Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    9:21:44 PM

  • aap government has returned to protect the saints of nanaksar  sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

  • india vs south africa t20 world cup 2026

    T20 WC : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 188...

  • pargat singh

    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ...

  • new twist in the death of 2 employees posted on duty in gurdaspur

    ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨਹੀਂ ਰਹੇ ‘ਹੈਰੀ ਪੌਟਰ’, ‘ਟਾਈਗਰ 3’ ਦੀ ਬਦਲੀ ਰਿਲੀਜ਼ ਡੇਟ, ਪੜ੍ਹੋ ਮਨੋਰੰਜਨ ਜਗਤ ਦੀਆਂ TOP ਨਿਊਜ਼

ENTERTAINMENT News Punjabi(ਤੜਕਾ ਪੰਜਾਬੀ)

ਨਹੀਂ ਰਹੇ ‘ਹੈਰੀ ਪੌਟਰ’, ‘ਟਾਈਗਰ 3’ ਦੀ ਬਦਲੀ ਰਿਲੀਜ਼ ਡੇਟ, ਪੜ੍ਹੋ ਮਨੋਰੰਜਨ ਜਗਤ ਦੀਆਂ TOP ਨਿਊਜ਼

  • Edited By Shivani Bassan,
  • Updated: 15 Oct, 2022 05:04 PM
Mumbai
know the top 6 news of bollywood
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਹਾਲੀਵੁੱਡ ਦੀ ਇਕ ਬਹੁਤ ਵੱਡੀ ਘਟਨਾ ਸਾਹਮਣੇ ਆਈ ਹੈ। ਜਿਸ ’ਚ ਹਾਲੀਵੁੱਡ ਫ਼ਿਲਮ ਸੀਰੀਜ਼ ‘ਹੈਰੀ ਪੌਟਰ’ ’ਚ ਹੈਗਰਿਡ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਸਕਾਟਿਸ਼ ਅਦਾਕਾਰ ਰੌਬੀ ਕੋਲਟ੍ਰਨ ਦਾ 72 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਇਸ ਦੇ ਨਾਲ ਹੀ ਕੈਟਰੀਨਾ ਅਤੇ ਸਲਮਾਨ ਖ਼ਾਨ ਦੀ ਫ਼ਿਲਮ ਦੀ ਰਿਲੀਜ਼ ਡੇਟ ਬਦਲ ਦਿੱਤੀ ਗਈ ਹੈ ਜੋ ਹੁਣ ਦੀਵਾਲੇ ਮੌਕੇ ਰਿਲੀਜ਼ ਹੋਵੇਗੀ। ਆਓ ਪੜ੍ਹੋ ਮਨੋਰੰਜਨ ਜਗਤ ਨਾਲ ਜੁੜੀਆਂ TOP 6 ਖ਼ਬਰਾਂ।

ਨਹੀਂ ਰਹੇ ‘ਹੈਰੀ ਪੌਟਰ’ ਦੇ ਹੈਗਰਿਡ, 72 ਸਾਲ ਦੀ ਉਮਰ ’ਚ ਹੋਇਆ ਦਿਹਾਂਤ

ਹਾਲੀਵੁੱਡ ਫ਼ਿਲਮ ਸੀਰੀਜ਼ ‘ਹੈਰੀ ਪੌਟਰ’ ’ਚ ਹੈਗਰਿਡ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਸਕਾਟਿਸ਼ ਅਦਾਕਾਰ ਰੌਬੀ ਕੋਲਟ੍ਰਨ ਦਾ 72 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ‘ਹੈਰੀ ਪੌਟਰ’ ਤੋਂ ਇਲਾਵਾ ਉਹ ਆਈ. ਟੀ. ਵੀ. ਦੇ ਜਾਸੂਸੀ ਡਰਾਮਾ ‘ਕ੍ਰੈਕਰ’ ਤੇ ‘ਜੇਮਸ ਬਾਂਡ’ ਦੀਆਂ ਫ਼ਿਲਮਾਂ ‘ਗੋਲਡਨ ਆਈ’ ਤੇ ‘ਦਿ ਵਰਲਡ ਇਜ਼ ਨੌਟ ਇਨਫ’ ’ਚ ਵੀ ਦਿਖਾਈ ਦਿੱਤੇ ਸਨ।

 ਕੇਕ ਦਾ ਆਨੰਦ ਲੈ ਰਿਹਾ ਭਾਰਤੀ ਸਿੰਘ ਦਾ ਪੁੱਤਰ ‘ਗੋਲਾ’, ਦੋਵਾਂ ਦੀ ਟਵੀਨਿੰਗ ਨੇ ਲਗਾਏ ਚਾਰ-ਚੰਨ

ਭਾਰਤੀ ਅਤੇ ਪੁੱਤਰ ਗੋਲਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦਰਅਸਲ ਭਾਰਤੀ ਦੀ ਪੁੱਤਰ 6 ਮਹੀਨੇ ਦਾ ਹੋ ਗਿਆ ਹੈ, ਅਜਿਹੇ ’ਚ ਕਾਮੇਡੀਅਨ ਨੇ ਕੇਕ ਕੱਟ ਕੇ ਇਸ ਖ਼ਾਸ ਦਿਨ ਦਾ ਜਸ਼ਨ ਮਨਾਇਆ।

ਸਲਮਾਨ-ਕੈਟਰੀਨਾ ਦੀ ‘ਟਾਈਗਰ 3’ ਦੀ ਬਦਲੀ ਰਿਲੀਜ਼ ਡੇਟ, ਹੁਣ ਇਸ ਦਿਨ ਹੋਵੇਗੀ ਰਿਲੀਜ਼

ਸਲਮਾਨ ਖ਼ਾਨ ਤੇ ਕੈਟਰੀਨਾ ਕੈਫ ਦੀ ਫ਼ਿਲਮ ‘ਟਾਈਗਰ 3’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਇਸ ਫ਼ਿਲਮ ਲਈ ਹੁਣ ਸਲਮਾਨ ਦੇ ਪ੍ਰਸ਼ੰਸਕਾਂ ਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ। ‘ਟਾਈਗਰ 3’ ਜੋ ਪਹਿਲਾਂ 21 ਅਪ੍ਰੈਲ, 2023 ਨੂੰ ਰਿਲੀਜ਼ ਹੋਣ ਜਾ ਰਹੀ ਸੀ, ਇਸ ਨੂੰ ਹੁਣ ਦੀਵਾਲੀ, 2023 ਮੌਕੇ ਰਿਲੀਜ਼ ਕੀਤਾ ਜਾਵੇਗਾ। ਫਿਲਹਾਲ ਇਸ ਦੀ ਰਿਲੀਜ਼ ਡੇਟ ਤਾਂ ਨਹੀਂ ਦੱਸੀ ਗਈ ਪਰ ਦੀਵਾਲੀ, 2023 ਮੁਤਾਬਕ ਇਹ ਫ਼ਿਲਮ 10 ਨਵੰਬਰ ਤੋਂ 14 ਨਵੰਬਰ, 2023 ਵਿਚਾਲੇ ਰਿਲੀਜ਼ ਹੋ ਸਕਦੀ ਹੈ।

 ਆਯੁਸ਼ਮਾਨ ਦੀ ‘ਡਾਕਟਰ ਜੀ’ ਨੇ ਪਹਿਲੇ ਦਿਨ ਉਮੀਦ ਤੋਂ ਵੱਧ ਕੀਤੀ ਕਮਾਈ, ਵੀਕੈਂਡ ’ਤੇ ਕਰੇਗੀ ਜ਼ਬਰਦਸਤ ਕਲੈਕਸ਼ਨ

ਫ਼ਿਲਮ ‘ਡਾਕਟਰ ਜੀ’ ’ਚ ਆਯੁਸ਼ਮਾਨ ਦੇ ਨਾਲ ਰਕੁਲ ਪ੍ਰੀਤ ਸਿੰਘ ਅਤੇ ਸ਼ੈਫਾਲੀ ਸ਼ਾਹ ਮੁੱਖ ਭੂਮਿਕਾਵਾਂ ’ਚ ਨਜ਼ਰ ਆ ਰਹੇ ਹਨ। ਹੁਣ ਫ਼ਿਲਮ ਦੇ ਪਹਿਲੇ ਦਿਨ ਦੀ ਕਲੈਕਸ਼ਨ ਸਾਹਮਣੇ ਆਈ ਹੈ। ਜਿੱਥੇ ਫ਼ਿਲਮ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਫ਼ਿਲਮ ‘ਡਾਕਟਰ ਜੀ’ 1ਤੋਂ 2 ਕਰੋੜ ਰੁਪਏ ਤੱਕ ਕਮਾਈ ਕਰੇਗੀ। ਹਾਲਾਂਕਿ ਫ਼ਿਲਮ ਨੂੰ ਲੈ ਕੇ ਕੋਈ ਜ਼ਿਆਦਾ ਪ੍ਰਮੋਸ਼ਨ ਨਹੀਂ ਸੀ, ਫ਼ਿਰ ਵੀ ‘ਡਾਕਟਰ ਜੀ’ ਪਹਿਲੇ ਦਿਨ 3 ਕਰੋੜ ਤੋਂ ਵੱਧ ਦੀ ਕਮਾਈ ਕਰਨ ’ਚ ਕਾਮਯਾਬ ਰਹੀ। 

ਰੀਆ ਚੱਕਰਵਰਤੀ ਫ਼ਲੋਰਲ ਡਰੈੱਸ ’ਚ ਆਈ ਨਜ਼ਰ, ਲੈਕਮੇ ਫ਼ੈਸ਼ਨ ਵੀਕ ’ਚ ਦਿੱਤੇ ਜ਼ਬਰਦਸਤ ਪੋਜ਼

ਅਦਾਕਾਰਾ ਰੀਆ ਚੱਕਰਵਰਤੀ ਫ਼ੈਸ਼ਨ ਗੇਮ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾਉਂਦੀ ਨਜ਼ਰ ਆ ਰਹੀ ਹੈ। ਹਾਲ ਹੀ ’ਚ ਅਦਾਕਾਰਾ ਨੂੰ ਮੁੰਬਈ ’ਚ ਆਯੋਜਿਤ ਲੈਕਮੇ ਫ਼ੈਸ਼ਨ ਵੀਕ ’ਚ ਦੇਖਿਆ ਗਿਆ ਸੀ, ਜਿੱਥੇ ਉਹ ਆਪਣੇ ਲੁੱਕ ਨਾਲ ਰੈਂਪ ’ਤੇ ਜਲਵਾ ਬਿਖੇਰਦੀ ਨਜ਼ਰ ਆਈ ਸੀ। ਈਵੈਂਟ ਦੀਆਂ ਰੀਆ ਦੀਆਂ ਖ਼ੂਬਸੂਰਤ ਤਸਵੀਰਾਂ ਇੰਟਰਨੈੱਟ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਯੂਟਿਊਬ ’ਤੇ ਟਰੈਂਡ ਕਰ ਰਿਹਾ ‘ਓਏ ਮੱਖਣਾ’ ਫ਼ਿਲਮ ਦਾ ਗੀਤ ‘ਚੜ੍ਹ ਗਈ ਚੜ੍ਹ ਗਈ’ (ਵੀਡੀਓ)

ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਗੀਤ ‘ਚੜ੍ਹ ਗਈ ਚੜ੍ਹ ਗਈ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੀਤ ’ਚ ਖ਼ੂਬਸੂਰਤ ਹਰਿਆਣਵੀ ਡਾਂਸਰ ਸਪਨਾ ਚੌਧਰੀ ਨਜ਼ਰ ਆ ਰਹੀ ਹੈ। ਗੀਤ ਨੂੰ ਨੇਹਾ ਕੱਕੜ ਤੇ ਐਮੀ ਵਿਰਕ ਨੇ ਗਾਇਆ ਹੈ। ਦੱਸ ਦੇਈਏ ਕਿ ‘ਚੜ੍ਹ ਗਈ ਚੜ੍ਹ ਗਈ’ ਗੀਤ ਨੂੰ ਹੈਪੀ ਰਾਏਕੋਟੀ ਵਲੋਂ ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਇਸ ਦਾ ਸੰਗੀਤ ਐਵੀ ਸਰਾ ਨੇ ਦਿੱਤਾ ਹੈ। ਗੀਤ ਯੂਟਿਊਬ ’ਤੇ ਖ਼ਬਰ ਲਿਖੇ ਜਾਣ ਤਕ 15ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਗੀਤ ਨੂੰ ਹੁਣ ਤਕ 8.2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

 

  • TOP 6 news
  • Bollywood
  • big news
  • ਚੋਟੀ ਦੀਆਂ 6 ਖਬਰਾਂ
  • ਬਾਲੀਵੁੱਡ
  • ਵੱਡੀਆਂ ਖਬਰਾਂ

ਚੂੜਾ ਪਹਿਨੇ ਨਜ਼ਰ ਆਈ ਜੈਸਮੀਨ ਭਸੀਨ, ਪ੍ਰਸ਼ੰਸਕਾਂ ਨੇ ਪੁਛਿਆ- ਕੀ ਤੁਹਾਡਾ ਵਿਆਹ ਹੋ ਗਿਆ ਹੈ?

NEXT STORY

Stories You May Like

  • drishyam 3   to release on april 2  mohanlal announces with new poster
    'ਦ੍ਰਿਸ਼ਯਮ 3' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਨਵਾਂ ਪੋਸਟਰ ਵਾਇਰਲ
  • former punjab cabinet minister manoranjan kalia statement
    4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ : ਮਨੋਰੰਜਨ ਕਾਲੀਆ
  • famous actor passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ
  • sunny deol and preity zinta s film lahore 1947 will release in august
    22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ 1947' ਦੀ ਰਿਲੀਜ਼ ਡੇਟ ਦਾ ਹੋਇਆ...
  • india will become the world s top 3 ai superpower by 2047 pm modi
    ਭਾਰਤ ਬਣੇਗਾ ਦੁਨੀਆ ਦੀ ਟਾਪ-3 AI SuperPower: PM ਮੋਦੀ ਨੇ 'AI Impact summit' 'ਚ ਦਿੱਤਾ 2047 ਵਿਜ਼ਨ
  • natural star nani  s  the paradise  will release on august
    ਨੈਚੁਰਲ ਸਟਾਰ ਨਾਨੀ ਦੀ ਫਿਲਮ 'ਦਿ ਪੈਰਾਡਾਈਜ਼' ਦੀ ਰਿਲੀਜ਼ ਡੇਟ ਦਾ ਐਲਾਨ
  • doordarshan  senior news anchor  sarla maheshwari  passed away
    ਦੂਰਦਰਸ਼ਨ ਦੀ ਸੀਨੀਅਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ ਦਾ ਦਿਹਾਂਤ
  • transfers in punjab police
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! 12 ਅਫ਼ਸਰਾਂ ਦੀ ਹੋਈ ਬਦਲੀ, ਪੜ੍ਹੋ ਪੂਰੀ LIST
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • taapsee pannu starrer assi earns rs 1 crore at box office
      ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ...
    • yash seen in a clean shaven look in the new poster of toxic
      'Toxic' ਦੇ ਨਵੇਂ ਪੋਸਟਰ ਨੇ ਵਧਾਇਆ ਸਸਪੈਂਸ ! 'ਕਲੀਨ ਸ਼ੇਵ' ਲੁੱਕ 'ਚ ਨਜ਼ਰ...
    • shweta tripathi attended berlinale 2026
      ਸ਼ਵੇਤਾ ਤ੍ਰਿਪਾਠੀ ਨੇ ਬਰਲਿਨ ਫਿਲਮ ਫੈਸਟੀਵਲ 'ਚ ਕੀਤੀ ਸ਼ਿਰਕਤ
    • actor shares emotional final advice to daughters
      ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...
    • singer kishore mandal and krish mandal bought mercedes
      'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...
    • kamal haasan and rajinikanth to collaborate after 47 years
      47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ
    • hrithik roshan praises vishal bhardwaj  s   o  romeo
      ਸ਼ਾਹਿਦ ਕਪੂਰ ਦੀ ਫਿਲਮ 'O'Romeo' ਦੇ ਮੁਰੀਦ ਹੋਏ ਰਿਤਿਕ ਰੌਸ਼ਨ
    • ranveer singh threat case
      ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC
    • vikram bhatt released from udaipur central jail after getting bail from sc
      71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ...
    • sargun mehta pregnancy rumours
      ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +