Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:08:35 PM

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿੱਧੂ ਮੂਸੇਵਾਲਾ ਦੀ ਮੂਸਟੇਪ ਨੂੰ ਟੱਕਰ ਦੇਵੇਗੀ ਕਰਨ ਔਜਲਾ ਦੀ ਨਵੀਂ ਐਲਬਮ, ਤਾਰੀਕ ਦਾ ਕੀਤਾ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਸਿੱਧੂ ਮੂਸੇਵਾਲਾ ਦੀ ਮੂਸਟੇਪ ਨੂੰ ਟੱਕਰ ਦੇਵੇਗੀ ਕਰਨ ਔਜਲਾ ਦੀ ਨਵੀਂ ਐਲਬਮ, ਤਾਰੀਕ ਦਾ ਕੀਤਾ ਐਲਾਨ

  • Edited By Aarti Dhillon,
  • Updated: 13 Jun, 2021 03:18 PM
Mumbai
karan aujla s new album to hit musewala s musatep date announced
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਨਵੀਂ ਐਲਬਮ ਦੀ ਇੰਟਰੋ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਰਨ ਔਜਲਾ ਦੀ ਇਹ ਐਲਬਮ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਐਲਬਮਾਂ ਵਿੱਚੋਂ ਇੱਕ ਹੈ। ਉਸ ਦੇ ਫੈਨਸ ਕਾਫ਼ੀ ਲੰਬੇ ਸਮੇਂ ਤੋਂ ਉਸ ਦੀ ਐਲਬਮ ਦਾ ਇੰਤਜ਼ਾਰ ਕਰ ਰਹੇ ਸੀ ਅਤੇ ਸਿੱਧੂ ਮੂਸੇਵਾਲਾ ਦੀ ਮੂਸਟੇਪ ਦੇ ਰਿਲੀਜ਼ ਮਗਰੋਂ ਇਹ ਇੰਤਜ਼ਾਰ ਹੋਰ ਵਧ ਗਿਆ ਸੀ।
ਕਰਨ ਔਜਲਾ ਨੂੰ ਇੰਡਸਟਰੀ 'ਚ ਕਾਫ਼ੀ ਸਮਾਂ ਹੋ ਚੁੱਕਿਆ ਹੈ ਪਰ ਹੁਣ ਤੱਕ ਕਰਨ ਔਜਲਾ ਦੀ ਕੋਈ ਐਲਬਮ ਨਹੀਂ ਆਈ ਸੀ। ਹੁਣ ਤੱਕ ਸਿਰਫ਼ ਸਿੰਗਲ ਟਰੈਕ ਹੀ ਸਨ ਪਰ ਐਲਬਮ ਬਣਾਉਣ ਦਾ ਦੌਰ ਇੱਕ ਵਾਰ ਫੇਰ ਸ਼ੁਰੂ ਹੋਣ ਮਗਰੋਂ ਕਰਨ ਔਜਲਾ ਨੇ ਵੀ ਆਪਣੀ ਐਲਬਮ ਦਾ ਐਲਾਨ ਕਰ ਦਿੱਤਾ ਹੈ। ਕਰਨ ਦੀ ਇਹ ਡੈਬਿਊ ਐਲਬਮ ਸਪੀਡ ਰਿਕਾਰਡਸ ਵੱਲੋਂ ਰਿਲੀਜ਼ ਕੀਤੀ ਜਾਵੇਗੀ।

 
 
 
 
View this post on Instagram
 
 
 
 
 
 
 
 
 
 
 

A post shared by Karan Aujla (@karanaujla_official)


ਕਰਨ ਔਜਲਾ ਨੇ ਕੁਝ ਹਫ਼ਤੇ ਪਹਿਲਾਂ ਇੱਕ ਪੋਸਟਰ ਵੀ ਸ਼ੇਅਰ ਕੀਤਾ ਸੀ ਅਤੇ ਹੁਣ ਉਸ ਨੇ ਗਾਣੇ ਦੀ ਰਿਲੀਜ਼ ਦੀ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਕਰਨ ਔਜਲਾ ਦੀ ਇੰਟਰੋ ਵਿੱਚ ਗਾਣਾ ਵੀ ਹੋ ਸਕਦਾ ਹੈ ਜਾਂ ਇਹ ਵੀ ਹੋ ਸਕਦਾ ਹੈ ਕਿ ਇੰਟਰੋ ਗਾਣੇ ਦਾ ਹੀ ਨਾਮ ਹੋਵੇ ਜੋ 17 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਕਰਨ ਦੇ ਨਵੇਂ ਪੋਸਟਰ ਦੇ ਨਾਲ ਇਹ ਵੀ ਲਿਖਿਆ ਹੈ ਕਿ 17 ਨੂੰ ਇੰਟਰੋ ਆ ਰਹੀ ਹੈ, ਸਾਰੇ ਤਿਆਰੀ ਕਰਲੋ।
ਕਰਨ ਔਜਲਾ ਦੀ ਇਸ ਐਲਬਮ ਦਾ ਸਾਰਾ ਮਿਊਜ਼ਿਕ truskool ਨੇ ਤਿਆਰ ਕੀਤਾ ਹੈ। ਇੰਡਸਟਰੀ ਦੇ ਵਿੱਚ truskool ਦਾ ਵੱਡਾ ਨਾਮ ਹੈ। truskool ਆਪਣੇ ਲਾਈਵ ਇੰਸਟਰੂਮੈਂਟ ਰਿਕੋਰਡਿੰਗ ਦੇ ਲਈ ਜਾਣੇ ਜਾਂਦੇ ਹਨ।
ਦਿਲਜੀਤ ਦੋਸਾਂਝ ਨੇ ਕਈ ਵੱਡੇ ਗਾਣਿਆਂ ਨੂੰ truskool ਨੇ ਤਿਆਰ ਕੀਤਾ ਹੈ। ਪਿਛਲੇ ਦੋ ਸਾਲਾਂ ਤੋਂ ਕਰਨ ਔਜਲਾ ਦੀ ਇਸ ਐਲਬਮ ਦੇ ਉੱਤੇ ਕੰਮ ਚੱਲ ਰਿਹਾ ਹੈ। ਹੁਣ ਵੇਖਣਾ ਇਹ ਹੋਏਗਾ ਕਿ ਕੀ ਇਹ ਐਲਬਮ ਸਿੱਧੂ ਮੂਸੇਵਾਲਾ ਦੀ ਐਲਬਮ ਨੂੰ ਟੱਕਰ ਦਿੰਦੀ ਹੈ ਜਾਂ ਨਹੀਂ।

  • Karan Aujla
  • new album
  • hit sidhu Musewala
  • Musatep
  • ਕਰਨ ਔਜਲਾ
  • ਮੂਸੇਵਾਲਾ
  • ਨਵੀਂ ਐਲਬਮ ਇੰਟਰੋ ਰਿਲੀਜ਼

ਆਲੀਆ ਭੱਟ ਨੂੰ ਯਾਦ ਆਈ ਨਰਸਰੀ ਦੀ ਕਵਿਤਾ, ਪੋਸਟ ਕੀਤੀ ਖ਼ੂਬਸੂਰਤ ਤਸਵੀਰ

NEXT STORY

Stories You May Like

  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • mp aujla reviews grain markets
    ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ ਹੋਈ 'ਆਪ' ਸਰਕਾਰ : ਔਜਲਾ
  • film  rao bahadur  to release on june 5  2026
    ਫਿਲਮ 'ਰਾਓ ਬਹਾਦਰ' ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਦੇਵੇਗੀ ਸਿਨੇਮਾਘਰਾਂ 'ਚ ਦਸਤਕ
  • yash starrer   toxic   postponed again  actor shares on new release date
    ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ ਦਾ ਐਲਾਨ
  • terrible collision of vehicles near chakkadana
    ਚੱਕਦਾਨਾ ਨੇੜੇ ਵਾਹਨਾਂ ਦੀ ਭਿਆਨਕ ਟੱਕਰ, ਟਰੈਕਟਰ ਦੇ ਹੋਏ ਦੋ ਟੁਕੜੇ
  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trisha krishnan seeks blessings at tirumala venkateswara temple
      ਜਨਮਦਿਨ ਮੌਕੇ ਤਿਰੂਮਾਲਾ ਵੇਂਕਟੇਸ਼ਵਰ ਮੰਦਿਰ 'ਚ ਨਤਮਸਤਕ ਹੋਈ ਅਦਾਕਾਰਾ ਤ੍ਰਿਸ਼ਾ...
    • vijay fan throat cut
      ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ...
    • katrina kaif  vicky kaushal make first public appearance together
      ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ...
    • tiger shroff congrats vijay as tvk chief takes strong lead in tamil nadu polls
      ਤਾਮਿਲਨਾਡੂ 'ਚ ਧਮਾਕੇਦਾਰ ਜਿੱਤ ਵੱਲ ਵਧ ਰਹੀ TVK, ਟਾਈਗਰ ਸ਼ਰਾਫ ਨੇ ਵਿਜੇ ਨੂੰ...
    • two million viewers watched shakira  s free mega concert in brazil
      ਬ੍ਰਾਜ਼ੀਲ ’ਚ 20 ਲੱਖ ਦਰਸ਼ਕਾਂ ਨੇ ਦੇਖਿਆ ‘ਸ਼ਕੀਰਾ’ ਦਾ ਮੁਫ਼ਤ ਮੈਗਾ ਕੰਸਰਟ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +