Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    8:18:24 AM

  • burger restaurant incident

    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ...

  • tourist plane crashes in peru

    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ...

  • ram temple investigation  purchase of flowers

    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ...

  • major explosion in moscow restaurant

    ਮਾਸਕੋ ਦੇ ਲਗਜ਼ਰੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • "ਕਪਿਲ ਸ਼ਰਮਾ ਨੇ ਖੁਦ ਚਲਵਾਈਆਂ ਆਪਣੇ ਕੈਫੇ 'ਤੇ ਗੋਲੀਆਂ?" ਰਾਖੀ ਸਾਵੰਤ ਨੇ ਕੀਤੇ ਹੈਰਾਨੀਜਨਕ ਦਾਅਵੇ

ENTERTAINMENT News Punjabi(ਤੜਕਾ ਪੰਜਾਬੀ)

"ਕਪਿਲ ਸ਼ਰਮਾ ਨੇ ਖੁਦ ਚਲਵਾਈਆਂ ਆਪਣੇ ਕੈਫੇ 'ਤੇ ਗੋਲੀਆਂ?" ਰਾਖੀ ਸਾਵੰਤ ਨੇ ਕੀਤੇ ਹੈਰਾਨੀਜਨਕ ਦਾਅਵੇ

  • Edited By Cherry,
  • Updated: 12 Feb, 2026 01:25 PM
Entertainment
kapil sharma s canada cafe
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ 'ਕੈਪਸ ਕੈਫੇ' (Kap's Cafe) 'ਤੇ ਹੋਈ ਫਾਇਰਿੰਗ ਦੀ ਘਟਨਾ ਨੇ ਜਿੱਥੇ ਸਭ ਨੂੰ ਹੈਰਾਨ ਕਰ ਦਿੱਤਾ ਸੀ, ਉੱਥੇ ਹੀ ਹੁਣ ਬਾਲੀਵੁੱਡ ਦੀ 'ਡਰਾਮਾ ਕਵੀਨ' ਰਾਖੀ ਸਾਵੰਤ ਨੇ ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਲਿਆ ਦਿੱਤਾ ਹੈ। ਰਾਖੀ ਨੇ ਦਾਅਵਾ ਕੀਤਾ ਹੈ ਕਿ ਇਹ ਫਾਇਰਿੰਗ ਕੋਈ ਗੈਂਗਸਟਰ ਹਮਲਾ ਨਹੀਂ, ਸਗੋਂ ਕਪਿਲ ਸ਼ਰਮਾ ਵੱਲੋਂ ਆਪਣੇ ਕੈਫੇ ਨੂੰ ਮਸ਼ਹੂਰ ਕਰਨ ਲਈ ਰਚਿਆ ਗਿਆ ਇੱਕ 'ਡਰਾਮਾ' (ਨਾਟਕ) ਹੈ।

ਇਹ ਵੀ ਪੜ੍ਹੋ: SSP ਦਫ਼ਤਰ ਬਾਹਰ ਰੋ ਪਏ ਮੂਸੇਵਾਲਾ ਦਾ ਮਾਪੇ, ਫ਼ਰਸ਼ 'ਤੇ ਬੈਠ ਮੰਗਿਆ ਇਨਸਾਫ਼, ਸ਼੍ਰੀ ਬਰਾੜ ਨੇ ਸਰਕਾਰ ਨੂੰ ਰਗੜਿਆ!

ਰਾਖੀ ਸਾਵੰਤ ਦੇ ਤਿੱਖੇ ਸਵਾਲ

ਰਾਖੀ ਸਾਵੰਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਕਪਿਲ ਸ਼ਰਮਾ ਨੇ ਆਪਣੇ ਨਵੇਂ ਖੁੱਲ੍ਹੇ ਰੈਸਟੋਰੈਂਟ ਨੂੰ ਹਿੱਟ ਕਰਵਾਉਣ ਅਤੇ ਸਸਤੀ ਪਬਲਿਸ਼ਿਟੀ ਲੈਣ ਲਈ ਖੁਦ ਹੀ ਗੋਲੀਆਂ ਚਲਵਾਈਆਂ ਹਨ। ਰਾਖੀ ਨੇ ਵਿਅੰਗ ਕਰਦਿਆਂ ਕਿਹਾ, "ਕੀ ਸਾਡੇ ਲਾਰੈਂਸ ਭਰਾ ਦੇ ਬੰਦੇ ਇੰਨੇ ਵਿਹਲੇ ਬੈਠੇ ਹਨ ਕਿ ਉਹ ਇਨ੍ਹਾਂ (ਕਪਿਲ ਸ਼ਰਮਾ) 'ਤੇ ਗੋਲੀਆਂ ਚਲਾਉਣਗੇ? ਭਰਾ, ਤੁਹਾਨੂੰ ਆਪਣੇ ਰੈਸਟੋਰੈਂਟ ਨੂੰ ਹਿੱਟ ਬਣਾਉਣ ਲਈ ਕੈਨੇਡਾ ਵਿੱਚ ਪ੍ਰਚਾਰ ਕਰਨਾ ਚਾਹੀਦਾ ਹੈ। ਤੁਸੀਂ ਸਾਡੇ ਭਰਾ ਨੂੰ ਕਿਉਂ ਬਦਨਾਮ ਕਰ ਰਹੇ ਹੋ? ਤੁਸੀਂ ਲਾਰੈਂਸ ਗੈਂਗ ਨੂੰ ਕਿਉਂ ਬਦਨਾਮ ਕਰ ਰਹੇ ਹੋ? ਕੀ ਤੁਹਾਨੂੰ ਨਹੀਂ ਲੱਗਦਾ ਕਿ ਇਹ ਸਸਤੀ ਪਬਲੀਸਿਟੀ ਹੈ?" ਜ਼ਿਕਰਯੋਗ ਹੈ ਕਿ ਕੈਨੇਡਾ ਦੇ ਸਰੀ (Surrey) ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਫੇ 'ਤੇ ਪਿਛਲੇ ਸਮੇਂ ਦੌਰਾਨ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।

ਇਹ ਵੀ ਪੜ੍ਹੋ: ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ

 

 
 
 
 
 
View this post on Instagram
 
 
 
 
 
 
 
 
 
 
 

A post shared by F I L M Y G Y A N (@filmygyan)

ਸੋਸ਼ਲ ਮੀਡੀਆ 'ਤੇ ਚਰਚਾ

ਰਾਖੀ ਸਾਵੰਤ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ ਹੈ। ਜਿੱਥੇ ਕਪਿਲ ਦੇ ਪ੍ਰਸ਼ੰਸਕ ਰਾਖੀ ਨੂੰ ਅਜਿਹੇ ਸੰਵੇਦਨਸ਼ੀਲ ਮੁੱਦੇ 'ਤੇ ਗੈਰ-ਜ਼ਿੰਮੇਵਾਰਾਨਾ ਬਿਆਨ ਨਾ ਦੇਣ ਦੀ ਸਲਾਹ ਦੇ ਰਹੇ ਹਨ, ਉੱਥੇ ਹੀ ਕੁਝ ਲੋਕ ਇਸ ਨੂੰ ਫਿਲਮੀ ਦੁਨੀਆ ਦੀ ਆਪਸੀ ਖਿੱਚੋਤਾਣ ਵਜੋਂ ਦੇਖ ਰਹੇ ਹਨ। ਫਿਲਹਾਲ ਕਪਿਲ ਸ਼ਰਮਾ ਵੱਲੋਂ ਰਾਖੀ ਦੇ ਇਨ੍ਹਾਂ ਦੋਸ਼ਾਂ 'ਤੇ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਕੈਨੇਡਾ ਪੁਲਸ ਪਹਿਲਾਂ ਹੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ ਮਾਰ-ਮਾਰ ਕੀਤਾ ਲਹੂ-ਲੁਹਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Kapil Sharma
  • canada
  • kaps cafe
  • Rakhi Sawant

SSP ਦਫ਼ਤਰ ਬਾਹਰ ਰੋ ਪਏ ਮੂਸੇਵਾਲਾ ਦੇ ਮਾਪੇ, ਫ਼ਰਸ਼ 'ਤੇ ਬੈਠ ਮੰਗਿਆ ਇਨਸਾਫ਼, ਸ਼੍ਰੀ ਬਰਾੜ ਨੇ ਸਰਕਾਰ ਨੂੰ ਰਗੜਿਆ!

NEXT STORY

Stories You May Like

  • mojtaba khamenei   is not in iran  stir grows with latest claim
    ‘ਮੋਜਤਬਾ ਖਾਮੇਨੇਈ’ ਈਰਾਨ ’ਚ ਨਹੀਂ, ਤਾਜ਼ਾ ਦਾਅਵੇ ਨਾਲ ਵਧੀ ਹਲਚਲ
  • rain water in bathinda
    ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
  • indus water treaty pakistans claims hollow in the face of india tough decision
    ਸਿੰਧੂ ਜਲ ਸੰਧੀ: ਭਾਰਤ ਦੇ ਸਖ਼ਤ ਫੈਸਲੇ ਅੱਗੇ ਪਾਕਿਸਤਾਨ ਦੇ ਦਾਅਵੇ ਖੋਖਲੇ
  • indian fishermen
    ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
  • famous actress  s claim creates stir
    'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ ਵਰਤੋਂ...'! ਮਸ਼ਹੂਰ ਅਦਾਕਾਰਾ ਦੇ ਦਾਅਵੇ ਨੇ...
  • broccoli is a treasure of health
    ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • chia seeds are no less than a treasure for the body
    ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • audience screening of  oh my dog
      ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ,...
    • just one crown  and   rocking star   yash would transform
      ਸਿਰਫ਼ ਇੱਕ ਮੁਕੂਟ ਤੇ ਬਦਲ ਜਾਂਦੇ ਸਨ ਰੌਕਿੰਗ ਸਟਾਰ ਯਸ਼, ਰਾਮਾਇਣ 'ਚ ਨਿਭਾ ਰਹੇ...
    • song   dilwale dilsaaz parinde   released
      ਵੈੱਬ ਸੀਰੀਜ਼ ‘ਆਪ੍ਰੇਸ਼ਨ ਸਫੇਦ ਸਾਗਰ’ ਦਾ ਗਾਣਾ ‘ਦਿਲਵਾਲੇ ਦਿਲਸਾਜ਼ ਪਰਿੰਦੇ’...
    • dulquer salmaan to be honoured at iffm 2026
      IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
    • sunny deol to visit patna for the first time to promote  batwara 1947
      'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
    • mirzapur  the movie   trailer to release on august 11
      ਇਸ ਦਿਨ ਰਿਲੀਜ਼ ਹੋਵੇਗਾ "ਮਿਰਜ਼ਾਪੁਰ: ਦਿ ਮੂਵੀ" ਦਾ ਟ੍ਰੇਲਰ
    • this bollywood star became   vibhishan   in   ramayana
      'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...
    • yeh prem mol liya   shooting complete  will release on november 27
      ‘ਯੇ ਪ੍ਰੇਮ ਮੋਲ ਲੀਆ’ ਦੀ ਸ਼ੂਟਿੰਗ ਪੂਰੀ, 27 ਨਵੰਬਰ ਨੂੰ ਹੋਵੇਗੀ ਰਿਲੀਜ਼
    • famous actress rashmika mandanna suffers horrific accident
      ਮਸ਼ਹੂਰ ਅਦਾਕਾਰਾ ਰਸ਼ਮਿਕਾ ਮੰਦਾਨਾ ਨਾਲ ਵਾਪਰਿਆ ਭਿਆਨਕ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +