ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬਾਪੂ ਨੀਂ ਮੰਨਦਾ ਮੇਰਾ’ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਖ਼ਾਸ ਗੱਲਬਾਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਅਸ਼ਲੀਲ ਗੀਤਾਂ ਦੇ ਮਾਮਲੇ ’ਚ ਘਿਰੇ ਹਨੀ ਸਿੰਘ ਨੇ ਪੁਲਸ ਨੂੰ ਦਿੱਤੇ ਆਵਾਜ਼ ਦੇ ਸੈਂਪਲ
ਕਰਮਜੀਤ ਅਨਮੋਲ ਨੇ ਇਸ ਦੌਰਾਨ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਕਿਸ ਤਰ੍ਹਾਂ ਸਨ ਤੇ ਅੱਗੋਂ ਇਕ ਪਿਤਾ ਹੋਣ ਦੇ ਨਾਅਤੇ ਉਨ੍ਹਾਂ ਦਾ ਆਪਣੇ ਬੱਚਿਆਂ ਨਾਲ ਰਿਸ਼ਤਾ ਕਿਸ ਤਰ੍ਹਾਂ ਦਾ ਹੈ।
ਇਸ ਦੌਰਾਨ ਕਰਮਜੀਤ ਅਨਮੋਲ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੂੰ ਲੈ ਕੇ ਵੀ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਹ ਭਗਵੰਤ ਮਾਨ ਦੇ ਹਰ ਦਿਨ ਟੱਚ ’ਚ ਰਹਿੰਦੇ ਹਨ। ਹੋਰ ਕੀ ਕਿਹਾ ਕਰਮਜੀਤ ਅਨਮੋਲ ਨੇ, ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਦੇਖੋ ਪੂਰਾ ਇੰਟਰਵਿਊ–
ਨੋਟ– ਕਰਮਜੀਤ ਅਨਮੋਲ ਦੀ ਇਸ ਇੰਟਰਵਿਊ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਟਾਈਗਰ ਤੇ ਤਾਰਾ ਦੀ ‘ਹੀਰੋਪੰਤੀ 2’ ਦਾ ਨਵਾਂ ਪੋਸਟਰ ਰਿਲੀਜ਼
NEXT STORY