Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:37:58 AM

  • amritsar  pickle jars

    ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ...

  • us airstrike

    ਮੁੜ ਸ਼ੁਰੂ ਹੋਈ ਜੰਗ ! ਅਮਰੀਕਾ ਨੇ ਕਰ'ਤੀ...

  • amritsar  diwali  smog pollution  toxic air

    ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ...

  • kedarnath heavy snowfall

    ਕੇਦਾਰਨਾਥ ਧਾਮ ’ਚ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?

ENTERTAINMENT News Punjabi(ਤੜਕਾ ਪੰਜਾਬੀ)

3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?

  • Edited By Cherry,
  • Updated: 07 Jun, 2025 10:14 AM
Entertainment
know how is dipika kakkar s health after spending 3 days in icu
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਸਟੇਜ 2 ਲਿਵਰ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਟੀਵੀ ਅਦਾਕਾਰਾ ਦੀਪਿਕਾ ਕੱਕੜ ਦੀ ਸਰਜਰੀ ਸਫਲ ਰਹੀ ਹੈ। ਦੀਪਿਕਾ 3 ਜੂਨ ਨੂੰ ਹੋਈ 14 ਘੰਟੇ ਲੰਬੀ ਸਰਜਰੀ ਤੋਂ ਬਾਅਦ ਹੁਣ ICU ਤੋਂ ਬਾਹਰ ਆ ਗਈ ਹੈ ਅਤੇ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਤੀ ਅਤੇ ਅਦਾਕਾਰ ਸ਼ੋਏਬ ਇਬਰਾਹਿਮ ਨੇ ਆਪਣੇ ਨਵੇਂ ਬਲੌਗ ਰਾਹੀਂ ਦਿੱਤੀ।

ਇਹ ਵੀ ਪੜ੍ਹੋ: ਨਿੱਕੀ ਜਿਹੀ ਗਲਤੀ ਪੈ ਗਈ ਭਾਰੀ ! ਬਲੌਗਰ 'ਤੇ ਠੋਕਿਆ ਗਿਆ ਲੱਖਾਂ ਰੁਪਏ ਜੁਰਮਾਨਾ, ਮਾਫੀ ਨਾਲ ਵੀ ਨਹੀਂ ਬਣੀ ਗੱਲ

PunjabKesari

ਸ਼ੋਏਬ ਨੇ ਆਪਣੇ ਯੂਟਿਊਬ ਚੈਨਲ 'ਤੇ ਬਲੌਗ ਵਿੱਚ ਦੱਸਿਆ ਕਿ, "ਅੱਲ੍ਹਾ ਦਾ ਸ਼ੂਕਰ ਹੈ ਤਿ ਦੀਪੀ ਹੁਣ ICU ਤੋਂ ਬਾਹਰ ਆ ਚੁੱਕੀ ਹੈ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ ਅਤੇ ਇਸੇ ਲਈ ਉਨ੍ਹਾਂ ਨੂੰ ਰੂਮ ਵਿੱਚ ਸ਼ਿਫਟ ਕੀਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਦੀਪਿਕਾ ICU ਵਿੱਚ ਸੀ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੋ ਗਈ ਹੈ। ਅਗਲੇ 3 ਤੋਂ 5 ਦਿਨ, ਜਾਂ ਜਿੰਨੇ ਵੀ ਦਿਨ ਡਾਕਟਰ ਕਹਿਣਗੇ, ਉਨ੍ਹਾਂ ਨੂੰ ਹਸਪਤਾਲ ਵਿੱਚ ਹੀ ਰੱਖਿਆ ਜਾਵੇਗਾ। ਤੁਸੀਂ ਵੇਖਿਆ ਹੀ ਹੋਵੇਗਾ ਕਿ ਸਾਡੇ ਲਈ ਉਹ ਬਹੁਤ ਹੀ ਮੁਸ਼ਕਲ ਸਮਾਂ ਸੀ।

ਇਹ ਵੀ ਪੜ੍ਹੋ: ਲੰਡਨ 'ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਕੀ ਹੈ ਪੂਰਾ ਮਾਮਲਾ

ਸ਼ੋਏਬ ਨੇ ਇਹ ਵੀ ਖੁਲਾਸਾ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਸਰਜਰੀ ਦੌਰਾਨ ਜੇਕਰ ਅਸੀਂ OT ਤੋਂ ਬਾਹਰ ਨਾ ਆਏ ਤਾਂ ਸਮਝ ਲੈਣਾ ਕਿ ਸਭ ਕੁੱਝ ਠੀਕ ਹੈ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਅਸੀਂ ਮਰੀਜ਼ ਦੇ ਪਰਿਵਾਰ ਨਾਲ ਗੱਲ ਕਰਨ ਜਾਂ ਉਨ੍ਹਾਂ ਨੂੰ ਕੁੱਝ ਦੱਸਣ ਲਈ ਆਉਂਦੇ ਹਾਂ। ਕੋਈ ਡਾਕਟਰ ਨਹੀਂ ਆਇਆ ਤਾਂ ਮੈਂ ਸਮਝ ਗਿਆ ਕਿ ਸਭ ਕੁੱਝ ਠੀਕ ਹੈ।"

ਇਹ ਵੀ ਪੜ੍ਹੋ: ਪਰਿਵਾਰ ਨਾਲ ਜਾਂਦੇ ਅਦਾਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਪਿਤਾ ਦੀ ਹੋ ਗਈ ਮੌਤ, ਖ਼ੁਦ ਵੀ...

ਬੀਮਾਰੀ ਦੀ ਪਛਾਣ

ਕੁਝ ਹਫਤੇ ਪਹਿਲਾਂ, ਦੀਪਿਕਾ ਨੂੰ ਪੇਟ ਵਿੱਚ ਦਰਦ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਂਚ ਦੌਰਾਨ, ਉਨ੍ਹਾਂ ਦੇ ਲਿਵਰ ਵਿੱਚ ਟੈਨਿਸ ਬਾਲ ਦੇ ਆਕਾਰ ਦਾ ਟਿਊਮਰ ਪਾਇਆ ਗਿਆ। ਬਾਅਦ 'ਚ ਇਹ ਟਿਊਮਰ ਸਟੇਜ 2 ਦਾ ਘਾਤਕ ਕੈਂਸਰ ਨਿਕਲਿਆ। ਫਿਲਹਾਲ, ਦੀਪਿਕਾ ਦੀ ਸਜਰੀ ਸਫਲ ਰਹੀ ਹੈ ਅਤੇ ਉਹ ਰੀਕਵਰੀ ਦੀ ਰਾਹ 'ਤੇ ਹੈ। 

ਇਹ ਵੀ ਪੜ੍ਹੋ: ਵਿਆਹ ਮਗਰੋਂ ਪਰਪਲ ਸਾੜੀ 'ਚ ਨਜ਼ਰ ਆਈ ਹਿਨਾ ਖਾਨ, ਤਸਵੀਰਾਂ ਵੇਖ ਫੈਨਜ਼ ਬੋਲੇ- "ਸਭ ਤੋਂ ਸੋਹਣੀ ਦੁਲਹਨ"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Dipika Kakkar
  • health update
  • ICU
  • Stage 2 Liver Cancer

ਹਾਲੀਵੁੱਡ ਗਾਇਕ ਨੇ ਪੰਜਾਬੀ 'ਚ ਗਾਇਆ ਗਾਣਾ, ਸ਼ਾਹਰੁੱਖ ਤੇ ਅਰਿਜੀਤ ਸਿੰਘ ਨਾਲ ਕੀਤੀ ਮਸਤੀ

NEXT STORY

Stories You May Like

  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • pulses are a treasure trove of health
    ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
  • daler mehndi  s health  son gurdeep shares update
    ਕਿਵੇਂ ਹੈ ਦਲੇਰ ਮਹਿੰਦੀ ਦੀ ਸਿਹਤ? ਉਤਰਾਖੰਡ ਵਿਵਾਦ ਵਿਚਾਲੇ ਪੁੱਤਰ ਗੁਰਦੀਪ ਨੇ ਦਿੱਤੀ ਗਾਇਕ ਦੀ ਹੈਲਥ ਅਪਡੇਟ
  • 3 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ
  • truck  passenger bus  3 people
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ ਮੌਤ, ਕਈ ਜ਼ਖਮੀ
  • firing in lucknow over car parking dispute 3 dead
    ਲਖਨਊ ’ਚ ਕਾਰ ਪਾਰਕਿੰਗ ਦੇ ਵਿਵਾਦ ’ਚ ਗੋਲੀਬਾਰੀ, 3 ਦੀ ਮੌਤ
  • thieves kalsi farm targeted for 3 consecutive days
    ਚੋਰਾਂ ਦੇ ਬੁਲੰਦ ਹੌਂਸਲੇ! ਲਗਾਤਾਰ 3 ਦਿਨ ਕਲਸੀ ਫਾਰਮ ਨੂੰ ਬਣਾਇਆ ਨਿਸ਼ਾਨਾ
  • powerful phone with 3 cameras launched
    7150mAh ਬੈਟਰੀ ਤੇ 200MP ਦੇ 3 ਕੈਮਰਿਆਂ ਆਲਾ ਧਾਕੜ ਫੋਨ ਹੋਇਆ ਲਾਂਚ ! ਜਾਣੋ ਫੀਚਰਜ਼
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • ram charan and sukumar s film rc 17 commences with a grand puja ceremony
      'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17'...
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • gippy grewal mourns demise of divit auluck  son of speed records owner
      ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +