Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:52:21 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਸ਼ਰਾਬ’ ਗੀਤ ਦੇ ਵਿਵਾਦ ’ਤੇ ਕਰਨ ਔਜਲਾ ਨੇ ਮਹਿਲਾ ਕਮਿਸ਼ਨ ਅੱਗੇ ਰੱਖਿਆ ਆਪਣਾ ਪੱਖ, ਜਾਣੋ ਕੀ ਕਿਹਾ

ENTERTAINMENT News Punjabi(ਤੜਕਾ ਪੰਜਾਬੀ)

‘ਸ਼ਰਾਬ’ ਗੀਤ ਦੇ ਵਿਵਾਦ ’ਤੇ ਕਰਨ ਔਜਲਾ ਨੇ ਮਹਿਲਾ ਕਮਿਸ਼ਨ ਅੱਗੇ ਰੱਖਿਆ ਆਪਣਾ ਪੱਖ, ਜਾਣੋ ਕੀ ਕਿਹਾ

  • Author Rahul Singh,
  • Updated: 23 Sep, 2021 02:16 PM
Chandigarh
karan aujla statement on sharab song controversy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪਿਛਲੇ ਕੁਝ ਦਿਨਾਂ ਤੋਂ ਕਰਨ ਔਜਲਾ ਤੇ ਹਰਜੀਤ ਹਰਮਨ ਆਪਣੇ ਗੀਤ ‘ਸ਼ਰਾਬ’ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਅਸਲ ’ਚ ਇਸ ਗੀਤ ’ਚ ਕਰਨ ਔਜਲਾ ਤੇ ਹਰਜੀਤ ਹਰਮਨ ਵਲੋਂ ਕੁੜੀਆਂ ਦੀ ਤੁਲਨਾ ਸ਼ਰਾਬ, ਨਸ਼ੇ ਤੇ ਹਥਿਆਰਾਂ ਨਾਲ ਕੀਤੀ ਗਈ ਹੈ, ਜਿਸ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਐਕਸ਼ਨ ਲਿਆ ਸੀ।

ਇਸ ਸਬੰਧੀ ਕਰਨ ਔਜਲਾ ਤੇ ਹਰਜੀਤ ਹਰਮਨ ਨੂੰ 22 ਸਤੰਬਰ ਨੂੰ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਣ ਲਈ ਨੋਟਿਸ ਵੀ ਭੇਜਿਆ ਗਿਆ ਸੀ। ਹਾਲਾਂਕਿ ਹਰਜੀਤ ਹਰਮਨ ਤੇ ਕਰਨ ਔਜਲਾ ਦੋਵੇਂ ਮਹਿਲਾ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਦੇ ਇਨ੍ਹਾਂ ਸਿਨੇਮਾਘਰਾਂ ’ਚ ਵੱਡੇ ਪੱਧਰ ’ਤੇ ਰਿਲੀਜ਼ ਹੋਵੇਗੀ ਫ਼ਿਲਮ ‘ਕਿਸਮਤ 2’

ਇਸ ਵਿਵਾਦ ’ਤੇ ਹਰਜੀਤ ਹਰਮਨ ਪਹਿਲਾਂ ਹੀ ਆਪਣਾ ਪੱਖ ਰੱਖ ਚੁੱਕੇ ਹਨ। ਉਨ੍ਹਾਂ ਨੇ ਫੇਸਬੁੱਕ ਪੋਸਟ ਰਾਹੀਂ ਗੀਤ ਦੇ ਵਿਵਾਦ ’ਤੇ ਗੱਲ ਕੀਤੀ ਸੀ। ਉਥੇ ਹੁਣ ਕਰਨ ਔਜਲਾ ਦਾ ਪੱਖ ਵੀ ਸਾਹਮਣੇ ਆਇਆ ਹੈ।

ਦਰਅਸਲ ਮਨੀਸ਼ਾ ਗੁਲਾਟੀ ਨੇ ਇਕ ਤਸਵੀਰ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ ਹੈ, ਜਿਸ ’ਚ ਉਹ ਕਰਨ ਔਜਲਾ ਨਾਲ ਵੀਡੀਓ ਕਾਲ ’ਤੇ ਗੱਲਬਾਤ ਕਰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨਾਲ ਮਨੀਸ਼ਾ ਗੁਲਾਟੀ ਨੇ ਇਕ ਕੈਪਸ਼ਨ ਲਿਖੀ ਹੈ, ਜਿਸ ’ਚ ਉਸ ਨੇ ਕਰਨ ਔਜਲਾ ਦੇ ਬਿਆਨ ਤੇ ਆਪਣੀ ਪ੍ਰਤੀਕਿਰਿਆ ਬਾਰੇ ਦੱਸਿਆ ਹੈ।

ਮਨੀਸ਼ਾ ਗੁਲਾਟੀ ਨੇ ਲਿਖਿਆ, ‘ਪਿਛਲੇ ਦਿਨੀਂ ਪੰਜਾਬੀ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੇ ਗਾਣੇ ‘ਸ਼ਰਾਬ’, ਜਿਸ ’ਚ ਮਹਿਲਾਵਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ, ਉਸ ’ਤੇ ਮਹਿਲਾ ਕਮਿਸ਼ਨ ਵਲੋਂ ਸੂਮੋਟੋ ਲਿਆ ਗਿਆ ਸੀ। ਅੱਜ ਕਰਨ ਔਜਲਾ ਨੇ ਵੀਡੀਓ ਕਾਲ ਰਾਹੀਂ ਸਾਡੇ ਸਾਹਮਣੇ ਆਪਣਾ ਪੱਖ ਰੱਖਿਆ ਤੇ ਯਕੀਨ ਦਿਵਾਇਆ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀ ਸੱਭਿਆਚਾਰ ਦਾ ਖਿਆਲ ਰੱਖਿਆ ਹੈ ਤੇ ਅੱਗੇ ਵੀ ਰੱਖਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਉਨ੍ਹਾਂ ਦੇ ਗਾਣਿਆਂ ਨਾਲ ਕਿਸੇ ਦਾ ਵੀ ਅਕਸ ਖਰਾਬ ਨਾ ਹੋਵੇ। ਕਰਨ ਔਜਲਾ ਨੇ ਕਿਹਾ ਕਿ ਜਦੋਂ ਉਹ ਪੰਜਾਬ ਵਾਪਸ ਆਏ ਤਾਂ ਮਹਿਲਾ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਤੇ ਮੈਨੂੰ ਉਮੀਦ ਹੈ ਕਿ ਉਹ ਇਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਅਤੇ ਆਪਣੀ ਕਹੀ ਗੱਲ ’ਤੇ ਅਮਲ ਕਰਨਗੇ।’

ਹਾਲਾਂਕਿ ਮਨੀਸ਼ਾ ਗੁਲਾਟੀ ਦੀ ਇਸ ਪੋਸਟ ’ਤੇ ਜਿਥੇ ਕੁਝ ਲੋਕ ਸਹਿਮਤੀ ਜਤਾ ਰਹੇ ਹਨ, ਉਥੇ ਕੁਝ ਲੋਕ ਵਿਰੋਧ ਵੀ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਗੀਤ ’ਚ ਮਹਿਲਾਵਾਂ ਨੂੰ ਲੈ ਕੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ ਤਾਂ ਕਿ ਵੀਡੀਓ ਕਾਲ ਰਾਹੀਂ ਉਹ ਟਿੱਪਣੀਆਂ ਠੀਕ ਹੋ ਗਈਆਂ। ਉਥੇ ਨਾ ਤਾਂ ਇਸ ਗੀਤ ਨੂੰ ਬੈਨ ਕਰਨ ਦੀ ਕੋਈ ਗੱਲ ਮਨੀਸ਼ਾ ਗੁਲਾਟੀ ਵਲੋਂ ਕੀਤੀ ਗਈ ਹੈ ਤੇ ਨਾ ਹੀ ਇਤਰਾਜ਼ਯੋਗ ਸ਼ਬਦਾਂ ਨੂੰ ਹਟਾਉਣ ਦੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Karan Aujla
  • Harjit Harman
  • Sharab
  • Women Commission
  • BTFU
  • Manisha Gulati

ਸ਼ਾਲਿਨੀ ਪਾਂਡੇ ਨੇ ਜਨਮਦਿਨ 'ਤੇ ਪ੍ਰਗਟਾਈ ਖ਼ਾਸ ਇੱਛਾ, ਕਿਹਾ 'ਹੁਣ ਇੰਤਜ਼ਾਰ ਨਹੀਂ ਹੁੰਦਾ'

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ ਨਕਦੀ ਉਡਾਈ
  • jaffer raises questions about jaiswal  s wicketkeeping
    ਜਾਫਰ ਨੇ ਜਾਇਸਵਾਲ ਦੇ ਵਿਕਟਕੀਪਿੰਗ ਕਰਨ ’ਤੇ ਚੁੱਕੇ ਸਵਾਲ ਕਿਹਾ-ਬੱਲੇਬਾਜ਼ੀ ’ਤੇ ਧਿਆਨ ਦੇਣ ਦੀ ਲੋੜ
  • vandalism at a liquor shop in mansa
    ਮਾਨਸਾ ’ਚ ਸ਼ਰਾਬ ਦੇ ਠੇਕੇ 'ਤੇ ਭੰਨਤੋੜ, SSP ਨੇ ਦਿੱਤਾ ਅਹਿਮ ਬਿਆਨ
  • kewal singh dhillon
    ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +