Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    10:40:07 AM

  • toronto street festival incident

    ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ...

  • friends who went fishing in the ghaggar river got drowned

    ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ...

  • congress leaderss double standards fuel political debate

    ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ!...

  • mistaken strike

    'ਗ਼ਲਤੀ ਨਾਲ ਹੋ ਗਿਆ ਹਮਲਾ..!' ਸਟ੍ਰਾਈਕ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੈਨ ਇੰਡੀਆ ਹੋਲੀ 'ਤੇ 14 ਮਾਰਚ ਨੂੰ ਰਿਲੀਜ਼ ਹੋਵੇਗੀ ਖੇਸਾਰੀ ਲਾਲ ਯਾਦਵ ਦੀ ਫਿਲਮ ਰਿਸ਼ਤੇ

ENTERTAINMENT News Punjabi(ਤੜਕਾ ਪੰਜਾਬੀ)

ਪੈਨ ਇੰਡੀਆ ਹੋਲੀ 'ਤੇ 14 ਮਾਰਚ ਨੂੰ ਰਿਲੀਜ਼ ਹੋਵੇਗੀ ਖੇਸਾਰੀ ਲਾਲ ਯਾਦਵ ਦੀ ਫਿਲਮ ਰਿਸ਼ਤੇ

  • Edited By Cherry,
  • Updated: 12 Mar, 2025 05:09 PM
Entertainment
khesari lal yadav  s film rishtey will be released on pan india holi on march 14
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਐੱਸ.ਆਰ.ਕੇ. ਮਿਊਜ਼ਿਕ ਪ੍ਰਾਈਵੇਟ ਲਿਮਟਿਡ ਦੇ ਬੈਨਰ ਹੇਠ ਬਣੀ ਸੁਪਰਸਟਾਰ ਖੇਸਾਰੀ ਲਾਲ ਯਾਦਵ ਅਤੇ ਟੈਲੀਵਿਜ਼ਨ ਅਦਾਕਾਰਾ ਰਤੀ ਪਾਂਡੇ ਅਭਿਨੀਤ ਬਹੁਤ ਉਡੀਕੀ ਜਾ ਰਹੀ ਫਿਲਮ ਰਿਸ਼ਤੇ 14 ਮਾਰਚ ਨੂੰ ਪੂਰੇ ਭਾਰਤ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਰਿਸ਼ਤੇ ਦੇ ਨਿਰਮਾਤਾ ਸ਼ਰਮੀਲਾ ਆਰ. ਸਿੰਘ ਅਤੇ ਰੋਸ਼ਨ ਸਿੰਘ ਨੇ ਦੱਸਿਆ ਕਿ 'ਰਿਸ਼ਤੇ' ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ ਤਾਂ ਜੋ ਨਾ ਸਿਰਫ਼ ਭੋਜਪੁਰੀ ਦਰਸ਼ਕ ਬਲਕਿ ਹਿੰਦੀ ਭਾਸ਼ੀ ਦਰਸ਼ਕ ਵੀ ਇਸਦਾ ਆਨੰਦ ਲੈ ਸਕਣ। ਇਹ ਫਿਲਮ ਸਿਨੇਪੋਲਿਸ ਵਰਗੇ ਮਲਟੀਪਲੈਕਸਾਂ ਦੇ ਨਾਲ-ਨਾਲ ਸਿੰਗਲ ਸਕ੍ਰੀਨ ਥੀਏਟਰਾਂ ਵਿੱਚ ਵੀ ਰਿਲੀਜ਼ ਹੋਵੇਗੀ। ਰੋਸ਼ਨ ਸਿੰਘ ਨੇ ਕਿਹਾ, “ਐੱਸ.ਆਰ.ਕੇ. ਮਿਊਜ਼ਿਕ ਪ੍ਰਾਈਵੇਟ ਲਿਮੀਟਡ ਨੇ ਹਮੇਸ਼ਾ ਦਰਸ਼ਕਾਂ ਨੂੰ ਸਭ ਤੋਂ ਵਧੀਆ ਸਿਨੇਮਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਪਿਛਲੀਆਂ ਫਿਲਮਾਂ ਵਾਂਗ, ਇਸ ਵਾਰ ਵੀ ਅਸੀਂ ਕੁਆਲਟੀ ਕੰਟੈਂਟ 'ਤੇ ਜ਼ੋਰ ਦਿੱਤਾ ਹੈ।

'ਰਿਸ਼ਤੇ' ਸਿਰਫ਼ ਇੱਕ ਫਿਲਮ ਨਹੀਂ ਹੈ, ਸਗੋਂ ਰਿਸ਼ਤਿਆਂ ਦੀ ਡੂੰਘਾਈ ਨੂੰ ਦਰਸਾਉਂਦੀ ਇੱਕ ਸੰਵੇਦਨਸ਼ੀਲ ਕਹਾਣੀ ਹੈ ਜੋ ਸਾਰੇ ਦਰਸ਼ਕਾਂ ਨੂੰ ਜੋੜੇਗੀ। ਇਹ ਫ਼ਿਲਮ ਦਰਸ਼ਕਾਂ ਨੂੰ ਰਿਸ਼ਤਿਆਂ ਦੀ ਮਹੱਤਤਾ ਨੂੰ ਇੱਕ ਵੱਖਰੇ ਤਰੀਕੇ ਨਾਲ ਮਹਿਸੂਸ ਕਰਵਾਏਗੀ। ਧਿਆਨ ਦੇਣ ਯੋਗ ਹੈ ਕਿ ਫਿਲਮ ਰਿਸ਼ਤੇ ਵਿੱਚ ਖੇਸਾਰੀ ਲਾਲ ਯਾਦਵ ਅਤੇ ਰਤੀ ਪਾਂਡੇ ਤੋਂ ਇਲਾਵਾ ਕਈ ਦਮਦਾਰ ਕਲਾਕਾਰ ਮੁੱਖ ਭੂਮਿਕਾਵਾਂ ਵਿੱਚ ਹਨ। ਇਨ੍ਹਾਂ ਵਿੱਚ ਆਕਾਂਕਸ਼ਾ ਪੁਰੀ, ਵਿਨੋਦ ਮਿਸ਼ਰਾ, ਸਮਰਥ ਚਤੁਰਵੇਦੀ, ਸੁਜਾਨ ਸਿੰਘ, ਸੰਜੀਵ ਮਿਸ਼ਰਾ, ਯੁਗੰਤ ਪਾਂਡੇ, ਮਾਇਆ ਯਾਦਵ, ਨਿਸ਼ਾ ਝਾਅ, ਰੰਭਾ ਸਾਹਨੀ, ਜਯਾ ਪਾਂਡੇ, ਪ੍ਰਿਯਾਂਸ਼ੂ ਸਿੰਘ, ਵਿਜੇ ਲਕਸ਼ਮੀ ਸਿੰਘ, ਦਿਲੀਪ ਯਾਦਵ ਅਤੇ ਸੋਨੂੰ ਪਾਂਡੇ ਸ਼ਾਮਲ ਹਨ। ਫਿਲਮ ਦਾ ਸੰਗੀਤ ਭੋਜਪੁਰੀ ਇੰਡਸਟਰੀ ਦੇ ਚੋਟੀ ਦੇ ਸੰਗੀਤਕਾਰਾਂ ਨੇ ਤਿਆਰ ਕੀਤਾ ਹੈ। ਫਿਲਮ ਦੇ ਸੰਗੀਤਕਾਰ ਓਮ ਝਾਅ, ਛੋਟੇ ਬਾਬਾ ਅਤੇ ਕ੍ਰਿਸ਼ਨਾ ਬੇਦਰਦੀ ਹਨ। ਫਿਲਮ ਦੇ ਡੀਓਪੀ (ਕੈਮਰਾ ਡਾਇਰੈਕਟਰ) ਬਾਸੂ ਹਨ।

  • Khesari Lal Yadav
  • film Rishtey
  • Pan India Holi

ਬਾਲੀਵੱਡ 'ਚ ਧੱਕ ਪਾਉਣ ਲਈ ਤਿਆਰ ਸੋਨਮ ਬਾਜਵਾ, ਇਨ੍ਹਾਂ 3 ਫਿਲਮਾਂ 'ਚ ਆਏਗੀ ਨਜ਼ਰ

NEXT STORY

Stories You May Like

  • trailer released for khesari lal yadav s film  meharban
    ਖੇਸਾਰੀ ਲਾਲ ਯਾਦਵ ਦੀ ਫਿਲਮ 'ਮੇਹਰਬਾਨ' ਦਾ ਟ੍ਰੇਲਰ ਰਿਲੀਜ਼
  • akshara haasan and satyajeet dubey  s film   simulacra   to release on july 17
    ਅਕਸ਼ਰਾ ਹਾਸਨ ਤੇ ਸਤਿਆਜੀਤ ਦੂਬੇ ਦੀ ਫਿਲਮ "ਸਿਮੂਲਾਕ੍ਰਾ" 17 ਜੁਲਾਈ ਨੂੰ ਹੋਵੇਗੀ ਰਿਲੀਜ਼
  • sgpc march against ban on sutlej river in amritsar
    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ
  • sgpc to hold protest on july 10 against ban on film sutlej advocate dhami
    ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ: ਐਡਵੋਕੇਟ ਧਾ
  • sidharth  tamannaah  s the vvaan   force of the forest to release on sept 25
    25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ ਫੋਰੈਸਟ", ਫਿਲਮ ਦਾ ਨਵਾਂ ਪੋਸਟਰ ਜਾਰੀ
  • big announcement for july 14 in punjab
    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
  • rahun main tere rubaru   trailer out  set for july 17 release
    "ਰਹੂੰ ਮੈਂ ਤੇਰੇ ਰੁਬਾਰੂ" ਦਾ ਟ੍ਰੇਲਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
  • dug dug   released on prime video
    ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਫਿਲਮ 'ਡੁਗ ਡੁਗ'
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor arrested
      ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...
    • govt committee backs ban on   satluj    cites   sovereignty      security   concerns
      OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ? ਕੇਂਦਰੀ ਕਮੇਟੀ ਦਾ ਫ਼ਿਲਮ ਦੀ...
    • famous actor suffers heart attack
      ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...
    • national award winning filmmaker passes away
      ਮਨੋਰੰਜਨ ਜਗਤ 'ਚ ਪਸਰਿਆ ਸੋਗ, ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਹੋਇਆ...
    • ed initiates probe against film producer dharmesh sangani
      ED ਨੇ ਫਿਲਮ ਨਿਰਮਾਤਾ ਧਰਮੇਸ਼ ਸੰਗਾਨੀ ਖਿਲਾਫ ਜਾਂਚ ਕੀਤੀ ਸ਼ੁਰੂ
    • we don  t have to be airbrushed just to show up  hollywood star jennifer garner
      ਸਾਨੂੰ ਖੂਬਸੂਰਤ ਦਿਸਣ ਲਈ ਮੇਕਅੱਪ ਦੀ ਲੋੜ ਨਹੀਂ: ਅਦਾਕਾਰਾ ਜੈਨੀਫਰ ਗਾਰਨਰ
    • famous comedian will go to jail again
      ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ
    • actress sharmiela mandre to marry producer sudhan sundaram in jaipur
      ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, 12 ਜੁਲਾਈ ਨੂੰ ਇਕ-ਦੂਜੇ ਦਾ ਹੋ ਜਾਵੇਗਾ ਇਹ...
    • akshara haasan and satyajeet dubey  s film   simulacra   to release on july 17
      ਅਕਸ਼ਰਾ ਹਾਸਨ ਤੇ ਸਤਿਆਜੀਤ ਦੂਬੇ ਦੀ ਫਿਲਮ "ਸਿਮੂਲਾਕ੍ਰਾ" 17 ਜੁਲਾਈ ਨੂੰ ਹੋਵੇਗੀ...
    • national award winning filmmaker r chezhiyan dies at 57
      ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +