Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:01:11 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਧੁੰਰਦਰ ਦੀ ਸਫਲਤਾ ਵਿਚਾਲੇ ਮੁਸ਼ਕਲ 'ਚ ਫ਼ਸੇ ਰਣਵੀਰ ਸਿੰਘ ! ਹਾਈਕੋਰਟ ਨੇ ਦਿੱਤੇ ਮੁਆਫ਼ੀ ਮੰਗਣ ਦੇ ਆਦੇਸ਼

ENTERTAINMENT News Punjabi(ਤੜਕਾ ਪੰਜਾਬੀ)

ਧੁੰਰਦਰ ਦੀ ਸਫਲਤਾ ਵਿਚਾਲੇ ਮੁਸ਼ਕਲ 'ਚ ਫ਼ਸੇ ਰਣਵੀਰ ਸਿੰਘ ! ਹਾਈਕੋਰਟ ਨੇ ਦਿੱਤੇ ਮੁਆਫ਼ੀ ਮੰਗਣ ਦੇ ਆਦੇਸ਼

  • Edited By Cherry,
  • Updated: 25 Mar, 2026 12:17 PM
Entertainment
kantara mimicry row court asks ranveer singh to apologise
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਫਿਲਮ 'ਕੰਤਾਰਾ: ਚੈਪਟਰ 1' ਦੇ ਦੈਵੀ ਕਿਰਦਾਰ ਦਾ ਮਜ਼ਾਕ ਉਡਾਉਣ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਹਾਈਕੋਰਟ ਨੇ ਰਣਵੀਰ ਸਿੰਘ ਵੱਲੋਂ ਦਰਜ FIR ਨੂੰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਜਨਤਕ ਹਸਤੀਆਂ ਨੂੰ ਆਪਣੀ ਬਿਆਨਬਾਜ਼ੀ ਵਿੱਚ ਜ਼ਿੰਮੇਵਾਰ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: 'ਅਸੀਂ ਸਿੱਖ ਕੌਮ ਦੇ ਨਾਲ ਹਾਂ..!' ਫਿਲਮ 'ਧੁਰੰਦਰ-2' 'ਚ ਸਿਗਰਟ ਪੀਣ ਵਾਲੇ ਸੀਨ 'ਤੇ ਆਰ. ਮਾਧਵਨ ਨੇ ਤੋੜੀ ਚੁੱਪੀ

PunjabKesari

ਅਦਾਲਤ ਦੀ ਸਖ਼ਤ ਟਿੱਪਣੀ

ਜਸਟਿਸ ਐੱਮ. ਨਾਗਾਪ੍ਰਸੰਨਾ ਦੀ ਸਿੰਗਲ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਰਣਵੀਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ "ਸਹੀ ਨਹੀਂ ਸਨ"। ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਰਣਵੀਰ ਨੇ ਸੋਸ਼ਲ ਮੀਡੀਆ 'ਤੇ ਜੋ ਮੁਆਫੀ ਮੰਗੀ ਸੀ, ਉਹ ਦਿਲੋਂ ਨਹੀਂ ਸੀ। ਸ਼ਿਕਾਇਤਕਰਤਾ ਪੱਖ ਨੇ ਮੰਗ ਕੀਤੀ ਕਿ ਅਦਾਕਾਰ ਨੂੰ ਨਿੱਜੀ ਤੌਰ 'ਤੇ ਚਾਮੁੰਡੀ ਪਹਾੜੀ ਜਾ ਕੇ ਮੁਆਫੀ ਮੰਗਣੀ ਚਾਹੀਦੀ ਹੈ। ਬੈਂਚ ਨੇ ਇਸ ਸੁਝਾਅ ਨਾਲ ਸਹਿਮਤੀ ਜਤਾਈ ਅਤੇ ਕਿਹਾ ਕਿ ਜੇਕਰ ਰਣਵੀਰ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਮੁਆਫੀ ਮੰਗਣ ਲਈ ਕਿਹਾ ਜਾਂਦਾ ਹੈ, ਤਾਂ ਉਨ੍ਹਾਂ ਨੂੰ ਇਸ ਦਾ ਪਾਲਣ ਕਰਨਾ ਪਵੇਗਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 10 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ਼ ਗਈ ਖ਼ੂਬਸੂਰਤ ਅਦਾਕਾਰਾ ! ਭਿਆਨਕ ਹਾਦਸੇ 'ਚ ਨਿਕਲੀ ਜਾਨ

ਕੀ ਹੈ ਪੂਰਾ ਮਾਮਲਾ?

ਦੱਸਣਯੋਗ ਹੈ ਕਿ ਰਣਵੀਰ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਵਿੱਚ ਉਹ ਰਿਸ਼ਭ ਸ਼ੈੱਟੀ ਦੀ ਫਿਲਮ ਦੀ ਤਾਰੀਫ ਕਰ ਰਹੇ ਸਨ। ਪਰ ਇਸ ਦੌਰਾਨ ਉਨ੍ਹਾਂ ਨੇ 'ਚਾਮੁੰਡੀ ਦੈਵ' ਨੂੰ "ਫੀਮੇਲ ਘੋਸਟ" (ਮਹਿਲਾ ਭੂਤ) ਕਹਿ ਦਿੱਤਾ। ਰਣਵੀਰ ਨੇ ਕਿਹਾ ਸੀ, "ਮੈਂ ਸਿਨੇਮਾਘਰਾਂ ਵਿੱਚ ਕੰਤਾਰਾ ਚੈਪਟਰ 1 ਦੇਖੀ। ਰਿਸ਼ਭ, ਤੁਹਾਡੀ ਪਰਫਾਰਮੈਂਸ ਕਮਾਲ ਸੀ, ਖਾਸ ਕਰਕੇ ਉਹ ਸੀਨ ਜਦੋਂ 'ਫੀਮੇਲ ਘੋਸਟ' ਤੁਹਾਡੇ ਸਰੀਰ ਵਿੱਚ ਪ੍ਰਵੇਸ਼ ਕਰਦੀ ਹੈ।" ਇੰਨਾ ਹੀ ਨਹੀਂ, ਰਣਵੀਰ ਨੇ ਉਸ ਦੈਵੀ ਦ੍ਰਿਸ਼ ਦੀ ਨਕਲ (Mimicry) ਵੀ ਕੀਤੀ, ਜਿਸ ਕਾਰਨ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਲੋਕਾਂ ਨੇ ਇਤਰਾਜ਼ ਜਤਾਇਆ ਕਿ ਚਾਮੁੰਡੀ ਇੱਕ ਦੇਵੀ ਹੈ, ਕੋਈ ਭੂਤ ਨਹੀਂ।

ਇਹ ਵੀ ਪੜ੍ਹੋ: 5ਵੀਂ ਵਾਰ ਪਿਤਾ ਬਣਿਆ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ, ਪਹਿਲੀ ਪਤਨੀ ਨੇ ਦਿੱਤਾ ਧੀ ਨੂੰ ਜਨਮ

ਰਣਵੀਰ ਦੀ ਸਫਾਈ

ਵਿਵਾਦ ਵਧਣ ਤੋਂ ਬਾਅਦ ਰਣਵੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਮੁਆਫੀਨਾਮਾ ਜਾਰੀ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਸਿਰਫ ਰਿਸ਼ਭ ਸ਼ੈੱਟੀ ਦੀ ਅਦਾਕਾਰੀ ਦੀ ਤਾਰੀਫ ਕਰਨਾ ਸੀ ਅਤੇ ਉਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ ਸਨ। 

ਇਹ ਵੀ ਪੜ੍ਹੋ: ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ ਦੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Kantara mimicry row
  • Court
  • Ranveer Singh
  • apologise

ਬਾਲੀਵੁੱਡ ਸਟਾਰ ਸੰਜੇ ਦੱਤ ਨੇ ਆਂਧਰਾ ਪ੍ਰਦੇਸ਼ ਦੇ CM ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ

NEXT STORY

Stories You May Like

  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • fir will be lodged for dumping garbage in rivers in dehradun
    ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼
  • hearing of da case postponed in punjab and haryana highcourt
    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
  • punjab and haryana highcourt big decision
    ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ : ਹਾਈਕੋਰਟ
  • the case of ed sending a letter to dgp punjab
    ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • fans are excited about mohanlal  s film   operation ganga
      ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ
    • riteish genelia and jatinder attend dahi handi festival
      ਦਹੀ-ਹਾਂਡੀ ਉਤਸਵ ’ਚ ਸ਼ਾਮਿਲ ਹੋਏ ਰਿਤੇਸ਼-ਜੇਨੇਲੀਆ ਤੇ ਜਤਿੰਦਰ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • manoj bajpayee  s first look as   mahatma gandhi   leaked
      ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ
    • dominican republic beauty crowned new miss world
      ਡੋਮਿਨਿਕਨ ਰੀਪਬਲਿਕ ਦੀ ਹਸੀਨਾ ਬਣੀ ਨਵੀਂ ਮਿਸ ਵਰਲਡ, ਭਾਰਤ ਦੀ ਨਿਕੀਤਾ ਟਾਪ 20...
    • nawazuddin siddiqui s major statement on  tumbbad 2
      'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
    • mohanlal s  l367  gets a title  film to be known as  operation ganga
      ਮੋਹਨ ਲਾਲ ਦੀ 'L367' ਦਾ ਹੋਇਆ ਨਾਮਕਰਨ, 'ਆਪ੍ਰੇਸ਼ਨ ਗੰਗਾ' ਰੱਖਿਆ ਗਿਆ ਫਿਲਮ...
    • kartik aaryan arrives in london to begin shooting for   captain india
      "ਕੈਪਟਨ ਇੰਡੀਆ" ਦੀ ਸ਼ੂਟਿੰਗ ਲਈ ਲੰਡਨ ਪਹੁੰਚੇ ਕਾਰਤਿਕ ਆਰੀਅਨ
    • kriti kharbanda  s mysterious instagram stories spark curiosity
      ਕ੍ਰਿਤੀ ਖਰਬੰਦਾ ਦੀ ਰਹੱਸਮਈ ਇੰਸਟਾਗ੍ਰਾਮ ਸਟੋਰੀ ਨਾਲ ਵਧੀ ਉਤਸੁਕਤਾ
    • hanuman ansh    made in 2 crores  took the box office by storm
      2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +