Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    12:31:11 PM

  • canada imposes strict border restrictions

    ਇਬੋਲਾ ਦਾ ਖ਼ੌਫ਼: ਕੈਨੇਡਾ ਨੇ ਸਰਹੱਦਾਂ 'ਤੇ...

  • punjab girl arrested

    ਪੰਜਾਬ: ਸਹੇਲੀ ਬਣ ਘਰ ਆ ਵੜਦੀ ਕੁੜੀ ਤੇ ਫਿਰ ਖੇਡਦੀ...

  • arms smuggling module busted in amritsar

    ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ...

  • trump cabinet meeting

    ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਾਰਤਿਕ ਆਰੀਅਨ ਵਾਰਾਣਸੀ ਹੋਏ ਰਵਾਨਾ, ਕਾਸ਼ੀ 'ਚ ਸ਼ਾਮ ਨੂੰ ਕਰਨਗੇ ਗੰਗਾ ਆਰਤੀ

ENTERTAINMENT News Punjabi(ਤੜਕਾ ਪੰਜਾਬੀ)

ਕਾਰਤਿਕ ਆਰੀਅਨ ਵਾਰਾਣਸੀ ਹੋਏ ਰਵਾਨਾ, ਕਾਸ਼ੀ 'ਚ ਸ਼ਾਮ ਨੂੰ ਕਰਨਗੇ ਗੰਗਾ ਆਰਤੀ

  • Edited By Priyanka,
  • Updated: 05 Nov, 2024 02:42 PM
Mumbai
kartik aryan  varanasi
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕਾਰਤਿਕ ਆਰੀਅਨ ਦੀ ਫਿਲਮ 'ਭੂਲ ਭੁਲਾਇਆ 3' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਇਸ ਫਿਲਮ ਨੇ ਤਿੰਨ ਦਿਨਾਂ 'ਚ ਆਸਾਨੀ ਨਾਲ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਦਰਸ਼ਕ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ। 'ਭੂਲ ਭੁਲਾਈਆ 3' ਦੀ ਸ਼ਾਨਦਾਰ ਸਫਲਤਾ ਨੂੰ ਦੇਖਦੇ ਹੋਏ ਕਾਰਤਿਕ ਵਾਰਾਣਸੀ ਚਲੇ ਗਏ ਹਨ। ਅਦਾਕਾਰ ਅੱਜ ਕਾਸ਼ੀ ਗੰਗਾ ਘਾਟ 'ਤੇ ਗੰਗਾ ਆਰਤੀ ਵੀ ਕਰਨਗੇ।

ਕਾਰਤਿਕ ਆਰੀਅਨ ਦਾ ਵੀਡੀਓ ਆਇਆ ਸਾਹਮਣੇ 
ਹਾਲ ਹੀ 'ਚ ਏਅਰਪੋਰਟ ਤੋਂ ਕਾਰਤਿਕ ਆਰੀਅਨ ਦਾ ਇਕ ਖਾਸ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਐਕਟਰ ਸਫੈਦ ਕਮੀਜ਼ ਅਤੇ ਹਰੇ ਰੰਗ ਦੀ ਪੈਂਟ 'ਚ ਕਾਫੀ ਡੈਸ਼ਿੰਗ ਨਜ਼ਰ ਆ ਰਹੇ ਹਨ। ਆਪਣੀ ਕਾਰ ਤੋਂ ਨਿਕਲਣ ਤੋਂ ਬਾਅਦ ਅਦਾਕਾਰ ਸਿੱਧੇ ਏਅਰਪੋਰਟ ਵੱਲ ਜਾਂਦੇ ਹੋਏ ਦਿਖਾਈ ਦਿੱਤੇ। 'ਚੰਦੂ ਚੈਂਪੀਅਨ' ਦੀ ਅਸਫਲਤਾ ਤੋਂ ਬਾਅਦ ਇਹ ਫਿਲਮ ਕਾਰਤਿਕ ਆਰੀਅਨ ਲਈ ਵੀ ਬੰਪਰ ਓਪਨਿੰਗ ਸਾਬਤ ਹੋਈ ਹੈ। ਅਜਿਹੇ 'ਚ ਅਦਾਕਾਰ ਮਾਂ ਗੰਗਾ ਦੀ ਸ਼ਰਨ ਲੈਣ ਲਈ ਮੁੰਬਈ ਛੱਡ ਕੇ ਵਾਰਾਣਸੀ ਪਹੁੰਚ ਗਏ ਹਨ।

ਇਹ ਖ਼ਬਰ ਵੀ ਪੜ੍ਹੋ -ਲਾਲ ਸਾੜ੍ਹੀ ਪਹਿਨ ਕੇ ਔਰਤ ਬਣੇ ਇਸ ਅਦਾਕਾਰ ਦਾ ਆਸਿਮ ਰਿਆਜ਼ ਨੇ ਉਡਾਇਆ ਮਜ਼ਾਕ, ਕਿਹਾ...

ਤੁਹਾਨੂੰ ਦੱਸ ਦੇਈਏ ਕਿ 'ਭੂਲ ਭੁਲਾਇਆ 3' ਦਾ ਨਿਰਦੇਸ਼ਨ ਅਨੀਸ ਬਜ਼ਮੀ ਨੇ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫਿਲਮ ਦਾ ਦੂਜਾ ਭਾਗ ਵੀ ਬਣਾਇਆ ਸੀ, ਜੋ ਬਾਕਸ ਆਫਿਸ 'ਤੇ ਬਲਾਕਬਸਟਰ ਸਾਬਤ ਹੋਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਮੌਜੂਦਾ ਫਿਲਮ ਵੀ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੀ ਹੈ। ਇਸ ਫਿਲਮ 'ਚ ਕਾਰਤਿਕ ਤੋਂ ਇਲਾਵਾ ਵਿਦਿਆ ਬਾਲਨ ਅਤੇ ਮਾਧੁਰੀ ਦੀਕਸ਼ਿਤ ਵੀ ਹਨ। ਦੋਵਾਂ ਅਭਿਨੇਤਰੀਆਂ ਦੀ ਅਦਾਕਾਰੀ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਛਾਪ ਛੱਡਣ 'ਚ ਸਫਲ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actor
  • Kartik Aryan
  • Varanasi
  • Jagbani

ਸਤਿੰਦਰ ਸੱਤੀ ਨੇ ਗਰੀਬ ਬੱਚਿਆਂ ਨਾਲ ਵੰਡੀਆਂ ਖੁਸ਼ੀਆਂ, ਵੀਡੀਓ ਕੀਤਾ ਸਾਂਝਾ

NEXT STORY

Stories You May Like

  • ganga river  iftar party  convict  bail  varanasi
    ਗੰਗਾ ਨਦੀ 'ਚ ਇਫਤਾਰ ਪਾਰਟੀ ਕਰਨ ਦੇ ਕੁਝ ਦੋਸ਼ੀਆਂ ਨੂੰ ਮਿਲੀ ਜ਼ਮਾਨਤ
  • ganga  prateek yadav  ashes  haridwar
    ਗੰਗਾ 'ਚ ਪ੍ਰਵਾਹਿਤ ਕੀਤੀਆਂ ਗਈਆਂ ਪ੍ਰਤੀਕ ਯਾਦਵ ਦੀਆਂ ਅਸਥੀਆਂ
  • ganga water treaty
    ਗੰਗਾ ਜਲ ਸੰਧੀ ਨਾਲ ਸੁਧਰ ਸਕਦਾ ਹੈ ਰਿਸ਼ਤਾ! ਬੰਗਲਾਦੇਸ਼ ਦੀ ਭਾਰਤ ਨੂੰ ਸਪੱਸ਼ਟ ਚੇਤਾਵਨੀ
  • cbi takes major action in shubhendu adhikari  s pa murder case
    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI ਦੀ ਵੱਡੀ ਕਾਰਵਾਈ, ਵਾਰਾਣਸੀ ਤੋਂ ਪੰਜਵਾਂ ਮੁਲਜ਼ਮ ਗ੍ਰਿਫ਼ਤਾਰ
  • 12 states  5100 sarees  chunni  kashi  maa ganga
    ਅਯੁੱਧਿਆ 'ਚ ਮਾਂ ਗੰਗਾ ਦਾ ਅਲੌਕਿਕ ਰੂਪ: 5100 ਸਾੜੀਆਂ ਦੀ ਚੁੰਨੀ ਨਾਲ ਸ਼ਿੰਗਾਰ, 501 ਲੀਟਰ ਦੁੱਧ ਨਾਲ ਅਭਿਸ਼ੇਕ!
  • narendra modi  uae  travel  west asia
    PM ਮੋਦੀ UAE ਸਣੇ 5 ਦੇਸ਼ਾਂ ਦੀ 6 ਦਿਨਾਂ ਯਾਤਰਾ 'ਤੇ ਹੋਏ ਰਵਾਨਾ
  • gurdwara hemkund sahib govindghat first jatha
    'ਬੋਲੇ ਸੋ ਨਿਹਾਲ' ਦੇ ਜੈਕਾਰਿਆ ਨਾਲ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਪਹਿਲਾ ਜੱਥਾ ਰਵਾਨਾ
  • 3 drowned at gandhi ghat ganga river
    ਬਿਹਾਰ: ਗੰਗਾ ਵਿੱਚ ਨਹਾਉਣ ਗਏ 3 ਨੌਜਵਾਨਾਂ ਦੀ ਡੁੱਬਣ ਨਾਲ ਮੌਤ, 2 ਨੂੰ ਸੁਰੱਖਿਅਤ ਬਚਾਇਆ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
Trending
Ek Nazar
heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • ranveer singh will no longer be able to work in bollywood
      ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...
    • kapil sharma s house in amritsar
      ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ...
    • punjabi singer arrested with 5 kg heroin
      ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
    • 131 personalities of the country received padma awards
      ਦੇਸ਼ ਦੀਆਂ 131 ਹਸਤੀਆਂ ਨੂੰ ਮਿਲਿਆ 'ਪਦਮ ਪੁਰਸਕਾਰ', ਰਾਸ਼ਟਰਪਤੀ ਦ੍ਰੌਪਦੀ...
    • dharmendra posthumously awarded padma vibhushan
      ਧਰਮਿੰਦਰ ਨੂੰ ਮਰਨ ਉਪਰੰਤ ਮਿਲਿਆ 'ਪਦਮ ਵਿਭੂਸ਼ਣ' ਸਨਮਾਨ, ਰਾਸ਼ਟਰਪਤੀ ਭਵਨ 'ਚ...
    • spectacular bts glimpses emerge from the sets of  swayambhu
      ਨਿਖਿਲ ਸਿਧਾਰਥ ਦੀ ਫਿਲਮ 'ਸਵਯੰਭੂ' ਤੋਂ BTS ਤਸਵੀਰਾਂ ਆਈਆਂ ਸਾਹਮਣੇ, ਝਲਕ ਦੇਖ...
    • mourning spreads in the house of famous actress  father passes away
      ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +