Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    10:59:56 AM

  • huge jump in gold and silver prices  know how much the prices

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ...

  • punjab police asi dies on duty

    ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

  • uk us pharma deal

    2.29 ਲੱਖ ਵਾਧੂ ਮੌਤਾਂ ਦਾ ਖਦਸ਼ਾ !...

  • minister hardeep puri makes big statement on petrol diesel

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 27 ਮਾਰਚ ਨੂੰ ਰਿਲੀਜ਼ ਹੋਵੇਗਾ ‘ਕੇ. ਜੀ. ਐੱਫ. 2’ ਦਾ ਟਰੇਲਰ, ਸਾਹਮਣੇ ਆਇਆ ਫ਼ਿਲਮ ਦਾ ਪਹਿਲਾ ਰੀਵਿਊ

ENTERTAINMENT News Punjabi(ਤੜਕਾ ਪੰਜਾਬੀ)

27 ਮਾਰਚ ਨੂੰ ਰਿਲੀਜ਼ ਹੋਵੇਗਾ ‘ਕੇ. ਜੀ. ਐੱਫ. 2’ ਦਾ ਟਰੇਲਰ, ਸਾਹਮਣੇ ਆਇਆ ਫ਼ਿਲਮ ਦਾ ਪਹਿਲਾ ਰੀਵਿਊ

  • Author Rahul Singh,
  • Updated: 04 Mar, 2022 02:09 PM
Mumbai
kgf chapter 2 trailer launch date
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਕੇ. ਜੀ. ਐੱਫ.’ ਦੇ ਦੀਵਾਨਿਆਂ ਲਈ ਖ਼ੁਸ਼ਖ਼ਬਰੀ ਹੈ। ਪਹਿਲੀ ਜਾਣਕਾਰੀ ਤਾਂ ਇਹ ਹੈ ਕਿ ਕੰਨੜ ਸੁਪਰਸਟਾਰ ਯਸ਼ ਦੀ ਫ਼ਿਲਮ ਦੇ ਸੀਕੁਅਲ ਯਾਨੀ ‘ਕੇ. ਜੀ. ਐੱਫ. 2’ ਦੇ ਟਰੇਲਰ ਰਿਲੀਜ਼ ਦੀ ਤਾਰੀਖ਼ ਆ ਗਈ ਹੈ। ਡਾਇਰੈਕਟਰ ਪ੍ਰਸ਼ਾਂਤ ਨੀਲ ਨੇ ਪੁਸ਼ਟੀ ਕੀਤੀ ਹੈ ਕਿ ਇਸੇ ਮਹੀਨੇ 27 ਮਾਰਚ ਨੂੰ ‘ਕੇ. ਜੀ. ਐੱਫ. 2’ ਦਾ ਟਰੇਲਰ ਰਿਲੀਜ਼ ਹੋਵੇਗਾ, ਉਥੇ ਇਸ ਫ਼ਿਲਮ ਦਾ ਪਹਿਲਾ ਰੀਵਿਊ ਵੀ ਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ਼ ਖ਼ਾਨ ਨੂੰ ਪ੍ਰਸ਼ੰਸਕ ਨੇ ਦਿੱਤੀ ਨਸੀਹਤ, ਕਿਹਾ- ‘ਫ਼ਿਲਮਾਂ ’ਚ ਆਉਂਦੇ ਰਹੋ, ਖ਼ਬਰਾਂ ’ਚ ਨਹੀਂ’

ਮਾਲੀਵੁੱਡ ਅਦਾਕਾਰ ਤੇ ਡਿਸਟ੍ਰੀਬਿਊਟਰ ਪ੍ਰਿਥਵੀਰਾਜ ਸੁਕੁਮਾਰਨ ਨੇ ਇਹ ਫ਼ਿਲਮ ਦੇਖ ਲਈ ਹੈ ਤੇ ਉਨ੍ਹਾਂ ਨੇ ਆਪਣਾ ਰੀਵਿਊ ਵੀ ਸਾਂਝਾ ਕੀਤਾ ਹੈ। ਪ੍ਰਿਥਵੀਰਾਜ ਨੇ ਦੱਸਿਆ ਕਿ ਫ਼ਿਲਮ ਦੇਖ ਕੇ ਉਨ੍ਹਾਂ ਦਾ ਦਿਮਾਗ ਹਿੱਲ ਗਿਆ ਹੈ। ‘ਕੇ. ਜੀ. ਐੱਫ. 2’ ਇਸੇ ਸਾਲ 14 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ।

Looking forward to this association of ours @VKiragandur Mind blown by what I have seen of #KGF2 @prashanth_neel has set a whole new standard with this one! https://t.co/1ptQxok4Si

— Prithviraj Sukumaran (@PrithviOfficial) March 2, 2022

ਸਾਲ 2022 ਦੀਆਂ ਵੱਡੀਆਂ ਫ਼ਿਲਮਾਂ ਦੀ ਲਿਸਟ ’ਚ ‘ਕੇ. ਜੀ. ਐੱਫ. 2’ ਸਭ ਤੋਂ ਉੱਪਰ ਹੈ। ਫ਼ਿਲਮ ’ਚ ਇਸ ਵਾਰ ਯਸ਼ ਨਾਲ ਸੰਜੇ ਦੱਤ, ਸ਼੍ਰੀਨਿਧੀ ਸ਼ੈੱਟੀ, ਰਵੀਨਾ ਟੰਡਨ ਤੇ ਪ੍ਰਕਾਸ਼ ਰਾਜ ਨਜ਼ਰ ਆਉਣ ਵਾਲੇ ਹਨ। ਹਰ ਕਿਸੇ ਦੇ ਮਨ ’ਚ ਸਵਾਲ ਹੈ ਕਿ ਆਖਿਰ ਰੌਕੀ ਭਾਈ ਨੇ ਅਜਿਹਾ ਕੀ ਕੀਤਾ ਕਿ ਫੌਜ ਭੇਜ ਕੇ ਸਰਕਾਰ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਕੋਸ਼ਿਸ਼ ਕੀਤੀ? ਅਧੀਰਾ ਦਾ ਕੀ ਹੋਇਆ? ਉਂਝ ਇਨ੍ਹਾਂ ਤਮਾਮ ਸਵਾਲਾਂ ਦੇ ਜਵਾਬ ਸਿਰਫ ਪ੍ਰਿਥਵੀਰਾਜ ਸੁਕੁਮਾਰਨ ਕੋਲ ਹਨ।

There is always a thunder before the storm!#KGFChapter2 Trailer on March 27th at 6:40 pm.

Stay Tuned: https://t.co/grk8SQMTJe@Thenameisyash @VKiragandur @hombalefilms @HombaleGroup @duttsanjay @TandonRaveena @SrinidhiShetty7 @bhuvangowda84 @RaviBasrur
#KGF2TrailerOnMar27 pic.twitter.com/CYcWx9vK1j

— Prashanth Neel (@prashanth_neel) March 3, 2022

ਫ਼ਿਲਮ ਦੇ ਡਾਇਰੈਕਟਰ ਪ੍ਰਸ਼ਾਂਤ ਨੀਲ ਨੇ ਟਵਿਟਰ ’ਤੇ ਫ਼ਿਲਮ ਦੇ ਟਰੇਲਰ ਰਿਲੀਜ਼ ਦੀ ਤਾਰੀਖ਼ ਦਾ ਐਲਾਨ ਕੀਤਾ ਹੈ। ਫ਼ਿਲਮ ਦਾ ਟਰੇਲਰ 27 ਮਾਰਚ ਨੂੰ ਸ਼ਾਮ 6 ਵਜ ਕੇ 40 ਮਿੰਟ ’ਤੇ ਰਿਲੀਜ਼ ਹੋਵੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • KGF Chapter 2
  • Trailer
  • Yash
  • Sanjay Dutt
  • Raveena Tandon

ਇੰਤਜ਼ਾਰ ਖ਼ਤਮ! ਸਾਹਮਣੇ ਆਈ ਸਲਮਾਨ ਖ਼ਾਨ ਦੀ ਫ਼ਿਲਮ ‘ਟਾਈਗਰ 3’ ਦੀ ਰਿਲੀਜ਼ ਡੇਟ

NEXT STORY

Stories You May Like

  • gaurav khanna amid his divorce news with akanksha
    ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
  • kharar garments association announces annual holidays on june 27 28
    ਖਰੜ ਗਾਰਮੈਂਟਸ ਐਸੋਸੀਏਸ਼ਨ ਵੱਲੋਂ 27-28 ਜੂਨ ਨੂੰ ਸਲਾਨਾ ਛੁੱਟੀਆਂ ਦਾ ਐਲਾਨ
  • the first poster of   bhai tera star hai   released
    ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
  • iphone air 2 to be launched next year
    ਅਗਲੇ ਸਾਲ ਲਾਂਚ ਹੋਵੇਗਾ iPhone Air 2 ! ਕੈਮਰੇ ਤੋਂ ਲੈ ਕੇ ਫੀਚਰਜ਼ ਤੱਕ ਮਿਲਣਗੇ ਇਹ ਧਾਕੜ ਫੀਚਰਜ਼
  • world tv premiere of chiyaan vikram  s film   veera dheera sooran 2
    ਚਿਆਨ ਵਿਕਰਮ ਦੀ ਫਿਲਮ "ਵੀਰਾ ਧੀਰਾ ਸੂਰਨ 2" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • for daughter  create a fund of 27 lakhs with lic policy
    ਧੀ ਦੀ ਉੱਚ ਸਿੱਖਿਆ ਤੇ ਵਿਆਹ ਦੀ ਚਿੰਤਾ ਖ਼ਤਮ! LIC Policy ਨਾਲ ਬਣਾਓ 27 ਲੱਖ ਦਾ ਫੰਡ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rukmini vasanth s powerful presence in  toxic  teaser
      'ਟੌਕਸਿਕ' ਦੇ ਟੀਜ਼ਰ 'ਚ ਰੁਕਮਣੀ ਵਸੰਤ ਦਾ ਦਮਦਾਰ ਅੰਦਾਜ਼, ਸੋਸ਼ਲ ਮੀਡੀਆ 'ਤੇ...
    • after record breaking success   dhurandhar  set for japan release
      ਰਿਕਾਰਡ ਤੋੜ ਸਫਲਤਾ ਤੋਂ ਬਾਅਦ 10 ਜੁਲਾਈ ਨੂੰ ਜਾਪਾਨ 'ਚ ਰਿਲੀਜ਼ ਹੋਵੇਗੀ...
    • diljit on cjp protests at jantar mantar
      'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ...
    • famous bollywood actor becomes groom at the age of 78
      78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...
    • trailer of the film   rao bahadur   released
      ਸੁਪਰ ਸਟਾਰ ਮਹੇਸ਼ ਬਾਬੂ ਨੇ ਰਿਲੀਜ਼ ਕੀਤਾ ‘ਰਾਓ ਬਹਾਦੁਰ’ ਦਾ ਰਹੱਸਮਈ ਟ੍ਰੇਲਰ
    • odia film   aafaa   declared tax free
      ਟੈਕਸ ਮੁਕਤ ਘੋਸ਼ਿਤ ਕੀਤੀ ਗਈ ਫਿਲਮ 'ਆਫਾ'
    • famous actress punished for giving intimate scenes
      ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...
    • kanth kaler
      ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...
    • salman played a key role behind the scenes of  dabangg 3  too  nikhil dwivedi
      'ਦਬੰਗ 3' 'ਚ ਸਲਮਾਨ ਖਾਨ ਨੇ ਪਰਦੇ ਪਿੱਛੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ:...
    • famous actress dies of aids
      AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +