Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    4:34:45 PM

  • usa venezuela

    ਅਮਰੀਕਾ ਦਾ ਵੱਡਾ ਕਦਮ ! ਇਰਾਨ ਜੰਗ ਵਿਚਾਲੇ...

  • a big scam of 116 crores in chandigarh

    ਚੰਡੀਗੜ੍ਹ 'ਚ 116 ਕਰੋੜ ਦਾ ਵੱਡਾ ਘਪਲਾ! ਸਮਾਰਟ...

  • visa fraud ban canada

    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ...

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਿਡਨੀ ਦੀ ਬੀਮਾਰੀ ਨਾਲ ਜੂਝ ਰਹੇ ਪ੍ਰਸ਼ੰਸਕ ਨੂੰ ਕਪਿਲ ਨੇ ਕੀਤਾ ਮਿਲਣ ਦਾ ਵਾਅਦਾ, ਸਾਂਝਾ ਕੀਤਾ ਟਵੀਟ

ENTERTAINMENT News Punjabi(ਤੜਕਾ ਪੰਜਾਬੀ)

ਕਿਡਨੀ ਦੀ ਬੀਮਾਰੀ ਨਾਲ ਜੂਝ ਰਹੇ ਪ੍ਰਸ਼ੰਸਕ ਨੂੰ ਕਪਿਲ ਨੇ ਕੀਤਾ ਮਿਲਣ ਦਾ ਵਾਅਦਾ, ਸਾਂਝਾ ਕੀਤਾ ਟਵੀਟ

  • Author Rahul Singh,
  • Updated: 10 Mar, 2021 02:27 PM
Mumbai
kapil sharma tweet for his fan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਕਾਮੇਡੀਅਨ ਕਪਿਲ ਸ਼ਰਮਾ ਆਪਣੇ ਪ੍ਰਸ਼ੰਸਕਾਂ ਲਈ ਹਮੇਸ਼ਾ ਦਿਆਲੂ ਰਹੇ ਹਨ। ਹਾਲ ਹੀ ’ਚ ਉਸ ਦੀ ਇਕ ਸਰਗਰਮੀ ਨੇ ਇਸ ਗੱਲ ਨੂੰ ਸਾਬਿਤ ਕਰ ਦਿੱਤਾ ਹੈ। ਹਾਲ ਹੀ ’ਚ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਹੋਸਟ ਨੇ ਆਪਣੇ ਟਵਿਟਰ ਅਕਾਊਂਟ ’ਤੇ ਇਕ ਪ੍ਰਸ਼ੰਸਕ ਦੇ ਜਲਦ ਠੀਕ ਹੋਣ ਦੀ ਦੁਆ ਕੀਤੀ ਹੈ। ਕਪਿਲ ਦਾ ਪ੍ਰਸ਼ੰਸਕ ਪੁਰਾਣੀ ਕਿਡਨੀ ਦੀ ਬੀਮਾਰੀ ਤੋਂ ਪੀੜਤ ਹੈ। ਕਪਿਲ ਨੇ ਪ੍ਰਸ਼ੰਸਕ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਲਿਖਿਆ, ‘ਜਲਦੀ ਠੀਕ ਹੋ ਜਾਓ, ਭਗਵਾਨ ਭਲਾ ਕਰੇ। ਮੇਰੀ ਸੱਟ ਠੀਕ ਹੋ ਜਾਵੇ ਤਾਂ ਅਸੀਂ ਛੇਤੀ ਮਿਲਾਂਗੇ।’

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਪਿਲ ਨੂੰ ਮੁੰਬਈ ਹਵਾਈ ਅੱਡੇ ’ਤੇ ਵ੍ਹੀਲਚੇਅਰ ’ਤੇ ਦੇਖਿਆ ਗਿਆ ਸੀ। ਕਪਿਲ ਨੂੰ ਜਿਮ ’ਚ ਵਰਕਆਊਟ ਕਰਦੇ ਸਮੇਂ ਪਿੱਠ ’ਤੇ ਸੱਟ ਲੱਗੀ ਸੀ, ਜਿਸ ਕਾਰਨ ਉਹ ਵ੍ਹੀਲਚੇਅਰ ’ਤੇ ਨਜ਼ਰ ਆਏ ਸਨ।

Get well soon, God bless 🙏 also let me recover my injury, we will meet soon 🤗 https://t.co/KwVg8t7eSN

— Kapil Sharma (@KapilSharmaK9) March 9, 2021

ਕਪਿਲ ਦੇ ਕੰਮ ਬਾਰੇ ਗੱਲ ਕਰੀਏ ਤਾਂ ਉਹ ਛੇਤੀ ਹੀ ਇਕ ਵੈੱਬ ਸੀਰੀਜ਼ ਨਾਲ ਡਿਜੀਟਲ ਪਲੇਟਫਾਰਮ ’ਤੇ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ ਕਪਿਲ ਆਪਣੇ ਸ਼ੋਅ ਤੋਂ ਬ੍ਰੇਕ ਲੈ ਕੇ ਨਵੇਂ ਬੱਚੇ ਤੇ ਪਤਨੀ ਨਾਲ ਸਮਾਂ ਬਤੀਤ ਕਰਨਾ ਚਾਹੁੰਦੇ ਹਨ।

ਕਪਿਲ ਸ਼ਰਮਾ ਨੇ ਹਾਲ ਹੀ ’ਚ ਆਪਣੀ ਬੇਟੀ ਅਨਾਇਰਾ ਦੀ ਇਕ ਕਿਊਟ ਵੀਡੀਓ ਸਾਂਝੀ ਕੀਤੀ ਸੀ। ਕਪਿਲ ਅਕਸਰ ਆਪਣੀ ਬੇਟੀ ਨਾਲ ਖੇਡਦੇ ਹੋਏ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

ਨੋਟ– ਕਪਿਲ ਸ਼ਰਮਾ ਦੀ ਇਸ ਪੋਸਟ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Kapil Sharma
  • Fan
  • Kidney Disease
  • Comedian

ਅਮਿਤਾਭ ਬੱਚਨ ਦੇ ਨਾਂ ਇਹ ਹੋਰ ਸਨਮਾਨ, FIAF ਐਵਾਰਡ ਪਾਉਣ ਵਾਲੇ ਬਣਨਗੇ ਪਹਿਲੇ ਭਾਰਤੀ

NEXT STORY

Stories You May Like

  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • srael promises to stop attacks on gas field
    ਹੁਣ ਗੈਸ ਖੇਤਰਾਂ 'ਤੇ ਨਹੀਂ ਹੋਣਗੇ ਹਮਲੇ, ਟਰੰਪ ਦੇ ਕਹਿਣ 'ਤੇ ਇਜ਼ਰਾਈਲ ਨੇ ਕੀਤਾ ਵਾਅਦਾ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
  • partap singh bajwa shares grief with gagan randhawa  s family
    ਪ੍ਰਤਾਪ ਸਿੰਘ ਬਾਜਵਾ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ; ਭੁੱਲਰ ਵਿਰੁੱਧ ਕਾਰਵਾਈ ਦੀ ਕੀਤੀ ਮੰਗ
  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ ਸੀ ਕਤਲ
  • an example of honesty a bag filled with two lakh rupees was returned
    ਅਜੇ ਵੀ ਜ਼ਿੰਦਾ ਹੈ ਈਮਾਨੀਦਾਰੀ! ਦੁਕਾਨ ’ਤੇ ਛੁੱਟਿਆ 2 ਲੱਖ ਰੁਪਏ ਨਾਲ ਭਰਿਆ ਬੈਗ ਕੀਤਾ ਵਾਪਸ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • investigation into singer zubeen garg s death concluded singapore police
      ਸਿੰਗਾਪੁਰ ਪੁਲਸ ਵਲੋਂ ਗਾਇਕ ਜ਼ੁਬੀਨ ਗਰਗ ਦੀ ਮੌਤ ਮਾਮਲੇ 'ਚ ਜਾਂਚ ਮੁਕੰਮਲ, ਕਿਸੇ...
    • ramayana teaser  ranbir kapoor looks majestic as lord rama
      'ਮਰਯਾਦਾ ਪੁਰਸ਼ੋਤਮ' ਦੇ ਰੂਪ 'ਚ ਛਾਏ ਰਣਬੀਰ ਕਪੂਰ, 'ਰਾਮਾਇਣ' ਦੇ ਟੀਜ਼ਰ ਨੇ...
    • megan thee stallion hospitalized after falling ill mid show in new york city
      US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...
    • rakesh bedi of   dhurandhar   shines at the age of 71
      71 ਸਾਲ ਦੀ ਉਮਰ ’ਚ ‘ਧੁਰੰਦਰ’ ਦੇ ਰਾਕੇਸ਼ ਬੇਦੀ ਦਾ ਜਲਵਾ, ਪਾਕਿਸਤਾਨੀ ਆਗੂ ਵੀ...
    • after ms dhoni a film will now be made on this cricketer
      MS ਧੋਨੀ ਤੋਂ ਬਾਅਦ ਹੁਣ ਇਸ ਕ੍ਰਿਕਟਰ 'ਤੇ ਬਣੇਗੀ ਫਿਲਮ, ਰਾਜਕੁਮਾਰ ਰਾਓ ਨਿਭਾਉਣਗੇ...
    • vicky kaushal praises   dhurandhar  the revenge   cast
      ਵਿੱਕੀ ਕੌਸ਼ਲ ਨੇ ਫਿਲਮ 'ਧੁਰੰਦਰ 2' ਦੀ ਕੀਤੀ ਤਾਰੀਫ਼
    • stunts aren  t difficult for me  they are a passion  megha ray
      ਸਟੰਟ ਮੇਰੇ ਲਈ ਮੁਸ਼ਕਿਲ ਨਹੀਂ ਸਗੋਂ ਜਨੂੰਨ ਹਨ: ਅਦਾਕਾਰਾ ਮੇਘਾ ਰੇਅ
    • singer arpit bala breaks silence after hyderabad row
      ਹੈਦਰਾਬਾਦ ਹੰਗਾਮੇ 'ਤੇ ਸਿੰਗਰ ਅਰਪਿਤ ਬਾਲਾ ਨੇ ਤੋੜੀ ਚੁੱਪ; ਕਿਹਾ- 'ਮੇਰਾ...
    • mammootty  mohanlal  s   patriot   release postponed
      ਮਮੂਟੀ ਤੇ ਮੋਹਨਲਾਲ ਦੇ ਪ੍ਰਸ਼ੰਸਕਾਂ ਲਈ ਨਿਰਾਸ਼ਾ ਵਾਲੀ ਖ਼ਬਰ, ਫਿਲਮ 'Patriot'...
    • years of research were done to maintain the authenticity of   swayambhu
      ‘ਸਵਯੰਭੂ’ ਦੀ ਪ੍ਰਮਾਣਿਕਤਾ ਬਣਾਈ ਰੱਖਣ ਲਈ ਸਾਲਾਂ ਤੱਕ ਰਿਸਰਚ ਕੀਤੀ : ਡਾਇਰੈਕਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +