Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    12:29:52 PM

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

  • punjabi origin in uk

    ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • indian passport

    ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਫ਼ਿਰ ਤੋਂ ਵੱਡੇ ਪਰਦੇ ’ਤੇ ਨਜ਼ਰ ਆਉਂਣਗੇ ਕਾਰਤਿਕ-ਕਿਆਰਾ, ‘ਸੱਤਿਆ ਪ੍ਰੇਮ ਕੀ ਕਥਾ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਫ਼ਿਰ ਤੋਂ ਵੱਡੇ ਪਰਦੇ ’ਤੇ ਨਜ਼ਰ ਆਉਂਣਗੇ ਕਾਰਤਿਕ-ਕਿਆਰਾ, ‘ਸੱਤਿਆ ਪ੍ਰੇਮ ਕੀ ਕਥਾ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

  • Edited By Shivani Bassan,
  • Updated: 26 Aug, 2022 02:35 PM
Mumbai
karthik kiara will be seen on the big screen
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਬਾਲੀਵੁੱਡ ਸੁਪਰਸਟਾਰ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਜੋੜੀ ਨੇ ਇਸ ਸਾਲ ਦੀ ਦੂਜੀ ਸਭ ਤੋਂ ਵੱਡੀ ਫ਼ਿਲਮ ‘ਭੂਲ ਭੁਲਾਇਆ 2’ ਦਿੱਤੀ ਹੈ। ਇਸ ਫ਼ਿਲਮ ’ਚ ਕਾਰਤਿਕ ਅਤੇ ਕਿਆਰਾ ਦੀ ਜੋੜੀ ਨੂੰ ਦਰਸ਼ਕਾਂ ਨੇ ਖ਼ੂਬ ਪਸੰਦ ਕੀਤਾ। ਇਸ ਦੌਰਾਨ ਹੁਣ ਇਨ੍ਹਾਂ ਦੋਵਾਂ ਅਦਾਕਾਰਾਂ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿਉਂਕਿ ਕਾਰਤਿਕ ਅਤੇ ਕਿਆਰਾ ਦੀ ਅਗਲੀ ਫ਼ਿਲਮ ‘ਸੱਤਿਆ ਪ੍ਰੇਮ ਕੀ ਕਥਾ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਜਿਸ ਦੇ ਤਹਿਤ ਇਹ ਦੋਵੇਂ ਸਿਤਾਰੇ ਇਕ ਵਾਰ ਫ਼ਿਰ ਵੱਡੇ ਪਰਦੇ ’ਤੇ ਧਮਾਲ ਪਾਉਂਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ : ਤਾਰਾ ਸੁਤਾਰੀਆ ਚੈਰੀ ਰੈੱਡ ਲਹਿੰਗਾ ਪਾ ਕੇ ਇਵੈਂਟ ’ਚ ਪਹੁੰਚੀ, ਆਪਣੇ ਗਲੈਮਰਸ ਲੁੱਕ ਨਾਲ ਚੁਰਾਈ ਲਾਈਮਲਾਈਟ

ਸੱਤਿਆ ਪ੍ਰੇਮ ਕੀ  ਕਥਾ ਇਕ ਪ੍ਰੇਮ ਕਹਾਣੀ ਵਾਲੀ ਫ਼ਿਲਮ ਹੈ ਜਿਸ ’ਚ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਵੇਗੀ। ਅਜਿਹੇ ’ਚ ਫ਼ਿਲਮ ’ਚ ਕਿਆਰਾ ਅਤੇ ਕਾਰਤਿਕ ਪ੍ਰਸ਼ੰਸਕਾਂ ਦਾ ਦਿਲ ਜਿੱਤ ਸਕਦੇ ਹਨ।

PunjabKesari

ਹਾਲ ਹੀ ’ਚ ਮਸ਼ਹੂਰ ਫ਼ਿਲਮ ਆਲੋਚਕ ਤਰਨ ਆਦਰਸ਼ ਨੇ ਕਾਰਤਿਕ ਅਤੇ ਕਿਆਰਾ ਦੀ ਆਉਣ ਵਾਲੀ ਫ਼ਿਲਮ ‘ਸੱਤਿਆ ਪ੍ਰੇਮ ਕੀ ਕਥਾ’ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਮਹਿੰਗੀਆਂ ਕਾਰਾਂ ਦੀ ਸ਼ੌਕੀਨ ਨੀਰੂ ਬਾਜਵਾ ਫ਼ਿਲਮ ਲਈ ਲੈਂਦੀ ਹੈ ਮੋਟੀ ਫੀਸ, ਆਮਿਤ ਸਾਧ ਨਾਲ ਵੀ ਜੁੜਿਆ ਸੀ ਨਾਂ

ਜਾਣਕਾਰੀ ਸਾਂਝੀ ਕਰਦੇ ਹੋਏ ਤਰਨ ਨੇ ਦੱਸਿਆ ਕਿ ਇਹ ਫ਼ਿਲਮ ਨਿਰਦੇਸ਼ਕ ਸਮੀਰ ਵਿਦਵੰਸ਼ ਦੁਆਰਾ ਨਿਰਦੇਸ਼ਿਤ ਕੀਤੀ ਜਾ ਰਹੀ। ਸੱਤਿਆ ਪ੍ਰੇਮ ਕੀ ਕਥਾ ਅਗਲੇ ਸਾਲ 29 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਇਸ ਫ਼ਿਲਮ ਦੇ ਨਿਰਮਾਤਾ ਮਸ਼ਹੂਰ ਫ਼ਿਲਮਕਾਰ ਸਾਜਿਦ ਨਾਡਿਆਡਵਾਲਾ ਹਨ।

  • Karthik-Kiara
  • Satya Prem Ki Katha
  • announced
  • release date
  • ਕਾਰਤਿਕ-ਕਿਆਰਾ
  • ਸੱਤਿਆ ਪ੍ਰੇਮ ਕੀ ਕਥਾ ਦਾ ਐਲਾਨ
  • ਰਿਲੀਜ਼ ਡੇਟ

ਤਾਰਾ ਸੁਤਾਰੀਆ ਚੈਰੀ ਰੈੱਡ ਲਹਿੰਗਾ ਪਾ ਕੇ ਇਵੈਂਟ ’ਚ ਪਹੁੰਚੀ, ਆਪਣੇ ਗਲੈਮਰਸ ਲੁੱਕ ਨਾਲ ਚੁਰਾਈ ਲਾਈਮਲਾਈਟ

NEXT STORY

Stories You May Like

  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • pappi bhadaur and dilpreet  s song   chhadde truck haaniya   released
    ਪੱਪੀ ਭਦੌੜ ਤੇ ਦਿਲਪ੍ਰੀਤ ਦਾ ਗੀਤ 'ਛੱਡਦੇ ਟਰੱਕ ਹਾਣੀਆਂ' ਸ਼ਾਨਦਾਰ ਸਮਾਗਮ ਦੌਰਾਨ ਰਿਲੀਜ਼
  • pm modi expresses grief over coaching centre accident
    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
  • thieve arrested in ludhiana
    ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ, ਪੁਲਸ ਨੇ ਕੀਤਾ ਗ੍ਰਿਫ਼ਤਾਰ
  • kavya maran  s team announces new captain
    ਸਨਰਾਈਜ਼ਰਜ਼ ਦੀ ਮਾਲਕਣ ਨੇ ਟੀਮ ਨੇ ਨਵੇਂ ਕਪਤਾਨ ਦਾ ਕੀਤਾ ਐਲਾਨ, ਇਸ ਖਿਡਾਰੀ 'ਤੇ ਦਿਖਾਇਆ ਭਰੋਸਾ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • big network busted in punjab
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +