helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 01, 2025
ਕ੍ਰਿਕਟਰ ਮੁਹੰਮਦ ਸ਼ਮੀ ਨੂੰ ਲੱਗਾ ਝਟਕਾ, ਹਸੀਨ ਜਹਾਂ...
ਪੈਟਰੋਲ 8 ਤੇ ਡੀਜ਼ਲ 10 ਰੁਪਏ ਹੋਇਆ ਮਹਿੰਗਾ, ਨਵੀਆਂ...
ਆਧਾਰ ਕਾਰਡ 'ਚ ਇਕ ਛੋਟੀ ਜਿਹੀ ਗਲਤੀ ਨੇ ਤੋੜਿਆ...
ਸਰਕਾਰ ਨੇ ਧੀਆਂ ਦੇ ਵਿਆਹ 'ਤੇ ਮਿਲਣ ਵਾਲੀ ਸ਼ਗਨ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਬਿਊਰੋ) — ਆਏ ਦਿਨ ਪੰਜਾਬੀ ਗੀਤਾਂ 'ਚ ਨਵੀਆਂ-ਨਵੀਆਂ ਮਾਡਲਾਂ ਦੇਖਣ ਨੂੰ ਮਿਲ ਰਹੀਆਂ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦਾ ਗੀਤ 'ਕਲੈਸ਼' ਰਿਲੀਜ਼ ਹੋਇਆ ਹੈ, ਜਿਸ 'ਚ ਮਾਡਲ ਵਜੋ ਕੋਮਲ ਬਸ੍ਰਨ ਨਜ਼ਰ ਆਈ। ਦੱਸ ਦਈਏ ਕਿ ਕੋਮਲ ਬਸ੍ਰਨ ਅਸਲ 'ਚ ਕਾਫ਼ੀ ਜ਼ਿਆਦਾ ਹੌਟ ਅਤੇ ਬੋਲਡ ਹੈ। ਇਸ ਗੱਲ ਦੀ ਗਵਾਹੀ ਉਸ ਦਾ ਇੰਸਟਾਗ੍ਰਾਮ ਅਕਾਊਂਟ ਭਰਦਾ ਹੈ ਕਿਉਂਕਿ ਉਸ ਦੇ ਅਕਾਊਂਟ 'ਚ ਸਾਰੀਆਂ ਤਸਵੀਰਾਂ ਕਾਫ਼ੀ ਬੋਲਡ ਹਨ। ਉਸ ਦਾ ਇਹ ਲੁੱਕ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਦਿਲਜੀਤ ਦੋਸਾਂਝ ਨਾਲ ਗੀਤ ਨਜ਼ਰ ਆਉਣ ਤੋਂ ਬਾਅਦ ਕੋਮਲ ਚਰਚਾ 'ਚ ਆ ਗਈ ਹੈ। ਹਾਲ ਹੀ 'ਚ ਕੋਮਲ ਬਸ੍ਰਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ 'ਚੋਂ ਕੁਝ ਤਸਵੀਰਾਂ 'ਚ ਕੋਮਲ ਬਸ੍ਰਨ ਫਿੱਗਰ ਫਲਾਂਟ ਕਰਦੀ ਵੀ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਕੋਮਲ ਬਸ੍ਰਨ ਕੋਮਲ ਬਸ੍ਰਨ ਕੋਮਲ ਬਸ੍ਰਨ ਕੋਮਲ ਬਸ੍ਰਨ
ਰਸਤੇ 'ਚ ਰੋਕ ਸ਼ਖ਼ਸ ਨੇ ਸ਼ਹਿਨਾਜ਼ ਕੌਰ ਗਿੱਲ ਨਾਲ ਕੀਤੀ ਅਜਿਹੀ ਹਰਕਤ, ਵੀਡੀਓ ਵਾਇਰਲ
Stories You May Like
ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...
ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...
ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ
ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...
ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ
ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'
ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ
ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ
ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...
ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ
ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ
ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...
ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ
ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)
Subscribe Now!