Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:58:15 PM

  • major tragedy devastates family

    ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ...

  • stock market  sensex jumped 1 200 points  nifty closed 370 points stronger

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 1,200 ਅੰਕ...

  • bsf personnel  people  hospital  injured  police

    ਤਸਕਰਾਂ ਨੇ BSF ਜਵਾਨਾਂ 'ਤੇ ਕਰ'ਤਾ ਹਮਲਾ ! ਖੋਹ...

  • people are staying away from sweet cold drinks

    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਿਤਿਕ, ਦੀਪਿਕਾ ਤੇ ਅਨਿਲ ਤੋਂ ਬਾਅਦ ‘ਫਾਈਟਰ’ ਤੋਂ ਕਰਨ ਸਿੰਘ ਗਰੋਵਰ ਦੀ ਲੁੱਕ ਆਈ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਰਿਤਿਕ, ਦੀਪਿਕਾ ਤੇ ਅਨਿਲ ਤੋਂ ਬਾਅਦ ‘ਫਾਈਟਰ’ ਤੋਂ ਕਰਨ ਸਿੰਘ ਗਰੋਵਰ ਦੀ ਲੁੱਕ ਆਈ ਸਾਹਮਣੇ

  • Author Rahul Singh,
  • Updated: 13 Dec, 2023 11:02 AM
Mumbai
karan singh grover first look from fighter out now
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਰਿਤਿਕ ਰੌਸ਼ਨ ਤੇ ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਫਾਈਟਰ’ ਦਾ ਕਾਫੀ ਕ੍ਰੇਜ਼ ਹੈ। ਹਾਲ ਹੀ ’ਚ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਰਿਤਿਕ, ਦੀਪਿਕਾ ਤੇ ਅਨਿਲ ਦੇ ਪੋਸਟਰ ਰਿਲੀਜ਼ ਕੀਤੇ ਗਏ ਸਨ। ਨਿਰਮਾਤਾ ਪ੍ਰਸ਼ੰਸਕਾਂ ’ਚ ਰੌਣਕ ਬਣਾਈ ਰੱਖਣ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਹੁਣ ਕਰਨ ਸਿੰਘ ਗਰੋਵਰ ਦਾ ਪਹਿਲਾ ਲੁੱਕ ਸਾਹਮਣੇ ਆਇਆ ਹੈ, ਜੋ ਇਥੇ ਸਕੁਐਡਰਨ ਲੀਡਰ ਸਰਤਾਜ ਗਿੱਲ ਦੀ ਭੂਮਿਕਾ ਨਿਭਾਅ ਰਿਹਾ ਹੈ।

‘ਫਾਈਟਰ’ ਦੇ ਹਾਲ ਹੀ ’ਚ ਰਿਲੀਜ਼ ਹੋਏ ਟੀਜ਼ਰ ਨੇ ਇੰਟਰਨੈੱਟ ’ਤੇ ਕਾਫ਼ੀ ਹਲਚਲ ਮਚਾ ਦਿੱਤੀ ਹੈ ਤੇ ਇਸ ਨੂੰ ਦੇਸ਼ ਭਰ ਦੇ ਲੋਕਾਂ ਦਾ ਪਿਆਰ ਮਿਲਿਆ ਹੈ। ਕੁਝ ਹੀ ਸਮੇਂ ’ਚ ਫ਼ਿਲਮ ਦਾ ਟੀਜ਼ਰ ਯੂਟਿਊਬ ’ਤੇ #1 ’ਤੇ ਪਹੁੰਚ ਗਿਆ। ਦਰਸ਼ਕਾਂ ਨੂੰ ‘ਫਾਈਟਰ’ ਦੀ ਦੁਨੀਆ ’ਚ ਲਿਜਾਣ ਤੋਂ ਬਾਅਦ ਹੁਣ ਨਿਰਮਾਤਾਵਾਂ ਨੇ ਫ਼ਿਲਮ ’ਚੋਂ ਕਰਨ ਸਿੰਘ ਗਰੋਵਰ ਦੀ ਸਕੁਐਡਰਨ ਲੀਡਰ ਸਰਤਾਜ ਗਿੱਲ ਦੀ ਜ਼ਬਰਦਸਤ ਲੁੱਕ ਨੂੰ ਵੀ ਸਾਹਮਣੇ ਲਿਆਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਮਨਕੀਰਤ ਔਲਖ ਦੇ ਕਰੀਬੀ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, ਪੰਜਾਬੀ ਮੁੰਡਿਆਂ ਨੇ ਚਲਾਈਆਂ ਸਨ ਗੋਲੀਆਂ

ਕਰਨ ਸਿੰਘ ਗਰੋਵਰ ਸਕੁਐਡਰਨ ਲੀਡਰ ਸਰਤਾਜ ਗਿੱਲ ਦੇ ਤੌਰ ’ਤੇ ਪੂਰੀ ਤਰ੍ਹਾਂ ਫਿੱਟ ਬੈਠਦੇ ਹਨ, ਜੋ ਕਿ ਉਸ ਦੇ ਕਾਲ ਸਾਈਨ ‘ਤਾਜ’ ਨਾਲ ਜਾਣਿਆ ਜਾਂਦਾ ਹੈ, ਜੋ ਵੱਕਾਰੀ ਏਅਰ ਡਰੈਗਨ ਯੂਨਿਟ ਦੇ ਨਾਲ ਸਕੁਐਡਰਨ ਪਾਇਲਟ ਵਜੋਂ ਸੇਵਾ ਕਰਦਾ ਹੈ। ਉਸ ਦੀ ਅਦਾਕਾਰੀ ਪਾਤਰ ਨੂੰ ਸ਼ਕਤੀਸ਼ਾਲੀ ਤੇ ਆਕਰਸ਼ਕ ਦੋਵੇਂ ਬਣਾਉਂਦੀ ਹੈ।

PunjabKesari

ਫ਼ਿਲਮ ’ਚ ਰਿਤਿਕ ਰੌਸ਼ਨ ਸਕੁਐਡਰਨ ਲੀਡਰ ਸ਼ਮਸ਼ੇਰ ਪਠਾਨੀਆ ਭਾਵ ਪੈਟੀ ਦੇ ਕਿਰਦਾਰ ’ਚ ਨਜ਼ਰ ਆਉਣਗੇ, ਦੀਪਿਕਾ ਪਾਦੂਕੋਣ ਸਕੁਐਡਰਨ ਲੀਡਰ ਮੀਨਲ ਰਾਠੌੜ ਯਾਨੀ ਮਿੰਨੀ ਦੇ ਕਿਰਦਾਰ ’ਚ ਤੇ ਅਨਿਲ ਕਪੂਰ ਗਰੁੱਪ ਕੈਪਟਨ ਰਾਕੇਸ਼ ਜੈ ਸਿੰਘ ਯਾਨੀ ਰੌਕੀ ਦੇ ਕਿਰਦਾਰ ’ਚ ਨਜ਼ਰ ਆਉਣਗੇ। ਫ਼ਿਲਮ ‘ਫਾਈਟਰ’ ਦੀ ਸ਼ੂਟਿੰਗ ਅਸਲ ਏਅਰਬੇਸ ਲੋਕੇਸ਼ਨਾਂ ’ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ਿਲਮ ਦੇ ਸਾਰੇ ਕਿਰਦਾਰ ਅਸਲੀ ਜਹਾਜ਼, ਜੈੱਟ ਤੇ ਹਥਿਆਰਾਂ ਦੀ ਵਰਤੋਂ ਕਰਦੇ ਨਜ਼ਰ ਆਉਣਗੇ। ਰੀਅਲ ਇੰਡੀਅਨ ਏਅਰ ਫੋਰਸ ਦੇ ਕੈਡੇਟ ਵੀ ਕਈ ਦ੍ਰਿਸ਼ਾਂ ’ਚ ਨਜ਼ਰ ਆਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Karan Singh Grover
  • First Look
  • Fighter
  • Taj
  • Sartaj Gill
  • Hrithik Roshan
  • Deepika Padukone

ਪਰਮੀਸ਼ ਵਰਮਾ ਨੇ ਮਾਂ ਨੂੰ ਰਿਟਾਇਰਮੈਂਟ ਮੌਕੇ ਗਿਫ਼ਟ ਕੀਤੀ ਲਗਜ਼ਰੀ ਕਾਰ, ਭਾਵੁਕ ਹੋ ਕੇ ਗਲ ਨਾਲ ਲਾਇਆ

NEXT STORY

Stories You May Like

  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • punjab bjp gets strength from moga
    ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਤੇ ਸੀਨੀਅਰ ਵਕੀਲ ਰਮੇਸ਼ ਗਰੋਵਰ ਭਾਜਪਾ 'ਚ ਸ਼ਾਮਲ
  • hrithik roshan on anand kumar s new mission   salute to you
    ‘ਸੁਪਰ 30’ ਤੋਂ ਬਾਅਦ ਹੁਣ ‘ਸੁਪਰ ਇਨਫਿਨਿਟੀ’, ਆਨੰਦ ਕੁਮਾਰ ਦੇ ਨਵੇਂ ਮਿਸ਼ਨ ’ਤੇ ਰਿਤਿਕ ਰੋਸ਼ਨ ਨੇ ਕਿਹਾ-‘ਤੁਹਾਨੂੰ...
  • ram charan and sukumar s film rc 17 commences with a grand puja ceremony
    'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17' ਦੀ ਸ਼ੁਰੂਆਤ
  • exclusive video of parvinder singh jhota has surfaced
    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ
  • chief minister should make public the receipt for the penalty
    ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ ਮੁੱਖ ਮੰਤਰੀ : ਅਨਿਲ ਸਰੀਨ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +