Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:34:31 PM

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੰਗਲਸੂਤਰ ਅਤੇ ਲਾਲ ਚੂੜੀਆਂ ’ਚ ਪੰਜਾਬੀ ਨੂੰਹ ਕੈਟਰੀਨਾ ਨੇ ਲਗਾਏ ਚਾਰ-ਚੰਨ, ਦੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਮੰਗਲਸੂਤਰ ਅਤੇ ਲਾਲ ਚੂੜੀਆਂ ’ਚ ਪੰਜਾਬੀ ਨੂੰਹ ਕੈਟਰੀਨਾ ਨੇ ਲਗਾਏ ਚਾਰ-ਚੰਨ, ਦੇਖੋ ਤਸਵੀਰਾਂ

  • Edited By Shivani Bassan,
  • Updated: 14 Oct, 2022 11:21 AM
Mumbai
katrina looks gorgeous in mangalsutra and red bangles
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੀ-ਟਾਊਨ ਦੀਆਂ ਮਸ਼ਹੂਰ ਜੋੜੀਆਂ ’ਚੋਂ ਕੈਟਰੀਨਾ ਕੈਫ਼ ਅਤੇ ਵਿੱਕੀ ਕੌਸ਼ਲ ਹਮੇਸ਼ਾ  ਹੀ ਸੁਰਖੀਆਂ ’ਚ ਰਹਿੰਦੇ ਹਨ। ਦੋਵੇਂ ਭਾਵੇਂ ਕਿੰਨੇ ਵੀ ਵਿਅਸਤ ਹੋਣ, ਫ਼ਿਰ ਵੀ ਆਪਣੇ ਪਰਿਵਾਰ ਲਈ ਸਮਾਂ ਕੱਢਦੇ ਹਨ। ਜਦੋਂ ਪਰਿਵਾਰਕ ਅਤੇ ਜਸ਼ਨ ਮਨਾਉਣ ਦੇ ਮੌਕਿਆਂ ਦੀ ਗੱਲ ਆਉਂਦੀ ਹੈ ਤਾਂ ਦੋਵੇਂ ਹਮੇਸ਼ਾ ਤਿਆਰ ਰਹਿੰਦੇ ਹਨ।

PunjabKesari

ਇਹ ਵੀ ਪੜ੍ਹੋ : ਛਾਣਨੀ ’ਚ ਪਤੀ ਸੂਰਜ ਨੂੰ ਦੇਖ ਮੌਨੀ ਰਾਏ ਤੋੜਿਆ ਵਰਤ, ਪਤਨੀ ਦੀ ਗੱਲ੍ਹ ’ਤੇ KISS ਕਰਕੇ ਕੀਤੀ ਪਿਆਰ ਦੀ ਵਰਖ਼ਾ

ਕਰਵਾ ਚੌਥ 13 ਅਕਤੂਬਰ ਨੂੰ ਦੇਸ਼ ਭਰ ’ਚ ਮਨਾਇਆ ਜਾਂਦਾ ਹੈ। ਅਜਿਹੇ ’ਚ ਪੰਜਾਬੀ ਨੂੰਹ ਕੈਟਰੀਨਾ ਨੇ ਵੀ ਆਪਣੇ ਪਤੀ ਵਿੱਕੀ ਲਈ ਕਰਵਾ ਚੌਥ ਦਾ ਵਰਤ ਰੱਖਿਆ ਹੈ। ਇਹ ਕੈਟਰੀਨਾ ਕੈਫ਼ ਦਾ ਪਹਿਲਾ ਕਰਵਾ ਚੌਥ ਸੀ, ਜਿਸ ਨੂੰ ਉਸਨੇ ਆਪਣੇ ਪਤੀ ਵਿੱਕੀ ਕੌਸ਼ਲ ਅਤੇ ਸੱਸ ਦੇ ਨਾਲ ਬਹੁਤ ਧੂਮਧਾਮ ਨਾਲ ਮਨਾਇਆ।

PunjabKesari

 ਕੈਟਰੀਨਾ ਕੈਫ਼ ਦੇ ਕਰਵਾਚੌਥ ਲਈ ਪਰਿਵਾਰ ਨੇ ਕਾਫ਼ੀ ਤਿਆਰੀਆਂ ਕੀਤੀਆਂ ਸਨ। ਕੈਟਰੀਨਾ ਦਾ ਵਰਤ ਖ਼ਾਸ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ। ਕੈਟਰੀਨਾ ਨੇ ਆਪਣੇ ਪਹਿਲੇ ਕਰਵਾ ਚੌਥ ਦੀਆਂ ਤਸਵੀਰਾਂ ਇੰਸਟਾ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ, ਜੋ ਇਸ ਸਮੇਂ ਚਰਚਾ ’ਚ ਹਨ।

PunjabKesari

ਇਹ ਤਸਵੀਰਾਂ ਵਿੱਕੀ ਕੌਸ਼ਲ ਨੇ ਆਪਣੇ ਘਰ ਦੀ ਛੱਤ ’ਤੇ ਕਲਿੱਕ ਕੀਤੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਇਹ ਜੋੜਾ ਰਵਾਇਤੀ ਲੁੱਕ ’ਚ ਨਜ਼ਰ ਆ ਰਿਹਾ ਹੈ। ਕੈਟਰੀਨਾ ਦੀ ਲੁੱਕ ਦੀ ਗੱਲ ਕਰੀਏ ਤਾਂ ਉਹ ਰੈੱਡ ਕਲਰ ਦੀ ਸਾੜੀ ’ਚ ਕਾਫ਼ੀ ਖ਼ੂਬਸੂਰਤ ਲੱਗ ਰਹੀ ਹੈ। 

PunjabKesari

ਕੈਟਰੀਨਾ ਨੇ ਸਾੜੀ ਦੇ ਨਾਲ ਪ੍ਰਿੰਟਡ ਬਲਾਊਜ਼ ਪੇਅਰ ਕੀਤਾ। ਮੱਥੇ ’ਤੇ ਬਿੰਦੀ, ਮਾਂਗ ’ਚ ਸਿੰਦੂਰ, ਹੱਥਾਂ ’ਚ ਲਾਲ ਚੂੜੀਆਂ ਅਤੇ ਗਲੇ ’ਚ ਮੰਗਲਸੂਤਰ ਪਾਈ ਕੈਟਰੀਨਾ ਬੇਹੱਦ ਪਿਆਰੀ ਲੱਗ ਰਹੀ ਹੈ। ਵਿੱਕੀ ਚਿੱਟੇ ਕੁੜਤੇ ਅਤੇ ਮੈਚਿੰਗ ਪੈਂਟ ’ਚ ਸ਼ਾਨਦਾਰ ਲੱਗ ਰਹੇ ਹਨ।

PunjabKesari

ਇਹ ਵੀ ਪੜ੍ਹੋ : ਕ੍ਰੌਪ ਟੌਪ ਅਤੇ ਸਫ਼ੈਦ ਸ਼ਾਰਟਸ ’ਚ ਸ਼ਵੇਤਾ ਤਿਵਾੜੀ ਨੇ ਹੌਟਨੈੱਸ ਦੀ ਝਲਕ ਕੀਤੀ ਸਾਂਝੀ (ਤਸਵੀਰਾਂ)

ਕੈਟਰੀਨਾ ਅਤੇ ਵਿੱਕੀ ਦਾ ਵਿਆਹ 9 ਦਸੰਬਰ 2021 ਨੂੰ ਹੋਇਆ ਸੀ। ਦੋਵਾਂ ਨੇ ਰਾਜਸਥਾਨ ਦੇ ਬਰਵਾੜਾ ਕਿਲੇ ਦੇ ਸਿਕਸ ਸੈਂਸ ਰਿਜ਼ੋਰਟ ’ਚ ਸੱਤ ਫ਼ੇਰੇ ਲਏ। ਜੋੜੇ ਦੇ ਵਿਆਹ ’ਚ ਸਿਰਫ਼ ਪਰਿਵਾਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਏ।

  • Katrina Kaif
  • Vicky Koshal
  • KarwaChauth
  • pictures
  • ਕੈਟਰੀਨਾ ਕੈਫ਼
  • ਵਿੱਕੀ ਕੋਸ਼ਲ
  • ਕਰਵਾਚੌਥ
  • ਤਸਵੀਰਾਂ

ਛਾਣਨੀ ’ਚ ਪਤੀ ਸੂਰਜ ਨੂੰ ਦੇਖ ਮੌਨੀ ਰਾਏ ਤੋੜਿਆ ਵਰਤ, ਪਤਨੀ ਦੀ ਗੱਲ੍ਹ ’ਤੇ KISS ਕਰਕੇ ਕੀਤੀ ਪਿਆਰ ਦੀ ਵਰਖ਼ਾ

NEXT STORY

Stories You May Like

  • punjabi woman in canada
    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ ! ਫਿਰੌਤੀ ਅਤੇ ਗੋਲੀਬਾਰੀ ਦੇ ਲੱਗੇ ਗੰਭੀਰ ਦੋਸ਼
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • daughter in law  family
    ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ ਰੱਖੀ ਨੂੰਹ, ਦੋ ਧੀਆਂ ਦੀ ਮਾਂ ਸੀ ਮ੍ਰਿਤਕਾ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • national film awards kartik and mammootty named best actors
      National Film Awards:  ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ...
    • veer pahariya s romantic charm shine in the  prem keetanu  trailer
      'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ...
    • sonali kulkarni to star in neeru sharma s  like maa   first poster released
      ਨੀਰੂ ਸ਼ਰਮਾ ਦੀ ਸ਼ਾਰਟ ਫਿਲਮ ‘ਲਾਇਕ ਮਾਂ’ ’ਚ ਨਜ਼ਰ ਆਵੇਗੀ ਸੋਨਾਲੀ ਕੁਲਕਰਨੀ,...
    • mihir ahuja wraps up shoot for upcoming film with prasanna bisht
      ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • director defrauded of  12 lakh in the name of the film   travel agent
      ਫਿਲਮ 'ਟ੍ਰੈਵਲ ਏਜੰਟ' ਦੇ ਨਾਂ 'ਤੇ ਡਾਇਰੈਕਟਰ ਨਾਲ 12 ਲੱਖ ਦੀ ਠੱਗੀ, ਕੇਸ ਦਰਜ
    • comedian cancels three shows due to   threats
      ਕਾਮੇਡੀਅਨ ਪੁਲਕਿਤ ਮਨੀ ਨੇ "ਵਾਰ-ਵਾਰ ਮਿਲ ਰਹੀਆਂ ਧਮਕੀਆਂ" ਕਾਰਨ 3 ਸ਼ੋਅ ਕੀਤੇ ਰੱਦ
    • rani mukerji  s mother krishna mukerji passes away at 75
      ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
    • audio release of  anjana anjani   the third song from  the paradise
      "ਦਿ ਪੈਰਾਡਾਈਜ਼" ਦੇ ਤੀਜੇ ਗਾਣੇ "ਅੰਜਾਨਾ ਅੰਜਾਨੀ" ਦਾ ਆਡੀਓ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +