Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    3:04:04 PM

  • india and european summer

    50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ...

  • haryana  rajasthan  amit shah  upper yamuna water project  mou  signed

    ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ...

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ...

  • will change from 1st july this rule will affect every person in the country

    EPFO ਤੋਂ ਲੈ ਕੇ Passport ਦੀ ਫ਼ੀਸ ਤੱਕ... 1 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਾਰਤਿਕ ਹੀ ਨਹੀਂ, ਸੁਸ਼ਾਂਤ ਤੇ ਕੰਗਨਾ ਨਾਲ ਵੀ ਹੋ ਚੁੱਕੀ ਹੈ ਕਰਨ ਜੌਹਰ ਦੀ ਅਣਬਣ

ENTERTAINMENT News Punjabi(ਤੜਕਾ ਪੰਜਾਬੀ)

ਕਾਰਤਿਕ ਹੀ ਨਹੀਂ, ਸੁਸ਼ਾਂਤ ਤੇ ਕੰਗਨਾ ਨਾਲ ਵੀ ਹੋ ਚੁੱਕੀ ਹੈ ਕਰਨ ਜੌਹਰ ਦੀ ਅਣਬਣ

  • Author Rahul Singh,
  • Updated: 19 Apr, 2021 01:16 PM
Mumbai
karan johar controversies with bollywood celebs
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਕਰਨ ਜੌਹਰ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਨਿਰਮਾਤਾਵਾਂ ’ਚੋਂ ਇਕ ਹਨ, ਜੋ ਅਕਸਰ ਹੀ ਸੁਰਖ਼ੀਆਂ ’ਚ ਰਹਿੰਦੇ ਹਨ। ਇਨ੍ਹੀਂ ਦਿਨੀਂ ਕਰਨ ਜੌਹਰ ਤੇ ਕਾਰਤਿਕ ਆਰੀਅਨ ‘ਦੋਸਤਾਨਾ 2’ ਫ਼ਿਲਮ ਨੂੰ ਲੈ ਕੇ ਵਿਵਾਦਾਂ ’ਚ ਹਨ। ਕਰਨ ਜੌਹਰ ਦੀ ਫ਼ਿਲਮ ’ਚ ਕਾਰਤਿਕ ਆਰੀਅਨ ਨੂੰ ਬਤੌਰ ਨਾਇਕ ਦੇਖਿਆ ਜਾਣਾ ਸੀ ਪਰ ਤਰੀਕਾਂ ਤੇ ਹੋਰ ਕਾਰਨਾਂ ਕਰਕੇ ਟਕਰਾਅ ਕਾਰਨ ਕਾਰਤਿਕ ਨੂੰ ਫ਼ਿਲਮ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ। ਇੰਨਾ ਹੀ ਨਹੀਂ ਕਰਨ ਜੌਹਰ ਨੇ ਕਾਰਤਿਕ ਨੂੰ ਬਲੈਕਲਿਸਟ ਵੀ ਕੀਤਾ ਹੈ। ਇਹ ਨਹੀਂ ਕਿ ਕਾਰਤਿਕ ਪਹਿਲਾ ਅਜਿਹਾ ਸਿਤਾਰਾ ਹੈ, ਜਿਸ ਦਾ ਕਰਨ ਨਾਲ ਰਿਸ਼ਤਾ ਸੀ, ਇਸ ਤੋਂ ਪਹਿਲਾਂ ਵੀ ਕੁਝ ਸਿਤਾਰਿਆਂ ਨਾਲ ਕਰਨ ਦੇ ਝਗੜੇ ਦੀਆਂ ਕਹਾਣੀਆਂ ਮਸ਼ਹੂਰ ਹੋਈਆਂ ਸਨ।

PunjabKesari

ਇਹ ਖ਼ਬਰ ਵੀ ਪੜ੍ਹੋ : ਫੇਸ਼ੀਅਲ ਕਰਵਾਉਣ ਗਈ ਅਦਾਕਾਰਾ ਦੇ ਚਿਹਰੇ ਦਾ ਹੋਇਆ ਇਹ ਹਾਲ, ਦੇਖ ਤੁਸੀਂ ਵੀ ਹੋਵੋਗੇ ਹੈਰਾਨ

ਸੁਸ਼ਾਂਤ ਸਿੰਘ ਰਾਜਪੂਤ ਤੇ ਕਰਨ ਜੌਹਰ ਦਰਮਿਆਨ ਕੋਈ ਵਿਵਾਦ ਜਨਤਕ ਤੌਰ ’ਤੇ ਦੇਖਣ ਨੂੰ ਨਹੀਂ ਮਿਲਿਆ ਸੀ। ਹਾਲਾਂਕਿ ਸੁਸ਼ਾਂਤ ਦੀ ਮੌਤ ਤੋਂ ਬਾਅਦ ਕਰਨ ਦਾ ਨਾਮ ਕਾਫੀ ਵਿਵਾਦਾਂ ’ਚ ਆ ਗਿਆ ਸੀ। ਉਸ ’ਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਹ ਸੁਸ਼ਾਂਤ ਨੂੰ ਕਦੇ ਪਸੰਦ ਨਹੀਂ ਕਰਦਾ ਸੀ ਤੇ ਉਸ ਦੇ ਕਾਰਨ ਹੀ ਸੁਸ਼ਾਂਤ ਭਰਾ-ਭਤੀਜਾਵਾਦ ਦਾ ਸ਼ਿਕਾਰ ਹੋ ਗਿਆ ਸੀ। ਫ਼ਿਲਮ ‘ਡਰਾਈਵ’ ਤੋਂ ਬਾਅਦ ਕਰਨ ਤੇ ਸੁਸ਼ਾਂਤ ਦਰਮਿਆਨ ਫੁੱਟ ਪੈਣ ਦੀਆਂ ਖ਼ਬਰਾਂ ਆਈਆਂ ਸਨ ਤੇ ਕਿਹਾ ਜਾਂਦਾ ਹੈ ਕਿ ਉਨ੍ਹਾਂ ’ਤੇ ਧਰਮਾ ਪ੍ਰੋਡਕਸ਼ਨਜ਼ ਦੁਆਰਾ ਪਾਬੰਦੀ ਲਗਾਈ ਗਈ ਸੀ।

PunjabKesari

ਹਰ ਕੋਈ ਕਰਨ ਜੌਹਰ ਦੇ ਕੰਗਨਾ ਰਣੌਤ ਦੇ ਵਿਵਾਦ ਤੋਂ ਜਾਣੂ ਹੈ। ਕਰਨ ਦੇ ਸ਼ੋਅ ‘ਕੌਫੀ ਵਿਦ ਕਰਨ’ ’ਚ ਪਹੁੰਚਣ ’ਤੇ ਕੰਗਨਾ ਨੇ ਖੁੱਲ੍ਹ ਕੇ ਉਸ ਨੂੰ ਫ਼ਿਲਮ ਮਾਫੀਆ ਕਿਹਾ ਸੀ। ਇਸ ਤੋਂ ਇਲਾਵਾ ਕੰਗਨਾ ਨੇ ਕਈ ਮੌਕਿਆਂ ’ਤੇ ਕਰਨ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਕਿ ਉਹ ਉਸ ਦੇ ਨਾਲ ਇੰਡਸਟਰੀ ’ਚ ਦੋ ਤਰ੍ਹਾਂ ਦਾ ਰਵੱਈਆ ਅਪਣਾਉਂਦਾ ਹੈ। ਇਸ ਦੇ ਨਾਲ ਹੀ ਕਰਨ ਨੂੰ ਅਕਸਰ ਕੰਗਨਾ ’ਤੇ ਤਿੱਖੀ ਪ੍ਰਤੀਕ੍ਰਿਆ ਕਰਦੇ ਦੇਖਿਆ ਗਿਆ ਹੈ।

PunjabKesari

ਆਯੂਸ਼ਮਾਨ ਖੁਰਾਣਾ ਦਾ ਕਰਨ ਜੌਹਰ ਨਾਲ ਕਦੇ ਸਿੱਧਾ ਝਗੜਾ ਨਹੀਂ ਹੋਇਆ। ਹਾਲਾਂਕਿ ਅਦਾਕਾਰ ਨੇ ਕਰਨ ਦੇ ਸਾਹਮਣੇ ਦੱਸਿਆ ਸੀ ਕਿ ਧਰਮਾ ਪ੍ਰੋਡਕਸ਼ਨਜ਼ ਨੇ ਉਸ ਨੂੰ ਕੰਮ ਦੇਣ ਤੋਂ ਇਨਕਾਰ ਕਰ ਦਿੱਤਾ। ਆਯੂਸ਼ਮਾਨ ਨੇ ਦੱਸਿਆ ਕਿ ਉਹ ਉਸ ਸਮੇਂ ਆਰ. ਜੇ. ਸੀ ਤੇ ਇਕ ਇੰਟਰਵਿਊ ਤੋਂ ਬਾਅਦ ਕਰਨ ਨੇ ਉਸ ਨੂੰ ਦਫ਼ਤਰ ਦਾ ਲੈਂਡਲਾਈਨ ਨੰਬਰ ਦਿੱਤਾ। ਉਸੇ ਸਮੇਂ ਜਦੋਂ ਆਯੂਸ਼ਮਾਨ ਨੇ ਫੋਨ ਕੀਤਾ ਤਾਂ ਕਰਨ ਜੌਹਰ ਨੇ ਫੋਨ ਨਹੀਂ ਚੁੱਕਿਆ ਤੇ ਬਾਅਦ ’ਚ ਉਸ ਨੂੰ ਰਿਜੈਕਟ ਕਰ ਦਿੱਤਾ।

PunjabKesari

ਅੱਜ ਭਾਵੇਂ ਕਰਨ ਆਪਣੀ ਫ਼ਿਲਮ ’ਚ ਅਨੁਸ਼ਕਾ ਨੂੰ ਲੈ ਕੇ ਉਤਸ਼ਾਹਿਤ ਹੈ ਪਰ ਇਕ ਸਮਾਂ ਅਜਿਹਾ ਆਇਆ, ਜਦੋਂ ਉਸ ਨੇ ਅਨੁਸ਼ਕਾ ਨੂੰ ਰਿਜੈਕਟ ਕਰ ਦਿੱਤਾ ਸੀ। ਕਰਨ ਨੇ ਦੱਸਿਆ ਸੀ ਕਿ ਅਨੁਸ਼ਕਾ ਦੇ ਸ਼ੁਰੂਆਤੀ ਦਿਨਾਂ ’ਚ ਉਸ ਦੀ ਲੁੱਕਸ ਕਾਰਨ ਉਸ ਨੂੰ ਰਿਜੈਕਟ ਕਰ ਦਿੱਤਾ ਗਿਆ ਸੀ। ਅਨੁਸ਼ਕਾ ਦੀ ਇਕ ਵੀਡੀਓ ਦੇਖਣ ਤੋਂ ਬਾਅਦ ਕਰਨ ਨੇ ਆਪਣੀ ਆਡੀਸ਼ਨ ਟੀਮ ਨੂੰ ਕਿਹਾ ਕਿ ਅਸੀਂ ਇਸ ਲੜਕੀ ਨੂੰ ਨਹੀਂ ਲੈ ਸਕਦੇ। ਹਾਲਾਂਕਿ ਬਾਅਦ ’ਚ ਜਦੋਂ ਅਨੁਸ਼ਕਾ ਹਿੱਟ ਹੋ ਗਈ ਤਾਂ ਕਰਨ ਨਾਲ ਉਸ ਦੀ ਦੋਸਤੀ ਹੋ ਗਈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।
 

  • Karan Johar
  • Controversy
  • Kartik Aaryan
  • Sushant Singh Rajput
  • Kangana Ranaut

ਰਾਖੀ ਸਾਵੰਤ ਦੀ ਮਾਂ ਲਈ ਸਲਮਾਨ ਖ਼ਾਨ ਬਣੇ ਫ਼ਰਿਸ਼ਤਾ, ਕੀਤਾ ਇਹ ਨੇਕ ਕੰਮ

NEXT STORY

Stories You May Like

  • karan johar praises acclaimed web series   raakh
    ਕਰਨ ਜੌਹਰ ਨੇ ਚਰਚਿਤ ਵੈੱਬ ਸੀਰੀਜ਼ "ਰਾਖ" ਦੀ ਕੀਤੀ ਪ੍ਰਸ਼ੰਸਾ
  • india and european summer
    50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ ਹੀ ਕਿਉਂ ਨਿਕਲ ਜਾਂਦੀ ਹੈ...
  • rice is not only delicious  it is also full of health benefits
    ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ ਫ਼ਾਇਦੇ
  • dhoni is the federer of cricket  kohli can be compared to alcarez  samson
    ਕ੍ਰਿਕਟ ਦਾ ਫੈਡਰਰ ਹੈ ਧੋਨੀ ਤੇ ਕੋਹਲੀ ਦੀ ਤੁਲਨਾ ਅਲਕਾਰੇਜ਼ ਨਾਲ ਹੋ ਸਕਦੀ ਹੈ : ਸੈਮਸਨ
  • non bailable warrant issued against famous actor
    ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ ਗੈਰ-ਜ਼ਮਾਨਤੀ ਵਾਰੰਟ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • death of a person  train accident  railway station
    ਟਰੇਨ ਹੇਠ ਆਉਣ ਨਾਲ ਵਿਅਕਤੀ ਦੀ ਮੌਤ, ਅਜੇ ਨਹੀਂ ਹੋ ਸਕੀ ਸ਼ਨਾਖਤ
  • is there a sushant singh rajput connection in sanchita ugale s suicide case
    ਸੰਚਿਤਾ ਖ਼ੁਦਕੁਸ਼ੀ ਮਾਮਲੇ ਦਾ ਸੁਸ਼ਾਂਤ ਰਾਜਪੂਤ ਨਾਲ ਕੀ ਹੈ ਕੁਨੈਕਸ਼ਨ ? ਅਦਾਕਾਰਾ ਦੇ ਭਰਾ ਨੇ ਕੀਤਾ ਵੱਡਾ ਦਾਅਵਾ
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
Trending
Ek Nazar
illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • all major action sequences for varanasi completed rajamouli
      "ਵਾਰਾਣਸੀ" ਦੇ ਸਾਰੇ ਵੱਡੇ ਐਕਸ਼ਨ ਸੀਨ ਸ਼ੂਟ, ਜਲਦ ਖਤਮ ਹੋਵੇਗੀ ਸ਼ੂਟਿੰਗ :...
    • famous actress cremated 9 days after death
      ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ...
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +