Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:37:29 PM

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਇਸ ਦਿਨ ਵਿੱਕੀ ਕੌਸ਼ਲ ਦੀ ਲਾੜੀ ਬਣੇਗੀ ਕੈਟਰੀਨਾ ਕੈਫ, ਤਿੰਨ ਦਿਨ ਚੱਲੇਗਾ ਵਿਆਹ ਦਾ ਜਸ਼ਨ

ENTERTAINMENT News Punjabi(ਤੜਕਾ ਪੰਜਾਬੀ)

ਇਸ ਦਿਨ ਵਿੱਕੀ ਕੌਸ਼ਲ ਦੀ ਲਾੜੀ ਬਣੇਗੀ ਕੈਟਰੀਨਾ ਕੈਫ, ਤਿੰਨ ਦਿਨ ਚੱਲੇਗਾ ਵਿਆਹ ਦਾ ਜਸ਼ਨ

  • Edited By Aarti Dhillon,
  • Updated: 27 Nov, 2021 01:40 PM
Mumbai
katrina kaif vicky kaushal bride on this day  the wedding celebration
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਇਨੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਜੋੜਾ ਰਾਜਸਥਾਨ ਦੇ ਮਾਧੋਪੁਰ ਸਥਿਤ ਫਾਈਵ ਸਟਾਰ ਹੋਟਲ ਸਿਕਸ ਸੈਂਸ ਫੋਰਟ 'ਚ ਸੱਤ ਫੇਰੇ ਲਵੇਗਾ। ਭਾਵੇਂ ਹੀ ਜੋੜਾ ਵਿਆਹ ਨੂੰ ਲੈ ਕੇ ਚੁੱਪੀ ਸਾਧੇ ਹੈ ਪਰ ਰੋਜ਼ ਕੋਈ ਨਾ ਕੋਈ ਖ਼ਬਰ ਆਉਂਦੀ ਹੀ ਰਹਿੰਦੀ ਹੈ। ਕਦੇ ਵਿਆਹ ਦੀਆਂ ਖ਼ਬਰਾਂ ਨੂੰ ਨਕਾਰਿਆ ਜਾਂਦਾ ਹੈ ਤਾਂ ਕਦੇ ਇਨ੍ਹਾਂ ਦੇ ਵਿਆਹ ਨੂੰ ਤੈਅ ਦੱਸਿਆ ਜਾਂਦਾ ਹੈ। ਬਾਲੀਵੁੱਡ ਦੀਆਂ ਸਭ ਤੋਂ ਚਰਚਿੱਤ ਖ਼ਬਰਾਂ 'ਚੋਂ ਇਕ ਹੈ ਇਨੀਂ ਦਿਨੀਂ ਸਿਤਾਰਿਆਂ ਦੇ ਵਿਆਹ ਦੀ ਖ਼ਬਰ।

PunjabKesari
ਇਸ ਦੌਰਾਨ ਹੁਣ ਦੋਵਾਂ ਦੇ ਵਿਆਹ ਦੀ ਡੇਟ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਇਕ ਰਿਪੋਰਟ 'ਚ ਛਪੀ ਖ਼ਬਰ ਮੁਤਾਬਕ ਇਸ ਜੋੜੇ ਦੇ ਵਿਆਹ ਦੀ ਡੇਟ ਕੰਫਰਮ ਹੋ ਗਈ ਹੈ। ਦੋਵੇਂ 9 ਦਸੰਬਰ ਨੂੰ ਇਕ ਦੂਜੇ ਦੇ ਹੋ ਜਾਣਗੇ। ਇਨ੍ਹਾਂ ਦਾ ਵਿਆਹ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਰਿਸੋਰਟ ਫੋਰਟ ਬਰਵਾਡਾ 'ਚ ਹੋਵੇਗਾ।

PunjabKesari
ਰਿਪੋਰਟ ਮੁਤਾਬਕ ਇਸ ਡੇਟ ਦੀ ਪੁਸ਼ਟੀ ਕੈਟਰੀਨਾ ਕੈਫ ਦੇ ਕਰੀਬੀ ਸੋਰਸ ਨੇ ਕੀਤੀ ਹੈ। ਸੋਰਸ ਨੇ ਦੱਸਿਆ ਕਿ ਇਹ ਦੋਵੇਂ 9 ਦਸੰਬਰ ਨੂੰ ਹਿੰਦੂ ਰੀਤੀ ਰਿਵਾਜ਼ ਨਾਲ ਵਿਆਹ ਕਰਨਗੇ। ਇਨ੍ਹਾਂ ਦੋਵਾਂ ਦੇ ਪਰਿਵਾਰ ਅਤੇ ਕਰੀਬੀ ਇਸ ਵਿਆਹ ਸਮਾਰੋਹ 'ਚ ਸ਼ਾਮਲ ਹੋਣਗੇ। ਸੰਗੀਤ ਅਤੇ ਮਹਿੰਦੀ ਸਮਾਰੋਹ 7 ਅਤੇ 8 ਦਸੰਬਰ ਨੂੰ ਰਾਜਸਥਾਨ 'ਚ ਹੀ ਹੋਵੇਗਾ। ਵਿਆਹ ਦੇ ਦਿਨ ਲਾੜਾ-ਲਾੜੀ ਮਸ਼ਹੂਰ ਡਿਜ਼ਾਈਨਰ ਸੱਬਿਆਸਾਚੀ ਮੁਖਰਜੀ ਵਲੋਂ ਡਿਜ਼ਾਈਨਰ ਡਰੈੱਸ ਪਾਉਣਗੇ। ਉਧਰ ਕੈਟਰੀਨਾ ਕੈਫ  ਅਾਪਣੀ ਸੰਗੀਤ ਸੈਰੇਮਨੀ 'ਤੇ ਮਨੀਸ਼ਾ ਮਲਹੋਤਰਾ ਦਾ ਆਊਟਫਿੱਟ ਕੈਰੀ ਕਰੇਗੀ।

PunjabKesari
ਵਿੱਕੀ ਅਤੇ ਕੈਟਰੀਨਾ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਦੇ ਵਿਆਹ ਨਾਲ ਜੁੜੀ ਕੋਈ ਵੀ ਖ਼ਬਰ ਪਬਲਿਕ 'ਚ ਨਾ ਆਏ। ਦੋਵੇਂ ਇਸ ਗੱਲ ਨੂੰ ਲੈ ਕੇ ਬਹੁਤ ਅਲਰਟ ਹਨ ਕਿ ਵਿਆਹ ਦੀ ਪ੍ਰਾਈਵੈਸੀ ਬਣੀ ਰਹੇ। ਇਸ ਵਿਆਹ 'ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਨੂੰ ਲੈ ਕੇ ਵੀ ਚਰਚਾਵਾਂ ਜ਼ੋਰਾਂ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਲਗਭਗ 200 ਦੇ ਕਰੀਬ ਮਹਿਮਾਨ ਇਸ ਵਿਆਹ 'ਚ ਸ਼ਾਮਲ ਹੋਣਗੇ। ਕੁਝ ਦਿਨ ਪਹਿਲੇ ਇਕ ਲਿਸਟ ਆਈ ਸੀ ਜਿਸ 'ਚ ਵਿਆਹ 'ਚ ਸ਼ਾਮਲ ਹੋਣ ਵਾਲੇ ਸਿਤਾਰਿਆਂ ਦਾ ਨਾਂ ਸੀ। ਉਧਰ ਬੀਤੇ ਦਿਨੀਂ ਇਹ ਵੀ ਖ਼ਬਰ ਆਈ ਸੀ ਕਿ ਕੈਟਰੀਨਾ ਅਤੇ ਵਿੱਕੀ ਕੌਸ਼ਲ ਰਾਜਸਥਾਨ 'ਚ ਵਿਆਹ ਦੀਆਂ ਰਸਮਾਂ ਤੋਂ ਪਹਿਲਾਂ ਮੁੰਬਈ 'ਚ ਵਿਆਹ ਕਰਨਗੇ। ਦੋਵੇਂ ਅਗਲੇ ਹਫ਼ਤੇ ਕੋਰਟ ਮੈਰਿਜ ਕਰ ਸਕਦੇ ਹਨ।

PunjabKesari

  • Katrina Kaif
  • Vicky Kaushal
  • bride
  • wedding celebration
  • ਵਿੱਕੀ ਕੌਸ਼ਲ
  • ਕੈਟਰੀਨਾ ਕੈਫ
  • ਜਸ਼ਨ

ਨੋਰਾ ਫਤੇਹੀ ਨੇ 'ਇੰਡੀਆਜ਼ ਬੈਸਟ ਡਾਂਸਰ 2' ਸ਼ੋਅ 'ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

NEXT STORY

Stories You May Like

  • wedding  bride  brother in law  injured
    ਵਿਆਹ ਦੇ ਜਸ਼ਨ ਦੌਰਾਨ ਲਾੜੀ ਦੇ ਜੀਜੇ ਨੂੰ ਗੋਲੀ ਲੱਗਦੇ ਹੀ ਪੈ ਗਈਆਂ ਭਾਜੜਾਂ, ਬਾਊਂਸਰ ਮੌਕੇ 'ਤੇ ਫਰਾਰ
  • groom  bride  sp leader  fourth marriage
    70 ਸਾਲ ਦਾ ਲਾੜਾ, 20 ਸਾਲ ਦੀ ਲਾੜੀ! ਸਪਾ ਆਗੂ ਨੇ ਚੌਥੀ ਵਾਰ ਕਰਵਾਇਆ ਵਿਆਹ
  • marriage  bride groom  voting center  tamil nadu  assembly elections
    ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
  • amritpal singh appears in court
    ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • two day nationwide bank strike announced  services may be affected
    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
  • the lottery will be held for those with 4 zodiac signs
    4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ ਦਾ ਮਹਾ-ਮਿਲਨ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +