Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    3:17:56 PM

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਜਨਮਦਿਨ ਮੌਕੇ ਕਰਨ ਔਜਲਾ ਨੂੰ ਵੱਡਾ ਝਟਕਾ, ‘ਹੁਕਮ’ ਗੀਤ ਹੋਇਆ ਲੀਕ

ENTERTAINMENT News Punjabi(ਤੜਕਾ ਪੰਜਾਬੀ)

ਜਨਮਦਿਨ ਮੌਕੇ ਕਰਨ ਔਜਲਾ ਨੂੰ ਵੱਡਾ ਝਟਕਾ, ‘ਹੁਕਮ’ ਗੀਤ ਹੋਇਆ ਲੀਕ

  • Author Rahul Singh,
  • Updated: 18 Jan, 2021 01:27 PM
Chandigarh
karan aujla hukam song leak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਕਰਨ ਔਜਲਾ ਅੱਜ ਆਪਣਾ 24ਵਾਂ ਜਨਮਦਿਨ ਮਨਾ ਰਹੇ ਹਨ। ਕਰਨ ਔਜਲਾ ਦਾ ਜਨਮ 18 ਜਨਵਰੀ, 1997 ਨੂੰ ਲੁਧਿਆਣਾ ਦੇ ਪਿੰਡ ਘਰਾਲਾ ਵਿਖੇ ਹੋਇਆ। ਅੱਜ ਜਿਥੇ ਕਰਨ ਔਜਲਾ ਜਨਮਦਿਨ ਦੀ ਖੁਸ਼ੀ ਮਨਾ ਰਹੇ ਹਨ, ਉਥੇ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਅਸਲ ’ਚ ਕਰਨ ਔਜਲਾ ਦਾ ਚਿਰਾਂ ਤੋਂ ਉਡੀਕਿਆ ਜਾਣ ਵਾਲਾ ਗੀਤ ‘ਹੁਕਮ’ ਆਨਲਾਈਨ ਲੀਕ ਹੋ ਗਿਆ ਹੈ।

ਯੂਟਿਊਬ ’ਤੇ ਅਨੇਕਾਂ ਚੈਨਲਾਂ ਵਲੋਂ ਕਰਨ ਔਜਲਾ ਦੇ ਲੀਕ ਹੋਏ ਗੀਤ ਨੂੰ ਅਪਲੋਡ ਕੀਤਾ ਜਾ ਚੁੱਕਾ ਹੈ। ਗੀਤ ਦੀ ਅਧਿਕਾਰਕ ਵੀਡੀਓ ਤਾਂ ਲੀਕ ਨਹੀਂ ਹੋਈ ਪਰ ਆਡੀਓ ਪੂਰੀ ਲੀਕ ਹੋ ਗਈ ਹੈ ਤੇ ਆਡੀਓ ਕੁਆਲਿਟੀ ਵੀ ਚੰਗੀ ਨਹੀਂ ਹੈ।

ਦੱਸਣਯੋਗ ਹੈ ਕਿ ਕਰਨ ਔਜਲਾ ਵਲੋਂ ਲੀਕ ਹੋਏ ਗੀਤ ‘ਹੁਕਮ’ ਦਾ ਪੋਸਟਰ ਅਗਸਤ ਮਹੀਨੇ ’ਚ ਸਾਂਝਾ ਕੀਤਾ ਗਿਆ ਸੀ। ਕਰਨ ਔਜਲਾ ਵਲੋਂ ਲਿਖੇ ਤੇ ਗਾਏ ਇਸ ਗੀਤ ਨੂੰ ਮਿਊਜ਼ਿਕ ਪਰੂਫ ਵਲੋਂ ਦਿੱਤਾ ਗਿਆ ਹੈ, ਜਦਕਿ ਵੀਡੀਓ ਸਾਗਰ ਦਿਓਲ ਵਲੋਂ ਬਣਾਈ ਗਈ ਹੈ। ਗੀਤ ਯੂਟਿਊਬ ’ਤੇ ਰਿਹਾਨ ਰਿਕਾਰਡਸ ਦੇ ਅਧਿਕਾਰਕ ਚੈਨਲ ’ਤੇ ਰਿਲੀਜ਼ ਹੋਣਾ ਸੀ ਪਰ ਕਰਨ ਔਜਲਾ ਦੇ ਜਨਮਦਿਨ ਮੌਕੇ ਇਹ ਗੀਤ ਕਿਸੇ ਵਲੋਂ ਲੀਕ ਕਰ ਦਿੱਤਾ ਗਿਆ।

ਇਸ ਗੀਤ ਨੂੰ ਕਿਸ ਵਲੋਂ ਲੀਕ ਕੀਤਾ ਗਿਆ ਹੈ, ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਨਾ ਹੀ ਕਰਨ ਔਜਲਾ ਵਲੋਂ ਸੋਸ਼ਲ ਮੀਡੀਆ ’ਤੇ ਇਸ ਗੀਤ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਕਰਨ ਔਜਲਾ ਇਨ੍ਹੀਂ ਦਿਨੀਂ ਗੋਆ ਵਿਖੇ ਹਨ ਤੇ ਉਥੇ ਹੀ ਆਪਣਾ ਜਨਮਦਿਨ ਮਨਾ ਰਹੇ ਹੈ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਕਰਨ ਔਜਲਾ ਦੇ ਸਨੈਪਚੈਟ ਅਕਾਊਂਟ ’ਤੇ ਦੇਖੀਆਂ ਜਾ ਸਕਦੀਆਂ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Karan Aujla
  • Birthday
  • Hukam
  • Leak
  • Punjabi Song

ਅਮਿਤਾਬ ਬੱਚਨ ਨੇ ਟਵੀਟ ਕਰਕੇ ਕਿਹਾ, ‘ਪੋਲੀਓ ਦੀ ਤਰ੍ਹਾਂ ਦੇਸ਼ ’ਚੋਂ ਕੋਰੋਨਾ ਵੀ ਹੋਵੇਗਾ ਖਤਮ’

NEXT STORY

Stories You May Like

  • court canceled the bail of sonam raghuvanshi
    ਸੁਪਰੀਮ ਕੋਰਟ ਦਾ ਵੱਡਾ ਝਟਕਾ! ਸੋਨਮ ਰਘੂਵੰਸ਼ੀ ਦੀ ਜ਼ਮਾਨਤ ਰੱਦ, 3 ਹਫ਼ਤਿਆਂ 'ਚ ਸਰੈਂਡਰ ਕਰਨ ਦੇ ਹੁਕਮ
  • big blow to the team before the india vs sri lanka test series
    ਭਾਰਤ ਬਨਾਮ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਹੋਇਆ ਜ਼ਖ਼ਮੀ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ ਰੁਪਏ ਫਸੇ
  • neet paper leak  pm modi fast track court
    'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ
  • buying and selling girls under the pretext of doing films
    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ
  • paper leak  mastermind  arrested
    ਪੇਪਰ ਲੀਕ ਦਾ ਮਾਸਟਰਮਾਈਂਡ ਬਿਜੇਂਦਰ ਗੁਪਤਾ ਗ੍ਰਿਫ਼ਤਾਰ
  • this star bowler is out of the odi series
    IND vs ENG: ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਬਾਹਰ ਹੋਇਆ ਇਹ ਸਟਾਰ ਗੇਂਦਬਾਜ਼
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +