Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    9:03:13 AM

  • car blast police station pakistan

    ਪਾਕਿਸਤਾਨ 'ਚ ਆਤਮਘਾਤੀ ਹਮਲਾ: ਥਾਣੇ 'ਚ ਜਾ ਵੜੀ...

  • special session of parliament april 16 to 18

    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ...

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਮਲ ਹਾਸਨ ਨੂੰ ਮਿਲ ਕੇ ਪੂਰਾ ਹੋਇਆ ਕਪਿਲ ਸ਼ਰਮਾ ਦਾ ਸੁਫ਼ਨਾ, ਕਮੇਡੀਅਨ ਨੇ ਕਹੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਕਮਲ ਹਾਸਨ ਨੂੰ ਮਿਲ ਕੇ ਪੂਰਾ ਹੋਇਆ ਕਪਿਲ ਸ਼ਰਮਾ ਦਾ ਸੁਫ਼ਨਾ, ਕਮੇਡੀਅਨ ਨੇ ਕਹੀ ਇਹ ਗੱਲ

  • Edited By Aarti Dhillon,
  • Updated: 07 May, 2022 01:39 PM
Mumbai
kapil sharma  s dream of meeting kamal haasan came true  said the comedian
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕਪਿਲ ਸ਼ਰਮਾ ਨੇ ਆਪਣੀ ਕਾਮੇਡੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਹੈ। 'ਦਿ ਕਪਿਲ ਸ਼ਰਮਾ ਸ਼ੋਅ' 'ਚ ਹਮੇਸ਼ਾ ਸਿਤਾਰੇ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਆਉਂਦੇ ਰਹਿੰਦੇ ਹਨ। ਇਸ ਵਾਰ ਸ਼ੋਅ ਦੇ ਸੈੱਟ 'ਤੇ ਅਦਾਕਾਰ ਕਮਲ ਹਾਸਨ ਮਹਿਮਾਨ ਬਣ ਕੇ ਪਹੁੰਚੇ। ਕਮਲ ਹਾਸਨ ਨਾਲ ਮਿਲ ਕੇ ਕਪਿਲ ਦਾ ਸੁਫ਼ਨਾ ਪੂਰਾ ਹੋ ਗਿਆ ਹੈ। ਕਪਿਲ ਨੇ ਸ਼ੋਅ ਦੇ ਸੈੱਟ ਤੋਂ ਕੁਝ ਤਸਵੀਰਾਂ ਸਾਂਝੀਆਂ ਕਰ ਇਸ ਗੱਲ ਦਾ ਖੁਲਾਸਾ ਕੀਤਾ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਤਸਵੀਰਾਂ 'ਚ ਕਪਿਲ ਵ੍ਹਾਈਟ ਟੀ-ਸ਼ਰਟ ਅਤੇ ਬਲਿਊ ਜੈਕੇਟ 'ਚ ਨਜ਼ਰ ਆ ਰਹੇ ਹਨ। ਕਪਿਲ ਦੇ ਨਾਲ ਅਰਚਨਾ ਪੂਰਨ ਸਿੰਘ, ਕ੍ਰਿਸ਼ਨਾ ਅਭਿਸ਼ੇਕ, ਕੀਕੂ ਸ਼ਾਰਦਾ ਅਤੇ ਕਮਲ ਹਾਸਨ ਵੀ ਨਜ਼ਰ ਆ ਰਹੇ ਹਨ। ਉਧਰ ਕਮਲ ਹਾਸਨ ਨੇ ਗ੍ਰੇਅ ਸ਼ਰਟ, ਗ੍ਰੇਅ ਕੋਟ ਅਤੇ ਡੇਨਿਮ 'ਚ ਦਿਖਾਈ ਦੇ ਰਹੇ ਹਨ। ਅਰਚਨਾ ਗ੍ਰੀਨ ਸ਼ਰਾਰਾ ਸੂਟ 'ਚ ਗਾਰਜ਼ੀਅਸ ਲੱਗ ਰਹੀ ਹੈ।

PunjabKesari

ਕ੍ਰਿਸ਼ਨਾ ਮਹਿਲਾ ਦੇ ਕਿਰਦਾਰ 'ਚ ਨਜ਼ਰ ਆ ਰਹੇ ਹਨ ਅਤੇ ਕੀਕੂ ਸ਼ਾਰਟ ਬਲੈਕ ਕੋਟ ਅਤੇ ਵ੍ਹਾਈਟ ਪੈਂਟ 'ਚ ਦਿਖਾਈ ਦੇ ਰਹੇ ਹਨ। ਸਾਰੇ ਇਕੱਠੇ ਸੈਲਫੀ ਲੈ ਰਹੇ ਹਨ ਅਤੇ ਕਾਫੀ ਖੁਸ਼ ਲੱਗ ਰਹੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਕਪਿਲ ਨੇ ਲਿਖਿਆ-'ਜਦੋਂ ਤੁਹਾਡਾ ਸੁਫ਼ਨਾ ਪੂਰਾ ਹੋ ਜਾਵੇ। ਸਾਡੀ ਫਿਲਮ ਇੰਡਸਟਰੀ ਦੇ ਲੈਜੇਂਡ ਮਿਸਟਰ ਕਮਲ ਹਾਸਨ ਦੇ ਨਾਲ ਬਹੁਤ ਹੀ ਵਧੀਆ ਸਮਾਂ ਬਿਤਾਇਆ। ਕਮਾਲ ਦੇ ਅਦਾਕਾਰ ਹਨ ਅਤੇ ਮਹਾਨ ਇਨਸਾਨ ਵੀ। ਸਾਡੇ ਸ਼ੋਅ 'ਚ ਚਾਰ ਚੰਨ ਲਗਾਉਣ ਲਈ ਕਮਲ ਹਾਸਨ ਸਰ ਤੁਹਾਡਾ ਬਹੁਤ ਸ਼ੁੱਕਰੀਆ'। 

PunjabKesari
ਕਪਿਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਵੀ ਕਮਲ ਹਾਸਨ ਦੇ ਨਾਲ ਇਕ ਹੋਰ ਤਸਵੀਰ ਸਾਂਝੀ ਕੀਤੀ, ਜਿਸ 'ਚ ਦੋਵੇਂ ਕੈਮਰੇ ਦੇ ਲਈ ਪੋਜ਼ ਦੇ ਰਹੇ ਹਨ। ਕਪਿਲ ਨੇ ਅਦਾਕਾਰ ਨੂੰ ਟੈਗ ਕਰਦੇ ਹੋਏ 'ਏ ਜ਼ਿੰਦਗੀ ਗਲੇ ਲਗਾ ਲੇ' ਗਾਣਾ ਲਗਾਇਆ ਹੋਇਆ ਹੈ। ਇਹ ਗਾਣਾ ਸਾਲ 1983 'ਚ ਆਈ ਫਿਲਮ 'ਸਦਮਾ' ਦਾ ਹੈ, ਜਿਸ 'ਚ ਕਮਲ ਹਾਸਨ ਸਵ. ਅਦਾਕਾਰਾ ਸ਼੍ਰੀਦੇਵੀ ਦੇ ਨਾਲ ਨਜ਼ਰ ਆਏ ਸਨ। ਫਿਲਮ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਦੱਸ ਦੇਈਏ ਕਿ ਕਮਲ ਹਾਸਨ ਦੀ ਆਉਣ ਵਾਲੀ ਫਿਲਮ 'ਵਿਕਰਮ' ਆ ਰਹੀ ਹੈ। ਇਹ ਫਿਲਮ 3 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਕਮਲ ਫਿਲਮਜ਼ ਇੰਟਰਨੈਸ਼ਨਲ ਦੇ ਰਾਹੀਂ ਕਮਲ ਹਾਸਨ ਨੇ ਵੀ ਪ੍ਰੋਡਿਊਸ ਕੀਤਾ ਸੀ। ਇਸ ਨੂੰ ਲੋਕੇਸ਼ ਕਨਗਰਾਜ਼ ਨੇ ਡਾਇਕੈਟ ਕੀਤਾ ਹੈ। ਕਮਲ ਹਾਸਨ ਤੋਂ ਇਲਾਵਾ ਇਸ ਫਿਲਮ 'ਚ ਵਿਜੇ ਸੇਤੁਪਤੀ ਅਤੇ ਫਹਾਦ ਫਾਸਿਲ ਵੀ ਨਜ਼ਰ ਆਉਣਗੇ।

  • Kapil Sharma
  • dream
  • meeting
  • Kamal Haasan
  • comedian
  • ਕਪਿਲ ਸ਼ਰਮਾ
  • ਕਾਮੇਡੀ

400 ਕਰੋੜ ਦੇ ਕਲੱਬ ’ਚ ਸ਼ਾਮਲ ਹੋਈ ‘ਕੇ. ਜੀ. ਐੱਫ. 2’, ਕੀ ਤੋੜ ਪਾਏਗੀ ‘ਬਾਹੂਬਲੀ 2’ ਦਾ ਰਿਕਾਰਡ?

NEXT STORY

Stories You May Like

  • parineeti chopra reveals she has a crush on her co actor
    ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ ਕਹੀ ਦਿਲ ਦੀ ਗੱਲ
  • after aap sarpanch  ncb summons aap leader kamal bori
    ‘ਆਪ’ ਸਰਪੰਚ ਤੋਂ ਬਾਅਦ NCB ਨੇ ‘ਆਪ’ ਆਗੂ ਕਮਲ ਬੋਰੀ ਨੂੰ ਭੇਜਿਆ ਸਮਨ
  • company defrauded of lakhs of rupees in collusion with friend and father
    ਦੋਸਤ ਤੇ ਪਿਓ ਨਾਲ ਮਿਲ ਕੇ ਕੰਪਨੀ ਨੂੰ ਲਾਇਆ ਲੱਖਾਂ ਦਾ ਰਗੜਾ, ਫ਼ਰਾਰ ਮੁਲਜ਼ਮ ਦੀ ਤਲਾਸ਼ 'ਚ ਛਾਪੇਮਾਰੀ ਜਾਰੀ
  • punjab government  akali dal  nk sharma
    ਪਿਛਲੇ 9 ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ : ਐੱਨ. ਕੇ. ਸ਼ਰਮਾ
  • ashwani sharma  working state president of bjp punjab
    ਸਿਹਤ ਕ੍ਰਾਂਤੀ ਯੋਜਨਾ ਨੂੰ ਲੈ ਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਘੇਰੀ 'ਆਪ' ਸਰਕਾਰ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • gurugram supreme court  haryana police
    ਗੁਰੂਗ੍ਰਾਮ ਜ਼ਬਰ-ਜ਼ਿਨਾਹ ਮਾਮਲਾ: ਸੁਪਰੀਮ ਕੋਰਟ ਨੇ ਹਰਿਆਣਾ ਪੁਲਸ ਨੂੰ ਪਾਈ ਝਾੜ, ਆਖ 'ਤੀ ਇਹ ਗੱਲ
  • salman khan brings salim khan out to greet fans on eid
    ਸਲਮਾਨ ਖ਼ਾਨ ਨੇ ਪਿਤਾ ਸਲੀਮ ਖ਼ਾਨ ਨਾਲ ਮਿਲ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ranveer singh  s film dhurandhar  the revenge earns  920 crore
      ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920...
    • chaos at khesari lal yadav event in muzaffarpur
      ਖੇਸਾਰੀ ਲਾਲ ਯਾਦਵ ਦੇ ਸਮਾਗਮ 'ਚ ਮਚੀ ਹਫੜਾ-ਦਫੜੀ ! ਪੁਲਸ ਨੂੰ ਭੀੜ 'ਤੇ ਕਰਨਾ...
    • sunny singh to make debut in punjabi films with  thaapi   starring neeru bajwa
      ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...
    • investigation into singer zubeen garg s death concluded singapore police
      ਸਿੰਗਾਪੁਰ ਪੁਲਸ ਵਲੋਂ ਗਾਇਕ ਜ਼ੁਬੀਨ ਗਰਗ ਦੀ ਮੌਤ ਮਾਮਲੇ 'ਚ ਜਾਂਚ ਮੁਕੰਮਲ, ਕਿਸੇ...
    • ramayana teaser  ranbir kapoor looks majestic as lord rama
      'ਮਰਯਾਦਾ ਪੁਰਸ਼ੋਤਮ' ਦੇ ਰੂਪ 'ਚ ਛਾਏ ਰਣਬੀਰ ਕਪੂਰ, 'ਰਾਮਾਇਣ' ਦੇ ਟੀਜ਼ਰ ਨੇ...
    • megan thee stallion hospitalized after falling ill mid show in new york city
      US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...
    • rakesh bedi of   dhurandhar   shines at the age of 71
      71 ਸਾਲ ਦੀ ਉਮਰ ’ਚ ‘ਧੁਰੰਦਰ’ ਦੇ ਰਾਕੇਸ਼ ਬੇਦੀ ਦਾ ਜਲਵਾ, ਪਾਕਿਸਤਾਨੀ ਆਗੂ ਵੀ...
    • after ms dhoni a film will now be made on this cricketer
      MS ਧੋਨੀ ਤੋਂ ਬਾਅਦ ਹੁਣ ਇਸ ਕ੍ਰਿਕਟਰ 'ਤੇ ਬਣੇਗੀ ਫਿਲਮ, ਰਾਜਕੁਮਾਰ ਰਾਓ ਨਿਭਾਉਣਗੇ...
    • vicky kaushal praises   dhurandhar  the revenge   cast
      ਵਿੱਕੀ ਕੌਸ਼ਲ ਨੇ ਫਿਲਮ 'ਧੁਰੰਦਰ 2' ਦੀ ਕੀਤੀ ਤਾਰੀਫ਼
    • stunts aren  t difficult for me  they are a passion  megha ray
      ਸਟੰਟ ਮੇਰੇ ਲਈ ਮੁਸ਼ਕਿਲ ਨਹੀਂ ਸਗੋਂ ਜਨੂੰਨ ਹਨ: ਅਦਾਕਾਰਾ ਮੇਘਾ ਰੇਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +