ਜਲੰਧਰ (ਬਿਊਰੋ) - ਹਰ ਸਾਲ ਦੇ ਵਾਂਗ ਇਸ ਸਾਲ ਵੀ ਕਰਵਾਚੌਥ ਦੇ ਵਰਤ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਕਰਵਾ ਚੌਥ ਦੇ ਵਰਤ ਦਾ ਤਿਉਹਾਰ 1 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਬਾਜ਼ਾਰਾਂ 'ਚ ਰੌਣਕਾਂ ਲੱਗੀਆਂ ਹੋਈਆਂ ਹਨ। ਕਰਵਾ ਚੌਥ ਦਾ ਵਰਤ ਪਤੀ-ਪਤਨੀ ਦੇ ਅਟੁੱਟ ਪਿਆਰ ਦਾ ਤਿਉਹਾਰ ਹੁੰਦਾ ਹੈ। ਇਸ ਦਿਨ ਪਤਨੀ ਆਪਣੇ ਪਤੀ ਦੀ ਲੰਮੀ ਉਮਰ ਲਈ ਸਾਰਾ ਦਿਨ ਵਰਤਨ ਰੱਖਦੀ ਹੈ। ਪਤਨੀ ਸਾਰਾ ਦਿਨ ਪਾਠ ਪੂਜਾ ਕਰਦੀ ਹੈ ਅਤੇ ਰੱਬ ਤੋਂ ਆਪਣੇ ਪਤੀ ਦੀ ਸਹੀ ਸਲਾਮਤੀ ਦੀ ਦੁਆ ਮੰਗਦੀ ਹੈ। ਇਸ ਤਿਉਹਾਰ ਨੂੰ ਬਾਲੀਵੁੱਡ ਦੀਆਂ ਹਸੀਨਾਵਾਂ ਵੀ ਸੈਲੀਬ੍ਰੇਟ ਕਰਨਗੀਆਂ। ਅੱਜ ਤੁਹਾਨੂੰ ਅਜਿਹੀਆਂ ਫ਼ਿਲਮੀ ਹਸਤੀਆਂ ਦਾ ਬਾਰੇ ਦੱਸਣ ਜਾ ਰਹੇ ਹਾਂ, ਜੋ ਵਿਆਹ ਮਗਰੋਂ ਪਹਿਲੀ ਵਾਰ ਕਰਵਾ ਚੌਥ ਦਾ ਵਰਤ ਰੱਖਣਗੀਆਂ।
1. ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ
2. ਪਰਿਣੀਤੀ ਚੋਪੜਾ- ਰਾਘਵ ਚੱਢਾ
3. ਆਥਿਆ ਸ਼ੈੱਟੀ- ਕੇ. ਐੱਲ. ਰਾਹੁਲ
4. ਦ੍ਰਿਸ਼ਾ ਅਚਾਰਿਆ- ਕਰਨ ਦਿਓਲ
5. ਸੋਨਾਲੀ ਸਹਿਗਲ- ਅਸ਼ੀਸ਼ ਸਜਨਾਨੀ
ਪ੍ਰਸਿੱਧ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਫਲੈਟ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼
NEXT STORY