Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:33:43 AM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • rubio greets india

    'Happy Independence Day' ; ਭਾਰਤ ਨੂੰ ਆਜ਼ਾਦੀ...

  • fda  s   expired frooti and appy fizz worth more than rs 1 lakh seized

    FDA ਦੀ ਵੱਡੀ ਕਾਰਵਾਈ: ਪਾਰਲੇ ਐਗਰੋ ਗੋਦਾਮ ਤੋਂ 1...

  • fatehgarh sahib  independence day

    ਫਤਹਿਗੜ੍ਹ ਸਾਹਿਬ 'ਚ ਸਪੀਕਰ ਸੰਧਵਾਂ ਨੇ ਚੜ੍ਹਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਰਨ ਔਜਲਾ ਨੇ ਖਰੀਦੀ ਨਵੀਂ Lamborghini Urus, ਤਸਵੀਰਾਂ ਆਈਆਂ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਕਰਨ ਔਜਲਾ ਨੇ ਖਰੀਦੀ ਨਵੀਂ Lamborghini Urus, ਤਸਵੀਰਾਂ ਆਈਆਂ ਸਾਹਮਣੇ

  • Edited By Sunita,
  • Updated: 28 Oct, 2021 12:09 PM
Jalandhar
karan aujla new lamborghini urus
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) - ਪੰਜਾਬੀ ਸੰਗੀਤ ਜਗਤ ਗਾਇਕ ਕਰਨ ਔਜਲਾ ਟੌਪ ਦੇ ਕਲਾਕਾਰਾਂ ਦੀ ਸੂਚੀ 'ਚ ਆਉਂਦਾ ਹੈ। ਕਰਨ ਔਜਲਾ ਦੇ ਗੀਤ ਹਰ ਇਕ ਨੂੰ ਝੂਮਣ ਲਾ ਦਿੰਦੇ ਹਨ। ਇਸ ਸਭ ਪਿੱਛੇ ਉਸ ਦੀ ਸਾਲਾਂ ਦੀ ਮਿਹਨਤ ਹੈ, ਜਿਸ ਦੀ ਬਦੌਲਤ ਉਹ ਇਸ ਮੁਕਾਮ 'ਤੇ ਪਹੁੰਚਿਆ ਹੈ। ਇਸ ਸਭ ਦੇ ਚਲਦੇ ਹਾਲ ਹੀ 'ਚ ਉਸ ਨੇ ਨਵੀਂ ਗੱਡੀ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਨ ਔਜਲਾ ਆਪਣੀ ਨਵੀਂ 'Lamborghini Urus' ਨਾਲ ਨਜ਼ਰ ਆ ਰਿਹਾ ਹੈ।

PunjabKesari

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਕਰਨ ਔਜਲਾ ਗੁਰਦੁਆਰਾ ਸਾਹਿਬ 'ਚ ਨਜ਼ਰ ਆ ਰਿਹਾ ਹੈ, ਜਿਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਕਰਨ ਔਜਲਾ ਪਰਮਾਤਮਾ ਵੱਲੋਂ ਦਿੱਤੇ ਇਸ ਤੋਹਫ਼ੇ ਦਾ ਸੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਕਰਨ ਔਜਲਾ ਨੇ ਇਸ ਕਾਰ Lamborghini Urus ਨੂੰ ਖਰੀਦਣ ਲਈ ਮੋਟੀ ਰਕਮ ਖਰਚੀ ਹੈ। 

PunjabKesari

ਖ਼ਬਰਾਂ ਮੁਤਾਬਿਕ, ਕਰਨ ਔਜਲਾ ਦੀ ਇਸ ਕਾਰ ਦੀ ਕੀਮਤ ਭਾਰਤ 'ਚ ਕਰੋੜਾਂ ਤੋਂ ਸ਼ੁਰੂ ਹੁੰਦੀ ਹੈ। ਭਾਰਤ 'ਚ ਇਸ ਦੀ ਕੀਮਤ 3.10 ਕਰੋੜ ਰੁਪਏ ਤੋਂ ਲੈ ਕੇ 3.43 ਕਰੋੜ ਰੁਪਏ ਤੱਕ ਹੈ। ਕੈਨੇਡਾ 'ਚ ਇਸ ਕਾਰ Lamborghini Urus ਦੀ ਕੀਮਤ ਇਹ ਮੋਟੇ ਤੌਰ 'ਤੇ 2,30,000 ਕੈਨੇਡੀਅਨ ਡਾਲਰ ਤੋਂ ਸ਼ੁਰੂ ਹੁੰਦਾ ਹੈ, ਜੋ ਕਿ ਭਾਰਤੀ ਕਰੰਸੀ 'ਚ 1.4 ਕਰੋੜ ਰੁਪਏ ਬਣਦੀ ਹੈ। ਭਾਰਤ ਦੇ ਮੁਕਾਬਲੇ ਕੈਨੇਡਾ 'ਚ ਇਸ ਦੀ ਕੀਮਤ ਲਗਭਗ ਅੱਧੀ ਹੈ ਪਰ ਆਮ ਬੰਦੇ ਲਈ 1.4 ਕਰੋੜ ਰੁਪਏ ਵੀ ਬਹੁਤ ਵੱਡੀ ਰਕਮ ਹੈ।

PunjabKesari

ਦੱਸਣਯੋਗ ਹੈ ਕਿ 'ਗੀਤਾਂ ਦੀ ਮਸ਼ੀਨ' ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਹੁਣ ਵੱਡਾ ਨਾਂ ਬਣ ਚੁੱਕਿਆ ਹੈ। ਉਸ ਦਾ ਹਰ ਗੀਤ ਹਿੱਟ ਹੁੰਦਾ ਹੈ ਅਤੇ ਹਰ ਗਾਣੇ 'ਤੇ ਲੋਕ ਝੂਮਣ ਲੱਗ ਜਾਂਦੇ ਹਨ। ਕਰਨ ਔਜਲਾ ਵਧੀਆ ਗਾਇਕ ਹੋਣ ਦੇ ਨਾਲ-ਨਾਲ ਚੰਗਾ ਗੀਤਕਾਰ ਵੀ ਹੈ। ਕਰਨ ਔਜਲਾ ਦੇ ਲਿਖੇ ਗਾਣੇ ਲਗਭਗ ਹਰ ਵੱਡੇ ਗਾਇਕ ਨੇ ਗਾਏ ਹਨ। ਕਰਨ ਔਜਲਾ ਨੇ ਆਪਣੇ ਗੀਤ ਲਿਖਣ ਦੇ ਹੁਨਰ ਨੂੰ ਉਦੋਂ ਪਛਾਣਿਆ ਸੀ ਜਦੋਂ ਉਨ੍ਹਾਂ ਨੇ ਆਪਣਾ ਪਹਿਲਾ ਗੀਤ 'ਰੇਂਜ' ਗਾਇਕ ਜੱਸੀ ਗਿੱਲ ਨੂੰ ਦਿੱਤਾ ਸੀ। ਇਸ ਗੀਤ ਤੋਂ ਬਾਅਦ ਕਰਨ ਔਜਲਾ ਨੇ ਆਪਣੀ ਲੇਖਣੀ ਨੂੰ ਹੋਰ ਨਿਖਾਰਿਆ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲਿਖੇ ਪਰ ਜਦੋਂ ਉਨ੍ਹਾਂ ਨੇ ਆਪਣੇ ਲਿਖੇ ਗੀਤ ਖੁਦ ਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।

PunjabKesari

ਨੋਟ - ਕਰਨ ਔਜਲਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Karan Aujla
  • New Car
  • Lamborghini Urus
  • Gurdwara Sahib
  • Pictures Viral
  • Punjabi Singer

ਨੇਹਾ ਧੂਪੀਆ ਨੇ ਪੁੱਤਰ ਨਾਲ ਸਾਂਝੀ ਕੀਤੀ ਪਿਆਰੀ ਤਸਵੀਰ, ਹੋਈ ਵਾਇਰਲ

NEXT STORY

Stories You May Like

  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • ban on starting new religious tradition regarding krishna janmabhoomi
    ਕ੍ਰਿਸ਼ਨ ਜਨਮਭੂਮੀ ਨੂੰ ਲੈ ਕੇ ਨਵੀਂ ਧਾਰਮਿਕ ਪ੍ਰੰਪਰਾ ਸ਼ੁਰੂ ਕਰਨ ’ਤੇ ਰੋਕ, 12 ਸੰਤਾਂ ਨੂੰ ਨੋਟਿਸ ਜਾਰੀ
  • famous bollywood actress bought mahindra thar roxx
    ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ ਕੀਮਤ
  • army helicopter brings kidneys from chandigarh to delhi
    ਫ਼ੌਜ ਦਾ ਹੈਲੀਕਾਪਟਰ ਚੰਡੀਗੜ੍ਹ ਤੋਂ ਦਿੱਲੀ ਲਿਆਇਆ ਕਿਡਨੀਆਂ, ਏਮਜ਼ ਦੇ ਡਾਕਟਰਾਂ ਨੇ ਔਰਤ ਨੂੰ ਦਿੱਤੀ ਨਵੀਂ ਜ਼ਿੰਦਗੀ
  • daughters video call father funeral
    ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ ਆਈਆਂ, ਵੀਡੀਓ ਕਾਲ 'ਤੇ...
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • famous actress gets engaged shares beautiful pictures
    ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • major on  salaar 2  shouryaanga parvam
      'ਸਾਲਾਰ 2' ਬਾਰੇ ਵੱਡੀ ਅਪਡੇਟ, ਹੋਮਬਲੇ ਫਿਲਮਜ਼ ਨੇ ਪ੍ਰੀ-ਪ੍ਰੋਡਕਸ਼ਨ ਦਾ ਕੰਮ...
    • yash credits geetu mohandas for pushing him out of his comfort zone in   toxic
      'ਟੌਕਸਿਕ' 'ਚ ਕੰਫਰਟ ਜ਼ੋਨ 'ਚੋਂ ਬਾਹਰ ਆਉਣ ਲਈ ਯਸ਼ ਨੇ ਗੀਤੂ ਮੋਹਨਦਾਸ ਨੂੰ...
    • lakshya joins hands with   raakh   director prosit roy
      ਲਕਸ਼ਯ ਨੇ "ਰਾਖ" ਦੇ ਨਿਰਦੇਸ਼ਕ ਪ੍ਰੋਸਿਤ ਰਾਏ ਨਾਲ ਮਿਲਾਇਆ ਹੱਥ, ਲਵ ਸਟੋਰੀ 'ਚ...
    • devoleena bhattacharjee praises ias tukaram munde
      'ਇਮਾਨਦਾਰ ਅਫਸਰ ਨੇ ਪੂਰੇ ਮਹਾਰਾਸ਼ਟਰ ਨੂੰ ਹਿਲਾ ਕੇ ਰੱਖ ਦਿੱਤੈ'; ਦੇਵੋਲੀਨਾ ਨੇ...
    • prabhas changes instagram dp after seven years    fauji   poster creates a buzz
      7 ਸਾਲਾਂ ਬਾਅਦ ਪ੍ਰਭਾਸ ਨੇ ਬਦਲੀ ਇੰਸਟਾਗ੍ਰਾਮ ਡੀਪੀ, 'ਫੌਜੀ' ਦੇ ਪੋਸਟਰ ਨੇ...
    • rani mukerji honoured with honorary doctorate by australia  s la trobe university
      ਰਾਣੀ ਮੁਖਰਜੀ ਨੂੰ ਆਸਟ੍ਰੇਲੀਆ or ਲਾ ਟ੍ਰੋਬ ਯੂਨੀਵਰਸਿਟੀ ਨੇ ਆਨਰੇਰੀ ਡਾਕਟਰੇਟ ਦੀ...
    • prem keetanu will be released on october 2nd
      ‘ਪ੍ਰੇਮ ਕੀਟਾਣੂ’ 2 ਅਕਤੂਬਰ ਨੂੰ ਹੋਵੇਗੀ ਰਿਲੀਜ਼
    • veteran actress manisha koirala recalls her cancer days
      'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...
    • yash s toxic a fairy tale for grown ups
      ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...
    • ajay devgn   crime patrol
      ‘ਕ੍ਰਾਈਮ ਪੈਟਰੋਲ’ 2026 ਦੇ ਅਸਲੀ ਮਾਮਲਿਆਂ ਤੋਂ ਪ੍ਰੇਰਿਤ ਕਹਾਣੀਆਂ ਲੈ ਕੇ ਆ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +