Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:30:38 PM

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜੇਕਰ ਮੈਂ ਫ਼ੰਦੇ ਨਾਲ ਲਟਕਦੀ ਮਿਲੀ ਤਾਂ ਇਸ ਨੂੰ ਖ਼ੁਦਕੁਸ਼ੀ ਨਾ ਸਮਝਣਾ : ਕੰਗਨਾ ਰਣੌਤ

ENTERTAINMENT News Punjabi(ਤੜਕਾ ਪੰਜਾਬੀ)

ਜੇਕਰ ਮੈਂ ਫ਼ੰਦੇ ਨਾਲ ਲਟਕਦੀ ਮਿਲੀ ਤਾਂ ਇਸ ਨੂੰ ਖ਼ੁਦਕੁਸ਼ੀ ਨਾ ਸਮਝਣਾ : ਕੰਗਨਾ ਰਣੌਤ

  • Edited By Sunita,
  • Updated: 03 Aug, 2020 04:04 PM
Jalandhar
kangana ranauts tweet went viral read what she said
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸ਼ੁੱਕਰਵਾਰ ਰਾਤ ਆਪਣੇ ਮਨਾਲੀ ਸਥਿਤ ਘਰ ਕੋਲ ਗੋਲੀਆਂ ਦੀ ਆਵਾਜ਼ ਸੁਣੀ, ਜਿਸ 'ਤੇ ਉਨ੍ਹਾਂ ਨੇ ਇੱਕ ਬਿਆਨ ਜ਼ਾਰੀ ਕੀਤਾ। ਕੰਗਨਾ ਫ਼ਿਲਹਾਲ ਆਪਣੇ ਪਰਿਵਾਰ ਨਾਲ ਮਨਾਲੀ 'ਚ ਰਹਿ ਰਹੀ ਹੈ। ਅਦਾਕਾਰਾ ਨੂੰ ਲੱਗਦਾ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਸਬੰਧਿਤ ਉਨ੍ਹਾਂ ਦੀਆਂ ਹਾਲੀਆ ਟਿੱਪਣੀਆਂ ਤੋਂ ਬਾਅਦ ਕਿਸੇ ਨੇ ਉਨ੍ਹਾਂ ਨੂੰ ਧਮਕਾਉਣ ਲਈ ਅਜਿਹਾ ਕੀਤਾ ਹੈ। ਉਨ੍ਹਾਂ ਦੇ ਬਿਆਨ ਮੁਤਾਬਕ, ਕੁਲੂ ਜ਼ਿਲ੍ਹਾ ਪੁਲਸ ਨੇ ਘਟਨਾ ਤੋਂ ਬਾਅਦ ਕੰਗਨਾ ਦੇ ਘਰ 'ਤੇ ਸੁਰੱਖਿਆ ਕਰਮੀ ਤੈਨਾਤ ਕਰ ਦਿੱਤੀ।

Everyone knows but no one can take his name, Karan Johar’s best friend and world’s best CM’s best son, lovingly called baby penguin, 😁Kangana is saying if I found hanging in my house, please know I did not commit suicide 😁😁🙏🙏🙏 https://t.co/JdjvuBzqjI

— Team Kangana Ranaut (@KanganaTeam) July 31, 2020

ਇਸੇ ਦੌਰਾਨ ਕੰਗਨਾ ਦੀ ਟੀਮ ਵਲੋਂ ਹਾਲ ਹੀ 'ਚ ਕੀਤਾ ਗਿਆ ਇੱਕ ਟਵੀਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ 'ਚ ਉਨ੍ਹਾਂ ਨੇ ਕਿਹਾ, 'ਜੇਕਰ ਮੈਂ ਫ਼ੰਦੇ ਤੋਂ ਲਟਕੀ ਮਿਲੀ ਤਾਂ ਇਹ ਮੰਨਿਆ ਜਾਵੇ ਕਿ ਮੈਂ ਖ਼ੁਦਕੁਸ਼ੀ ਨਹੀਂ ਕੀਤੀ ਹੈ। ਕਰਨ ਜੌਹਰ ਦਾ ਕਰੀਬੀ ਦੋਸਤ ਤੇ ਦੁਨੀਆ ਦੇ ਬੈਸਟ ਸੀ. ਐੱਮ. ਦਾ ਬੇਟਾ ਬੇਬੀ ਪੇਂਗੁਇਨ। ਕੰਗਨਾ ਕਹਿ ਰਹੀ ਹੈ ਕਿ ਜੇਕਰ ਮੈਂ ਆਪਣੇ ਘਰ 'ਚ ਲਟਕਦੀ ਮਿਲੀ ਵੀ ਤਾਂ ਸਮਝ ਲੈਣ ਕੀ ਮੈਂ ਖ਼ੁਦਕੁਸ਼ੀ ਨਹੀਂ ਕੀਤੀ ਹੈ।
PunjabKesari
ਦੱਸਣਯੋਗ ਹੈ ਕਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਤੋਂ ਬਾਅਦ ਸਭ ਤੋਂ ਪਹਿਲਾਂ ਕੰਗਨਾ ਨੇ ਹੀ ਇੱਕ ਵੀਡੀਓ ਸਾਂਝੀ ਕਰਕੇ ਨੇਪੋਟਿਜ਼ਮ 'ਤੇ ਬਾਲੀਵੁੱਡ ਦੇ ਕਈ ਦਿੱਗਜ਼ਾਂ ਨੂੰ ਨਿਸ਼ਾਨਾ 'ਤੇ ਲਿਆ ਸੀ। ਉਥੇ ਹੀ ਕੰਗਨਾ ਅੱਜ ਵੀ ਇਸ ਮਾਮਲੇ 'ਤੇ ਲਗਾਤਾਰ ਸੋਸ਼ਲ ਮੀਡੀਆ 'ਤੇ ਆਪਣਾ ਬਿਆਨ ਜਾਰੀ ਕਰ ਰਹੀ ਹੈ। ਹਾਲ ਹੀ 'ਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੁੰਬਈ ਪੁਸ ਨੂੰ ਆਪਣਾ ਬਿਆਨ ਦੇਣਾ ਚਾਹੁੰਦੀ ਹੈ ਪਰ ਉਹ ਹਾਲੇ ਮਨਾਲੀ 'ਚ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਉਹ ਮੈਂ ਕੁਝ ਅਜਿਹਾ ਆਖ ਦਿੱਤਾ ਹੋਵੇ, ਜਿਸ ਦੀ ਗਵਾਹੀ ਨਹੀਂ ਦੇ ਸਕਦੀ, ਜਿਸ ਨੂੰ ਮੈਂ ਸਾਬਿਤ ਨਹੀਂ ਕਰ ਸਕਦੀ ਅਤੇ ਜਨਤਾ ਦੇ ਹਿੱਤ 'ਚ ਨਹੀਂ ਹੈ ਤਾਂ ਮੈਂ ਆਪਣਾ ਪਦਮਸ਼੍ਰੀ ਵਾਪਸ ਕਰ ਦਿਆਂਗੀ। ਅਜਿਹੇ 'ਚ ਮੈਂ ਇਸ ਸਨਮਾਨ ਦੇ ਕਾਬਿਲ ਨਹੀਂ ਹਾਂ।'

ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਮਾਮਲੇ 'ਤੇ ਖੁੱਲ੍ਹ ਕੇ ਬੋਲੀ ਕੰਗਨਾ
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਤੋਂ ਬਾਅਦ ਨੈਪੋਟਿਜ਼ਮ 'ਤੇ ਬਹਿਸ ਜਾਰੀ ਹੈ। ਇਸ ਬਹਿਸ 'ਚ ਅਦਾਕਾਰਾ ਕੰਗਨਾ ਰਣੌਤ ਖੁੱਲ੍ਹ ਕੇ ਬੋਲਦੀ ਸਾਹਮਣੇ ਆਈ ਹੈ ਅਤੇ ਉਨ੍ਹਾਂ ਨੇ ਕਈ ਫਿਲਮ ਮੇਕਰਸ 'ਤੇ ਵੀ ਦੋਸ਼ ਲਾਏ ਹਨ। ਜਦੋਂ ਅਦਾਕਾਰਾ ਨੇ ਕਿਹਾ ਕਿ ਜੇਕਰ ਉਹ ਆਪਣੇ ਬਿਆਨਾਂ ਨੂੰ ਸਾਬਿਤ ਨਹੀਂ ਕਰ ਪਾਉਂਦੀ ਤਾਂ ਉਹ ਆਪਣਾ 'ਪਦਮਸ਼੍ਰੀ' ਸਨਮਾਨ ਵਾਪਸ ਕਰ ਦੇਵੇਗੀ। ਨੈਪੋਟਿਜ਼ਮ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਕੰਗਨਾ ਸੁਸ਼ਾਂਤ ਦੇ ਕੇਸ 'ਚ ਮਦਦ ਕਰਨ ਲਈ ਵੀ ਤਿਆਰ ਹੈ।

ਇਹ ਖ਼ਬਰ ਪੜ੍ਹੋ : ਸੁਸ਼ਾਂਤ ਕੇਸ ਦੀ ਜਾਂਚ ਲਈ ਮੁੰਬਈ ਪਹੁੰਚੇ ਪਟਨਾ ਦੇ SP, ਘਿਰੇ ਨਵੀਂ ਮੁਸੀਬਤ 'ਚ

ਪਦਮਸ਼੍ਰੀ ਵਾਪਸ ਕਰਨ ਦੀ ਆਖੀ ਸੀ ਗੱਲ
ਕੰਗਨਾ ਰਣੌਤ ਨੇ ਰਿਪਬਲਿਕ ਟੀ. ਵੀ. ਨੂੰ ਦਿੱਤੇ ਇੱਕ ਇੰਟਰਵਿਊ 'ਚ ਪਦਮਸ਼੍ਰੀ ਵਾਪਸ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕਿਹਾ, 'ਮੁੰਬਈ ਪੁਲਸ ਨੇ ਮੈਨੂੰ ਸੰਮਨ ਭੇਜਿਆ ਸੀ ਅਤੇ ਮੈਂ ਉਨ੍ਹਾਂ ਨੂੰ ਵੀ ਕਿਹਾ ਸੀ ਕਿ ਮੈਂ ਮਨਾਲੀ 'ਚ ਹਾਂ ਅਤੇ ਤੁਸੀਂ ਕਿਸੇ ਨੂੰ ਮੇਰਾ ਬਿਆਨ ਦਰਜ ਕਰਨ ਲਈ ਭੇਜ ਸਕਦੇ ਹੋ ਪਰ ਉਸ ਤੋਂ ਬਾਅਦ ਕੋਈ ਜਵਾਬ ਨਹੀਂ ਮਿਲਿਆ। ਮੈਂ ਤੁਹਾਨੂੰ ਦੱਸ ਰਹੀ ਹਾਂ, ਜੇਕਰ ਮੈਂ ਕੁਝ ਕਿਹਾ ਹੈ ਅਤੇ ਉਸ ਨੂੰ ਮੈਂ ਸਾਬਿਤ ਨਹੀਂ ਕਰ ਸਕਦੀ ਅਤੇ ਜੋ ਜਨਤਕ ਡੋਮੇਨ 'ਚ ਨਹੀਂ ਹੈ ਤਾਂ ਮੈਂ ਆਪਣਾ ਪਦਮਸ਼੍ਰੀ ਵਾਪਸ ਕਰ ਦੇਵਾਂਗੀ ਕਿਉਂਕਿ ਫਿਰ ਮੈਂ ਇਸ ਦੇ ਲਾਈਕ ਹੀ ਨਹੀਂ ਹਾਂ।'

ਬਾਲੀਵੁੱਡ ਦੇ ਕੁਝ ਲੋਕਾਂ 'ਤੇ ਨੈਪੋਟਿਜ਼ਮ ਅਤੇ ਫੇਵਰੇਟਿਜ਼ਮ ਨੂੰ ਵਧਾਉਣ ਦਾ ਦੋਸ਼ ਲਗਾ ਦੋਸ਼
ਦੱਸ ਦਈਏ ਕਿ ਕੰਗਨਾ ਰਣੌਤ ਇੰਟਰਵਿਊ ਦੌਰਾਨ ਕਾਫ਼ੀ ਗੁੱਸੇ 'ਚ ਨਜ਼ਰ ਆਈ ਅਤੇ ਉਸ ਨੇ ਕਈ ਫ਼ਿਲਮ ਮੇਕਰਸ 'ਤੇ ਵੀ ਦੋਸ਼ ਲਾਏ ਹਨ। ਉਨ੍ਹਾਂ ਨੇ ਕੁਝ ਫ਼ਿਲਮੀ ਹਸਤੀਆਂ ਦਾ ਸਿੱਧਾ ਨਾਂ ਲੈਂਦੇ ਹੋਏ ਉਨ੍ਹਾਂ ਨੂੰ 'ਸੁਸਾਈਡ ਗੈਂਗ' ਦੱਸਿਆ। ਅਦਾਕਾਰਾ ਸੁਸ਼ਾਂਤ ਦੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਕਾਫ਼ੀ ਪਰੇਸ਼ਾਨ ਅਤੇ ਗੁੱਸੇ 'ਚ ਹੈ ਅਤੇ ਲਗਾਤਾਰ ਬਾਲੀਵੁੱਡ ਦੇ ਕੁਝ ਲੋਕਾਂ 'ਤੇ ਨੈਪੋਟਿਜ਼ਮ ਅਤੇ ਫੇਵਰੇਟਿਜ਼ਮ ਨੂੰ ਵਧਾਉਣ ਦਾ ਦੋਸ਼ ਲਗਾ ਰਹੀ ਹੈ। ਅਦਾਕਾਰਾ ਨੇ ਪਹਿਲਾਂ ਇਸ ਨੂੰ ਲੈ ਕੇ ਵੀ ਵੀਡੀਓ ਜਾਰੀ ਕੀਤਾ ਹੈ ਅਤੇ ਆਪਣੀ ਗੱਲ ਰੱਖੀ ਹੈ।

ਇਹ ਖ਼ਬਰ ਪੜ੍ਹੋ : ਪੁਲਸ ਦਾ ਦਾਅਵਾ: ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੁਸ਼ਾਂਤ ਗੂਗਲ 'ਤੇ ਲਗਾਤਾਰ ਸਰਚ ਕਰਦੇ ਸਨ ਇਹ ਚੀਜ਼ਾਂ 

ਦੱਸਣਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਮੁੰਬਈ ਵਿਖੇ ਆਪਣੇ ਅਪਾਰਟਮੈਂਟ 'ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ। ਉਨ੍ਹਾਂ ਦੀ ਖ਼ੁਦਕੁਸ਼ੀ ਦਾ ਮਾਮਲੇ ਹਾਲੇ ਬਾਲੀਵੁੱਡ ਸਿਤਾਰਿਆਂ 'ਚ ਗਰਮਾਇਆ ਹੋਇਆ ਹੈ। ਰੋਜ਼ਾਨਾ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਸੁਸ਼ਾਂਤ ਦੇ ਪ੍ਰਸ਼ੰਸਕ ਤੇ ਕੁਝ ਸਿਤਾਰੇ ਉਨ੍ਹਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਸੀ. ਬੀ. ਆਈ. ਜਾਂਚ ਦੀ ਮੰਗ ਕਰ ਰਹੇ ਹਨ।

  • Firing
  • Kangana Ranaut
  • Manali Residence
  • Tweet
  • Bollywood Celebrity

ਪੁਲਸ ਦਾ ਦਾਅਵਾ: ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੁਸ਼ਾਂਤ ਗੂਗਲ 'ਤੇ ਲਗਾਤਾਰ ਸਰਚ ਕਰਦੇ ਸਨ ਇਹ ਚੀਜ਼ਾਂ

NEXT STORY

Stories You May Like

  • kangana ranaut starrer bharat bhhagya viddhaata to be out on june
    ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ ਭਾਗਿਆ ਵਿਧਾਤਾ'
  • singham  pushpa  ips officer  warning
    'ਜੇਕਰ ਉਹ ‘ਸਿੰਘਮ’ ਹਨ, ਤਾਂ ਮੈਂ ‘ਪੁਸ਼ਪਾ’ ਹਾਂ', IPS ਅਧਿਕਾਰੀ ਦੀ ਚਿਤਾਵਨੀ ’ਤੇ ਭੜਕੇ ਤ੍ਰਿਣਮੂਲ ਆਗੂ
  • kangana ranaut breaks silence on false rumours of marriage to rahul gandhi
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
  • judge commits suicide by hanging in safdarjung area delhi
    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • dalit girl murdered in pratapgarh  body found hanging from a tree
    ਪ੍ਰਤਾਪਗੜ੍ਹ ’ਚ ਦਲਿਤ ਮੁਟਿਆਰ ਦਾ ਕਤਲ, ਲਾਸ਼ ਦਰੱਖਤ ਨਾਲ ਲਟਕਦੀ ਮਿਲੀ
  • kangana ranaut  defamation case  film actress
    ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ ਤਾਰੀਖ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • mi will dent the playoff hopes of many teams  gavaskar
    ਜੇਕਰ ਉਹ ਇਸੇ ਫਾਰਮ 'ਚ ਖੇਡਦੇ ਰਹੇ ਤਾਂ MI ਕਈ ਟੀਮਾਂ ਦੀ ਪਲੇਆਫ ਉਮੀਦਾਂ ਨੂੰ ਝਟਕਾ ਦੇਵੇਗੀ : ਗਾਵਸਕਰ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +