Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    12:58:09 PM

  • war has ruined the kitchen budget of punjabis

    ਜੰਗ ਨੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • lok sabha  electricity  prepaid smart meter government

    'ਸਮਾਰਟ ਮੀਟਰਾਂ' ਨੂੰ ਲੈ ਕੇ ਸਰਕਾਰ ਦਾ ਵੱਡਾ...

  • chemicals in tourists food on everest

    ਐਵਰੈਸਟ 'ਤੇ ਵੱਡੀ ਸਾਜ਼ਿਸ਼! ਸੈਲਾਨੀਆਂ ਦੇ ਖਾਣੇ 'ਚ...

  • new twist in murder case of influencer nancy grewal the last video has surfaced

    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • Korala Maan ਨੇ ਜਿਗਰੀ ਯਾਰ ਸਿੱਧੂ ਮੂਸੇਵਾਲਾ ਨਾਲ ਸਾਂਝੀ ਕੀਤੀ ਅਣਦੇਖੀ ਤਸਵੀਰ, ਲਿਖਿਆ ਖਾਸ ਸੰਦੇਸ਼

ENTERTAINMENT News Punjabi(ਤੜਕਾ ਪੰਜਾਬੀ)

Korala Maan ਨੇ ਜਿਗਰੀ ਯਾਰ ਸਿੱਧੂ ਮੂਸੇਵਾਲਾ ਨਾਲ ਸਾਂਝੀ ਕੀਤੀ ਅਣਦੇਖੀ ਤਸਵੀਰ, ਲਿਖਿਆ ਖਾਸ ਸੰਦੇਸ਼

  • Edited By Priyanka,
  • Updated: 06 Aug, 2024 05:13 PM
Jalandhar
korala maan shared an unseen picture with jigri yaar sidhu moosewala
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਆਪਣੇ ਦੋਸਤ ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਨਜ਼ਰ ਆਏ।ਦੱਸ ਦਈਏ ਕਿ ਗਾਇਕ ਕੋਰਾਲਾ ਮਾਨ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। 

PunjabKesari

ਕੋਰਾਲਾ ਮਾਨ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਖਾਸ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ  ਲਿਖਿਆ, ' ਰੰਗਦਾਰ ਜੋ ਲੱਗਦੇ ਸੀ, ਆਪਣੇ ਉਹ ਆਪਣਾ ਰੰਗ ਦਿਖਾ ਗਏ ਤੇਰੇ ਬਾਅਦ'। ਕੋਰਾਲਾ ਮਾਨ ਦੀ ਇਸ ਪੋਸਟ ਰਾਹੀਂ ਇਹ ਜਾਪਦਾ ਹੈ ਕਿ ਉਹ ਬੇਹੱਦ ਦੁਖੀ ਹਨ ਤੇ ਉਨ੍ਹਾਂ ਨੇ ਦੁਖੀ ਮਨ ਨਾਲ ਇਹ ਪੋਸਟ ਪਾਈ ਹੈ।ਹਾਲਾਂਕਿ ਫੈਨਜ਼ ਵੱਲੋਂ ਦੋਹਾਂ ਗਾਇਕਾਂ ਦੀ ਇਸ ਅਣਦੇਖੀ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।  

ਇਹ ਖ਼ਬਰ ਵੀ ਪੜ੍ਹੋ -ਬੰਗਲਾਦੇਸ਼ 'ਚ ਹਿੰਦੂਆਂ 'ਤੇ ਹਮਲੇ ਨੂੰ ਲੈ ਕੇ ਅਦਾਕਾਰ ਸੋਨੂੰ ਸੂਦ ਨੇ ਦਿੱਤੀ ਆਪਣੀ ਪ੍ਰਤੀਕਿਰਿਆ, ਸਾਂਝੀ ਕੀਤੀ ਪੋਸਟ

ਫੈਨਜ਼ ਇਸ ਤਸਵੀਰ ਉੱਤੇ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਜਾਣ ਵਾਲੇ ਚੱਲੇ ਜਾਂਦੇ ਹਨ ਤੇ ਪਿੱਛੇ ਛੱਡ ਜਾਂਦੇ ਨੇ ਯਾਦਾਂ। ' ਇੱਕ ਹੋਰ ਨੇ ਕਿਹਾ ਕਿ ਲੈਜੇਂਡ ਨੈਵਰ ਡਾਈ।

ਇਹ ਖ਼ਬਰ ਵੀ ਪੜ੍ਹੋ -ਸਿਨੇਮਾਘਰਾਂ 'ਚ ਮੁੜ ਰਿਲੀਜ਼ ਹੋਈ ਗੋਵਿੰਦਾ- ਕਰਿਸ਼ਮਾ ਦੀ ਫ਼ਿਲਮ 'ਰਾਜਾ ਬਾਬੂ', ਸਭ ਤੋਂ ਪਹਿਲਾਂ ਦੇਖਣ ਪੁੱਜਿਆ ਇਹ ਫੈਨ

ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ । ਗਾਇਕ ਦੇ ਗੀਤ 'ਰੌਂਗ ਰਿਪੋਰਟ', 'ਫਿਲਮੀ ਸੀਨ', 'ਬਰੌਡ ਦਿਲ', 'ਰਾਈਟ ਹੈਂਡ' ਵਰਗੇ ਕਈ ਗੀਤ ਦਰਸ਼ਕਾਂ ਨੂੰ ਪਸੰਦ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Korala Maan
  • shared
  • an unseen
  • picture
  • Jigri Yaar
  • Sidhu Moosewala

ਗਾਇਕ ਜੱਸੀ ਗਿੱਲ ਦਾ ਨਵਾਂ ਗੀਤ 'ਯਾਦ' ਇਸ ਦਿਨ ਹੋਵੇਗਾ ਰਿਲੀਜ਼

NEXT STORY

Stories You May Like

  • sunny deol shares a rare photo with  maa   prakash kaur
    ਸੰਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਸਾਂਝੀ ਕੀਤੀ ਖਾਸ ਤਸਵੀਰ
  • sidhu moosewala  s new song will be released soon
    ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜ਼ਲਦ ਹੋਵੇਗਾ ਰੀਲੀਜ਼,ਮੌਤ ਨੂੰ ਲੈ ਕੇ ਛਿਪੇ ਕਈ ਰਾਜ਼ !
  • ram gopal varma meets the   dhurandhar   couple aditya dhar   yami gautam
    ਰਾਮ ਗੋਪਾਲ ਵਰਮਾ ਨੇ 'ਧੁਰੰਦਰ' ਕਪਲ ਆਦਿਤਿਆ-ਯਾਮੀ ਨਾਲ ਸਾਂਝੀ ਕੀਤੀ ਤਸਵੀਰ, ਫ਼ਿਲਮ ਨੂੰ ਦੱਸਿਆ 'ਰੀਸੈੱਟ ਬਟਨ'
  • shah rukh khan and ranveer singh come together for an epic night
    ਮੁੰਬਈ ਦੀ ਹਾਈ-ਪ੍ਰੋਫਾਈਲ ਪਾਰਟੀ 'ਚ ਇਕੱਠੇ ਹੋਏ ਬਾਲੀਵੁੱਡ ਦੇ ਦਿੱਗਜ, ਮਾਨਿਅਤਾ ਦੱਤ ਨੇ ਸਾਂਝੀ ਕੀਤੀ ਖਾਸ ਝਲਕ
  • parineeti chopra reveals she has a crush on her co actor
    ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ ਕਹੀ ਦਿਲ ਦੀ ਗੱਲ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • badshah shares first post amid marriage talks with punjabi actress
    ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ ਪਹਿਲੀ ਪੋਸਟ
  • harshvardhan rane studies for exams en route to the location of   force 3
    'ਫੋਰਸ 3' ਦੀ ਸ਼ੂਟਿੰਗ ਦੇ ਨਾਲ-ਨਾਲ ਪੜ੍ਹਾਈ 'ਚ ਰੁੱਝੇ ਅਦਾਕਾਰ ਹਰਸ਼ਵਰਧਨ ਰਾਣੇ, ਵੀਡੀਓ ਕੀਤੀ ਸਾਂਝੀ
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
Trending
Ek Nazar
nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • singer arpit bala breaks silence after hyderabad row
      ਹੈਦਰਾਬਾਦ ਹੰਗਾਮੇ 'ਤੇ ਸਿੰਗਰ ਅਰਪਿਤ ਬਾਲਾ ਨੇ ਤੋੜੀ ਚੁੱਪ; ਕਿਹਾ- 'ਮੇਰਾ...
    • mammootty  mohanlal  s   patriot   release postponed
      ਮਮੂਟੀ ਤੇ ਮੋਹਨਲਾਲ ਦੇ ਪ੍ਰਸ਼ੰਸਕਾਂ ਲਈ ਨਿਰਾਸ਼ਾ ਵਾਲੀ ਖ਼ਬਰ, ਫਿਲਮ 'Patriot'...
    • years of research were done to maintain the authenticity of   swayambhu
      ‘ਸਵਯੰਭੂ’ ਦੀ ਪ੍ਰਮਾਣਿਕਤਾ ਬਣਾਈ ਰੱਖਣ ਲਈ ਸਾਲਾਂ ਤੱਕ ਰਿਸਰਚ ਕੀਤੀ : ਡਾਇਰੈਕਟਰ...
    • court quashes anita s plea seeking legal status to her marriage rajesh khanna
      ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...
    • priyanka chopra heaps praise on ranveer singh starrer   dhurandhar  the revenge
      ਪ੍ਰਿਯੰਕਾ ਚੋਪੜਾ ਨੇ ਫ਼ਿਲਮ 'ਧੁਰੰਦਰ 2' ਲਈ ਰਣਵੀਰ ਸਿੰਘ ਤੇ ਆਦਿੱਤਿਆ ਧਰ ਦੀ...
    • akshay kumar visits mahakaleshwar temple with mother in law dimple kapadia
      ਫਿਲਮ 'ਭੂਤ ਬੰਗਲਾ' ਦੀ ਰਿਲੀਜ਼ ਤੋਂ ਪਹਿਲਾਂ ਸੱਸ ਡਿੰਪਲ ਕਪਾੜੀਆ ਨਾਲ ਮਹਾਕਾਲ...
    • actor milind soman becomes brand ambassador for   glucon d recharge
      ਫਿਟਨੈੱਸ ਆਈਕਨ ਤੇ ਅਦਾਕਾਰ ਮਿਲਿੰਦ ਸੋਮਨ ਗਲੂਕੋਨ-ਡੀ ਰੀਚਾਰਜ ਦੇ ਬਣੇ  ਬ੍ਰਾਂਡ...
    • poonam pandey  pregnancy
      ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...
    • film director ranjith sent to judicial custody in harassment case
      ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...
    • i know i can never become a mother    famous actress  s hidden pain
      'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +