Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:26:05 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਾਜੂ ਸ਼੍ਰੀਵਾਸਤਵ ਨੂੰ ਯਾਦ ਕਰ ਕਪਿਲ ਸ਼ਰਮਾ ਦੀਆਂ ਅੱਖਾਂ 'ਚ ਆਏ ਹੰਝੂ, ਲਿਖੀ ਭਾਵੁਕ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

ਰਾਜੂ ਸ਼੍ਰੀਵਾਸਤਵ ਨੂੰ ਯਾਦ ਕਰ ਕਪਿਲ ਸ਼ਰਮਾ ਦੀਆਂ ਅੱਖਾਂ 'ਚ ਆਏ ਹੰਝੂ, ਲਿਖੀ ਭਾਵੁਕ ਪੋਸਟ

  • Edited By Sunita,
  • Updated: 22 Sep, 2022 12:38 PM
Mumbai
kapil sharma  s emotional note after raju srivastava  s death
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬੀਤੇ ਦਿਨੀਂ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ। ਪਿਛਲੇ 42 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਆਖ਼ਿਰਕਾਰ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਿਆ। ਕਾਮੇਡੀ ਦੇ ਬਾਦਸ਼ਾਹ ਅਖਵਾਉਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸੰਸਕਾਰ ਅੱਜ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਜਾਵੇਗਾ। ਰਾਜੂ ਸ਼੍ਰੀਵਾਸਤਵ ਦੀ ਮੌਤ ਨਾਲ ਪੂਰੀ ਇੰਡਸਟਰੀ ਸੋਗ 'ਚ ਹੈ। 

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਰਾਜੂ ਸ਼੍ਰੀਵਾਸਤਵ ਦੀ ਮੌਤ 'ਤੇ ਦੁੱਖ ਜਤਾਉਂਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਰਾਜੂ ਸ਼੍ਰੀਵਾਸਤਵ ਤੇ ਕਪਿਲ ਸ਼ਰਮਾ ਬੈਠੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਕਪਿਲ ਸ਼ਰਮਾ ਨੇ ਲਿਖਿਆ ਹੈ, ''ਅੱਜ ਪਹਿਲੀ ਵਾਰ ਤੁਸੀਂ ਰਵਾਇਆ ਹੈ ਰਾਜੂ ਭਰਾ...ਕਾਸ਼ ਇਕ ਮੁਲਾਕਾਤ ਹੋਰ ਹੋ ਜਾਂਦੀ। ਪ੍ਰਮਾਤਮਾ ਤੁਹਾਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ। ਤੁਸੀਂ ਬਹੁਤ ਯਾਦ ਆਓਗੇ। ਅਲਵਿਦਾ ਓਮ ਸ਼ਾਂਤੀ।'' ਕਪਿਲ ਸ਼ਰਮਾ ਦੀ ਇਸ ਪੋਸਟ 'ਤੇ ਕਈ ਪੰਜਾਬੀ ਕਲਾਕਾਰਾਂ ਨੇ ਕੁਮੈਂਟ ਕਰਕੇ ਰਾਜੂ ਸ਼੍ਰੀਵਾਸਤਵ ਨੂੰ ਸ਼ਰਧਾਂਜਲੀ ਦਿੱਤੀ।

 
 
 
 
 
View this post on Instagram
 
 
 
 
 
 
 
 
 
 
 

A post shared by Kapil Sharma (@kapilsharma)

ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦੱਖਣੀ ਦਿੱਲੀ ਦੇ ਕਲਟ ਜਿਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਉਸੇ ਦਿਨ ਐਂਜੀਓਪਲਾਸਟੀ ਹੋਈ ਸੀ। ਰਾਜੂ ਸ਼੍ਰੀਵਾਸਤਵ ਦਾ ਦਿੱਲੀ ਦੇ ਏਮਜ਼ 'ਚ 42 ਦਿਨਾਂ ਤੱਕ ਇਲਾਜ ਚੱਲ ਰਿਹਾ ਸੀ। ਕਈ ਹਫ਼ਤਿਆਂ ਤੱਕ ਰਾਜੂ ਨੂੰ ਹੋਸ਼ ਨਹੀਂ ਆਇਆ ਪਰ ਡਾਕਟਰਾਂ ਦੀ ਮਿਹਨਤ ਅਤੇ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਸਦਕਾ ਰਾਜੂ ਹੋਸ਼ 'ਚ ਆ ਗਿਆ ਪਰ ਫਿਰ ਰਾਜੂ ਸ਼੍ਰੀਵਾਸਤਵ ਦੀ ਸਿਹਤ ਫਿਰ ਵਿਗੜ ਗਈ ਅਤੇ 21 ਸਤੰਬਰ ਨੂੰ ਉਨ੍ਹਾਂ ਨੇ ਏਮਜ਼ 'ਚ ਆਖ਼ਰੀ ਸਾਹ ਲਿਆ। ਰਾਜੂ ਸ਼੍ਰੀਵਾਸਤਵ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

PunjabKesari
 
ਦੱਸਣਯੋਗ ਹੈ ਕਿ ਰਾਜੂ ਸ਼੍ਰੀਵਾਸਤਵ ਦਾ ਜਨਮ 25 ਦਸੰਬਰ 1963 ਨੂੰ ਕਾਨਪੁਰ 'ਚ ਹੋਇਆ ਸੀ। ਬਚਪਨ ਤੋਂ ਹੀ ਰਾਜੂ ਅਮਿਤਾਭ ਬੱਚਨ ਦੇ ਬਹੁਤ ਵੱਡੇ ਫੈਨ ਸਨ। ਉਨ੍ਹਾਂ ਨੂੰ ਦੇਖ ਕੇ ਉਹ ਉਨ੍ਹਾਂ ਦੀ ਨਕਲ ਕਰਨ ਲੱਗ ਪਏ। ਰਾਜੂ ਨੂੰ ਜੂਨੀਅਰ ਅਮਿਤਾਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਰਾਜੂ ਨੂੰ 'ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ' ਤੋਂ ਪ੍ਰਸਿੱਧੀ ਮਿਲੀ। ਇਸ ਤੋਂ ਪਹਿਲਾਂ ਉਹ ਫ਼ਿਲਮਾਂ 'ਚ ਜੂਨੀਅਰ ਕਲਾਕਾਰ ਦੀ ਭੂਮਿਕਾ ਨਿਭਾਅ ਚੁੱਕੇ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Kapil Sharma
  • Comedian
  • Raju Srivastav
  • Emotional Post
  • Instagram Post

1000 ਕਰੋੜ ਦੇ ਬਜਟ ਵਾਲੀ ਫ਼ਿਲਮ ’ਚ ਕੰਮ ਕਰਨਗੇ ਯਸ਼! ਇਸ ਨਾਵਲ ’ਤੇ ਆਧਾਰਿਤ ਫ਼ਿਲਮ ’ਤੇ ਚੱਲ ਰਿਹਾ ਕੰਮ

NEXT STORY

Stories You May Like

  • jassie gill bids adieu to his late mother with heartfelt message
    'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ ਮਾਂ ਨੂੰ ਯਾਦ ਕਰ ਸਾਂਝੀ ਕੀਤੀ...
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • isl 2026  jamshedpur fc players make emotional appeal to tata group
    ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ ਲਾਈ ਗੁਹਾਰ
  • 35 grandsons carry 95 year grandmother kanwar yatra
    95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • meghalaya  high court  discussion  license  liquor shops
    ਚਰਚ ਦੇ ਇਤਰਾਜ਼ ਕਾਰਨ ਸ਼ਰਾਬ ਦੀਆਂ ਜਾਇਜ਼ ਦੁਕਾਨਾਂ ਬੰਦ ਨਹੀਂ ਕਰ ਸਕਦੇ : ਮੇਘਾਲਿਆ ਹਾਈ ਕੋਰਟ ਦਾ ਹੁਕਮ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • summons to meta head in case of removal of pm  s post
    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +