Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:31:07 AM

  • shameful thing came out of fried chicken  filed a lawsuit against popeyes

    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼,...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੁਬਈ ਰੈਸਟੋਰੈਂਟ ’ਚ ਕਪਿਲ ਸ਼ਰਮਾ ਹੋਏ ਪ੍ਰੈਂਕ ਦਾ ਸ਼ਿਕਾਰ, ਵੀਡੀਓ ਦੇਖ ਨਹੀਂ ਰੁੱਕੇਗਾ ਹਾਸਾ

ENTERTAINMENT News Punjabi(ਤੜਕਾ ਪੰਜਾਬੀ)

ਦੁਬਈ ਰੈਸਟੋਰੈਂਟ ’ਚ ਕਪਿਲ ਸ਼ਰਮਾ ਹੋਏ ਪ੍ਰੈਂਕ ਦਾ ਸ਼ਿਕਾਰ, ਵੀਡੀਓ ਦੇਖ ਨਹੀਂ ਰੁੱਕੇਗਾ ਹਾਸਾ

  • Edited By Shivani Bassan,
  • Updated: 01 Oct, 2022 02:26 PM
Mumbai
kapil is a victim of a prank
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਲੋਕਾਂ ਨੂੰ ਆਪਣੇ ਅੰਦਾਜ਼ ਨਾਲ ਹਸਾਉਂਦੇ ਰਹਿੰਦੇ ਹਨ। ਕਾਮੇਡੀਅਨ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਨਜ਼ਰ ਆਉਂਦੇ ਹਨ। ਇਸ ਦੇ ਨਾਲ ਕਪਿਲ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ। ਦੱਸ ਦੇਈਏ ਇਨ੍ਹੀਂ ਦਿਨੀਂ ਕਪਿਲ ਆਪਣੀ ਪਤਨੀ ਗਿੰਨੀ ਚਤਰਥ ਨਾਲ ਛੁੱਟੀਆਂ ਮਨਾਉਣ ਲਈ ਦੁਬਈ ਪਹੁੰਚੇ ਹਨ। 

ਇਹ ਵੀ ਪੜ੍ਹੋ : ਰਸ਼ਮੀਕਾ ਮੰਦਾਨਾ ਦਾ ਨਜ਼ਰ ਆਇਆ ਹੌਟ ਅੰਦਾਜ਼, ਕ੍ਰੌਪ ਟੌਪ ਅਤੇ ਪਲਾਜ਼ੋ ’ਚ ਲੱਗ ਰਹੀ ਖੂਬਸੂਰਤ

ਕਾਮੇਡੀਅਨ ਨੇ ਛੁੱਟੀਆਂ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼  ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ’ਚ ਕਪਿਲ ਦੁਬਈ ’ਚ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।ਕਪਿਲ ਸ਼ਰਮਾ ਅਕਸਰ ਆਪਣੇ ਦੋਸਤਾਂ ਨਾਲ ਪ੍ਰੈਂਕ ਕਰਦੇ ਨਜ਼ਰ ਆਉਂਦੇ ਹਨ। ਪਰ ਇਸ ਵਾਰ ਕਪਿਲ ਸ਼ਰਮਾ ਖੁਦ ਪ੍ਰੈਂਕ ਦਾ ਹਿੱਸਾ ਬਣ ਗਏ ਹਨ। 

 
 
 
 
 
View this post on Instagram
 
 
 
 
 
 
 
 
 
 
 

A post shared by Kapil Sharma (@kapilsharma)

ਵੀਡੀਓ ’ਚ ਦੇਖ ਸਕਦੇ ਹੋ ਕਿ ਰੈਸਟੋਰੈਂਟ ਦੇ ਮੈਨੇਜਰ ਨੇ ਕਪਿਲ ਨੂੰ ਪ੍ਰੈਂਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਡਿਨਰ ਟੇਬਲ ’ਤੇ ਬੈਠੇ ਕਪਿਲ ਸ਼ਰਮਾ ਸ਼ਾਨਦਾਰ ਖਾਣੇ ਦਾ ਇੰਤਜ਼ਾਰ ਕਰ ਰਹੇ ਸਨ ਪਰ ਜਦੋਂ ਇਸ ਮੈਨੇਜਰ ਨੇ ਕਪਿਲ ਸ਼ਰਮਾ 'ਤੇ ਖਾਣੇ ਨਾਲ ਭਰੀ ਪਲੇਟ ਉਨ੍ਹਾਂ ’ਤੇ ਤਿਲਕਾਉਣ ਦਾ ਡਰਾਮਾ ਕਰਦਾ ਹੈ ਤਾਂ ਕਪਿਲ ਸ਼ਰਮਾ ਪਹਿਲੇ ਕੰਭ ਜਾਂਦੇ ਹਨ ਅਤੇ ਬਾਅਦ ’ਚ ਹੱਸਣ ਲਗਦੇ ਹਨ। 

ਇਹ ਵੀ ਪੜ੍ਹੋ : ਮਲਾਇਕਾ ਨੇ ਰੈਂਪ ’ਤੇ ਕੀਤਾ ਡਾਂਸ, ਲੋਕਾਂ ਨੇ ਕੀਤੀ ਸ਼ਹਿਨਾਜ਼ ਨਾਲ ਤੁਲਨਾ (ਵੀਡੀਓ)

ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ’ਤੇ ਪੋਸਟ ਕਰਦੇ ਹੋਏ ਕਪਿਲ ਸ਼ਰਮਾ ਨੇ ਕੈਪਸ਼ਨ ’ਚ ਲਿਖਿਆ ਕਿ ‘ਓਪਸ’ ਇਸ ਦੇ ਨਾਲ ਕਪਿਲ ਨੇ ਕਈ ਹੈਸ਼ਟੈਗ ਵੀ ਦਿੱਤੇ ਹਨ। ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫ਼ੀ  ਪਸੰਦ ਕਰ  ਰਹੇ ਹਨ।  

  • Kapil Sharma
  • prank
  • Manager restaurant
  • video
  • ਕਪਿਲ ਸ਼ਰਮਾ
  • ਪ੍ਰੈਂਕ
  • ਮੈਨੇਜਰ ਰੈਸਟੋਰੈਂਟ
  • ਵੀਡੀਓ

ਰਿਤਿਕ ਰੌਸ਼ਨ ਤੇ ਸੈਫ ਅਲੀ ਖ਼ਾਨ ਦੀ ਫ਼ਿਲਮ ‘ਵਿਕਰਮ ਵੇਧਾ’ ਨੇ ਪਹਿਲੇ ਦਿਨ ਕਮਾਏ ਇੰਨੇ ਕਰੋੜ ਰੁਪਏ

NEXT STORY

Stories You May Like

  • sonu nigam admitted to hospital  fans get emotional
    ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ(Video)
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • moscow restaurant
    ਵੱਡੀ ਖ਼ਬਰ : ਮਾਸਕੋ ਦੇ ਰੈਸਟੋਰੈਂਟ 'ਚ ਬੰਬ ਧਮਾਕਾ ; ਤਿੰਨ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • bjp  daughter  video viral  cjp  education minister
    CJP ਦੇ ਪ੍ਰਦਰਸ਼ਨਾਂ 'ਚ ਭਾਜਪਾ MP ਦੀ ਧੀ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਸਵਾਲ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • bollywood beauty dating a cricketer 10 years younger
      10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • the odyssey   grosses over  1 billion at the box office
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ...
    • actress usha bachani to appear in sony sab  s show   yaadein
      ਸੀਰੀਅਲ "ਯਾਦੇਂ" 'ਚ ਨਜ਼ਰ ਆਵੇਗੀ ਅਦਾਕਾਰਾ ਊਸ਼ਾ ਬਚਾਨੀ
    • film batwara 1947  humanity sunny deol
      ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ...
    • mohanlal apologises  visa issue forces cancellation of stage show in sydney
      ਸਿਡਨੀ ਦਾ ਵੀਜ਼ਾ ਜਾਰੀ ਨਾ ਹੋਣ ਕਾਰਨ ਸਟੇਜ ਸ਼ੋਅ ਰੱਦ, ਸੁਪਰਸਟਾਰ ਮੋਹਨ ਲਾਲ ਨੇ...
    • kbc season 18 ready for premiere  aamir  preityand sunny will add excitement
      ਪ੍ਰੀਮੀਅਰ ਲਈ ਤਿਆਰ KBC ਸੀਜ਼ਨ 18, ਆਮਿਰ, ਪ੍ਰਤੀ ਤੇ ਸੰਨੀ ਲਾਉਣਗੇ ਰੌਣਕਾਂ
    • sharad kelkar extends a helping hand to assam flood victims
      ਸ਼ਰਦ ਕੇਲਕਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ
    • ameesha patel is still single at the age of 51
      51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +