Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:31:29 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਨਹੀਂ ਰਹੀ ਦੁਨੀਆ ਦੀ ਪਹਿਲੀ ਮਿਸ ਵਰਲਡ

ENTERTAINMENT News Punjabi(ਤੜਕਾ ਪੰਜਾਬੀ)

ਨਹੀਂ ਰਹੀ ਦੁਨੀਆ ਦੀ ਪਹਿਲੀ ਮਿਸ ਵਰਲਡ

  • Edited By Priyanka,
  • Updated: 06 Nov, 2024 04:50 PM
Entertainment
kiki hakansson passed away
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪਹਿਲੀ ਮਿਸ ਵਰਲਡ ਕਿਕੀ ਹੈਕਨਸਨ ਦਾ ਦਿਹਾਂਤ ਹੋ ਗਿਆ ਹੈ। ਕਿਕੀ 95 ਸਾਲਾਂ ਦੀ ਸੀ। ਸੋਮਵਾਰ, 4 ਨਵੰਬਰ ਨੂੰ ਕੈਲੀਫੋਰਨੀਆ ਸਥਿਤ ਆਪਣੇ ਘਰ 'ਚ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ "ਸ਼ਾਂਤੀ ਨਾਲ, ਆਰਾਮ ਨਾਲ ਅਤੇ ਚੰਗੀ ਤਰ੍ਹਾਂ ਦੇਖਭਾਲ ਕੀਤੀ ਗਈ ਸੀ," ਇਹ ਐਲਾਨ ਅਧਿਕਾਰਤ ਮਿਸ ਵਰਲਡ ਇੰਸਟਾਗ੍ਰਾਮ ਅਕਾਉਂਟ ਦੁਆਰਾ ਕੀਤਾ ਗਿਆ ਸੀ।ਜਿਵੇਂ ਹੀ ਕਿਕੀ ਦੀ ਮੌਤ ਦੀ ਖਬਰ ਸਾਹਮਣੇ ਆਈ ਤਾਂ ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਉਸ ਦੇ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ।

ਨਹੀਂ ਰਹੀ ਵੈਟਰਨ ਮਾਡਲ ਕਿਕੀ ਹੈਕਨਸਨ
ਮਿਸ ਵਰਲਡ ਪ੍ਰਤੀਯੋਗਿਤਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ 'ਤੇ ਦੁਨੀਆ ਭਰ ਦੀਆਂ ਲੱਖਾਂ ਮਾਡਲਾਂ ਲਈ ਪ੍ਰੇਰਨਾ ਸਰੋਤ ਕਿਕੀ ਹੈਕਨਸਨ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ। ਜਿਸ ਵਿੱਚ ਕਿਕੀ ਦੀ ਮੌਤ ਦੀ ਜਾਣਕਾਰੀ ਪਰਿਵਾਰ ਵੱਲੋਂ ਉਸਦੀ ਤਸਵੀਰ ਦੇ ਨਾਲ ਦਿੱਤੀ ਗਈ ਹੈ। ਪੋਸਟ ਮੁਤਾਬਕ 4 ਨਵੰਬਰ ਨੂੰ ਕੈਲੀਫੋਰਨੀਆ ਸਥਿਤ ਆਪਣੀ ਰਿਹਾਇਸ਼ 'ਤੇ ਕਿਕੀ ਨੇ 95 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਪੁੱਤਰ ਕ੍ਰਿਸ ਐਂਡਰਸਨ ਦੁਆਰਾ ਜੂਲੀਆ ਮੋਰਲੇ ਨੂੰ ਭੇਜੇ ਗਏ ਇੱਕ ਨੋਟ ਵਿੱਚ, ਇਹ ਲਿਖਿਆ ਗਿਆ ਹੈ:

ਮੇਰੀ ਮਾਂ ਇੱਕ ਸੱਚੀ, ਦਿਆਲੂ, ਪਿਆਰ ਕਰਨ ਵਾਲੀ, ਮਜ਼ੇਦਾਰ ਇਨਸਾਨ ਸੀ। ਉਨ੍ਹਾਂ ਵਿੱਚ ਹਾਸਰਸ ਅਤੇ ਬੁੱਧੀ ਅਤੇ ਸਮਝ ਦਾ ਅਦਭੁਤ ਸੁਮੇਲ ਸੀ। ਇਸ ਤੋਂ ਇਲਾਵਾ ਉਨ੍ਹਾਂ ਦਾ ਦਿਲ ਵੀ ਵੱਡਾ ਸੀ।
ਇਸ ਤਰ੍ਹਾਂ ਐਂਡਰਸਨ ਨੇ ਆਪਣੀ ਮਾਂ ਦੇ ਦਿਹਾਂਤ ਦੀ ਦੁਖਦ ਖਬਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕਿਕੀ ਹੈਕਨਸਨ ਦਾ ਜਨਮ 17 ਜੂਨ 1929 ਨੂੰ ਹੋਇਆ ਸੀ। ਉਨ੍ਹਾਂ ਨੂੰ ਆਪਣੇ ਇਤਿਹਾਸਕ ਮਾਡਲਿੰਗ ਕਰੀਅਰ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। 

1951 'ਚ ਮਿਸ ਵਰਲਡ ਦਾ ਜਿੱਤਿਆ ਖਿਤਾਬ 
ਅੱਜ ਦੇ ਸਮੇਂ 'ਚ ਜੇਕਰ ਮਿਸ ਵਰਲਡ ਦੀ ਗੱਲ ਕਰੀਏ ਤਾਂ ਐਸ਼ਵਰਿਆ ਰਾਏ, ਪ੍ਰਿਯੰਕਾ ਚੋਪੜਾ ਅਤੇ ਮਾਨੁਸ਼ੀ ਛਿੱਲਰ ਵਰਗੇ ਮਸ਼ਹੂਰ ਨਾਂ ਆਉਣਗੇ ਪਰ ਦੁਨੀਆ ਦੀ ਪਹਿਲੀ ਮਿਸ ਵਰਲਡ ਦੇ ਤੌਰ 'ਤੇ ਕਿਕੀ ਹੈਕਨਸਨ ਦਾ ਨਾਂ ਮੌਜੂਦ ਰਹੇਗਾ। 1951 'ਚ ਉਨ੍ਹਾਂ ਨੇ ਲੰਡਨ 'ਚ ਮਿਸ ਵਰਲਡ ਦਾ ਖਿਤਾਬ ਜਿੱਤਿਆ। ਉਸੇ ਸਾਲ, ਕਿਕੀ ਨੂੰ ਮਿਸ ਸਵੀਡਨ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮਿਸ ਵਰਲਡ ਮੁਕਾਬਲੇ 'ਚ ਇੱਕ ਨਵੀਂ ਕ੍ਰਾਂਤੀ ਸਾਹਮਣੇ ਆਈ। ਖਾਸ ਗੱਲ ਇਹ ਸੀ ਕਿ ਉਹ ਪਹਿਲੀ ਮਾਡਲ ਸੀ ਜਿਸ ਨੇ ਬਿਕਨੀ 'ਚ ਮਿਸ ਵਰਲਡ ਦਾ ਖਿਤਾਬ ਜਿੱਤਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Kiki Hakansson
  • Passed Away
  • Jagbani

ਪਹਿਲੀ Film ਲਈ ਇਸ ਅਦਾਕਾਰ ਨੂੰ ਮਿਲੀ ਸੀ 70 ਹਜ਼ਾਰ ਫੀਸ, ਹੁਣ ਵਸੂਲਦਾ ਮੂੰਹੋਂ ਮੰਗੇ

NEXT STORY

Stories You May Like

  • congress releases first list of candidates
    ਕਾਂਗਰਸ ਨੇ ਜਾਰੀ ਕੀਤੀ 30 ਉਮੀਦਵਾਰਾਂ ਦੀ ਪਹਿਲੀ LIST
  • ireland cricket team will tour pakistan for the first tim
    ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਆਇਰਲੈਂਡ ਦੀ ਕ੍ਰਿਕਟ ਟੀਮ
  • india  s hetero sends first shipment of generic hiv drug   lenacapavir   to africa
    ਭਾਰਤ ਦੀ ‘ਹੇਟਰੋ’ ਨੇ ਅਫ਼ਰੀਕਾ ਨੂੰ ਭੇਜੀ HIV ਰੋਕਥਾਮ ਵਾਲੀ ਜੈਨੇਰਿਕ ਦਵਾਈ ‘ਲੈਨਾਕਾਪਾਵੀਰ’ ਦੀ ਪਹਿਲੀ ਖੇਪ
  • a bjp akali dal alliance is the need of the hour to save punjab
    ਪੰਜਾਬ ਨੂੰ ਬਚਾਉਣ ਲਈ ਭਾਜਪਾ-ਅਕਾਲੀ ਦਲ ਗੱਠਜੋੜ ਸਮੇਂ ਦੀ ਲੋੜ, ਪਹਿਲੀ ਤਰਜੀਹ ‘ਪੰਜਾਬ ਫਸਟ’: ਕੇਵਲ ਸਿੰਘ ਢਿੱਲੋਂ
  • bribery  on the rise  in the country
    ‘ਦੇਸ਼ ’ਚ ਵਧਦੀ ਜਾ ਰਹੀ’ ਰਿਸ਼ਵਤਖੋਰੀ!
  • cbi probe should be conducted into illegal mining and alleged corruption
    ਰੂਪਨਗਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਕਥਿਤ ਭ੍ਰਿਸ਼ਟਾਚਾਰ ਦੀ ਹੋਵੇ ਸੀਬੀਆਈ ਜਾਂਚ : ਅਜੇਵੀਰ ਸਿੰਘ ਲਾਲਪੁਰਾ
  • world s most expensive spice now grown in ladakh
    ਲੱਦਾਖ 'ਚ ਉੱਗਿਆ ਦੁਨੀਆ ਦਾ ਸਭ ਤੋਂ ਮਹਿੰਗਾ ਮਸਾਲਾ, ਕੀਮਤ ਜਾਣ ਉੱਡ ਜਾਣਗੇ ਹੋਸ਼
  • nse joins the world  s top 3 stock exchanges
    ਦੁਨੀਆ ਦੇ ਟਾਪ-3 ਸਟਾਕ ਐਕਸਚੇਂਜਾਂ 'ਚ ਸ਼ਾਮਲ ਹੋਇਆ NSE, ਰਚਿਆ ਇਤਿਹਾਸ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਤੜਕਾ ਪੰਜਾਬੀ ਦੀਆਂ ਖਬਰਾਂ
    • famous tv industry couple shares good news
      TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents
    • supreme court refuses immediate hearing against the film   ramayana
      ‘ਰਾਮਾਇਣ’ ਫਿਲਮ ਵਿਰੁੱਧ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
    • trailer for the film  pyade  released
      ਜਿੰਮੀ ਸ਼ੇਰਗਿੱਲ ਅਤੇ ਪ੍ਰਨੂਤਨ ਬਹਿਲ ਦੀ ਫਿਲਮ "ਪਿਆਦੇ" ਦਾ ਟ੍ਰੇਲਰ ਰਿਲੀਜ਼
    • drone hits dhurandar fame singer in the face during a live performance
      ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...
    • famous punjabi actress shares good news
      ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !
    • diljit dosanjh responds to bomb threat at mumbai concert
      'ਭਾਵੇਂ ਬੰਬ ਸੁੱਟ ਦਿਓ, ਮੇਰੇ ਦਿਲ ’ਚ...'; ਮੁੰਬਈ ਕੰਸਰਟ 'ਚ ਧਮਕੀ 'ਤੇ ਦਿਲਜੀਤ...
    • wasted 15 years of my life due to drinking
      ਸ਼ਰਾਬ ਪੀਣ ਕਾਰਨ ਜ਼ਿੰਦਗੀ ਦੇ 15 ਸਾਲ ਬਰਬਾਦ ਕੀਤੇ: ਜਾਵੇਦ ਅਖ਼ਤਰ
    • shah rukh  s legal team denies sending notice to influencer over viral reel
      ਅਨੰਤ ਅੰਬਾਨੀ ਤੇ ਸਦਗੁਰੂ ਨਾਲ ਜੁੜਿਆ ਰੀਲ ਮਾਮਲਾ, ਸ਼ਾਹਰੁਖ ਦੀ ਟੀਮ ਨੇ ਨੋਟਿਸ...
    • vishal chaturvedi train sequence hanuman ansh
      1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ...
    • actor nagarjuna  participates  union minister g kishan reddy padayatra
      ਅਦਾਕਾਰ ਨਾਗਾਰਜੁਨ ਨੇ ਕੇਂਦਰੀ ਮੰਤਰੀ ਕਿਸ਼ਨ ਰੈੱਡੀ ਦੀ ਨਸ਼ਾ ਵਿਰੋਧੀ ਪੈਦਲ ਯਾਤਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +