ਮੁੰਬਈ: ਅਦਾਕਾਰ ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਨਾ ਸ਼ਰਾਫ ਬਾਲੀਵੁੱਡ ਤੋਂ ਦੂਰ ਹੋਣ ਦੇ ਬਾਵਜੂਦ ਵੀ ਚਰਚਾ ’ਚ ਬਣੀ ਰਹਿੰਦੀ ਹੈ। ਕ੍ਰਿਸ਼ਨਾ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਸਰਗਰਮ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ’ਚ ਕ੍ਰਿਸ਼ਨਾ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਹਨ। ਜੋ ਅੱਗ ਲਗਾ ਰਹੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਕ੍ਰਿਸ਼ਨਾ ਬਲੈਕ ਸ਼ਾਰਟ ਡਰੈੱਸ ’ਚ ਨਜ਼ਰ ਆ ਰਹੀ ਹੈ। ਨਾਲ ਹੀ ਕ੍ਰਿਸ਼ਨਾ ਨੇ ਹੀਲ ਪਾਈ ਹੋਈ ਹੈ। ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਕ੍ਰਿਸ਼ਨਾ ਨੇ ਆਪਣੀ ਲੁੱਕ ਨੂੰ ਕੰਪਲੀਟ ਕੀਤਾ ਹੋਇਆ ਹੈ। ਕ੍ਰਿਸ਼ਨਾ ਦਿਲਕਸ਼ ਅਦਾਵਾਂ ਦੇ ’ਚ ਪੋਜ਼ ਦੇ ਰਹੀ ਹੈ।

ਕ੍ਰਿਸ਼ਨਾ ਦੀਆਂ ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ ’ਤੇ ਤਹਿਲਕਾ ਮਚਾ ਦਿੱਤਾ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ’ਤੇ ਖ਼ੂਬ ਪਿਆਰ ਲੁਟਾ ਰਹੇ ਹਨ।

ਦੱਸ ਦੇਈਏ ਕਿ ਕਿ੍ਰਸ਼ਨਾ ਨੇ ਆਪਣੇ ਨਵੇਂ ਪ੍ਰੇਮੀ ਸਾਲਟ ਬੇਈ ਨੂੰ ਕਿੱਸ ਕਰਦੇ ਹੋਏ ਤਸਵੀਰ ਸਾਂਝੀ ਕੀਤੀ ਸੀ ਜਿਸ ’ਤੇ ਉਸ ਦੇ ਐਕਸ ਪ੍ਰੇਮੀ ਐਬਨ ਹਾਈਮਸ ਨੇ ਕੁਮੈਂਟ ਕਰਕੇ ਲਿਖਿਆ ਤੁਮ ਬਹੁਤ ਜਲਦ ਮੂਵ ਆਨ ਹੋ ਗਈ।

ਕਿ੍ਰਸ਼ਨਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਆਪਣੇ ਅਤੇ ਐਬਨ ਦੇ ਬ੍ਰੇਕਅੱਪ ਦੀ ਘੋਸ਼ਣਾ ਕੀਤੀ ਸੀ ਅਤੇ ਲਿਖਿਆ ਸੀ ਪ੍ਰਸ਼ੰਸਕ ਕਲੱਬ ਆਪ ਸਭੀ ਬਹੁਤ ਪਿਆਰੇ ਹੋ, ਪਰ ਮੁਝੇ ਐਬਨ ਕੇ ਸਾਥ ਟੈਗ ਕਰਨਾ ਬੰਦ ਕਰੋ। ਹਮ ਅਬ ਸਾਥ ਨਹÄ ਹੈ, ਇਸ ਲਿਏ ਹਮੇ ਏਕ ਸਾਥ ਜੋੜਨਾ ਬੰਦ ਕਰੋ।
ਕਿਸਾਨ ਅੰਦੋਲਨ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਸ਼ਰਧਾਂਜਲੀ
NEXT STORY