Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:54:17 PM

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

  • punjab school education board 10th results

    10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ...

  • indian student wins scottish elections

    ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ...

  • ransom of rs 50 lakh demanded from sarpanch

    ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 700 ਸਾਲ ਪੁਰਾਣੇ ਕਿਲੇ 'ਚ ਹੋਵੇਗਾ ਵਿੱਕੀ ਕੌਸ਼ਲ ਤੇ ਕੈਟਰੀਨਾ ਦਾ ਵਿਆਹ, ਵੇਖੋ ਅੰਦਰ ਦੀਆਂ ਖ਼ੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

700 ਸਾਲ ਪੁਰਾਣੇ ਕਿਲੇ 'ਚ ਹੋਵੇਗਾ ਵਿੱਕੀ ਕੌਸ਼ਲ ਤੇ ਕੈਟਰੀਨਾ ਦਾ ਵਿਆਹ, ਵੇਖੋ ਅੰਦਰ ਦੀਆਂ ਖ਼ੂਬਸੂਰਤ ਤਸਵੀਰਾਂ

  • Edited By Sunita,
  • Updated: 08 Dec, 2021 05:46 PM
Mumbai
katrina vicky reported wedding venue six senses fort barwara
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) – ਬਹੁਤ ਜਲਦ ਬਾਲੀਵੁੱਡ 'ਚ ਸ਼ਹਿਨਾਈਆਂ ਦੀ ਗੂੰਜ ਸੁਣਨ ਵਾਲੀ ਹੈ। ਖ਼ਬਰ ਹੈ ਕਿ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਸਾਲ ਦੇ ਅਖੀਰ 'ਚ ਹਮੇਸ਼ਾ ਲਈ ਇਕ-ਦੂਜੇ ਦੇ ਹੋ ਜਾਣਗੇ।

PunjabKesari

ਸੋਸ਼ਲ ਮੀਡੀਆ 'ਤੇ ਹਰ ਪਾਸੇ ਉਨ੍ਹਾਂ ਦੇ ਵਿਆਹ ਦੀ ਚਰਚਾ ਹੈ, ਇਸ ਦੌਰਾਨ ਵਿਆਹ ਦੇ ਸਥਾਨ ਨਾਲ ਜੁੜੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਅਤੇ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਜੋੜਾ ਪ੍ਰਿਅੰਕਾ ਚੋਪੜਾ ਵਾਂਗ ਆਪਣੇ ਹੀ ਦੇਸ਼ 'ਚ ਵਿਆਹ ਕਰਨ ਜਾ ਰਿਹਾ ਹੈ।

PunjabKesari

ਈ-ਟਾਈਮਜ਼ ਦੀਆਂ ਰਿਪੋਰਟਾਂ ਦੀ ਮੰਨੀਏ ਤਾਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਰਾਜਸਥਾਨ ਦੇ ਰਣਥੰਭੌਰ ਨੈਸ਼ਨਲ ਪਾਰਕ ਤੋਂ ਸਿਰਫ਼ 30 ਮਿੰਟ ਦੀ ਦੂਰੀ 'ਤੇ ਸਥਿਤ ਸਵਾਈ ਮਾਧੋਪੁਰ ਦੇ ਇਕ ਰਿਜ਼ੋਰਟ ਸਿਕਸ ਸੈਂਸ ਫੋਰਟ ਬਰਵਾਰਾ 'ਚ ਵਿਆਹ ਦੇ ਬੰਧਨ 'ਚ ਬੱਝਣਗੇ।

PunjabKesari

ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀ ਤਾਰੀਖ਼ ਦਸੰਬਰ ਦੇ ਪਹਿਲੇ ਹਫ਼ਤੇ ਸਾਹਮਣੇ ਆਵੇਗੀ। ਹਾਲਾਂਕਿ ਕੁਝ ਖ਼ਬਰਾਂ ਇਹ ਵੀ ਆਖ ਰਹੀਆਂ ਹਨ ਕਿ ਇਨ੍ਹਾਂ ਦਾ ਵਿਆਹ 7 ਤੋਂ 11 ਦਸਬੰਰ ਤੱਕ ਹੋ ਸਕਦਾ ਹੈ।

PunjabKesari

ਸਿਕਸ ਸੈਂਸ ਫੋਰਟ ਬਰਵਾੜਾ 14ਵੀਂ ਸਦੀ ਦਾ ਕਿਲਾ ਹੈ, ਜਿਸ ਨੂੰ ਸਿਕਸ ਸੈਂਸ ਸੈਂਚੁਰੀ ਤੇ ਵੈੱਲਨੈੱਸ ਸਪਾ 'ਚ ਬਦਲ ਦਿੱਤਾ ਗਿਆ ਹੈ। ਇਹ ਕਿਲਾ ਅੱਜ ਵੀ ਰਾਜਸਥਾਨ ਦੇ ਸ਼ਾਹੀ ਪਰਿਵਾਰ ਦੀ ਮਲਕੀਅਤ ਹੈ।

PunjabKesari

ਇਸ ਦੀ ਚਾਰ ਦੀਵਾਰੀ ਅੰਦਰ ਇਕ ਮਹਿਲ ਅਤੇ ਦੋ ਮੰਦਰ ਹਨ। ਇਸ ਦੇ ਵਿੰਟੇਜ ਲੁੱਕ ਨੂੰ ਬਰਕਰਾਰ ਰੱਖਣ ਲਈ ਇਸ ਨੂੰ 700-ਅਰਲੀ ਲੁੱਕ ਦਿੱਤਾ ਗਿਆ ਹੈ, ਜੋ ਇਸ ਦੀ ਖ਼ੂਬਸੂਰਤੀ ਨੂੰ ਹੋਰ ਵਧਾ ਦਿੰਦਾ ਹੈ।

PunjabKesari

ਹਾਲਾਂਕਿ ਅਜੇ ਤੱਕ ਇਹ ਖ਼ੁਲਾਸਾ ਨਹੀਂ ਹੋਇਆ ਹੈ ਕਿ ਵਿਆਹ ਚਰਚ 'ਚ ਹੋਵੇਗਾ ਜਾਂ ਨਹੀਂ। ਸਾਨੂੰ ਸਿਕਸ ਸੈਂਸ 'ਤੇ ਸ਼ਾਨਦਾਰ ਰਿਸੈਪਸ਼ਨ ਦਾ ਇੰਤਜ਼ਾਰ ਕਰਨਾ ਹੋਵੇਗਾ।

PunjabKesari

ਖ਼ਬਰਾਂ ਤਾਂ ਇਹ ਵੀ ਹਨ ਕਿ ਕੈਟਰੀਨਾ ਦੇ ਵਿਆਹ ਦੀ ਆਊਟਫਿੱਟ ਸਬਿਆਸਾਚੀ ਤਿਆਰ ਕਰ ਰਿਹਾ ਹੈ। ਇਸ ਖ਼ਬਰ ਦਾ ਦਾਅਵਾ ਈ-ਟਾਈਮਜ਼ ਨੇ ਵੀ ਕੀਤਾ ਹੈ।

PunjabKesari

ਇਸ ਦੌਰਾਨ ਵਿੱਕੀ ਕੌਸ਼ਲ ਦੇ ਪਿਤਾ ਸ਼ਾਮ ਕੌਸ਼ਲ ਨੇ ਇਸ ਮਾਮਲੇ 'ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ।

PunjabKesari

ਇਹ ਖ਼ਬਰ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ ਪਰ ਉਹ ਕਿਸੇ ਨੂੰ ਕੋਈ ਜਵਾਬ ਨਹੀਂ ਦੇ ਰਹੇ ਹਨ। ਨਾਲ ਹੀ ਕੈਟਰੀਨਾ ਕੈਫ ਨੂੰ ਸਿਰਫ਼ ਖ਼ਾਸ ਲੋਕਾਂ ਦੇ ਹੀ ਫ਼ੋਨ ਆ ਰਹੇ ਹਨ।

PunjabKesari

PunjabKesari

PunjabKesari

  • Katrina Kaif
  • Vicky Kaushal
  • Wedding Venue
  • Six Senses Fort Barwara
  • Screams Luxury

ਆਰੀਅਨ ਖ਼ਾਨ ਡਰੱਗ ਕੇਸ : ਜ਼ਮਾਨਤ ਮਿਲਣ ਤੋਂ ਬਾਅਦ ਜਾਣੋ ਕੀ ਹੈ ਜੇਲ੍ਹ ਤੋਂ ਰਿਹਾਅ ਹੋਣ ਦੀ ਪ੍ਰਕਿਰਿਆ

NEXT STORY

Stories You May Like

  • actress mehreen pirzada ties the knot in himachal pradesh
    ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ ਤਸਵੀਰਾਂ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • groom  bride  sp leader  fourth marriage
    70 ਸਾਲ ਦਾ ਲਾੜਾ, 20 ਸਾਲ ਦੀ ਲਾੜੀ! ਸਪਾ ਆਗੂ ਨੇ ਚੌਥੀ ਵਾਰ ਕਰਵਾਇਆ ਵਿਆਹ
  • fir of rape in 16 year old consensual relationship quashed  high court
    16 ਸਾਲ ਪੁਰਾਣੇ ਸਹਿਮਤੀ ਵਾਲੇ ਰਿਸ਼ਤੇ ‘ਚ ਜਬਰ-ਜ਼ਿਨਾਹ ਦੀ FIR ਰੱਦ: ਹਾਈਕੋਰਟ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • big danger to mexico city
    Mexico City 'ਤੇ ਖ਼ਤਰਾ! ਹਰ ਸਾਲ 10 ਇੰਚ ਧੱਸ ਰਿਹਾ ਸ਼ਹਿਰ, NASA ਨੇ ਸੈਟੇਲਾਈਟ ਤਸਵੀਰਾਂ ਰਾਹੀਂ ਕੀਤਾ ਸੁਚੇਤ
  • the political battle of 5 states will be decided today
    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ ਫ਼ੈਸਲਾ, ਪੂਰੇ ਦੇਸ਼ ਦੀਆਂ ਨਜ਼ਰਾਂ ਨਤੀਜਿਆਂ 'ਤੇ ਟਿਕੀਆਂ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +