ਮੁੰਬਈ (ਬਿਊਰੋ)– ਬਾਲੀਵੁੱਡ ਸੁਪਰਸਟਾਰ ਕੈਟਰੀਨਾ ਕੈਫ ਨੇ ਹਾਲ ਹੀ ’ਚ ਸਾਊਦੀ ਅਰਬ ਦੇ ਜੇਦਾਹ ’ਚ ‘ਰੈੱਡ ਸੀ’ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ’ਚ ਸ਼ਿਰਕਤ ਕੀਤੀ। ਇਹ ਫੈਸਟੀਵਲ ‘ਵੁਮੈਨ ਇਨ ਸਿਨੇਮਾ’ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਜਾਂਦਾ ਹੈ।
ਉਸ ਨੇ ਪ੍ਰੋਗਰਾਮ ’ਚ ਆਪਣੇ ਜੀਵਨ ਦੇ ਤਜਰਬਿਆਂ ਤੇ ਕੰਮ ਬਾਰੇ ਵੀ ਗੱਲ ਕੀਤੀ। ਕੈਟਰੀਨਾ ਨੇ ‘ਰੈੱਡ ਸੀ’ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ’ਚ ਆਉਣ ਵਾਲੀ ਫ਼ਿਲਮ ‘ਮੈਰੀ ਕ੍ਰਿਸਮਸ’ ’ਚ ਵਿਜੇ ਸੇਤੂਪਤੀ ਨਾਲ ਕੰਮ ਕਰਨ ਦਾ ਆਪਣਾ ਤਜਰਬਾ ਸਾਂਝਾ ਕੀਤਾ।
ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝਿਆ ਪਰਮੀਸ਼ ਵਰਮਾ ਦਾ ਭਰਾ ਸੁਖਨ, ਪਤਨੀ ਤਰਨ ਨਾਲ ਤਸਵੀਰਾਂ ਆਈਆਂ ਸਾਹਮਣੇ
ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਆਪਣੇ ਪਹਿਲੇ ਦਿਨ ਦੀ ਲੁੱਕ ਸ਼ੇਅਰ ਕੀਤੀ ਹੈ। ਨਾਲ ਹੀ ਉਸ ਨੇ ਆਪਣੇ ਤਜਰਬੇ ਨੂੰ ਵੀ ਕੈਪਸ਼ਨ ਰਾਹੀਂ ਬਿਆਨ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
‘ਸਾਲਾਰ ਪਾਰਟ 1 : ਸੀਜ਼ਫਾਇਰ’ ਦੇ ਟ੍ਰੇਲਰ ’ਚ ਦਿਸੀ ‘ਖਾਨਸਾਰ’ ਦੇ ਵਿਸ਼ਾਲ ਸਾਮਰਾਜ ਦੀ ਝਲਕ
NEXT STORY