Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:36:54 PM

  • rain accident  train  track

    ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ...

  • there has been a big jump in the prices of firecrackers

    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ,...

  • big change in team india

    TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4...

  • delhi police reached abhijit deepkes house served notice

    ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਅਭਿਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਸ਼ਮਸ਼ੇਰਾ’ ਦੇ ਫਲਾਪ ਹੋਣ ’ਤੇ ਛਲਕਿਆ ਡਾਇਰੈਕਟਰ ਕਰਨ ਮਲਹੋਤਰਾ ਦਾ ਦਰਦ, ਇੰਝ ਕੀਤਾ ਬਿਆਨ

ENTERTAINMENT News Punjabi(ਤੜਕਾ ਪੰਜਾਬੀ)

‘ਸ਼ਮਸ਼ੇਰਾ’ ਦੇ ਫਲਾਪ ਹੋਣ ’ਤੇ ਛਲਕਿਆ ਡਾਇਰੈਕਟਰ ਕਰਨ ਮਲਹੋਤਰਾ ਦਾ ਦਰਦ, ਇੰਝ ਕੀਤਾ ਬਿਆਨ

  • Author Rahul Singh,
  • Updated: 28 Jul, 2022 10:21 AM
Mumbai
karan malhotra emotional post on shamshera
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਰਣਬੀਰ ਕਪੂਰ ਦੀ ਨਵੀਂ ਰਿਲੀਜ਼ ਫ਼ਿਲਮ ‘ਸ਼ਮਸ਼ੇਰਾ’ ਨਾਲ ਦਰਸ਼ਕਾਂ ਦੇ ਨਾਲ-ਨਾਲ ਫ਼ਿਲਮ ਇੰਡਸਟਰੀ ਨੂੰ ਕਾਫੀ ਉਮੀਦਾਂ ਸਨ ਪਰ 22 ਜੁਲਾਈ ਨੂੰ ਰਿਲੀਜ਼ ਹੋਈ ਇਹ ਫ਼ਿਲਮ ਬਾਕਸ ਆਫਿਸ ’ਤੇ ਚਾਰ ਦਿਨਾਂ ’ਚ ਹੀ ਢੇਰ ਹੋ ਗਈ ਹੈ। 150 ਕਰੋੜ ਦੇ ਬਜਟ ’ਚ ਬਣੀ ਤੇ ਵੱਡੇ ਸਿਤਾਰਿਆਂ ਨਾਲ ਸਜੀ ਇਹ ਫ਼ਿਲਮ ਬਾਕਸ ਆਫਿਸ ’ਤੇ ਆਪਣਾ ਜਾਦੂ ਨਹੀਂ ਦਿਖਾ ਪਾਈ।

ਇਹ ਫ਼ਿਲਮ ਜਿਸ ਹੌਲੀ ਰਫਤਾਰ ਨਾਲ ਅੱਜੇ ਵੱਧ ਰਹੀ ਹੈ, ਲੱਗ ਰਿਹਾ ਹੈ ਕਿ ਇਹ 100 ਕਰੋੜ ਰੁਪਏ ਵੀ ਨਹੀਂ ਕਮਾ ਪਾਏਗੀ। ‘ਸ਼ਮਸ਼ੇਰਾ’ ਦੇ ਡਾਇਰੈਕਟਰ ਕਰਨ ਮਲਹੋਤਰਾ ਆਪਣੀ ਇਸ ਫ਼ਿਲਮ ਦੀ ਅਸਫਲਤਾ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਉਹ ਫ਼ਿਲਮ ਦੇ ਅਸਫਲ ਹੋਣ ’ਤੇ ਮਿਲੀ ਨਫਰਤ ਤੇ ਗੁੱਸੇ ਨੂੰ ਝੱਲ ਨਹੀਂ ਪਾਏ।

ਇਹ ਖ਼ਬਰ ਵੀ ਪੜ੍ਹੋ : ਸੁਸ਼ਾਂਤ ਸਿੰਘ ਦੀ ਤਸਵੀਰ ਲੱਗੀ ਟੀ-ਸ਼ਰਟ ’ਤੇ ਮਚਿਆ ਹੰਗਾਮਾ, ਫਲਿਪਕਾਰਟ ਦੇ ਬਾਈਕਾਟ ਦੀ ਉਠੀ ਮੰਗ

ਕਰਨ ਮਲਹੋਤਰਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ‘ਸ਼ਮਸ਼ੇਰਾ’ ਦੀ ਅਸਫਲਤਾ ਤੇ ਹੌਲੀ ਕਮਾਈ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ ਨੋਟ ਦੀ ਸ਼ੁਰੂਆਤ ’ਚ ‘ਸ਼ਮਸ਼ੇਰਾ ਮੇਰਾ ਹੈ’ ਲਿਖਿਆ ਹੈ।

ਕਰਨ ਮਲਹੋਤਰਾ ਨੇ ਲਿਖਿਆ, ‘‘ਮੇਰੇ ਪਿਆਰੇ ਸ਼ਮਸ਼ੇਰਾ ਤੂੰ ਤੇਜਸਵੀ ਹੈ। ਮੇਰੇ ਲਈ ਇਸ ਪਲੇਟਫਾਰਮ ’ਤੇ ਖ਼ੁਦ ਨੂੰ ਐਕਸਪ੍ਰੈੱਸ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਉਹ ਜਗ੍ਹਾ ਹੈ, ਜਿਥੇ ਤੁਹਾਡੇ ਲਈ ਪਿਆਰ, ਨਫਰਤ, ਜਸ਼ਨ ਤੇ ਅਪਮਾਨ ਮੌਜੂਦ ਹੈ। ਪਿਛਲੇ ਕੁਝ ਦਿਨਾਂ ਤੋਂ ਤੁਹਾਨੂੰ ਇਸ ਤਰ੍ਹਾਂ ਛੱਡ ਦੇਣ ਲਈ ਮੈਂ ਤੁਹਾਡੇ ਤੋਂ ਵਾਰ-ਵਾਰ ਮੁਆਫ਼ੀ ਮੰਗਦਾ ਹਾਂ ਕਿਉਂਕਿ ਮੈਂ ਉਹ ਨਫਰਤ ਤੇ ਗੁੱਸਾ ਨਹੀਂ ਝੱਲ ਪਾ ਰਿਹਾ ਸੀ।’’

PunjabKesari

ਕਰਨ ਨੇ ਅੱਗੇ ਲਿਖਿਆ, ‘‘ਮੇਰਾ ਇਸ ਤਰ੍ਹਾਂ ਦਾ ਨਾਅਤਾ ਤੋੜ ਕੇ ਰਹਿਣਾ ਮੇਰੀ ਕਮਜ਼ੋਰੀ ਸੀ ਤੇ ਇਸ ਲਈ ਕੋਈ ਬਹਾਨਾ ਨਹੀਂ ਹੈ ਪਰ ਹੁਣ ਮੈਂ ਇਥੇ ਹਾਂ, ਤੁਹਾਡੇ ਨਾਲ ਖੜ੍ਹਾ ਹਾਂ। ਮਾਣ ਤੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ ਕਿ ਤੁਸੀਂ ਮੇਰੇ ਹੋ। ਅਸੀਂ ਦੋਵੇਂ ਹਰ ਚੀਜ਼ ਦਾ ਸਾਹਮਣਾ ਇਕੱਠੇ ਕਰਾਂਗੇ, ਚੰਗਾ-ਮਾੜਾ ਤੇ ਬਦਸੂਰਤ ਸਭ ਤੇ ਸ਼ਮਸ਼ੇਰਾ ਪਰਿਵਾਰ, ਸ਼ਮਸ਼ੇਰਾ ਦੇ ਕਲਾਕਾਰਾਂ, ਕਾਸਟ ਤੇ ਕਰਿਊ ਨੂੰ ਬਹੁਤ ਵਧਾਈ। ਸਾਡੇ ’ਤੇ ਜੋ ਪਿਆਰ, ਪਰਵਾਹ ਤੇ ਆਸ਼ੀਰਵਾਦ ਬਣਾਈ ਰੱਖਿਆ ਗਿਆ, ਉਹ ਬੇਸ਼ਕੀਮਤੀ ਹੈ ਤੇ ਉਸ ਨੂੰ ਸਾਡੇ ਤੋਂ ਕੋਈ ਨਹੀਂ ਖੋਹ ਸਕਦਾ।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shamshera
  • Ranbir Kapoor
  • Sanjay Dutt
  • Vaani Kapoor
  • Karan Malhotra

ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨੂੰ ਦਿੱਤਾ ਸਰਪ੍ਰਾਈਜ਼, ਬਣਵਾਇਆ ਉਸ ਦੇ ਨਾਂ ਦਾ ਟੈਟੂ (ਵੀਡੀਓ)

NEXT STORY

Stories You May Like

  • iyer s pain spills out after defeat against wi
    WI ਵਿਰੁੱਧ ਹਾਰ ਤੋਂ ਬਾਅਦ ਛਲਕਿਆ ਅਈਅਰ ਦਾ ਦਰਦ, ਕਿਹਾ- ਯੋਜਨਾਵਾਂ ਨੂੰ ਲਾਗੂ ਨਹੀਂ ਕਰ ਸਕੇ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • iran isarel conflict
    ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • treated for back pain  but cancer was later diagnosed
    ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ ’ਤੇ ਠੋਕਿਆ 5 ਲੱਖ ਜੁਰਮਾਨਾ
  • dig  s major statement on the parvinder jhota murder case
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +