Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    11:31:46 AM

  • deputy commissioner hoshiarpur strict orders issued opend borewell

    Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ...

  • ancestral homes of dilip kumar raj kapoor

    ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ...

  • chemists clash over closure of drug stores on may 20

    ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ...

  • ias and pcs officers given responsibility of general observer

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ 'ਚ ਇਨ੍ਹਾਂ 23 IAS ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਿੰਨਾ ਆਲੀਸ਼ਾਨ ਹੈ ਕਰੀਨਾ ਕਪੂਰ ਦਾ ਨਵਾਂ ਘਰ? ਸਾਹਮਣੇ ਆਈ ਪਹਿਲੀ ਝਲਕ

ENTERTAINMENT News Punjabi(ਤੜਕਾ ਪੰਜਾਬੀ)

ਕਿੰਨਾ ਆਲੀਸ਼ਾਨ ਹੈ ਕਰੀਨਾ ਕਪੂਰ ਦਾ ਨਵਾਂ ਘਰ? ਸਾਹਮਣੇ ਆਈ ਪਹਿਲੀ ਝਲਕ

  • Author Rahul Singh,
  • Updated: 17 Jan, 2021 02:30 PM
Mumbai
kareena kapoor new home pic
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਦਾਕਾਰਾ ਕਰੀਨਾ ਕਪੂਰ ਤੇ ਸੈਫ ਅਲੀ ਖ਼ਾਨ ਨੇ ਆਪਣਾ ਨਵਾਂ ਘਰ ਖਰੀਦ ਲਿਆ ਹੈ। ਨਵੇਂ ਸਾਲ ’ਤੇ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਇਹ ਕੱਪਲ ਆਪਣੇ ਇਸ ਘਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ।

ਸੋਸ਼ਲ ਮੀਡੀਆ ’ਤੇ ਇਸ ਨਵੇਂ ਘਰ ਦੀਆਂ ਕਈ ਤਸਵੀਰਾਂ ਵਾਇਰਲ ਹੋਈਆਂ ਹਨ। ਹੁਣ ਕਰੀਨਾ ਨੇ ਵੀ ਆਪਣੇ ਬੈੱਡਰੂਮ ਦੀ ਤਸਵੀਰ ਸਾਂਝੀ ਕਰ ਦਿੱਤੀ ਹੈ। ਉਸ ਨੇ ਪ੍ਰਸ਼ੰਸਕਾਂ ਨੂੰ ਆਪਣੇ ਇਸ ਨਵੇਂ ਘਰ ਦੀ ਖੂਬਸੂਰਤ ਝਲਕ ਦਿਖਾਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Kareena Kapoor Khan (@kareenakapoorkhan)

ਵਾਇਰਲ ਤਸਵੀਰ ’ਚ ਇਕ ਸ਼ਾਨਦਾਰ ਕਮਰਾ ਦੇਖਣ ਨੂੰ ਮਿਲ ਰਿਹਾ ਹੈ। ਲੱਕੜ ਦੀਆਂ ਟਾਇਲਾਂ, ਕੰਧ ’ਤੇ ਲੱਗੀਆਂ ਖੂਬਸੂਰਤ ਤਸਵੀਰਾਂ, ਵੱਡੇ ਸ਼ੀਸ਼ੇ, ਇਸ ਇਕ ਕਮਰੇ ’ਚ ਹਰ ਉਹ ਚੀਜ਼ ਦੇਖਣ ਨੂੰ ਮਿਲ ਰਹੀ ਹੈ, ਜੋ ਇਸ ਨੂੰ ਬੇਹੱਦ ਖਾਸ ਬਣਾਉਂਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Kareena Kapoor Khan (@kareenakapoorkhan)

ਕਰੀਨਾ ਵੀ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਵੱਲ ਇਸ਼ਾਰਾ ਕਰ ਰਹੀ ਹੈ। ਉਹ ਕਹਿੰਦੀ ਹੈ, ‘ਨਵੇਂ ਮੌਕਿਆਂ ਵਾਲਾ ਦਰਵਾਜ਼ਾ।’ ਪ੍ਰਸ਼ੰਸਕ ਇਸ ਨਵੇਂ ਘਰ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Kareena Kapoor Khan (@kareenakapoorkhan)

ਦੱਸਣਯੋਗ ਹੈ ਕਿ ਇਸ ਸਮੇਂ ਕਰੀਨਾ ਕਪੂਰ ਗਰਭਵਤੀ ਹੈ ਤੇ ਬਹੁਤ ਜਲਦ ਦੂਜੀ ਵਾਰ ਮਾਂ ਬਣਨ ਵਾਲੀ ਹੈ। ਉਹ ਸੋਸ਼ਲ ਮੀਡੀਆ ’ਤੇ ਕਈ ਮੌਕਿਆਂ ’ਤੇ ਆਪਣਾ ਬੇਬੀ ਬੰਪ ਫਲਾਂਟ ਕਰ ਚੁੱਕੀ ਹੈ।

ਹੁਣ ਬਾਲੀਵੁੱਡ ਦੇ ਨਵਾਬ ਹਨ ਤਾਂ ਅੰਦਾਜ਼ ਤਾਂ ਸ਼ਾਹੀ ਹੋਵੇਗਾ ਹੀ ਪਰ ਫਿਰ ਵੀ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਸਾਰੇ ਖੁਸ਼ ਨਜ਼ਰ ਆ ਰਹੇ ਹਨ। ਸਿਤਾਰੇ ਵੀ ਇਨ੍ਹਾਂ ਤਸਵੀਰਾਂ ’ਤੇ ਪ੍ਰਤੀਕਿਰਿਆ ਦੇ ਕੇ ਕੱਪਲ ਨੂੰ ਵਧਾਈ ਦੇ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Kareena Kapoor Khan
  • Saif Ali Khan
  • Taimur Ali
  • New Home

ਮਸ਼ਹੂਰ ਬਾਲੀਵੁੱਡ ਅਦਾਕਾਰ ’ਤੇ ਲੱਗਾ ਥੱਪੜ ਮਾਰਨ ਤੇ ਗਾਲ੍ਹਾਂ ਕੱਢਣ ਦਾ ਦੋਸ਼, FIR ਦਰਜ

NEXT STORY

Stories You May Like

  • sonam kapoor anand ahuja name their second child rudralokh
    ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ ਪਹਿਲੀ ਝਲਕ
  • kerala  new cm
    ਕੇਰਲ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇੱਕ ਵੱਡਾ ਨਾਮ ਉੱਭਰ ਕੇ ਸਾਹਮਣੇ ਆਇਆ ਹੈ।
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • avinash mishra buys a house in mumbai after 10 years   finally  apna ghar
    ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ ਗ੍ਰਹਿ ਪ੍ਰਵੇਸ਼ ਦੀਆਂ ਤਸਵੀਰਾਂ
  • great news for those buying houses on rent
    ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ ਨਵਾਂ ਕਾਨੂੰਨ...
  • famous comedian shares first glimpse of newborn daughter
    ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ
  • most expensive house in america
    ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000
  • india alliance
    ਕੀ ‘ਇੰਡੀਆ’ ਗੱਠਜੋੜ ਦੇ ਸਾਹਮਣੇ ਹੋਂਦ ਦਾ ਸੰਕਟ ਹੈ ?
  • ias and pcs officers given responsibility of general observer
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sham kaushal wishes his  puttar   vicky kaushal on his 38th birthday
      "ਤੇਰੇ ਵਰਗਾ ਪੁੱਤ ਪਾ ਕੇ ਮੈਂ ਧੰਨ ਹੋ ਗਿਆ...", ਵਿੱਕੀ ਕੌਸ਼ਲ ਦੇ ਜਨਮਦਿਨ 'ਤੇ...
    • the famous indian cricketer will become a groom for the second time
      ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...
    • famous actor s wife suffers brain hemorrhage
      ਮਸ਼ਹੂਰ ਤਮਿਲ ਅਦਾਕਾਰ ਦੀ ਪਤਨੀ ਨੂੰ ਹੋਇਆ ਬ੍ਰੇਨ ਹੈਮਰੇਜ, Actor ਨੇ CM ਵਿਜੇ ਨੂੰ...
    • teaser released for akshay kumar  s film   welcome to the jungle
      ਅਕਸ਼ੈ ਕੁਮਾਰ ਦੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ ਟੀਜ਼ਰ ਰਿਲੀਜ਼
    • virat kohli changed in love with his wife quit non veg
      'ਅਨੁੁਸ਼ਕਾ ਦੇ ਆਉਣ ਨਾਲ ਬਦਲ ਗਈ ਜ਼ਿੰਦਗੀ, ਪਿਆਰ 'ਚ ਛੱਡਿਆ Non-Veg..!' ਕੋਹਲੀ...
    • daadi ki shaadi   is doing great at the box office
      ‘ਦਾਦੀ ਕੀ ਸ਼ਾਦੀ’ ਬਾਕਸ ਆਫਿਸ ’ਤੇ ਕਰ ਰਹੀ ਹੈ ਸ਼ਾਨਦਾਰ ਪ੍ਰਦਰਸ਼ਨ
    • ayushmann khurrana to appear on indian idol to promote   pati patni aur woh 2
      ਫ਼ਿਲਮ ‘ਪਤੀ ਪਤਨੀ ਔਰ ਵੋ 2’ ਦੀ ਪ੍ਰਮੋਸ਼ਨ ਇੰਡੀਅਨ ਆਈਡਲ ਦੇ ਸ਼ੋਅ 'ਚ ਆਉਣਗੇ...
    • famous actress statement creates stir
      'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...
    • shakira and burna boy  s   dai dai   will be the official song of the world cup
      ਸ਼ਕੀਰਾ ਤੇ ਬਰਨਾ ਬੌਏ ਦਾ ‘ਦਾਈ ਦਾਈ’ ਹੋਵੇਗਾ FIFA ਵਿਸ਼ਵ ਕੱਪ ਦਾ ਅਧਿਕਾਰਤ ਗੀਤ
    • this song was rejected for 7 years
      7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +