Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:45:09 PM

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ

ENTERTAINMENT News Punjabi(ਤੜਕਾ ਪੰਜਾਬੀ)

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ

  • Edited By Cherry,
  • Updated: 06 Oct, 2026 09:46 AM
Entertainment
kiran rao on how today  s youth perceive romantic relationships
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਫਿਲਮ ਨਿਰਮਾਤਾ ਕਿਰਨ ਰਾਓ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪਿਛਲੀ ਪੀੜ੍ਹੀ ਦੇ ਮੁਕਾਬਲੇ ਅੱਜ ਦੇ ਨੌਜਵਾਨ ਰੋਮਾਂਟਿਕ ਰਿਸ਼ਤਿਆਂ ਨੂੰ ਕਿਵੇਂ ਦੇਖਦੇ ਹਨ। ਆਮਿਰ ਖਾਨ ਦੀ ਸਾਬਕਾ ਪਤਨੀ ਨੇ ਕਿਹਾ ਕਿ ਅੱਜਕੱਲ੍ਹ ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਬਣਾਉਣਾ ਬਹੁਤ ਆਮ ਅਤੇ ਨਾਰਮਲ ਹੋ ਗਿਆ ਹੈ। 'ਲਸਟ ਸਟੋਰੀਜ਼ 3' ਦੇ ਪ੍ਰਚਾਰ ਦੌਰਾਨ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ, ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਵਿੱਚ ਬੇਝਿਜਕ (ਖੁੱਲ੍ਹੇ-ਡੁੱਲ੍ਹੇ) ਹੋਣ ਦੀ ਭਾਵਨਾ ਹੈ।

ਇਹ ਵੀ ਪੜ੍ਹੋ: 'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ

ਕਿਰਨ ਨੂੰ ਪੁੱਛਿਆ ਗਿਆ, "ਤੁਹਾਡੀ ਕਹਾਣੀ ਨੌਜਵਾਨ ਪੀੜ੍ਹੀ ਨੂੰ ਦਰਸਾਉਂਦੀ ਹੈ, ਜੋ ਪਿਆਰ ਅਤੇ ਰਿਸ਼ਤਿਆਂ ਦੇ ਮਾਮਲੇ ਵਿੱਚ ਲਾਪਰਵਾਹ ਦਿਸਦੀ ਹੈ। ਇੱਕ ਨਿਰਦੇਸ਼ਕ ਦੇ ਨਜ਼ਰੀਏ ਤੋਂ ਅਤੇ ਇੱਕ ਆਮ ਵਿਅਕਤੀ ਦੇ ਨਜ਼ਰੀਏ ਤੋਂ, ਤੁਸੀਂ ਉਨ੍ਹਾਂ ਦੇ ਰਿਸ਼ਤਿਆਂ ਨੂੰ ਕਿਵੇਂ ਸਮਝਦੇ ਹੋ?"

ਇਹ ਵੀ ਪੜ੍ਹੋ: ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ ਹੈ ਪੂਰਾ ਮਾਮਲਾ

ਇਸ 'ਤੇ ਕਿਰਨ ਰਾਓ ਨੇ ਕਿਹਾ ਕਿ ਇਸ ਸਥਿਤੀ ਦਾ ਵਰਣਨ ਕਰਨ ਲਈ ਉਹ 'ਲਾਪਰਵਾਹ' ਦੀ ਬਜਾਏ 'ਆਜ਼ਾਦ' ਸ਼ਬਦ ਨੂੰ ਤਰਜੀਹ ਦਵੇਗੀ। ਕਿਰਨ ਨੇ ਅੱਗੇ ਕਿਹਾ ਕਿ ਪਹਿਲਾਂ ਲੋਕਾਂ ਤੋਂ ਇੱਕ ਖਾਸ ਕਿਸਮ ਦੇ ਰਿਸ਼ਤੇ ਵਿੱਚ ਰਹਿਣ ਦੀ ਉਮੀਦ ਕੀਤੀ ਜਾਂਦੀ ਸੀ, ਪਰ ਅੱਜ ਅਜਿਹਾ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਹੁਣ ਰਿਸ਼ਤਿਆਂ ਵਿੱਚ ਵਧੇਰੇ ਆਜ਼ਾਦੀ ਹੈ। ਜੇ ਅਸੀਂ ਮੇਰੀ ਪੀੜ੍ਹੀ ਦੀ ਤੁਲਨਾ ਅੱਜ ਦੀ ਪੀੜ੍ਹੀ ਨਾਲ ਕਰੀਏ, ਤਾਂ ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ਅਤੇ ਬਿਨਾਂ ਝਿਜਕ ਦੇ ਰਹਿਣ ਦੀ ਵਧੇਰੇ ਆਜ਼ਾਦੀ ਹੈ। ਮੇਰਾ ਮਤਲਬ ਹੈ, ਦੁਨੀਆ ਬਦਲ ਗਈ ਹੈ।

ਇਹ ਵੀ ਪੜ੍ਹੋ: ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'

ਕਿਰਨ ਨੇ ਅੱਗੇ ਕਿਹਾ, 2 ਅਜਿਹੇ ਨੌਜਵਾਨ, ਜੋ ਕਿਸੇ ਬੰਧਨ ਵਿੱਚ ਨਹੀਂ ਹਨ ਅਤੇ ਇੱਕ-ਦੂਜੇ ਵੱਲ ਆਕਰਸ਼ਿਤ ਹੁੰਦੇ ਹਨ। ਅਜਿਹੇ ਵਿੱਚ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ? ਅਤੇ ਜਦੋਂ ਉਹ ਕੁਝ ਫੈਸਲੇ ਲੈਂਦੇ ਹਨ ਤਾਂ ਉਸ ਤੋਂ ਬਾਅਦ ਜੋ ਜਿਹੜੀਆਂ ਅਚਾਨਕ ਘਟਨਾਵਾਂ ਵਾਪਰਦੀਆਂ ਹਨ? ਮੈਨੂੰ ਲੱਗਦਾ ਹੈ ਕਿ ਉਸ ਵਿੱਚ ਇੱਕ ਵੱਖਰਾ ਹੀ ਮਜ਼ਾ ਹੈ। ਕਿਉਂਕਿ ਮੇਰੇ ਸਮੇਂ ਵਿੱਚ, ਇਹ ਉਮੀਦ ਕੀਤੀ ਜਾਂਦੀ ਸੀ ਕਿ ਤੁਸੀਂ ਕਿਸੇ ਵਿਅਕਤੀ ਨਾਲ ਸਿਰਫ਼ ਇੱਕ ਖਾਸ ਦਾਇਰੇ ਵਿੱਚ ਹੀ ਰਿਸ਼ਤਾ ਰੱਖੋਗੇ। ਇੱਥੋਂ ਤੱਕ ਕਿ ਕਿਸੇ ਨਾਲ ਸਰੀਰਕ ਜਾਂ ਫਿਰ ਭਾਵਨਾਤਮਕ ਤੌਰ 'ਤੇ ਜੁੜਨ ਦੀ ਉਮੀਦ ਵੀ ਉਦੋਂ ਹੀ ਕੀਤੀ ਜਾਂਦੀ ਸੀ, ਜਦੋਂ ਤੁਹਾਡੀ ਉਸ ਨਾਲ ਅਰੇਂਜਡ ਮੈਰਿਜ ਹੋ ਜਾਵੇ ਪਰ ਅੱਜ ਦੇ ਦੌਰ ਵਿੱਚ ਅਜਿਹਾ ਨਹੀਂ ਹੈ।"

ਇਹ ਵੀ ਪੜ੍ਹੋ: ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ ਸ਼ੇਅਰ ਕੀਤੀ ਤਸਵੀਰ

ਰਿਸ਼ਤਿਆਂ ਵਿੱਚ ਆਏ ਬਦਲਾਅ ਬਾਰੇ ਗੱਲ ਕਰਦਿਆਂ ਫਿਲਮ ਨਿਰਮਾਤਾ ਨੇ ਕਿਹਾ, "ਅੱਜ-ਕੱਲ੍ਹ ਲੋਕ ਵਿਆਹ ਕੀਤੇ ਬਿਨਾਂ ਹੀ ਇੱਕ-ਦੂਜੇ ਨਾਲ ਡੂੰਘਾ ਰਿਸ਼ਤਾ ਬਣਾ ਲੈਂਦੇ ਹਨ। ਉਹ ਇੱਕ-ਦੂਜੇ ਨਾਲ ਸਰੀਰਕ ਅਤੇ ਭਾਵਨਾਤਮਕ 'ਤੇ ਤੌਰ 'ਤੇ ਇਨਵਾਲਵ ਹੋ ਜਾਂਦੇ ਹਨ। ਅੱਜ ਦੀ ਦੁਨੀਆ ਪਹਿਲਾਂ ਨਾਲੋਂ ਵੱਖਰੀ ਹੈ ਅਤੇ ਅਸੀਂ ਇਹ ਕਹਾਣੀ ਇਸੇ ਮਾਹੌਲ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਕੁਝ ਅਜਿਹਾ ਪੇਸ਼ ਕਰਨਾ ਚਾਹੁੰਦੇ ਸੀ ਜੋ ਅੱਜ ਦੀ ਨਵੀਂ ਪੀੜ੍ਹੀ ਵਿੱਚ ਮੌਜੂਦ ਤਾਜ਼ਗੀ ਅਤੇ ਆਜ਼ਾਦੀ ਨੂੰ ਸਾਹਮਣੇ ਲਿਆ ਸਕੇ।"

ਇਹ ਵੀ ਪੜ੍ਹੋ: ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ ਜਾਇਦਾਦਾਂ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Kiran Rao
  • youth
  • romantic relationships
  • new generation

‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ

NEXT STORY

Stories You May Like

  • bigg boss 20  badshah  s ex wife isha rikhi gets evicted from show
    Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ ਗਈ ਬਾਹਰ
  • one night stand with shah rukh khan    govinda  s wife sunita
    ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ ਵੱਡਾ ਬਿਆਨ
  • hc discharges ex boyfriend from abetment case
    ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ ਦਿੱਤੀ ਕਲੀਨ ਚਿੱਟ
  • virat kohli on cricket
    'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ
  • amit shah punjab post
    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
  • security tightens
    ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ: ਮੁੱਖ ਮਾਰਗ ਬੰਦ
  • ludhiana husband wife
    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • satinder satti  s latest interview
    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ ਸਿਆਸਤ 'ਚ ਆਉਣ ਬਾਰੇ ਦਿੱਤਾ ਵੱਡਾ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +