Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:41:59 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਕੇ. ਬੀ. ਸੀ. ’ਚ ਨਜ਼ਰ ਆਏ ਕਿਆਰਾ ਦੇ ਵੱਡੇ ਫੈਨ ਨੂੰ ਆਖਿਰ ਮਿਲਿਆ ਅਦਾਕਾਰਾ ਨੂੰ ਮਿਲਣ ਦਾ ਮੌਕਾ

ENTERTAINMENT News Punjabi(ਤੜਕਾ ਪੰਜਾਬੀ)

‘ਕੇ. ਬੀ. ਸੀ. ’ਚ ਨਜ਼ਰ ਆਏ ਕਿਆਰਾ ਦੇ ਵੱਡੇ ਫੈਨ ਨੂੰ ਆਖਿਰ ਮਿਲਿਆ ਅਦਾਕਾਰਾ ਨੂੰ ਮਿਲਣ ਦਾ ਮੌਕਾ

  • Author Rahul Singh,
  • Updated: 15 Jun, 2022 11:59 AM
Mumbai
kiara advani die hard fan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਹੁਤ ਹੀ ਖ਼ੂਬਸੂਰਤ ਤੇ ਸੁਪਰ ਪ੍ਰਤਿਭਾਸ਼ਾਲੀ ਕਿਆਰਾ ਅਡਵਾਨੀ ਬਾਲੀਵੁੱਡ ਦੀਆਂ ਉਨ੍ਹਾਂ ਅਦਾਕਾਰਾਂ ’ਚੋਂ ਇਕ ਹੈ, ਜਿਨ੍ਹਾਂ ਦਾ ਫੈਨ ਬੇਸ ਬਹੁਤ ਵੱਡਾ ਹੈ ਤੇ ਇਸ ਕਾਰਨ ਅਕਸਰ ਉਸ ਦੇ ਫੈਨਜ਼ ਆਪਣੇ ਪਸੰਦੀਦਾ ਸਿਤਾਰੇ ਲਈ ਆਪਣਾ ਪਿਆਰ ਦਿਖਾਉਣ ਤੋਂ ਪਿੱਛੇ ਨਹੀਂ ਹੱਟਦੇ।

ਦਸੰਬਰ 2020 ’ਚ ਵੀ ਕੁਝ ਅਜਿਹਾ ਹੀ ਹੋਇਆ ਸੀ, ਜਦੋਂ ਕਿਆਰਾ ਦਾ ਇਕ ਵੱਡਾ ਫੈਨ ਉਸ ਦੀ ਤਸਵੀਰ ਨਾਲ ‘ਕੌਣ ਬਣੇਗਾ ਕਰੋੜਪਤੀ’ ਦੇ ਸੈੱਟ ’ਤੇ ਆਇਆ ਤੇ ਇਸ ਨਾਲ ਕਾਫੀ ਸੁਰਖ਼ੀਆਂ ਬਟੋਰੀਆਂ।

ਇਹ ਖ਼ਬਰ ਵੀ ਪੜ੍ਹੋ : ਡਰੱਗਸ ਮਾਮਲੇ ’ਚ ਫਸੇ ਸ਼ਕਤੀ ਕਪੂਰ ਦੇ ਪੁੱਤਰ ਸਿਧਾਂਤ ਕਪੂਰ ਨੂੰ ਪੁਲਸ ਨੇ ਜ਼ਮਾਨਤ ’ਤੇ ਕੀਤਾ ਰਿਹਾਅ

ਅਜਿਹੇ ’ਚ ਹੁਣ ਕਰੀਬ ਡੇਢ ਸਾਲ ਬਾਅਦ ਉਸ ਪ੍ਰਸ਼ੰਸਕ ਨੂੰ ਆਖਰਕਾਰ ਆਪਣੇ ਚਹੇਤੇ ਸਟਾਰ ਨੂੰ ਮਿਲਣ ਦਾ ਮੌਕਾ ਮਿਲ ਹੀ ਗਿਆ ਹੈ, ਉਹ ਵੀ ਉਦੋਂ, ਜਦੋਂ ਇਹ ਅਦਾਕਾਰਾ ਬਾਲੀਵੁੱਡ ’ਚ ਆਪਣੀ 8ਵੀਂ ਵਰ੍ਹੇਗੰਢ ਦਾ ਆਨੰਦ ਆਪਣੇ ਪ੍ਰਸ਼ੰਸਕਾਂ ਨੂੰ ਖ਼ਾਸ ਤਰੀਕੇ ਨਾਲ ਮਿਲ ਕੇ ਮਨਾ ਰਹੀ ਸੀ।

ਇਸ ਵਰਚੂਅਲ ਗੱਲਬਾਤ ਦੌਰਾਨ ਜਦੋਂ ਕਿਆਰਾ ਨੇ ਬਾਕੀ ਪ੍ਰਸ਼ੰਸਕਾਂ ਵਿਚਾਲੇ ਆਪਣੇ ਪ੍ਰਸ਼ੰਸਕ ਵਿਜੈ ਨੂੰ ਦੇਖਿਆ ਤਾਂ ਉਸ ਨੇ ਕੇ. ਬੀ. ਸੀ. ਨਾਲ ਜੁੜਿਆ ਪੁਰਾਣਾ ਕਿੱਸਾ ਸੁਣਾਇਆ। ਸ਼ੋਅ ਦੀ ਸ਼ੂਟਿੰਗ ਦੌਰਾਨ ਪ੍ਰੋਡਕਸ਼ਨ ਨੇ ਕਿਆਰਾ ਨਾਲ ਜੁੜਨ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਕਿਆਰਾ ਉਸ ਸਮੇਂ ‘ਜੁਗ ਜੁਗ ਜੀਓ’ ਦੀ ਸ਼ੂਟਿੰਗ ’ਚ ਰੁੱਝੀ ਹੋਈ ਸੀ, ਉਹ ਉਸ ਨਾਲ ਗੱਲ ਨਹੀਂ ਕਰ ਸਕੀ। ਫੈਨ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ ਜਦੋਂ ਕਿਆਰਾ ਅਡਵਾਨੀ ਦੇ ਸਭ ਤੋਂ ਵੱਡੇ ਫੈਨ ਲਈ ਗੂਗਲ ਕੀਤਾ ਜਾਂਦਾ ਹੈ ਤਾਂ ਉਸ ਦਾ ਨਾਂ ਆਉਂਦਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Kiara Advani
  • Die Hard Fan
  • KBC
  • Jug Jugg Jeeyo

ਡਰੱਗਸ ਮਾਮਲੇ ’ਚ ਫਸੇ ਸ਼ਕਤੀ ਕਪੂਰ ਦੇ ਪੁੱਤਰ ਸਿਧਾਂਤ ਕਪੂਰ ਨੂੰ ਪੁਲਸ ਨੇ ਜ਼ਮਾਨਤ ’ਤੇ ਕੀਤਾ ਰਿਹਾਅ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • boy dies under suspicious circumstances
    ਰਿਸ਼ਤੇਦਾਰਾਂ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • ind vs wi
    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ ਮਿਲਿਆ ਮੌਕਾ, ਰੋਹਿਤ-ਕੋਹਲੀ ਤੇ ਜਡੇਜਾ...
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +