Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:05:51 PM

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਿਲੀਜ਼ ਹੋਣ ਜਾ ਰਹੀ ਮਾਈਕਲ ਜੈਕਸਨ ਦੀ ਬਾਇਓਪਿਕ ! King Of Pop ਦੀ ਜ਼ਿੰਦਗੀ ਦੇ ਖੁੱਲ੍ਹਣਗੇ ਕਈ ਰਾਜ਼

ENTERTAINMENT News Punjabi(ਤੜਕਾ ਪੰਜਾਬੀ)

ਰਿਲੀਜ਼ ਹੋਣ ਜਾ ਰਹੀ ਮਾਈਕਲ ਜੈਕਸਨ ਦੀ ਬਾਇਓਪਿਕ ! King Of Pop ਦੀ ਜ਼ਿੰਦਗੀ ਦੇ ਖੁੱਲ੍ਹਣਗੇ ਕਈ ਰਾਜ਼

  • Edited By Cherry,
  • Updated: 23 Apr, 2026 02:52 PM
Entertainment
know when michael jackson s biopic is being released
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : 'ਕਿੰਗ ਆਫ ਪੌਪ' ਵਜੋਂ ਜਾਣੇ ਜਾਂਦੇ ਮਹਾਨ ਗਾਇਕ ਮਾਈਕਲ ਜੈਕਸਨ 'ਤੇ ਬਣੀ ਬਾਇਓਪਿਕ 'ਮਾਈਕਲ' ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜਾਫਰ ਜੈਕਸਨ ਇਸ ਫਿਲਮ ਵਿੱਚ ਮਾਈਕਲ ਜੈਕਸਨ ਦਾ ਮੁੱਖ ਕਿਰਦਾਰ ਨਿਭਾਅ ਰਿਹਾ ਹੈ। ਇੱਥੇ ਦੱਸ ਦੇਈਏ ਕਿ ਜਾਫਰ ਜੈਕਸਨ, ਮਾਈਕਲ ਜੈਕਸਨ ਦਾ ਭਤੀਜਾ, ਜੋ ਇਸ ਫਿਲਮ ਰਾਹੀਂ ਆਪਣਾ ਡੈਬਿਊ ਕਰ ਰਿਹਾ ਹੈ। ਇਹ ਫਿਲਮ 24 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ ਝੂਮਦੀ ਆਈ ਨਜ਼ਰ

PunjabKesari

ਸੋਸ਼ਲ ਮੀਡੀਆ 'ਤੇ ਫਿਲਮ ਦੀ ਇੱਕ ਝਲਕ ਸਾਂਝੀ ਕਰਦਿਆਂ ਜਾਫ਼ਰ ਜੈਕਸਨ ਨੇ ਕਿਹਾ ਹੈ ਕਿ ਆਪਣੇ ਚਾਚੇ ਦੀ ਕਹਾਣੀ ਨੂੰ ਵੱਡੇ ਪਰਦੇ 'ਤੇ ਲਿਆਉਣਾ ਉਸ ਦੀ ਜ਼ਿੰਦਗੀ ਦੇ ਸਭ ਤੋਂ ਵੱਡੇ ਸਨਮਾਨਾਂ ਵਿੱਚੋਂ ਇੱਕ ਰਿਹਾ ਹੈ। ਪਹਿਲੇ ਹੀ ਦਿਨ ਤੋਂ ਇਹ ਇਕ ਅਜਿਹਾ ਅਨੁਭਵ ਰਿਹਾ ਹੈ, ਜਿਸ ਨੂੰ ਮੈਂ ਹਮੇਸ਼ਾ ਆਪਣੇ ਨਾਲ ਰੱਖਾਂਗਾ। ਜਾਫਨ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਹਰ ਇਕ ਵਿਅਕਤੀ ਨੇ ਆਪਣੀ ਜਾਨ ਲਗਾ ਦਿੱਤੀ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

ਇਹ ਫਿਲਮ ਮਾਈਕਲ ਜੈਕਸਨ ਦੀ 1960 ਦੇ ਦਹਾਕੇ ਵਿੱਚ 'ਜੈਕਸਨ 5' (Jackson 5) ਵਿੱਚ ਸ਼ਮੂਲੀਅਤ ਤੋਂ ਲੈ ਕੇ ਉਸਦੇ ਸ਼ੁਰੂਆਤੀ ਸੋਲੋ ਕਰੀਅਰ ਤੱਕ ਦੇ ਸਫਰ ਨੂੰ ਦਿਖਾਏਗੀ। ਇਸ ਫਿਲਮ ਦਾ ਨਿਰਦੇਸ਼ਨ ਐਂਟੋਨੀ ਫੂਕੂਆ ਨੇ ਕੀਤਾ ਹੈ। ਦੱਸ ਦੇਈਏ ਕਿ ਕਿ ਸਾਲ 2009 ਵਿੱਚ 50 ਸਾਲ ਦੀ ਉਮਰ ਵਿੱਚ ਮਾਈਕਲ ਜੈਕਸਨ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: 1932 'ਚ ਰਿਲੀਜ਼ ਹੋਈ ਭਾਰਤੀ ਫ਼ਿਲਮ ਨੇ ਗੱਡੇ ਝੰਡੇ, ਗਿਨੀਜ਼ ਬੁੱਕ 'ਚ ਨਾਂ ਹੈ ਦਰਜ, ਹਾਲੇ ਤੱਕ ਨਹੀਂ ਟੁੱਟਿਆ ਰਿਕਾਰਡ

ਮਾਈਕਲ ਜੈਕਸਨ ਇੱਕ ਪ੍ਰਸਿੱਧ ਅਮਰੀਕੀ ਗਾਇਕ, ਗੀਤਕਾਰ ਅਤੇ ਡਾਂਸਰ ਸੀ। ਉਸ ਨੇ ਪੌਪ ਸੱਭਿਆਚਾਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਸੀ। ਉਸ ਦਾ ਜਨਮ ਜੋਅ ਜੈਕਸਨ ਅਤੇ ਕੈਥਰੀਨ ਜੈਕਸਨ ਦੇ ਘਰ ਹੋਇਆ ਸੀ। ਮਾਈਕਲ ਜੈਕਸਨ ਦਾ ਦੋ ਵਾਰ ਵਿਆਹ ਹੋਇਆ ਸੀ। ਉਸ ਦੇ 3 ਬੱਚੇ ਹਨ, ਜਿਨ੍ਹਾਂ ਦੇ ਨਾਮ ਪ੍ਰਿੰਸ ਜੈਕਸਨ, ਪੈਰਿਸ ਜੈਕਸਨ ਅਤੇ ਬਲੈਂਕੇਟ ਜੈਕਸਨ ਹੈ।

ਇਹ ਵੀ ਪੜ੍ਹੋ: TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ ਲੱਖਾਂ ਦਾ ਚੂਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Michael Jackson
  • biopic
  • King of Pop
  • American singer Michael Jackson
  • Jaafar Jackson

ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ ਲੁੱਕ ਪੋਸਟਰ ਕੀਤਾ ਜਾਰੀ

NEXT STORY

Stories You May Like

  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • big news mad sandhu was supposed to enter bigg boss
    ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ ਰਾਜ਼
  • influencer james dahiya s video regarding lpu controversy
    LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • major accident in hapur
    ਹਾਪੁੜ 'ਚ ਵੱਡਾ ਹਾਦਸਾ : ਦਿੱਲੀ ਤੋਂ ਦਰਭੰਗਾ ਜਾ ਰਹੀ ਪਲਟੀ ਬੱਸ, ਕਈ ਸ਼ਰਧਾਲੂ ਜ਼ਖਮੀ
  • shooting incident at pop star rihanna  s home
    ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼ ਸਣੇ 14 ਗੰਭੀਰ ਦੋਸ਼ ਤੈਅ
  • pakistan balochistan
    ਪਾਕਿਸਤਾਨ ਦੇ ਹੱਥੋਂ ਨਿਕਲਦੀ ਜਾ ਰਹੀ ਬਲੋਚਿਸਤਾਨ ਦੀ ਜ਼ਮੀਨ ! ਮੁਨੀਰ ਦੀ ਰਣਨੀਤੀ ਹੋਈ ਫੇਲ੍ਹ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
us singer millben claims   cockroach janata party   receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • first look of the film  maha devi adi shakti  released
      ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • this singer had joked about his own death
      ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +