Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:08:55 PM

  • girls dominate in punjab board 10th results

    ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ...

  • private bus  punjab police

    PRTC ਦੀ ਚੱਲਦੀ ਬੱਸ 'ਚ ਸੀਟ ਨੂੰ ਲੈ ਕੇ ਪੈ ਗਿਆ...

  • pseb 10th result 2026 punjab board declared the results of class 10th

    PSEB 10th Result 2026: ਪੰਜਾਬ ਬੋਰਡ ਨੇ ਐਲਾਨੇ...

  • great news about children s health

    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸ਼ਿਲਪਾ ਨੂੰ ਕਰਨਵੀਰ ਨੇ ਕੀਤਾ ਕਿੱਸ! ਹਰਕਤ ਦੇਖ ਚੜ੍ਹ ਗਿਆ ਚੁਮ ਦਾ ਪਾਰਾ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸ਼ਿਲਪਾ ਨੂੰ ਕਰਨਵੀਰ ਨੇ ਕੀਤਾ ਕਿੱਸ! ਹਰਕਤ ਦੇਖ ਚੜ੍ਹ ਗਿਆ ਚੁਮ ਦਾ ਪਾਰਾ (ਵੀਡੀਓ)

  • Edited By Baljit Singh,
  • Updated: 31 Jan, 2025 07:43 PM
Entertainment
karan veer mehra kiss shilpa shirodkar in front of chum darang
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਟੀਵੀ ਦਾ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬਾਸ 18 ਦਾ ਸਫਰ ਖਤਮ ਹੋ ਚੁੱਕਿਆ ਹੈ। ਪਰ ਇਸ ਦੇ ਕੰਟੈਸਟੈਂਟ ਅਜੇ ਵੀ ਲਗਾਤਾਰ ਚਰਚਾ ਵਿਚ ਬਣੇ ਹੋਏ ਹਨ। ਸ਼ੋਅ ਦੇ ਵਿਨਰ ਕਰਨਵੀਰ ਮਹਿਰਾ ਬਣੇ ਹਨ। ਕਰਨ ਦੇ ਵਿਨਰ ਬਣਨ ਤੋਂ ਬਾਅਦ ਉਨ੍ਹਾਂ ਦੇ ਕਈ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੇ ਹਨ। ਇਸੇ ਵਿਚਾਲੇ ਹੁਣ ਕਰਨ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜੋ ਕਾਫੀ ਚਰਚਾ ਵਿਚ ਬਣਿਆ ਹੋਇਆ ਹੈ। ਇਸ ਵੀਡੀਓ ਵਿਚ ਕਰਨ ਨੇ ਜੋ ਕੀਤਾ ਉਹ ਦੇਖ ਕੇ ਚੁਮ ਕਾਫੀ ਗੁੱਸਾ ਹੋ ਗਈ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਬਿੱਗ ਬਾਸ 18 ਦੇ ਵਿਨਰ ਬਣਨ ਤੋਂ ਬਾਅਦ ਕਰਨਵੀਰ ਮਹਿਰਾ ਲਗਾਤਾਰ ਪਾਰਟੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ਵਿਚ ਕਰਨ ਨੇ ਸ਼ਿਲਪਾ ਸ਼ਿਰੋਡਕਰ, ਚੁਮ ਦਰਾਂਗ ਤੇ ਦਿਗਵਿਜੈ ਸਿੰਘ ਰਾਠੀ ਦੇ ਨਾਲ ਰੀਯੂਨੀਅਨ ਕੀਤੀ। ਇਸ ਦੌਰਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿਚ ਕਰਨ ਦੀ ਹਰਕਤ ਉੱਤੇ ਚੁਮ ਦਾ ਪਾਰਾ ਚੜ੍ਹਦਾ ਨਜ਼ਰ ਆ ਰਿਹਾ ਹੈ। ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਸ਼ਿਲਪਾ ਆਉਂਦੇ ਹੀ ਕਰਨ ਨੂੰ ਮਿਲਦੀ ਹੈ। ਅਜਿਹੇ ਵਿਚ ਕਰਨ ਐਕਸਾਈਟਮੈਂਟ ਵਿਚ ਸ਼ਿਲਪਾ ਦੀ ਗੱਲ੍ਹ ਉੱਤੇ ਕਿੱਸ ਕਰ ਲੈਂਦਾ ਹੈ। ਇਹ ਦੇਖ ਦੇ ਚੁਮ ਗੁੱਸੇ ਵਿਚ ਨਜ਼ਰ ਆਉਂਦੀ ਹੈ।

ਇਸ ਤੋਂ ਬਾਅਦ ਕਰਨਵੀਰ ਚੁਮ ਨੂੰ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਚੁਮ ਤੇ ਕਰਨ ਦੀ ਗੱਲ ਸੁਣ ਕੇ ਦਿਗਵਿਜੈ ਹੱਸਦੇ ਦਿਖ ਰਹੇ ਹਨ। ਹਾਲਾਂਕਿ ਵੀਡੀਓ ਵਿਚ ਉਸ ਦੀ ਆਵਾਜ਼ ਸੁਣਾਈ ਨਹੀਂ ਦੇ ਰਹੀ। ਪਰ ਉਸ ਦੇ ਚਿਹਰੇ ਤੋਂ ਲੱਗ ਰਿਹਾ ਹੈ ਜਿਵੇਂ ਉਹ ਬਹੁਤ ਗੁੱਸੇ ਹੋਵੇ। ਇਹ ਵੀਡੀਓ ਸੋਸ਼ਲ ਮੀਡਆ ਉੱਤੇ ਬਹੁਤ ਵਾਇਰਲ ਹੋ ਰਿਹਾ ਹੈ। ਇਸ ਉੱਤੇ ਕੁਮੈਂਟ ਕਰ ਕੇ ਜ਼ਿਆਦਾਤਰ ਲੋਕ ਇਹੀ ਬੋਲ ਰਹੇ ਹਨ ਕਿ ਚੁਮ, ਸ਼ਿਲਪਾ ਤੋਂ ਸੜ ਰਹੀ ਹੈ। ਇਕ ਯੂਜ਼ਰ ਨੇ ਲਿਖਿਆ ਕਿ ਪਰਫੈਕਟ ਰਿਐਕਸ਼ਨ। ਦੂਜਾ ਲਿਖਦਾ ਹੈ ਕਿ ਕਰਨ ਦੀ ਗਲਤੀ ਹੈ ਇਸ ਲਈ ਦੋਸਤ ਨੇ ਅਜਿਹਾ ਰਿਐਕਟ ਕੀਤਾ। ਇਕ ਨੇ ਲਿਖਿਆ ਕਿ ਕੀ ਉਨ੍ਹਾਂ ਨੂੰ ਜਲਨ ਹੋਈ ਜਾਂ ਕੁਝ ਹੋਰ? ਅਜਿਹੇ ਕਈ ਹੋਰ ਕੁਮੈਂਟ ਇਸ ਵੀਡੀਓ ਉੱਤੇ ਆ ਰਹੇ ਹਨ।

  • Karanvir Singh
  • Shilpa Shirodkar
  • Chum Darrang
  • social media
  • Instagram
  • viral video
  • ਕਰਨਵੀਰ ਸਿੰਘ
  • ਸ਼ਿਲਪਾ ਸ਼ਿਰੋਡਕਰ
  • ਚੁਮ ਦਰਾਂਗ
  • ਸੋਸ਼ਲ ਮੀਡੀਆ
  • ਇੰਸਟਾਗ੍ਰਾਮ
  • ਵਾਇਰਲ ਵੀਡੀਓ

ਧਨੁਸ਼ ਤੇ ਰਹਿਮਾਨ ਸਰ ਨਾਲ ਫਿਰ ਤੋਂ ਜੁੜਣਾ ਘਰ ਵਾਪਸੀ ਵਰਗਾ ਲੱਗਦਾ ਹੈ : ਆਨੰਦ ਐੱਲ. ਰਾਏ

NEXT STORY

Stories You May Like

  • crematorium  wedding  destination wedding  video  people
    ਸ਼ਮਸ਼ਾਨ ਘਾਟ 'ਚ ਵਿਆਹ ! ਡੈਸਟੀਨੇਸ਼ਨ ਵੈਡਿੰਗ ਦੀ ਵੀਡੀਓ ਦੇਖ ਪੈ ਗਿਆ ਪੰਗਾ, ਭੜਕ ਗਏ ਲੋਕ
  • punjab kings star cricketer
    ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ ਦਾ ਖ਼ਤਰਾ
  • iran mocks trump
    ਈਰਾਨ ਨੇ ਉਡਾਇਆ ਟਰੰਪ ਦਾ ਮਜ਼ਾਕ! ਜਾਰੀ ਕੀਤਾ ਐਨੀਮੇਟਡ ਵੀਡੀਓ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ ਦਾ ਮਾਲਕ ਗ੍ਰਿਫ਼ਤਾਰ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • mumbai man walks into hospital with machete stuck in head doctors save him
    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ ਨੌਜਵਾਨ, ਵੀਡੀਓ ਦੇਖ ਉੱਡ ਜਾਣਗੇ ਹੋਸ਼
  • cruise ship accident viral video
    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ ਕਰੂਜ਼! ਹਾਦਸੇ ਤੋਂ ਕੁਝ ਮਿੰਟ ਪਹਿਲਾਂ ਦੀ ਵੀਡੀਓ ਦੇਖ ਖੜ੍ਹੇ ਹੋਏ...
  • pizza spit video selling shop owner arrested
    Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ ਵੱਲ ਵੀ..!
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +