Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:45:44 PM

  • when will gas cylinders be available

    ਗੈਸ ਸਿਲੰਡਰ ਕਦੋਂ ਮਿਲੇਗਾ ? ਸਰਕਾਰ ਨੇ ਕੀਤੀ ਅਪਡੇਟ...

  • punjab  s weather takes a big turn

    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼...

  • accident in punjab

    ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5...

  • bengaluru businessman wedding invite whatsapp

    ਧਿਆਨ ਨਾਲ ਖੋਲ੍ਹਿਓ ਵਿਆਹ ਦਾ 'Digital' ਕਾਰਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਾਹੁਲ ਗਾਂਧੀ ਨੂੰ ਡੇਟ ਕਰਨਾ ਚਾਹੁੰਦੀ ਸੀ ਕਰੀਨਾ ਕਪੂਰ, ਖ਼ੁਦ ਕੀਤਾ ਖੁਲਾਸਾ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਰਾਹੁਲ ਗਾਂਧੀ ਨੂੰ ਡੇਟ ਕਰਨਾ ਚਾਹੁੰਦੀ ਸੀ ਕਰੀਨਾ ਕਪੂਰ, ਖ਼ੁਦ ਕੀਤਾ ਖੁਲਾਸਾ (ਵੀਡੀਓ)

  • Edited By Sunita,
  • Updated: 17 Aug, 2024 05:41 PM
Entertainment
kareena kapoor wanted to date rahul gandhi
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਕਰੀਨਾ ਕਪੂਰ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਸਿਤਾਰਿਆਂ 'ਚੋਂ ਇੱਕ ਹੈ। ਲੋਕ ਉਨ੍ਹਾਂ ਦੀ ਦਮਦਾਰ ਅਦਾਕਾਰੀ ਤੋਂ ਪ੍ਰਭਾਵਿਤ ਹਨ ਅਤੇ ਆਪਣੇ ਹੁਨਰ ਦੇ ਦਮ 'ਤੇ ਉਨ੍ਹਾਂ ਨੇ ਇਕ ਤੋਂ ਬਾਅਦ ਇਕ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। ਹਾਲਾਂਕਿ ਕਰੀਨਾ ਕਪੂਰ ਵਿਆਹੁਤਾ ਹੈ ਅਤੇ ਦੋ ਬੱਚਿਆਂ ਦੀ ਮਾਂ ਬਣ ਚੁੱਕੀ ਹੈ ਪਰ ਉਨ੍ਹਾਂ ਨੇ ਡੇਟਿੰਗ ਨਾਲ ਜੁੜੇ ਸਵਾਲ ਦਾ ਜਵਾਬ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਇੱਕ ਵਾਰ ਦੱਸਿਆ ਸੀ ਕਿ ਉਹ ਕਿਸੇ ਅਭਿਨੇਤਾ ਨੂੰ ਨਹੀਂ ਬਲਕਿ ਇੱਕ ਮਸ਼ਹੂਰ ਰਾਜਨੇਤਾ ਨੂੰ ਡੇਟ ਕਰਨਾ ਚਾਹੁੰਦੀ ਹੈ। ਕਰੀਨਾ ਕਪੂਰ ਦੇ ਪੁਰਾਣੇ ਇੰਟਰਵਿਊ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ 'ਚ ਉਹ ਦੱਸਦੀ ਨਜ਼ਰ ਆ ਰਹੀ ਹੈ ਕਿ ਉਹ ਕਿਸ ਰਾਜਨੇਤਾ ਨੂੰ ਡੇਟ ਕਰਨਾ ਚਾਹੁੰਦੀ ਹੈ। ਕੁਝ ਸਾਲ ਪਹਿਲਾਂ ਕਰੀਨਾ ਕਪੂਰ ਨੇ ਸਿੰਮੀ ਗਰੇਵਾਲ ਨੂੰ ਇੰਟਰਵਿਊ ਦਿੱਤਾ ਸੀ। ਇਸ ਦੌਰਾਨ ਕਰੀਨਾ ਕਪੂਰ ਤੋਂ ਪੁੱਛਿਆ ਗਿਆ ਕਿ ਜੇਕਰ ਉਨ੍ਹਾਂ ਨੂੰ ਦੁਨੀਆ 'ਚ ਕਿਸੇ ਨੂੰ ਡੇਟ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਕਿਸ ਨੂੰ ਚੁਣਨਾ ਚਾਹੇਗੀ? ਇਸ ਸਵਾਲ ਦੇ ਜਵਾਬ 'ਚ ਕਰੀਨਾ ਕਪੂਰ ਨੇ ਨੇਤਾ ਰਾਹੁਲ ਗਾਂਧੀ ਦਾ ਨਾਂ ਲਿਆ ਸੀ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਲਈ ਫੈਨਜ਼ ਨੇ ਭੇਜੀਆਂ ਖ਼ਾਸ ਰੱਖੜੀਆਂ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਝਲਕ

ਕਿਸ ਨੂੰ ਡੇਟ ਕਰਨਾ ਚਾਹੇਗੀ ਕਰੀਨਾ ਕਪੂਰ?
ਕਰੀਨਾ ਕਪੂਰ ਨੇ ਕਿਹਾ, ''ਕੀ ਮੈਨੂੰ ਇਹ ਕਹਿਣਾ ਚਾਹੀਦਾ ਹੈ, ਮੈਨੂੰ ਨਹੀਂ ਪਤਾ ਕਿ ਮੈਨੂੰ ਇਹ ਕਹਿਣਾ ਚਾਹੀਦਾ ਹੈ ਜਾਂ ਨਹੀਂ, ਇਹ ਥੋੜਾ ਵਿਵਾਦਪੂਰਨ ਹੈ। ਮੈਂ ਰਾਹੁਲ ਗਾਂਧੀ ਨੂੰ ਡੇਟ ਕਰਨਾ ਚਾਹੁੰਦੀ ਹਾਂ। ਮੈਂ ਉਨ੍ਹਾਂ ਦੀਆਂ ਤਸਵੀਰਾਂ ਦੇਖਦੀ ਰਹਿੰਦੀ ਹਾਂ ਅਤੇ ਸੋਚਦੀ ਹਾਂ ਕਿ ਉਨ੍ਹਾਂ ਨੂੰ ਜਾਣਨਾ ਦਿਲਚਸਪ ਹੋਵੇਗਾ। ਮੈਂ ਇੱਕ ਫ਼ਿਲਮੀ ਪਰਿਵਾਰ ਤੋਂ ਆਈ ਹਾਂ ਅਤੇ ਉਹ ਇੱਕ ਰਾਜਨੀਤਿਕ ਪਰਿਵਾਰ ਤੋਂ ਆਉਂਦੇ ਹਨ, ਇਸ ਲਈ ਸ਼ਾਇਦ ਸਾਡੇ ਵਿਚਕਾਰ ਕੋਈ ਦਿਲਚਸਪ ਗੱਲ ਹੋ ਸਕਦੀ ਹੈ।


ਦੱਸ ਦੇਈਏ ਕਿ ਕਰੀਨਾ ਕਪੂਰ ਨੇ ਸਾਲ 2012 'ਚ ਸੈਫ ਅਲੀ ਖ਼ਾਨ ਨਾਲ ਵਿਆਹ ਕੀਤਾ ਸੀ। ਇਸ ਤੋਂ ਪਹਿਲਾਂ ਦੋਵੇਂ ਕਈ ਸਾਲਾਂ ਤੱਕ ਇੱਕ-ਦੂਜੇ ਨੂੰ ਡੇਟ ਕਰ ਚੁੱਕੇ ਹਨ। ਜੋੜੇ ਦੇ 2 ਬੇਟੇ ਹਨ, ਜਿਨ੍ਹਾਂ ਦੇ ਨਾਮ ਜਹਾਂਗੀਰ ਅਲੀ ਖ਼ਾਨ ਅਤੇ ਤੈਮੂਰ ਅਲੀ ਖ਼ਾਨ ਹਨ। ਸੈਫ ਅਤੇ ਕਰੀਨਾ ਦੇ ਵਿਆਹ ਨੂੰ ਲਗਭਗ 12 ਸਾਲ ਹੋ ਚੁੱਕੇ ਹਨ ਅਤੇ ਦੋਵੇਂ ਇਕੱਠੇ ਬਹੁਤ ਖੁਸ਼ ਹਨ।

ਇਹ ਖ਼ਬਰ ਵੀ ਪੜ੍ਹੋ - 'ਸਤ੍ਰੀ 2' ਦੇ ਸਾਹਮਣੇ ਅਕਸ਼ੈ-ਜੌਨ ਦੀਆਂ ਫ਼ਿਲਮਾਂ ਦਾ ਨਹੀਂ ਚੱਲਿਆ ਜਾਦੂ, 2 ਦਿਨਾਂ 'ਚ ਕੀਤੀ ਬਸ ਇੰਨਾ ਹੀ ਕੀਤਾ ਕਲੈਕਸ਼ਨ

ਕਰੀਨਾ ਕਪੂਰ ਦਾ ਵਰਕ ਫਰੰਟ
ਵਰਕ ਫਰੰਟ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਨੂੰ ਆਖਰੀ ਵਾਰ ਕਾਮੇਡੀ-ਡਰਾਮਾ ਫ਼ਿਲਮ ‘ਕਰੂ’ 'ਚ ਦੇਖਿਆ ਗਿਆ ਸੀ, ਜਿਸ 'ਚ ਉਨ੍ਹਾਂ ਨੇ ਤੱਬੂ ਅਤੇ ਕ੍ਰਿਤੀ ਸੈਨਨ ਨਾਲ ਕੰਮ ਕੀਤਾ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸਫ਼ਲ ਸਾਬਤ ਹੋਈ। ਹੁਣ ਕਰੀਨਾ ਕਪੂਰ ਨਿਰਦੇਸ਼ਕ ਹੰਸਲ ਮਹਿਤਾ ਦੀ ਫ਼ਿਲਮ 'ਦਿ ਬਕਿੰਘਮ ਮਰਡਰਸ' 'ਚ ਨਜ਼ਰ ਆਵੇਗੀ। ਫ਼ਿਲਮ ਤੋਂ ਕਰੀਨਾ ਕਪੂਰ ਦਾ ਲੁੱਕ ਵੀ ਸਾਹਮਣੇ ਆਇਆ ਹੈ। ਇਹ ਫ਼ਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Kareena Kapoor
  • Date
  • Rahul Gandhi

ਵਿਆਹ ਦਾ ਜੋੜਾ ਪਾ ਕੇ KBC 16 ਖੇਡਣ ਪਹੁੰਚੀ ਇਹ ਪ੍ਰਤੀਯੋਗੀ, 3 ਲੱਖ 20 ਹਜ਼ਾਰ ਦੇ ਸਵਾਲ 'ਤੇ ਫਸੀ

NEXT STORY

Stories You May Like

  • canada adds india to spy list
    Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ ਸੀ ਇਨਕਾਰ
  • rahul gandhi  congress leader fraud
    ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ
  • rahul gandhi  fir  petition dismissed  allahabad high court
    ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
  • when sonia gandhi blocked rahul  s proposal
    ਜਦੋਂ ਸੋਨੀਆ ਗਾਂਧੀ ਨੇ ਰਾਹੁਲ ਦੇ ਪ੍ਰਸਤਾਵ ਨੂੰ ਰੋਕਿਆ
  • rahul gandhi  sri singh sabha gurdwara  lok sabha  andaman and nicobar
    ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ ਗਾਂਧੀ
  • vote theft  rahul gandhi  election commission  lok sabha
    ਵੋਟ ਚੋਰੀ ਦੇ ਦੋਸ਼ 'ਤੇ ਗਰਮਾਈ ਸਿਆਸਤ, ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਸਰਕਾਰ 'ਤੇ ਬੋਲਿਆ ਹਮਲਾ
  • government is beating unemployed youth rahul gandhi
    ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਥਾਂ ਡਾਂਗਾਂ ਮਾਰ ਰਹੀ ਹੈ ਸਰਕਾਰ : ਰਾਹੁਲ ਗਾਂਧੀ
  • big revelation of famous punjabi actress
    ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ ਪ੍ਰੈਗਨੈਂਸੀ ਦਾ ਡਰ, ਖੁਦ ਕੀਤਾ ਖੁਲਾਸਾ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +