Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    5:29:39 PM

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਨੇ ਬਾਲੀਵੁੱਡ ਦੀਆਂ ਦਿੱਗਜ ਅਦਾਕਾਰਾਂ ’ਤੇ ਕੀਤੀ ਟਿੱਪਣੀ, ਕਿਹਾ- ‘ਮੈਨੂੰ ਲੈ ਕੇ ਅਜਿਹੀ ਸਾਜ਼ਿਸ਼ ਕਿਉਂ’

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਨੇ ਬਾਲੀਵੁੱਡ ਦੀਆਂ ਦਿੱਗਜ ਅਦਾਕਾਰਾਂ ’ਤੇ ਕੀਤੀ ਟਿੱਪਣੀ, ਕਿਹਾ- ‘ਮੈਨੂੰ ਲੈ ਕੇ ਅਜਿਹੀ ਸਾਜ਼ਿਸ਼ ਕਿਉਂ’

  • Author Rahul Singh,
  • Updated: 02 Apr, 2021 01:17 PM
Mumbai
kangana ranaut tweet on top bollywood actress
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਅਗਲੀ ਫ਼ਿਲਮ ‘ਥਲਾਇਵੀ’ ਨੂੰ ਲੈ ਕੇ ਕਾਫੀ ਰੁੱਝੀ ਹੋਈ ਹੈ ਪਰ ਇਸ ਵਿਚਾਲੇ ਉਹ ਟਵਿਟਰ ’ਤੇ ਵੀ ਸਰਗਰਮ ਰਹਿੰਦੀ ਹੈ। ਹੁਣ ਇਕ ਵਾਰ ਮੁੜ ਕੰਗਨਾ ਨੇ ਨਵਾਂ ਟਵੀਟ ਕੀਤਾ ਹੈ ਤੇ ਇਸ ’ਚ ਉਸ ਨੇ ਕੋਈ ਸਲਾਹ ਨਹੀਂ ਦਿੱਤੀ ਹੈ, ਸਗੋਂ ਇਕ ਸਵਾਲ ਚੁੱਕਿਆ ਹੈ।

ਕੰਗਨਾ ਨੇ ਸਵਾਲ ਕੀਤਾ ਹੈ ਕਿ ਬਾਲੀਵੁੱਡ ’ਚ ਕੋਈ ਇਕ ਅਦਾਕਾਰਾ ਅਜਿਹੀ ਨਹੀਂ ਹੈ, ਜਿਸ ਦਾ ਉਸ ਨੇ ਸਾਥ ਨਹੀਂ ਦਿੱਤਾ ਪਰ ਉਸ ਦੇ ਸਮਰਥਨ ’ਚ ਉਨ੍ਹਾਂ ’ਚੋਂ ਕੋਈ ਵੀ ਅੱਗੇ ਨਹੀਂ ਆਈ, ਅਜਿਹਾ ਕਿਉਂ? ਕੰਗਨਾ ਦੇ ਇਸ ਟਵੀਟ ਕਰਕੇ ਜਿਥੇ ਕਈ ਲੋਕ ਸਵਾਲ ਚੁੱਕ ਰਹੇ ਹਨ, ਉਥੇ ਕਈ ਇਸ ਦਾ ਵਿਰੋਧ ਵੀ ਕਰ ਰਹੇ ਹਨ।

There is not a single actress in this industry who I have not supported or praised here is the proof, but non of them ever showed any support or praise for me, have you ever thought why? Why they gang up on me? Why this conspiracy to look through me and my work? Think hard 🙂 https://t.co/UjjOcAIaQ7

— Kangana Ranaut (@KanganaTeam) April 2, 2021

ਕੰਗਨਾ ਨੇ ਟਵੀਟ ਕੀਤਾ, ‘ਇਸ ਗੱਲ ਦਾ ਸਬੂਤ ਹੈ ਕਿ ਬਾਲੀਵੁੱਡ ਦੀ ਕੋਈ ਇਕ ਅਦਾਕਾਰਾ ਵੀ ਅਜਿਹੀ ਨਹੀਂ ਹੈ, ਜਿਸ ਦਾ ਮੈਂ ਸਮਰਥਨ ਨਹੀਂ ਕੀਤਾ ਪਰ ਉਨ੍ਹਾਂ ’ਚੋਂ ਕਿਸੇ ਇਕ ਨੇ ਵੀ ਮੇਰਾ ਸਮਰਥਨ ਤੇ ਸਾਥ ਨਹੀਂ ਦਿੱਤਾ, ਕੀ ਤੁਸੀਂ ਕਦੇ ਸੋਚਿਆ ਕਿ ਅਜਿਹਾ ਕਿਉਂ ਹੈ? ਉਹ ਮੇਰੀ ਵਾਰੀ ਇਕੋ ਜਿਹੀਆਂ ਕਿਉਂ ਹੋ ਜਾਂਦੀਆਂ ਹਨ? ਮੈਨੂੰ ਲੈ ਕੇ ਅਜਿਹੀ ਸਾਜ਼ਿਸ਼ ਕਿਉਂ? ਸੋਚੋ ਜ਼ਰਾ।’

ਅਸਲ ’ਚ ਕੰਗਨਾ ਦੇ ਫੈਨ ਪੇਜ ਨੇ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ’ਚ ਕੰਗਨਾ ਸਾਰੀਆਂ ਅਦਾਕਾਰਾਂ ਦੀ ਸ਼ਾਨਦਾਰ ਅਭਿਨੈ ਲਈ ਤਾਰੀਫ਼ ਕਰ ਰਹੀ ਹੈ। ਇਸ ’ਚ ਕੰਗਨਾ ਆਲੀਆ ਭੱਟ, ਕਰੀਨਾ ਕਪੂਰ ਤੋਂ ਲੈ ਕੇ ਅਨੁਸ਼ਕਾ ਤੇ ਕੈਟਰੀਨਾ ਤਕ ਦੀ ਤਾਰੀਫ਼ ਕਰਦੀ ਨਜ਼ਰ ਆ ਰਹੀ ਹੈ ਤੇ ਇਸ ਟਵੀਟ ’ਚ ਸਵਾਲ ਕੀਤਾ ਗਿਆ ਸੀ ਕਿ ਕੋਈ ਕੰਗਨਾ ਦੀ ਤਾਰੀਫ਼ ਕਿਉਂ ਨਹੀਂ ਕਰਦਾ? ਜਿਸ ਤੋਂ ਬਾਅਦ ਜਵਾਬ ’ਚ ਕੰਗਨਾ ਨੇ ਇਕ ਟਵੀਟ ਕੀਤਾ ਸੀ।

ਨੋਟ– ਕੰਗਨਾ ਦੇ ਇਸ ਟਵੀਟ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Kangana Ranaut
  • Deepika Padukone
  • Alia Bhatt
  • Priyanka Chopra
  • Anushka Sharma
  • Katrina Kaif
  • Kareena Kapoor
  • Taapsee Pannu

'ਬਿੱਗ ਬੌਸ' ਫੇਮ ਅਦਾਕਾਰਾ ਮੋਨਾਲੀਸਾ ਨੂੰ ਵੀ ਹੋਇਆ ਕੋਰੋਨਾ, ਰੋਕੀ ਸੀਰੀਅਲ ਦੀ ਸ਼ੂਟਿੰਗ

NEXT STORY

Stories You May Like

  • nepali boy commits suicide with a broom in tanda
    ਟਾਂਡਾ 'ਚ ਨੇਪਾਲੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕਸ਼ੀ
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • actor bharat kapoor passes away
    ਬਾਲੀਵੁੱਡ ਨੂੰ ਵੱਡਾ ਝਟਕਾ: 'ਚੰਦਰਕਾਂਤਾ' ਫੇਮ ਦਿੱਗਜ ਅਦਾਕਾਰ ਭਰਤ ਕਪੂਰ ਦਾ ਦਿਹਾਂਤ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • bjp delegation  election commission  narendra modi  mallikarjun kharge
    ਭਾਜਪਾ ਵਫ਼ਦ ਚੋਣ ਕਮਿਸ਼ਨ ਕੋਲ ਪੁੱਜਿਆ, PM 'ਤੇ ਟਿੱਪਣੀ ਲਈ ਖੜਗੇ 'ਤੇ ਕੀਤੀ ਕਾਰਵਾਈ ਦੀ ਮੰਗ
  • supreme court  road safety  expressway
    ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ
  • crisis in it sector  many giant companies reduce the number of employees
    IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ ਗਿਣਤੀ
  • man don t get married if can t maintain wife children
    ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ ਸਖ਼ਤ ਟਿੱਪਣੀ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • diljit dosanjh gave a reply to those who protested on the live show
      'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...
    • famous actress falls victim to casting couch
      ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...
    • famous comedian becomes father  wife gives birth to baby girl
      ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • emily blunt and stanley tucci inducted into hollywood   walk of fame
      ਐਮਿਲੀ ਬਲੰਟ ਤੇ ਸਟੈਨਲੀ ਟੂਚੀ 'ਹਾਲੀਵੁੱਡ ਵਾਕ ਆਫ਼ ਫੇਮ' 'ਚ ਸ਼ਾਮਲ
    • shooting for ranveer singh  s film   pralay   to begin in august 2026
      ਰਣਵੀਰ ਸਿੰਘ ਦੀ ਫਿਲਮ "ਪ੍ਰਲਯ" ਦੀ ਸ਼ੂਟਿੰਗ ਅਗਸਤ 2026 'ਚ ਹੋਵੇਗੀ ਸ਼ੁਰੂ
    • aicwa comes out in support of rahul roy after his video goes viral
      ਕਲਾਕਾਰਾਂ ਦੀ ਪੈਨਸ਼ਨ ਲਾਵੇ ਕੇਂਦਰ ਸਰਕਾਰ, ਰਾਹੁਲ ਰਾਏ ਦੀ ਵੀਡੀਓ ਵਾਇਰਲ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +