Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:20:04 AM

  • young wrestler charanjit singh

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • miracle in earthquake

    ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਬਾਹੂਬਲੀ’ ਪ੍ਰਭਾਸ ਨੂੰ ਡੇਟ ਕਰ ਰਹੀ ਹੈ ਕ੍ਰਿਤੀ ਸੈਨਨ! ਆਦਿਪੁਰਸ਼ ਦੇ ਸੈੱਟ ’ਤੇ ਵਧੀ ਨੇੜਤਾ

ENTERTAINMENT News Punjabi(ਤੜਕਾ ਪੰਜਾਬੀ)

‘ਬਾਹੂਬਲੀ’ ਪ੍ਰਭਾਸ ਨੂੰ ਡੇਟ ਕਰ ਰਹੀ ਹੈ ਕ੍ਰਿਤੀ ਸੈਨਨ! ਆਦਿਪੁਰਸ਼ ਦੇ ਸੈੱਟ ’ਤੇ ਵਧੀ ਨੇੜਤਾ

  • Edited By Shivani Bassan,
  • Updated: 18 Sep, 2022 01:55 PM
Mumbai
kriti sanon is dating prabhas
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੀ-ਟਾਊਨ ਦੇ ਗਲਿਆਰਿਆਂ ’ਚ ਹਰ ਰੋਜ਼ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਕਈ ਵਾਰ ਅਜਿਹਾ ਵੀ ਆਇਆ ਹੈ ਜਦੋਂ ਕਿਸੇ ਫ਼ਿਲਮ ’ਚ ਇਕੱਠੇ ਕੰਮ ਕਰਦੇ ਹੋਏ ਅਦਾਕਾਰਾ ਅਤੇ ਅਦਾਕਾਰ ਇਕ-ਦੂਜੇ ਦੇ ਨੇੜੇ ਆ ਜਾਂਦੇ ਹਨ ਅਤੇ ਇਸ ਦੇ ਨਾਲ ਕਈ ਵਿਆਹੁਤਾ ਜੋੜਿਆਂ ਦਾ ਰਿਸ਼ਤਾ ਕੁਝ ਸਾਲਾਂ ਬਾਅਦ ਖ਼ਤਮ ਹੁੰਦਾ ਵੀ ਦੇਖਿਆ ਜਾਂਦਾ ਹੈ। ਇਸ ਦੇ ਨਾਲ ਕਈਆਂ ਨੇ ਅੱਗੇ ਜਾ ਕੇ ਵਿਆਹ ਵੀ ਕਰਵਾ ਲਿਆ ਹੈ। ਤੁਹਾਨੂੰ ਦੱਸ ਦੇਈਏ ਰਿਪੋਰਟ ’ਚ ਇਕ ਹੋਰ ਸਟਾਰ ਜੋੜੇ ਦਾ ਨਾਂ ਜੁੜ ਗਿਆ ਹੈ, ਜਿਨ੍ਹਾਂ ਨੂੰ ਸੈੱਟ ’ਤੇ ਪਿਆਰ ਹੋ ਗਿਆ ਸੀ।

PunjabKesari

ਇਹ ਵੀ ਪੜ੍ਹੋ : ਫ਼ਿਲਮ ‘ਗਦਰ 2’ ਦੀ ਰਿਲੀਜ਼ ਡੇਟ ਦਾ ਜਲਦ ਹੀ ਹੋਵੇਗਾ ਐਲਾਨ, ਸੰਨੀ ਦਿਓਲ ਨੇ ਕਿਹਾ- ਉਤਸ਼ਾਹਿਤ ਹਾਂ

ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ ਸਾਊਥ ਸੁਪਰਸਟਾਰ ਪ੍ਰਭਾਸ ਅਤੇ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਹਨ। ਫ਼ਿਲਮ ‘ਆਦਿਪੁਰਸ਼’ ’ਚ ਇਕੱਠੇ ਕੰਮ ਕਰ ਰਹੇ ਅਦਾਕਾਰ ਪ੍ਰਭਾਸ ਅਤੇ ਕ੍ਰਿਤੀ ਸੈਨਨ ਦਾ ਰਿਸ਼ਤਾ ਦੋਸਤੀ ਤੋਂ ਵਧਦਾ ਜਾ ਰਿਹਾ ਹੈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਹੈ ਕਿ ਪ੍ਰਸ਼ੰਸਕ ਇਸ ਰੋਮਾਂਚਕ ਜੋੜੀ ਨੂੰ ਸਕ੍ਰੀਨ ’ਤੇ ਇਕੱਠੇ ਦੇਖਣ ਲਈ ਬੇਤਾਬ ਹਨ।

PunjabKesari

ਕ੍ਰਿਤੀ ਅਤੇ ਪ੍ਰਭਾਸ ਦੇ ਅਫ਼ੇਅਰ ਦੀਆਂ ਚਰਚਾਵਾਂ ਉਦੋਂ ਸ਼ੁਰੂ ਹੋਈਆਂ ਜਦੋਂ ਅਦਾਕਾਰਾ ਨੇ ਕਰਨ ਜੌਹਰ ਦੇ ਸ਼ੋਅ ‘ਕੌਫੀ ਵਿਦ ਕਰਨ 7’ ’ਚ ਪ੍ਰਭਾਸ ਦਾ ਜ਼ਿਕਰ ਕੀਤਾ। ਉਦੋਂ ਤੋਂ ਹੀ ਦੋਹਾਂ ਦੇ ਰਿਲੇਸ਼ਨਸ਼ਿਪ ’ਚ ਹੋਣ ਦੀਆਂ ਕਾਫ਼ੀ ਚਰਚਾਵਾਂ ਹਨ।

PunjabKesari

ਕ੍ਰਿਤੀ ਸੈਨਨ ਅਤੇ ਪ੍ਰਭਾਸ ਦੀ ਦੋਸਤੀ ’ਚ ਕੁਝ ਖਾਸ ਹੈ। ਖ਼ਬਰਾਂ ਮੁਤਾਬਕ ਕਿਹਾ ਗਿਆ ਹੈ ਕਿ ਕ੍ਰਿਤੀ ਸੈਨਨ ਅਤੇ ਪ੍ਰਭਾਸ ਦੀ ਸੈੱਟ ’ਤੇ ਪਹਿਲੇ ਦਿਨ ਤੋਂ ਬਹੁਤ ਚੰਗੀ ਬਾਂਡਿੰਗ ਸੀ। ਹਰ ਕੋਈ ਹੈਰਾਨ ਸੀ ਕਿ ਪ੍ਰਭਾਸ ਵਰਗਾ ਸ਼ਰਮੀਲਾ ਲੜਕਾ ਕ੍ਰਿਤੀ ਨਾਲ ਖੁੱਲ੍ਹ ਕੇ ਗੱਲ ਕਰ ਰਿਹਾ ਹੈ ਅਤੇ ਕ੍ਰਿਤੀ ਉਸ ਨਾਲ ਗੱਲਬਾਤ ’ਚ ਰੁੱਝੀ ਹੋਈ ਸੀ। 

ਇਹ ਵੀ ਪੜ੍ਹੋ : ਸ਼ਾਹਰੁਖ ਦੀ ਬੇਗਮ ਨੇ ਹੌਟਨੈੱਸ ਦੇ ਬਿਖ਼ੇਰੇ ਜਲਵੇ, ਬਲੈਕ ਮੈਕਸੀ ਡਰੈੱਸ ’ਚ ਗੌਰੀ ਦੀ ਸ਼ਾਨਦਾਰ ਲੁੱਕ

PunjabKesari
ਖ਼ਬਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵੇਂ ਇਕ ਦੂਜੇ ਨਾਲ ਕਾਲ ਅਤੇ ਮੈਸੇਜ ’ਤੇ ਗੱਲ ਕਰਦੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਉਨ੍ਹਾਂ ਦਾ ਆਪਸੀ ਸਤਿਕਾਰ ਹੈ ਪਰ ਇਸ ਨੂੰ ਰਿਲੇਸ਼ਨਸ਼ਿਪ ਕਹਿਣਾ ਗਲਤ ਹੋਵੇਗਾ। ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ਜਾਂ ਪ੍ਰਮੋਸ਼ਨ ਦੌਰਾਨ ਸਹਿ-ਕਲਾਕਾਰਾਂ ਦਾ ਜੁੜਨਾ ਆਮ ਗੱਲ ਹੈ ਪਰ ਕ੍ਰਿਤੀ ਅਤੇ ਪ੍ਰਭਾਸ ਵੱਖਰੇ ਹਨ। ਉਹ ਸੱਚਮੁੱਚ ਇਕ-ਦੂਜੇ ਲਈ ਡੂੰਘੀਆਂ ਭਾਵਨਾਵਾਂ ਰੱਖਦੇ ਹਨ। 

PunjabKesariਫ਼ਿਲਮ ‘ਆਦਿਪੁਰਸ਼’ ਦੀ ਗੱਲ ਕਰੀਏ ਤਾਂ ਇਸ ’ਚ ਕ੍ਰਿਤੀ ‘ਸੀਤਾ’ ਅਤੇ ਪ੍ਰਭਾਸ ‘ਰਾਮ’ ਦੀ ਭੂਮਿਕਾ ’ਚ ਹਨ। ਇਹ ਫ਼ਿਲਮ ਜਨਵਰੀ 2023 ਨੂੰ ਬਾਕਸ ਆਫ਼ਿਸ ’ਤੇ ਰਿਲੀਜ਼ ਹੋਵੇਗੀ।
 

  • Kriti Sanon
  • dating
  • south actor
  • Prabhas
  • ਕ੍ਰਿਤੀ ਸੈਨਨ
  • ਡੇਟਿੰਗ
  • ਸਾਊਥ ਅਦਾਕਾਰ
  • ਪ੍ਰਭਾਸ

ਫ਼ਿਲਮ ‘ਗਦਰ 2’ ਦੀ ਰਿਲੀਜ਼ ਡੇਟ ਦਾ ਜਲਦ ਹੀ ਹੋਵੇਗਾ ਐਲਾਨ, ਸੰਨੀ ਦਿਓਲ ਨੇ ਕਿਹਾ- ਉਤਸ਼ਾਹਿਤ ਹਾਂ

NEXT STORY

Stories You May Like

  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • heavy embroidery  kurti bottom set  favorite
    ਹੈਵੀ ਐਂਬ੍ਰਾਇਡਰੀ ਵਾਲੇ ਕੁੜਤੀ ਬਾਟਮ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
  • snatching incident  robbery from woman
    ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • punjab police  mansa police  dsp gill
    ਗੁੰਡਾ-ਗਰਦੀ ਤੇ ਨਸ਼ਿਆਂ ਦੇ ਮਾਮਲਿਆਂ 'ਚ ਪੁਲਸ ਕਰ ਰਹੀ ਸਖ਼ਤ ਕਾਰਵਾਈ : DSP ਗਿੱਲ
  • energy drink labels will be removed  concerns due to fssai  s decision
    ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sudev nair joins yash s  toxic
      ਸੁਦੇਵ ਨਾਇਰ ਨੇ ਯਸ਼ ਦੀ "ਟੌਕਸਿਕ" 'ਚ ਰੱਖਿਆ ਕਦਮ, ਗੁਪਤ ਰੱਖਿਆ ਗਿਆ ਕਿਰਦਾਰ
    • sonal chauhan s dance number heightens anticipation for  mirzapur  the movie
      ਸੋਨਲ ਚੌਹਾਨ ਦੇ ਡਾਂਸ ਨੰਬਰ ਨੇ ਵਧਾਈ 'ਮਿਰਜ਼ਾਪੁਰ: ਦਿ ਮੂਵੀ' ਲਈ ਉਤਸੁਕਤਾ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +