Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    2:58:58 AM

  • stampede during cricket match

    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ...

  • firing outside sultanpur lodhi s famous barista restaurant

    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ...

  • viral video case acp naveen sharma s statement has come to light

    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ...

  • viral video case big statement from sri akal takht sahib

    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਇਕ-ਦੋ ਮੁਲਕਾਂ ਦੇ ਗੈਂਗਸਟਰ..!' ਲਾਈਵ ਪ੍ਰੋਗਰਾਮ 'ਚ ਕਪਿਲ ਸ਼ਰਮਾ ਨੇ ਗੱਲਾਂ-ਗੱਲਾਂ 'ਚ ਲਪੇਟ'ਤਾ ਬਿਸ਼ਨੋਈ

ENTERTAINMENT News Punjabi(ਤੜਕਾ ਪੰਜਾਬੀ)

'ਇਕ-ਦੋ ਮੁਲਕਾਂ ਦੇ ਗੈਂਗਸਟਰ..!' ਲਾਈਵ ਪ੍ਰੋਗਰਾਮ 'ਚ ਕਪਿਲ ਸ਼ਰਮਾ ਨੇ ਗੱਲਾਂ-ਗੱਲਾਂ 'ਚ ਲਪੇਟ'ਤਾ ਬਿਸ਼ਨੋਈ

  • Edited By Sunaina,
  • Updated: 04 Feb, 2026 12:01 PM
Mumbai
kapil sharma gets bishnoi involved in a heated conversation on a live program
  • Share
    • Facebook
    • Tumblr
    • Linkedin
    • Twitter
  • Comment

 ਮੁੰਬਈ -  ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਕਸਰ ਆਪਣੇ ਚੁਟਕਲਿਆਂ ਨਾਲ ਲੋਕਾਂ ਨੂੰ ਹਸਾਉਂਦੇ ਹਨ, ਪਰ ਹਾਲ ਹੀ 'ਚ ਉਨ੍ਹਾਂ ਨੇ ਹੱਸਦੇ-ਹੱਸਦੇ ਗੈਂਗਸਟਰ ਬਿਸ਼ਨੋਈ ਗੈਂਗ 'ਤੇ ਇਕ ਅਜਿਹਾ ਤੰਜ ਕੱਸਿਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮੁੰਬਈ 'ਚ ਆਯੋਜਿਤ ਨੈੱਟਫਲਿਕਸ ਦੇ 'ਵਟਸ ਨੈਕਸਟ' ਇਵੈਂਟ ਦੌਰਾਨ ਕਪਿਲ ਦਾ ਇਹ ਬਿਆਨ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਸ ਇਵੈਂਟ 'ਚ ਜਦੋਂ ਨੈੱਟਫਲਿਕਸ ਇੰਡੀਆ ਦੀ ਸੀਈਓ ਮੋਨਿਕਾ ਸ਼ੇਰਗਿੱਲ ਨੇ ਕਪਿਲ ਨਾਲ ਲੰਬੀ ਸਾਂਝ ਦੀ ਤਾਰੀਫ਼ ਕਰਦਿਆਂ ਮਜ਼ਾਕ 'ਚ ਕਿਹਾ, "ਭਾਰਤ ਦੀ ਨਜ਼ਰ ਤਾਂ ਬਹੁਤ ਸਮੇਂ ਤੋਂ ਤੁਹਾਡੇ 'ਤੇ ਹੈ ਕਪਿਲ, ਉਮੀਦ ਹੈ ਕਿ 11 ਮੁਲਕਾਂ ਦੀ ਪੁਲਿਸ ਦੀ ਨਜ਼ਰ ਨਹੀਂ ਹੋਵੇਗੀ," ਤਾਂ ਕਪਿਲ ਨੇ ਆਪਣੇ ਖ਼ਾਸ ਅੰਦਾਜ਼ 'ਚ ਤੁਰੰਤ ਜਵਾਬ ਦਿੱਤਾ। ਉਨ੍ਹਾਂ ਕਿਹਾ, "ਇਕ-ਦੋ ਮੁਲਕਾਂ ਦੇ ਗੈਂਗਸਟਰ ਵੀ ਲੱਗੇ ਹੋਏ ਹਨ ਅੱਜਕੱਲ੍ਹ"। ਇਹ ਸੁਣਦੇ ਹੀ ਹਾਲ 'ਚ ਮੌਜੂਦ ਲੋਕਾਂ 'ਚ ਹਾਸਾ ਅਤੇ ਹੈਰਾਨੀ ਦੋਵੇਂ ਦੇਖਣ ਨੂੰ ਮਿਲੀ। ਕਪਿਲ ਨੂੰ ਤੁਰੰਤ ਅਹਿਸਾਸ ਹੋਇਆ ਕਿ ਇਹ ਗੱਲ ਸੰਵੇਦਨਸ਼ੀਲ ਹੋ ਸਕਦੀ ਹੈ, ਪਰ ਫਿਰ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਪ੍ਰੋਗਰਾਮ ਲਾਈਵ ਚੱਲ ਰਿਹਾ ਹੈ।

ਕੈਨੇਡਾ ਸਥਿਤ ਕੈਫੇ 'ਤੇ ਫਾਇਰਿੰਗ ਦਾ ਪਿਛੋਕੜ
ਕਪਿਲ ਸ਼ਰਮਾ ਦਾ ਇਹ ਬਿਆਨ ਉਸ ਪਿਛੋਕੜ 'ਚ ਆਇਆ ਹੈ ਜਦੋਂ ਜੁਲਾਈ 2025 'ਚ ਕੈਨੇਡਾ ਦੇ ਸਰੀ ਵਿਚ ਉਨ੍ਹਾਂ ਦੇ 'ਕੈਪਸ ਕੈਫੇ' 'ਤੇ ਫਾਇਰਿੰਗ ਦੀ ਘਟਨਾ ਵਾਪਰੀ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਨੇ ਲਈ ਸੀ ਅਤੇ ਕਪਿਲ ਨੂੰ ਧਮਕੀ ਵੀ ਦਿੱਤੀ ਸੀ। ਦੱਸਣਯੋਗ ਹੈ ਕਿ ਸਾਲ 2025 ਵਿਚ ਕਪਿਲ ਦੇ ਕੈਫੇ 'ਤੇ ਤਿੰਨ ਵਾਰ (ਜੁਲਾਈ, ਅਗਸਤ ਅਤੇ ਅਕਤੂਬਰ) ਫਾਇਰਿੰਗ ਹੋਈ ਸੀ।

bਸੋਸ਼ਲ ਮੀਡੀਆ 'ਤੇ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ੰਸਕ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਜਿੱਥੇ ਕੁਝ ਯੂਜ਼ਰਸ ਇਸ ਨੂੰ ਕਪਿਲ ਦੀ ਦਲੇਰੀ ਅਤੇ ਹਾਸੇ-ਮਜ਼ਾਕ ਵਜੋਂ ਦੇਖ ਰਹੇ ਹਨ, ਉੱਥੇ ਹੀ ਕੁਝ ਪ੍ਰਸ਼ੰਸਕ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਇਕ ਯੂਜ਼ਰ ਨੇ ਲਿਖਿਆ, "ਭਾਈ, ਤੁਸੀਂ ਫਿਰ ਪੰਗਾ ਲੈ ਲਿਆ," ਜਦੋਂ ਕਿ ਦੂਜੇ ਨੇ ਸਾਵਧਾਨ ਕਰਦਿਆਂ ਪੁੱਛਿਆ ਕਿ ਉਹ ਅਜਿਹੇ ਸੰਵੇਦਨਸ਼ੀਲ ਮੁੱਦੇ 'ਤੇ ਚੁਟਕੀ ਕਿਉਂ ਲੈ ਰਹੇ ਹਨ।

  • Bollywood
  • Kapil Sharma
  • live program
  • tight sarcasm

'ਆਪ੍ਰੇਸ਼ਨ ਸਫੇਦ ਸਾਗਰ' ਦਾ ਟੀਜ਼ਰ ਆਊਟ: ਕਾਰਗਿਲ ਜੰਗ 'ਚ ਹਵਾਈ ਸੈਨਾ ਦੀ ਬਹਾਦਰੀ ਦਿਖਾਉਣਗੇ ਜੀਮੀ ਸ਼ੇਰਗਿੱਲ

NEXT STORY

Stories You May Like

  • one lakh rupees stolen in shop
    ਦੁਕਾਨਦਾਰ ਨੂੰ ਗੱਲਾਂ 'ਚ ਉਲਝਾ ਕੇ ਗੱਲੇ 'ਚੋਂ ਇਕ ਲੱਖ ਰੁਪਏ ਕੀਤੇ ਚੋਰੀ
  • 1st odi india faces afghanistan today
    1st ODI : ਭਾਰਤ ਦਾ ਸਾਹਮਣਾ ਅੱਜ ਅਫਗਾਨਿਸਤਾਨ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • women t20 wc india to face pakistan today
    Women T20 WC: ਭਾਰਤ ਦਾ ਸਾਹਮਣਾ ਅੱਜ ਪਾਕਿ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • keep these things in mind before makeup
    ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • due to enmity  two parties opened fire on each other  one injured
    ਰੰਜਿਸ਼ ਕਾਰਨ ਦੋ ਧਿਰਾਂ ਨੇ ਕੀਤੀ ਇਕ-ਦੂਜੇ ’ਤੇ ਫਾਇਰਿੰਗ, ਇਕ ਜ਼ਖ਼ਮੀ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • new pilot program
    ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ ਦੇ ਕੇ 10 ਦਿਨਾਂ ’ਚ ਮਿਲੇਗਾ ਵੀਜ਼ਾ ਇੰਟਰਵਿਊ ਸਲਾਟ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer released for the game of trust and strategy    alliance
      ਵਿਸ਼ਵਾਸ ਅਤੇ ਰਣਨੀਤੀ ਦੀ ਖੇਡ 'ਅਲਾਇੰਸ' ਦਾ ਟ੍ਰੇਲਰ ਰਿਲੀਜ਼
    • famous actor got married to his   sister
      ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ
    • seema kapoor had a miscarriage due to om puri s affair
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਅਫੇਅਰ ਕਾਰਨ ਪਤਨੀ ਦਾ ਹੋ ਗਿਆ ਸੀ Miscarriage...
    • situations are the real villains in rajkumar hirani  s films  vikrant massey
      ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ:...
    • actress with stage 4 cancer treks at 11 000 feet
      ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...
    • comedy drama gram chikitsalay season 2
      ਇਸ ਸੀਜ਼ਨ ’ਚ ਮਰੀਜ਼ਾਂ ਦੀ ਕਤਾਰ ਵੀ ਹੈ ਤੇ ਚੁਣੌਤੀਆਂ ਦਾ ਅੰਬਾਰ ਵੀ : ਅਮੋਲ ਪਰਾਸ਼ਰ
    • allu arjun skips court appearance in theatre stampede case
      ਥੀਏਟਰ ਭਾਜੜ ਮਾਮਲਾ: ਅਦਾਲਤ 'ਚ ਪੇਸ਼ ਨਹੀਂ ਹੋਏ ਅੱਲੂ ਅਰਜੁਨ
    • rs 370 biryani remark row  pranit more  himanshu jangra appear before ncw
      370 ਰੁੁਪਏ ਬਿਰਿਆਨੀ ਵਿਵਾਦ; ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਣਿਤ ਮੋਰੇ ਤੇ...
    • ananya panday urges audiences to watch diverse films in theatres
      ਅਨੰਨਿਆ ਪਾਂਡੇ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਫਿਲਮਾਂ ਦੇਖਣ ਦੀ ਕੀਤੀ ਅਪੀਲ
    • gargi  prabhat relationship gram chikitsalay 2 akansha ranjan kapoor
      'ਗ੍ਰਾਮ ਚਿਕਿਤਸਾਲਿਆ 2' 'ਚ ਗਾਰਗੀ ਤੇ ਪ੍ਰਭਾਤ ਦੇ ਰਿਸ਼ਤੇ ਨੂੰ ਮਿਲੇਗੀ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +