Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:03:58 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਪਿਲ ਸ਼ਰਮਾ ਨੇ ਆਪਣੇ ਪਰਿਵਾਰ ਨਾਲ ਧੂਮਧਾਮ ਨਾਲ ਮਨਾਇਆ ਗਣੇਸ਼ ਚਤੁਰਥੀ ਦਾ ਤਿਉਹਾਰ

ENTERTAINMENT News Punjabi(ਤੜਕਾ ਪੰਜਾਬੀ)

ਕਪਿਲ ਸ਼ਰਮਾ ਨੇ ਆਪਣੇ ਪਰਿਵਾਰ ਨਾਲ ਧੂਮਧਾਮ ਨਾਲ ਮਨਾਇਆ ਗਣੇਸ਼ ਚਤੁਰਥੀ ਦਾ ਤਿਉਹਾਰ

  • Edited By Sunita,
  • Updated: 11 Sep, 2024 12:08 PM
Entertainment
kapil sharma celebrates ganesh chaturthi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਦੇਸ਼ ਭਰ 'ਚ ਗਣੇਸ਼ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬਾਲੀਵੁੱਡ ਸੈਲਬਸ ਨੇ ਬੜੇ ਹੀ ਧੂਮਧਾਮ ਨਾਲ ਆਪਣੇ ਘਰ ਗਣਪਤੀ ਬੱਪਾ ਦਾ ਸਵਾਗਤ ਕੀਤਾ। ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਆਪਣੇ ਘਰ ਗਣਪਤੀ ਬੱਪਾ ਦੀ ਪੂਜਾ ਕੀਤੀ, ਜਿਸ ਦੀ ਉਨ੍ਹਾਂ ਨੇ ਝਲਕ ਸ਼ੇਅਰ ਕੀਤੀ ਹੈ। ਕਾਮੇਡੀਅਨ ਕਪਿਲ ਸ਼ਰਮਾ ਹਰ ਸਾਲ ਆਪਣੇ ਘਰ ਗਣਪਤੀ ਬੱਪਾ ਦਾ ਸਵਾਗਤ ਕਰਦੇ ਹਨ। ਇਸ ਵਾਰ ਵੀ ਕਪਿਲ ਸ਼ਰਮਾ ਨੇ ਆਪਣੇ ਘਰ ਧੂਮਧਾਮ ਨਾਲ ਗਣਪਤੀ ਬੱਪਾ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੀ ਪੂਜਾ ਅਰਚਨਾ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਦਾ ਵੱਡਾ ਰਿਕਾਰਡ, ਹਰ ਪਾਸੇ ਹੋਈ ਬੱਲੇ-ਬੱਲੇ
 

ਹਾਲ ਹੀ 'ਚ ਕਪਿਲ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਆਪਣੇ ਘਰ ਗਣਪਤੀ ਪੂਜਾ ਦੇ ਜਸ਼ਨ ਦੀਆਂ ਖਾਸ ਤਸਵੀਰਾਂ ਸਾਂਝੀਆਂ ਕੀਤੀਆ ਹਨ। ਇਨ੍ਹਾਂ ਤਸਵੀਰਾਂ ਦੇ 'ਚ ਕਪਿਲ ਸ਼ਰਮਾ ਆਪਣੇ ਪੂਰੇ ਪਾਰਿਵਾਰ ਨਾਲ ਗਣਪਤੀ ਬੱਪਾ ਦੀ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਹਨ। ਕਪਿਲ ਸ਼ਰਮਾ ਦੇ ਟੀ. ਵੀ. ਦੇ ਕਈ ਮਸ਼ਹੂਰ ਸਿਤਾਰੇ ਜਿਵੇਂ ਕਿ ਭਾਰਤੀ ਸਿੰਘ, ਜੈ, ਐਲੀ ਗੋਨੀ, ਮੀਕਾ ਸਿੰਘ ਸਣੇ ਕਈ ਹੋਰ ਨਾਮੀ ਕਲਾਕਾਰ ਪਹੁੰਚੇ। ਇਸ 'ਚ ਤੁਸੀਂ ਵੇਖ ਸਕਦੇ ਹੋ ਕਿ ਕਪਿਲ ਸ਼ਰਮਾ ਪੂਰੇ ਪਰਿਵਾਰ ਨਾਲ ਮਿਲ ਕੇ ਭਗਵਾਨ ਗਣੇਸ਼ ਜੀ ਦੀ ਆਰਤੀ ਕਰਦੇ ਤੇ ਉਨ੍ਹਾਂ ਤੋਂ ਅਸ਼ੀਰਵਾਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਨੂੰ ਇਹ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਰਸ਼ਮਿਕਾ ਮੰਡਾਨਾ ਦਾ ਹੋਇਆ ਐਕਸੀਡੈਂਟ

ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਨੂੰ ਲੈ ਕੇ ਕਾਫ਼ੀ ਸੁਰਖੀਆਂ 'ਚ ਰਹਿੰਦੇ ਹਨ। ਇਨ੍ਹੀਂ ਦਿਨੀਂ ਕਪਿਲ ਸ਼ਰਮਾ ਦਾ ਇਹ ਸ਼ੋਅ ਨੈਟਫਲਿਕਸ 'ਤੇ ਆ ਰਿਹਾ। ਆਪਣੇ ਕਾਮੇਡੀ ਭਰੇ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤ ਲੈਂਦੇ ਹਨ ਤੇ ਉਨ੍ਹਾਂ ਨੂੰ ਹੱਸਣ ਲਈ ਮਜ਼ਬੂਰ ਕਰ ਦਿੰਦੇ ਹਨ। ਫੈਨਜ਼ ਨੂੰ ਕਪਿਲ ਸ਼ਰਮਾ ਦਾ ਕਾਮੇਡੀ ਭਰਾ ਅੰਦਾਜ਼ ਕਾਫੀ ਪਸੰਦ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Kapil Sharma
  • Celebrates
  • Ganesh Chaturthi
  • Ganesh Chaturthi 2024

ਗਣੇਸ਼ ਪੰਡਾਲ 'ਚ ਪੁੱਜੀਆਂ ਐਸ਼ਵਿਰਆ- ਅਰਾਧਿਆ, ਭੀੜ 'ਚ ਹੋਇਆ ਬੁਰਾ ਹਾਲ

NEXT STORY

Stories You May Like

  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • brother in law crosses boundaries with sister in law
    ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼
  • sixth guru sahib
    ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ ਦਿਹਾੜਾ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • mentally ill man incident neighborhood family 3 members
    ਗੁਆਂਢੀ ਨੇ ਕਰ 'ਤਾ ਕਾਂਡ, ਕੁਹਾੜੀ ਨਾਲ ਖ਼ਤਮ ਕਰ 'ਤਾ ਪੂਰਾ ਪਰਿਵਾਰ, 3 ਜੀਆਂ ਦੀਆਂ ਮਿਲੀਆਂ ਲਾਸ਼ਾਂ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +