ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਨਤਮਸਤਕ ਹੋਈ। ਇਸ ਦੌਰਾਨ ਜਿੱਥੇ ਉਸ ਨੇ ਸੱਚਖੰਡ ਵਿਖੇ ਮੱਥਾ ਟੇਕਿਆ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਦਰਸ਼ਨ ਨਾ ਕੀਤੇ ਤਾਂ ਇਥੇ ਆਉਣ ਦਾ ਕੀ ਫਾਇਦਾ ਹੋਵੇਗਾ। ਕਰਿਸ਼ਮਾ ਕਪੂਰ ਨੇ ਕਿਹਾ ਕਿ ਇਸ ਰੂਹਾਨੀਅਤ ਦੇ ਕੇਂਦਰ ਵਿੱਚ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ
ਦੱਸ ਦੇਈਏ ਹੈ ਕਿ ਉਹ ਗੁਰੂ ਨਗਰੀ ਵਿਖੇ ਫਿੱਕੀ ਫਲੋ ਦੇ ਹੋਣ ਵਾਲੇ ਸਮਾਗਮ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੀ ਸੀ। ਜਿਸ ਦੌਰਾਨ ਉਸ ਨੇ ਕਿਹਾ ਕਿ ਮੇਰੇ ਮਨ ਦੀ ਇੱਛਾ ਸੀ ਕਿ ਅੰਮ੍ਰਿਤਸਰ ਆ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਨਾ ਕੀਤੇ ਤਾਂ ਇਥੇ ਆਉਣ ਦਾ ਕੀ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬੀ ਗੱਭਰੂ ਦਾ ਕੈਨੇਡਾ 'ਚ ਗੋਲ਼ੀਆ ਮਾਰ ਕੇ ਕਤਲ, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਕੱਪ ਫਾਈਨਲ ਦੌਰਾਨ ਲੱਗਣਗੀਆਂ ਰੌਣਕਾਂ, ਪਰਫਾਰਮੈਂਸ ਕਰਨ ਦਾ ਇਹ ਗਾਇਕਾ ਲਵੇਗੀ 6 ਕਰੋੜ
NEXT STORY