Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:31:15 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬੱਬੂ ਮਾਨ ਦੇ ਹੱਕ 'ਚ ਆਇਆ ਕਰਨ ਔਜਲਾ, ਇੰਝ ਕੀਤਾ ਸਿੱਧੂ ਮੂਸੇ ਵਾਲਾ ਵੱਲ ਇਸ਼ਾਰਾ

ENTERTAINMENT News Punjabi(ਤੜਕਾ ਪੰਜਾਬੀ)

ਬੱਬੂ ਮਾਨ ਦੇ ਹੱਕ 'ਚ ਆਇਆ ਕਰਨ ਔਜਲਾ, ਇੰਝ ਕੀਤਾ ਸਿੱਧੂ ਮੂਸੇ ਵਾਲਾ ਵੱਲ ਇਸ਼ਾਰਾ

  • Edited By Sunita,
  • Updated: 26 Aug, 2020 08:57 PM
Jalandhar
karan aujla reacts sidhu moose wala and babbu maan on controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) —  ਪੰਜਾਬੀ ਗਾਇਕ ਕਰਨ ਔਜਲਾ ਪ੍ਰਸਿੱਧ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਕਿੰਨੇ ਵੱਡੇ ਫੈਨ ਹਨ, ਇਹ ਤਾਂ ਉਨ੍ਹਾਂ ਦੇ ਗੀਤਾਂ 'ਚ ਹੁੰਦੇ ਬੱਬੂ ਮਾਨ ਦੇ ਜ਼ਿਕਰ ਤੋਂ ਸਾਫ਼ ਪਤਾ ਲੱਗ ਜਾਂਦਾ ਹੈ। ਇਨ੍ਹੀਂ ਦਿਨੀਂ ਬੱਬੂ ਮਾਨ ਤੇ ਸਿੱਧੂ ਮੂਸੇ ਵਾਲਾ ਦਾ ਵਿਵਾਦ ਵੀ ਕਾਫ਼ੀ ਭਖਿਆ ਹੋਇਆ ਹੈ ਅਤੇ ਦੋਵਾਂ ਦੀ ਸੁਪੋਰਟ 'ਚ ਪੰਜਾਬੀ ਕਲਾਕਾਰ ਵੀ ਅੱਗੇ ਆ ਰਹੇ ਹਨ। ਬੀਤੇ ਦਿਨੀਂ ਜਿਥੇ ਅਨਮੋਲ ਗਗਨ ਮਾਨ ਤੇ ਸੁਲਤਾਨ ਨੇ ਬੱਬੂ ਮਾਨ ਦੀ ਸੁਪੋਰਟ ਕੀਤੀ, ਉਥੇ ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇ ਵਾਲਾ ਦਾ ਪੱਖ ਲਿਆ। ਹੁਣ ਕਰਨ ਔਜਲਾ ਨੇ ਵੀ ਬੱਬੂ ਮਾਨ ਦੀ ਸੁਪੋਰਟ 'ਚ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਵੱਲ ਵੀ ਇਸ਼ਾਰਾ ਕੀਤਾ ਹੈ।

ਕਰਨ ਔਜਲਾ ਨੇ ਕੀ ਕੀਤਾ ਸ਼ੇਅਰ ਤੇ ਕਿਵੇਂ ਕੀਤੀ ਬੱਬੂ ਮਾਨ ਦੀ ਸੁਪੋਰਟ, ਆਓ ਤੁਹਾਨੂੰ ਵੀ ਦਿਖਾਉਂਦੇ ਹਾਂ ਇਸ ਪੋਸਟ ਰਾਹੀਂ।  ਕਰਨ ਔਜਲਾ ਨੇ ਪਹਿਲਾਂ ਹਾਲੀਵੁੱਡ ਸਿੰਗਰ ਸਨੂਪ ਡੌਗ ਦੀ ਪੋਸਟ ਸਾਂਝੀ ਕੀਤੀ, ਜਿਸ 'ਚ ਲਿਖਿਆ ਹੈ, 'before you disrespect some of us 'old heads', you might want to do a background check. we still know how to do what we used to do.' ਇਸ ਤੋਂ ਬਾਅਦ ਕਰਨ ਔਜਲਾ ਸਟੋਰੀ 'ਚ ਬੱਬੂ ਮਾਨ ਦਾ ਗੀਤ 'ਉੱਚੀਆਂ ਇਮਾਰਤਾਂ' ਸਾਂਝਾ ਕਰਦੇ ਹਨ ਅਤੇ ਲਿਖਦੇ ਹਨ, 'ਉਸਤਾਦ ਬੱਬੂ ਮਾਨ।'

ਦੱਸਣਯੋਗ ਹੈ ਕਿ ਕਰਨ ਔਜਲਾ ਤੇ ਸਿੱਧੂ ਮੂਸੇ ਵਾਲਾ ਦਾ ਆਪਸ 'ਚ ਹੁਣ ਤਕ ਵਿਵਾਦ ਚੱਲ ਰਿਹਾ ਹੈ। ਦੋਵਾਂ ਵਲੋਂ ਇੱਕ-ਦੂਜੇ ਨੂੰ ਲਾਈਵ ਸ਼ੋਅਜ਼ ਦੌਰਾਨ ਬਹੁਤ ਕੁਝ ਬੋਲਿਆ ਜਾ ਚੁੱਕਾ ਹੈ। ਹੁਣ ਜਦੋਂ ਸਿੱਧੂ ਮੂਸੇ ਵਾਲਾ ਦਾ ਬੱਬੂ ਮਾਨ ਨਾਲ ਵਿਵਾਦ ਚੱਲ ਰਿਹਾ ਹੈ ਤਾਂ ਕਰਨ ਔਜਲਾ ਦਾ ਬੱਬੂ ਮਾਨ ਦਾ ਸਾਥ ਦੇਣਾ ਸੁਭਾਵਿਕ ਵੀ ਸੀ।

ਕੀ ਸੀ ਪੂਰਾ ਮਾਮਲਾ
ਬੀਤੇ ਦਿਨ ਸਿੱਧੂ ਮੂਸੇ ਵਾਲਾ ਬੱਬੂ ਮਾਨ ਦੇ ਪ੍ਰਸ਼ੰਸਕਾਂ 'ਤੇ ਖ਼ੂਬ ਭੜਕ ਰਿਹਾ ਹੈ। ਸਿੱਧੂ ਨੇ ਆਪਣੇ ਲਾਈਵ 'ਚ ਬੱਬੂ ਮਾਨ ਅਤੇ ਉਨ੍ਹਾਂ ਦੇ ਪ੍ਰਸ਼ੰਸਕ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਬੇਸ਼ੱਕ ਆਪਣੇ ਇਸ ਲਾਈਵ 'ਚ ਸਿੱਧੂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਸਿੱਧੂ ਦੇ ਬੋਲਾਂ ਅਤੇ ਗੱਲਾਂ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਉਹ ਬੱਬੂ ਮਾਨ 'ਤੇ ਆਪਣਾ ਗੁੱਸਾ ਕੱਢ ਰਿਹਾ ਹੈ। ਹਾਲ ਹੀ 'ਚ ਬੱਬੂ ਮਾਨ ਦਾ ਗੀਤ 'ਅੜ੍ਹਬ ਪੰਜਾਬੀ' ਰਿਲੀਜ਼ ਹੋਇਆ ਸੀ। ਇਸ ਤੋਂ ਅਗਲੇ ਦਿਨ ਹੀ ਸਿੱਧੂ ਮੂਸੇ ਵਾਲਾ ਦਾ ਗੀਤ 'ਮੇ ਬਲੋਚਕ' ਰਿਲੀਜ਼ ਹੋਇਆ।

ਯੂਟਿਊਬ 'ਤੇ ਸਿੱਧੂ ਦਾ ਇਹ ਗੀਤ ਬੱਬੂ ਮਾਨ ਦੇ ਗੀਤ ਤੋਂ ਉਪਰ ਹੋ ਗਿਆ ਸੀ, ਜਿਸ ਦਾ ਸਕ੍ਰੀਨ ਸ਼ਾਟ ਸਿੱਧੂ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਹੀ ਬੱਬੂ ਮਾਨ ਦੇ ਪ੍ਰਸ਼ੰਸਕਾਂ ਦਾ ਕਹਿਣਾ ਸੀ ਕਿ ਸਿੱਧੂ ਨੇ ਬੱਬੂ ਮਾਨ ਨੂੰ ਡਿਫੇਮ ਕੀਤਾ ਹੈ। ਉਸ ਤੋਂ ਬਾਅਦ ਹੀ ਸਿੱਧੂ ਨੂੰ ਕੁਮੈਂਟਸ 'ਚ ਧਮਕੀਆਂ ਮਿਲਣ ਲੱਗ ਗਈਆਂ। ਇਸ ਸਭ ਦਾ ਗੁੱਸਾ ਸਿੱਧੂ ਨੇ ਆਪਣੇ ਲਾਈਵ 'ਚ ਕੱਢਿਆ ਤੇ ਉਸ ਨੂੰ ਫੋਨ 'ਤੇ ਮੈਸੇਜ 'ਚ ਧਮਕੀਆਂ ਦੇਣ ਵਾਲੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਨੂੰ ਮੰਦਾ ਬੋਲਿਆ।
PunjabKesari
ਮੱਟ ਸ਼ੇਰੋਂ ਵਾਲਾ ਬੋਲੇ ਸਿੱਧੂ ਮੂਸੇ ਵਾਲਾ ਤੇ ਬੱਬੂ ਮਾਨ ਦੇ ਵਿਵਾਦ 'ਤੇ
ਗੀਤਕਾਰ ਮੱਟ ਸ਼ੇਰੋਂਵਾਲਾ ਨੇ ਇਸ ਵਿਵਾਦ 'ਤੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਦਾ ਫੈਨ (ਪ੍ਰਸ਼ੰਸਕ) ਹੋਣਾ ਗਲਤ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ-ਦੂਜੇ ਦੀ ਲੜਾਈ 'ਚ ਨਹੀਂ ਪੈਣਾ ਅਤੇ ਆਪਣੇ ਦਿਮਾਗ ਨੂੰ ਚੰਗੇ ਕੰਮਾਂ 'ਚ ਲਾਉਣਾ ਚਾਹੀਦਾ ਹੈ।
PunjabKesari

ਸਿੱਧੂ ਮੂਸੇ ਵਾਲਾ ਦੇ ਹੱਕ ’ਚ ਇੰਝ ਬੋਲੀ ਰੁਪਿੰਦਰ ਹਾਂਡਾ
ਬੀਤੇ ਦਿਨੀਂ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇ ਵਾਲਾ ਦੇ ਹੱਕ ’ਚ ਆਈ ਸੀ। ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇ ਵਾਲਾ ਦੇ ਹੱਕ ’ਚ ਇਕ ਪੋਸਟ ਇੰਸਟਾਗ੍ਰਾਮ ’ਤੇ ਅਪਲੋਡ ਕੀਤੀ ਹੈ, ਜਿਸ ’ਚ ਰੁਪਿੰਦਰ ਹਾਂਡਾ ਲਿਖਦੀ ਹੈ, ‘ਗੱਲ ਜ਼ਮੀਰ ਤੇ ਸੱਚ ਦੇ ਨਾਲ ਖੜ੍ਹਨ ਦੀ ਹੈ ਤੇ ਮੈਂ ਹਮੇਸਾ ਸੱਚ ਦੇ ਹੱਕ ’ਚ ਖੜ੍ਹੀ ਤੇ ਸਟੈਂਡ ਵੀ ਲਿਆ। ਜੇ ਕੋਈ ਇੱਜ਼ਤ ਦਿੰਦਾ ਤੇ ਦੁੱਗਣੀ ਕਰਕੇ ਮੋੜਦੇ ਆ ਤੇ ਜੇ ਕੋਈ ਤਿੜ-ਫਿੜ ਕਰਦਾ ਮੂੰਹ ’ਤੇ ਬੋਲਦੇ ਹਾਂ। 3 ਸਾਲ ਪਹਿਲਾਂ ਜੋ ਮੇਰੇ ਨਾਲ ਹੋਇਆ, ਅੱਜ ਉਹ ਸਭ ਕੁਝ ਫਿਰ ਤਾਜ਼ਾ ਹੋ ਗਿਆ ਪਰ ਕਿਸੇ ਹੋਰ ਆਰਟਿਸਟ ਨਾਲ। ਉਸ ਵੇਲੇ ਮੇਰੇ ਹੱਕ ’ਚ ਇਕ ਵੀ ਆਰਟਿਸਟ ਦੀ ਆਵਾਜ਼ ਨਹੀਂ ਉੱਠੀ ਸੀ, ਜੇ ਅੱਜ ਵੀ ਚੁੱਪ ਰਹੇ ਤਾਂ ਕੱਲ ਨੂੰ ਇਹ ਕਿਸੇ ਹੋਰ ਆਰਟਿਸਟ ਨਾਲ ਵੀ ਹੋ ਸਕਦਾ ਪਰ ਬੋਲਣ ਦਾ ਜਿਗਰਾ ਸਭ ਕਰ ਨਹੀਂ ਪਾਉਂਦੇ।’

  • Karan Aujla
  • Reacts
  • Sidhu Moose Wala
  • Babbu Maan
  • Controversy

ਮਾਇਆ ਨਗਰੀ ਦੀ ਇਹ ਖ਼ੂਬਸੂਰਤ ਬਾਲਾ ਹੈ ਅੰਡਰਵਰਲਡ ਡੌਨ ਦਾਊਦ ਦੀ ਨਵੀਂ ਪ੍ਰੇਮਿਕਾ

NEXT STORY

Stories You May Like

  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • man arrested for murdering woman and dismembering her body
    ਇਨਸਾਨੀਅਤ ਸ਼ਰਮਸਾਰ! ਔਰਤ ਦੀ ਹੱਤਿਆ ਕਰਕੇ ਲਾਸ਼ ਦੇ ਟੁਕੜੇ ਕਰਨ ਵਾਲਾ ਆਇਆ ਪੁਲਸ ਅੜਿੱਕੇ
  • ravi erosion poses threat to border village kakkar
    ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ ’ਤੇ ਮੰਡਰਾਇਆ ਖ਼ਤਰਾ, MP ਔਜਲਾ ਨੇ ਕੀਤਾ ਦੌਰਾ
  • 4 arrested including karan aujla  s manager
    ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • trains  mobile phones  thieves arrested
    ਰੇਲ ਗੱਡੀਆਂ ’ਚ ਯਾਤਰੀਆਂ ਦੇ ਮੋਬਾਈਲ ਫੋਨ ਚੋਰੀ ਕਰਨ ਵਾਲਾ ਚੋਰ ਕਾਬੂ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +