Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    9:02:27 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੰਜਾਬੀ ਗਾਇਕਾ ਕੌਰ ਬੀ ਨੇ ਵਾਇਰਲ ਵੀਡੀਓ 'ਤੇ ਤੋੜੀ ਚੁੱਪੀ, ਕਿਹਾ- 'ਮੈਂ ਨਾ ਕਿਸੇ ਨੂੰ ਗਲਤ ਬੋਲਾਂ, ਨਾ ਗਲਤ ਸੁਣਾਂ'

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਗਾਇਕਾ ਕੌਰ ਬੀ ਨੇ ਵਾਇਰਲ ਵੀਡੀਓ 'ਤੇ ਤੋੜੀ ਚੁੱਪੀ, ਕਿਹਾ- 'ਮੈਂ ਨਾ ਕਿਸੇ ਨੂੰ ਗਲਤ ਬੋਲਾਂ, ਨਾ ਗਲਤ ਸੁਣਾਂ'

  • Edited By Cherry,
  • Updated: 20 Oct, 2025 02:34 PM
Entertainment
kaur b breaks silence on viral video
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਡ ਡੈਸਕ- ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇੱਕ ਪੁਰਾਣੀ ਵੀਡੀਓ ਨਾਲ ਛੇੜਛਾੜ ਕਰਕੇ ਫੈਲਾਈ ਗਈ ਗਲਤ ਜਾਣਕਾਰੀ 'ਤੇ ਆਖਰਕਾਰ ਆਪਣੀ ਚੁੱਪ ਤੋੜ ਦਿੱਤੀ ਹੈ। ਇਸ ਵੀਡੀਓ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ 'ਹੋਟਲ ਵਿੱਚ ਪੁਲਸ ਰੇਡ' ਦੀ ਕਹਾਣੀ ਨਾਲ ਪੇਸ਼ ਕੀਤਾ ਸੀ, ਜਦੋਂ ਕਿ ਅਸਲ ਵਿੱਚ ਇਹ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਭੋਗ ਸਮੇਂ ਦੀ ਸੀ। ਕੌਰ ਬੀ ਨੇ ਇਸ ਵਿਵਾਦਿਤ ਵੀਡੀਓ ਦੇ ਜਵਾਬ ਵਿੱਚ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ ਪੰਜ-ਛੇ ਮਹੀਨਿਆਂ ਤੋਂ ਇਸ ਵੀਡੀਓ ਨੂੰ ਅਣਦੇਖਾ ਕਰ ਰਹੀ ਸੀ, ਪਰ ਹੁਣ ਜਦੋਂ ਇਹ ਦੁਬਾਰਾ ਵਾਇਰਲ ਕੀਤੀ ਜਾਣ ਲੱਗੀ, ਖਾਸ ਕਰਕੇ ਟਿਕ-ਟੌਕ ਦੀ ਵਰਤੋਂ ਕਰਨ ਵਾਲੇ ਵਿਦੇਸ਼ੀ ਲੋਕਾਂ ਵੱਲੋਂ, ਤਾਂ ਉਨ੍ਹਾਂ ਨੂੰ ਜਵਾਬ ਦੇਣਾ ਪਿਆ।

ਇਹ ਵੀ ਪੜ੍ਹੋ: ਜਾਣੋ ਦੀਵਾਲੀ 'ਤੇ ਕਿਉਂ ਬਣਾਈ ਜਾਂਦੀ ਹੈ ਜਿਮੀਕੰਦ ਦੀ ਸਬਜ਼ੀ?

PunjabKesari

ਕੌਰ ਬੀ ਦੇ ਜਵਾਬ ਦੇ ਮੁੱਖ ਬਿੰਦੂ:

1. ਕੰਮ ਨਾ ਪਸੰਦ ਹੋਣ ਵਾਲੇ ਅਨ-ਫਾਲੋ ਕਰਨ: ਕੌਰ ਬੀ ਨੇ ਸਾਫ਼ ਕਿਹਾ ਕਿ ਜਿਨ੍ਹਾਂ ਨੂੰ ਉਨ੍ਹਾਂ ਦਾ ਕੰਮ ਪਸੰਦ ਨਹੀਂ ਹੈ, ਉਹ ਉਨ੍ਹਾਂ ਨੂੰ ਕਿਰਪਾ ਕਰਕੇ ਫਾਲੋ ਨਾ ਕਰਨ ਅਤੇ ਅਨ-ਫਾਲੋ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਨਾ ਉਨ੍ਹਾਂ ਨੂੰ ਪਸੰਦ ਹਨ ਅਤੇ ਨਾ ਹੀ ਉਨ੍ਹਾਂ ਦੇ ਪਿਆਰ ਦੀ ਜ਼ਰੂਰਤ ਹੈ। ਉਨ੍ਹਾਂ ਨੇ ਅੱਗੇ ਕਿਹਾ, "ਕਿਸੇ ਦੀ ਮੌਤ ਤਾਂ ਛੱਡੋ, ਬੇਸ਼ਰਮੋਂ, ਤੁਹਾਡੇ ਵੀ ਪਰਿਵਾਰ ਹੋਣਗੇ। ਵਾਹਿਗੁਰੂ ਕਰੇ ਕਿਸੇ ਦੇ ਵੀ ਪਰਿਵਾਰ 'ਤੇ ਇਸ ਤਰ੍ਹਾਂ ਦਾ ਸਮਾਂ ਨਾ ਆਵੇ"।

ਇਹ ਵੀ ਪੜ੍ਹੋ: ਮਿਊਜ਼ਿਕ ਇੰਡਸਟਰੀ 'ਚ ਇਕ ਵਾਰ ਮੁੜ ਛਾਇਆ ਸੋਗ ! ਹੁਣ ਇਸ ਕਲਾਕਾਰ ਨੇ ਛੱਡੀ ਦੁਨੀਆ

PunjabKesari

2. ਵੀਡੀਓ ਦੀ ਸੱਚਾਈ 'ਤੇ ਮੋਹਰ: ਗਾਇਕਾ ਨੇ ਪੁਸ਼ਟੀ ਕੀਤੀ ਕਿ ਇਹ ਵੀਡੀਓ ਕਿਸੇ ਹੋਟਲ ਜਾਂ ਰੇਡ ਦੀ ਨਹੀਂ, ਸਗੋਂ ਹੰਸ ਰਾਜ ਹੰਸ ਦੀ ਪਤਨੀ ਦੇ ਭੋਗ ਸਮੇਂ ਗੁਰਦੁਆਰੇ ਦੇ ਬਾਹਰ ਦੀ ਹੈ। ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਇਸ ਸਾਲ ਅਪ੍ਰੈਲ ਵਿੱਚ ਹੋਇਆ ਸੀ ਅਤੇ ਇਹ ਭੋਗ ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵੀਡੀਓ ਬਣਾਏ ਜਾਣ ਸਮੇਂ ਉਹ ਮੀਡੀਆ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਵੇਂ ਕਿ ਕਈ ਕਲਾਕਾਰ ਕਰਦੇ ਹਨ।

ਇਹ ਵੀ ਪੜ੍ਹੋ: ਦੀਵਾਲੀ ਵਾਲੇ ਦਿਨ ਅਮਰੀਕਾ ਤੋਂ ਆਈ ਮੰਦਭਾਗੀ ਖਬਰ; ਸੜਕ ਹਾਦਸੇ 'ਚ ਭਾਰਤੀ ਮੂਲ ਦੀ ਮਾਂ-ਧੀ ਦੀ ਮੌਤ

PunjabKesari

3. ਭੋਗ 'ਤੇ ਇੰਟਰਵਿਊ ਨਾ ਦੇਣ ਦੀ ਆਦਤ: ਕੌਰ ਬੀ ਨੇ ਕਿਹਾ ਕਿ ਉਨ੍ਹਾਂ ਦਾ ਸੁਭਾਅ ਨਹੀਂ ਹੈ ਕਿ ਉਹ ਕਿਸੇ ਦੀ ਮੌਤ ਜਾਂ ਭੋਗ 'ਤੇ ਜਾ ਕੇ ਕੈਮਰੇ 'ਤੇ ਗੱਲ ਕਰਨ ਜਾਂ ਇੰਟਰਵਿਊ ਦੇਣ। ਉਨ੍ਹਾਂ ਨੇ ਮੀਡੀਆ (ਜਾਂ ਲੋਕਾਂ) ਦੀ ਅਜਿਹੀ ਸੋਚ ਦੀ ਨਿੰਦਾ ਕੀਤੀ, ਜੋ ਪਰਿਵਾਰ ਕੋਲੋਂ ਪੁੱਛਦੇ ਹਨ ਕਿ "ਕਿਵੇਂ ਲੱਗ ਰਿਹਾ ਹੈ"।

ਇਹ ਵੀ ਪੜ੍ਹੋ: ਮਸ਼ਹੂਰ Singer ਦੇ ਲਾਈਵ ਸ਼ੋਅ 'ਚ ਹੋ ਗਿਆ ਹੰਗਾਮਾ, ਨੌਜਵਾਨਾਂ ਨੇ ਕੀਤੇ ਗੰਦੇ ਇਸ਼ਾਰੇ, ਭੱਖ ਗਿਆ ਮਾਹੌਲ

4. ਮੀਡੀਆ ਨੂੰ ਅਪੀਲ: ਉਨ੍ਹਾਂ ਨੇ ਮੀਡੀਆ ਤੋਂ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਅਜਿਹੇ ਦੁੱਖ ਦੇ ਸਮੇਂ ਕਲਾਕਾਰਾਂ ਦਾ ਪਿੱਛਾ ਨਾ ਕੀਤਾ ਜਾਵੇ ਜਾਂ ਕਿਸੇ ਦੇ ਘਰ ਦੇ ਅੰਦਰ ਤੱਕ ਨਾ ਜਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕੁਝ ਲੋਕ ਚੰਗੇ ਮੀਡੀਆ ਨੂੰ ਵੀ ਬਦਨਾਮ ਕਰ ਦਿੰਦੇ ਹਨ।

 

 

ਇਹ ਵੀ ਪੜ੍ਹੋ: ਵੱਡਾ ਹਾਦਸਾ; ਲੈਂਡਿੰਗ ਦੌਰਾਨ ਰਨਵੇਅ ਤੋਂ ਫਿਸਲ ਕੇ ਸਮੁੰਦਰ 'ਚ ਜਾ ਡਿੱਗਾ ਜਹਾਜ਼, 2 ਲੋਕਾਂ ਦੀ ਮੌਤ

 

 

ਪਰਮਜੀਤ ਸਿੰਘ ਹੰਸ ਦਾ ਧੰਨਵਾਦ: ਕੌਰ ਬੀ ਨੇ ਇਸ ਮਾਮਲੇ 'ਤੇ ਪਹਿਲਾਂ ਹੀ ਜਵਾਬ ਦੇਣ ਲਈ ਸਿੰਗਰ ਹੰਸ ਰਾਜ ਹੰਸ ਦੇ ਭਰਾ ਪਰਮਜੀਤ ਹੰਸ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ 'ਮੈਂ ਅੱਜ ਦੇਖਿਆ', 'ਤੁਹਾਡੀ ਵਰਗੇ ਬਹੁਤ ਸਾਰੇ ਚੰਗੇ ਪਰਿਵਾਰ ਸਾਡੇ ਨਾਲ ਜੁੜੇ ਹਨ, ਜਿਨ੍ਹਾਂ ਕਰਕੇ ਕੰਮ ਕਰਨਾ ਚੰਗਾ ਲੱਗਦਾ ਹੈ'।

ਅੰਤ ਵਿੱਚ, ਕੌਰ ਬੀ ਨੇ ਸਪਸ਼ਟ ਸੰਦੇਸ਼ ਦਿੱਤਾ: "ਜਿਸਨੂੰ ਮੇਰੇ ਤੋਂ ਮਤਲਬ, ਸਿਰਫ ਮੇਰੇ ਕੰਮ ਤੱਕ ਰੱਖੋ। ਨਾ ਕਿਸੇ ਨੂੰ ਮੈਂ ਗਲਤ ਬੋਲਾਂ ਅਤੇ ਨਾ ਗਲਤ ਸੁਣਾਂ"।

 

ਇਹ ਵੀ ਪੜ੍ਹੋ: MP ਰਾਘਵ ਚੱਢਾ ਬਣੇ ਪਿਤਾ, ਪਤਨੀ ਪਰਿਣੀਤੀ ਨੇ ਦਿੱਤਾ ਪੁੱਤ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Kaur B
  • breaks silence
  • viral video

ਗਾਇਕ ਜ਼ੂਬੀਨ ਗਰਗ ਦੀ ਮੌਤ ਦਾ ਮਾਮਲਾ; ਜਾਂਚ ਲਈ ਸਿੰਗਾਪੁਰ ਪਹੁੰਚੀ ਆਸਾਮ ਪੁਲਸ

NEXT STORY

Stories You May Like

  • harman brar breaks silence on relationship with parmish verma
    'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • majumdar said   we stand by the bcci  s decision
    ਮਜੂਮਦਾਰ ਨੇ ਨਕਵੀ ਤੋਂ ਟਰਾਫੀ ਨਾ ਲੈਣ 'ਤੇ ਕਿਹਾ, 'ਅਸੀਂ BCCI ਦੇ ਫੈਸਲੇ ਨਾਲ ਖੜ੍ਹੇ ਹਾਂ'
  • social media offensive comment
    ਸੋਸ਼ਲ ਮੀਡੀਆ 'ਤੇ PM ਵਿਰੁੱਧ ਗਲਤ ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
  • neelam kothari breaks silence on her relationship with govinda
    'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ ਨੇ ਅਦਾਕਾਰ ਨਾਲ ਰਿਸ਼ਤੇ 'ਤੇ ਤੋੜੀ...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • debina and gurmeet choudhary shared   good news
      ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...
    • ajmal kasab issue raised on kbc
      'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...
    • ashok pathak to make hindi feature film debut with   rani drycleaners
      'ਰਾਣੀ ਡ੍ਰਾਈਕਲੀਨਰਸ' ਨਾਲ ਹਿੰਦੀ ਫੀਚਰ ਫਿਲਮ 'ਚ ਡੈਬਿਊ ਕਰਨਗੇ ਅਸ਼ੋਕ ਪਾਠਕ
    • veteran bollywood actor mushtaq khan laid to rest
      ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...
    • aamir khan to receive screen icon award at singapore international film festival
      ਸਿੰਗਾਪੁਰ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸਕ੍ਰੀਨ ਆਈਕਨ ਐਵਾਰਡ ਨਾਲ ਸਨਮਾਨਿਤ...
    • govinda heaps praise on anupam kher
      "ਉਹ ਦੇਸ਼ ਦੇ ਬਹੁਤ ਚੰਗੇ ਕਲਾਕਾਰਾਂ 'ਚੋਂ ਇੱਕ ਹਨ...": ਗੋਵਿੰਦਾ ਨੇ ਕੀਤੀ ਅਨੁਪਮ...
    • first look poster of actress alia bhatt  s film   love   war   released
      ਅਦਾਕਾਰਾ ਆਲੀਆ ਭੱਟ ਦੀ ਫਿਲਮ "ਲਵ ਐਂਡ ਵਾਰ" ਦਾ ਪਹਿਲਾ ਲੁੱਕ ਪੋਸਟਰ ਰਿਲੀਜ਼
    • veteran actor mushtaq khan  s final video from the hospital has surfaced
      ਦਿੱਗਜ ਅਦਾਕਾਰ ਮੁਸ਼ਤਾਕ ਖਾਨ ਦੀ ਹਸਪਤਾਲ ਤੋਂ ਆਖਰੀ ਵੀਡੀਓ ਆਈ ਸਾਹਮਣੇ
    • gaurav verma reveals the reason behind the seven songs in  prem keetanu
      'ਪ੍ਰੇਮ ਕੀਟਾਨੂ' 'ਚ 7 ਗਾਣੇ ਸ਼ਾਮਲ ਕਰਨ ਦਾ ਨਿਰਮਾਤਾ ਗੌਰਵ ਵਰਮਾ ਨੇ ਦੱਸਿਆ...
    • premiere of  pooja meri jaan
      "ਪੂਜਾ ਮੇਰੀ ਜਾਨ" ਦਾ 2 ਅਕਤੂਬਰ ਨੂੰ ਇਸ OTT ਪਲੇਟਫਾਰਮ 'ਤੇ ਹੋਵੇਗਾ ਪ੍ਰੀਮੀਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +