Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:19:22 PM

  • america iran conflict

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • netflix preparing for large scale layoffs  1 000 employees may lose their jobs

    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ,...

  • ashwani  the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

  • peshawar school incident

    29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਜੇ ਵਰਮਾ ਤੇ ਕ੍ਰਿਤਿਕਾ ਕਾਮਰਾ ਦੀ ਕੈਮਿਸਟਰੀ ਨੇ ਜਿੱਤਿਆ ਦਿਲ, 'ਮਟਕਾ ਕਿੰਗ' ਨੂੰ ਮਿਲ ਰਿਹੈ ਜ਼ਬਰਦਸਤ ਹੁੰਗਾਰਾ

ENTERTAINMENT News Punjabi(ਤੜਕਾ ਪੰਜਾਬੀ)

ਵਿਜੇ ਵਰਮਾ ਤੇ ਕ੍ਰਿਤਿਕਾ ਕਾਮਰਾ ਦੀ ਕੈਮਿਸਟਰੀ ਨੇ ਜਿੱਤਿਆ ਦਿਲ, 'ਮਟਕਾ ਕਿੰਗ' ਨੂੰ ਮਿਲ ਰਿਹੈ ਜ਼ਬਰਦਸਤ ਹੁੰਗਾਰਾ

  • Edited By Cherry,
  • Updated: 20 Apr, 2026 05:33 PM
Entertainment
kritika kamra   vijay varma matka king
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਵੈੱਬ ਸੀਰੀਜ਼ 'ਮਟਕਾ ਕਿੰਗ' ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸੀਰੀਜ਼ ਦੀ ਕਾਮਯਾਬੀ ਦੇ ਨਾਲ-ਨਾਲ ਹੁਣ ਇਸ ਦੇ ਮੁੱਖ ਕਲਾਕਾਰ ਵਿਜੇ ਵਰਮਾ ਅਤੇ ਕ੍ਰਿਤਿਕਾ ਕਾਮਰਾ ਆਪਣੀ ਆਫ਼-ਸਕ੍ਰੀਨ ਬੌਂਡਿੰਗ ਅਤੇ ਇੱਕ-ਦੂਜੇ ਦੇ ਕੰਮ ਪ੍ਰਤੀ ਸਤਿਕਾਰ ਨੂੰ ਲੈ ਕੇ ਚਰਚਾ ਵਿੱਚ ਹਨ। ਮਟਕਾ ਕਿੰਗ ਹਾਲ ਹੀ ਵਿਚ ਅਮੇਜ਼ਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਹੈ।

ਇੱਕ ਹਾਲੀਆ ਇੰਟਰਵਿਊ ਦੌਰਾਨ ਕ੍ਰਿਤਿਕਾ ਕਾਮਰਾ ਨੇ ਵਿਜੇ ਵਰਮਾ ਦੀ ਅਦਾਕਾਰੀ ਦੇ ਤਰੀਕੇ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ, "ਵਿਜੇ ਬਹੁਤ ਹੀ ਸ਼ਾਰਪ (ਤੇਜ਼) ਐਕਟਰ ਹਨ। ਉਹ ਹਮੇਸ਼ਾ ਸੀਨ ਨੂੰ ਪਹਿਲ ਦਿੰਦੇ ਹਨ, ਨਾ ਕਿ ਖ਼ੁਦ ਨੂੰ। ਇਹ ਉਨ੍ਹਾਂ ਦੀ ਟ੍ਰੇਨਿੰਗ ਅਤੇ ਉਦਾਰ ਸੁਭਾਅ ਦਾ ਹੀ ਨਤੀਜਾ ਹੈ ਕਿ ਉਹ ਸੀਨ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹਨ। ਉਨ੍ਹਾਂ ਨਾਲ ਕੰਮ ਕਰਨਾ ਰਚਨਾਤਮਕ ਤੌਰ 'ਤੇ ਬਹੁਤ ਸੰਤੁਸ਼ਟੀਜਨਕ ਰਿਹਾ।"

ਦੂਜੇ ਪਾਸੇ, ਵਿਜੇ ਵਰਮਾ ਨੇ ਵੀ ਕ੍ਰਿਤਿਕਾ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਰ ਟੇਕ ਵਿੱਚ ਕੁਝ ਨਵਾਂ ਲੈ ਕੇ ਆਉਂਦੀ ਹੈ। ਵਿਜੇ ਮੁਤਾਬਕ, ਕ੍ਰਿਤਿਕਾ ਇੱਕ ਸਹਿ-ਕਲਾਕਾਰ ਵਜੋਂ ਉਨ੍ਹਾਂ ਨੂੰ ਲਗਾਤਾਰ ਚੁਣੌਤੀ ਦਿੰਦੀ ਹੈ। ਉਸ ਦੀ 'ਅਨਪ੍ਰੇਡਿਕਟੇਬਿਲਟੀ' ਅਤੇ ਕੰਮ ਪ੍ਰਤੀ ਵਚਨਬੱਧਤਾ ਕਾਰਨ ਉਹ ਮੇਰੀਆਂ ਪਸੰਦੀਦਾ ਅਦਾਕਾਰਾਂ ਵਿੱਚੋਂ ਇੱਕ ਹੈ। ਇਸ ਨਾਲ ਸੀਨ ਦੀ ਐਨਰਜੀ ਹਮੇਸ਼ਾ ਬਣੀ ਰਹਿੰਦੀ ਹੈ। ਦੋਵਾਂ ਅਦਾਕਾਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦਾ ਮੁੱਖ ਟੀਚਾ ਕਹਾਣੀ ਨੂੰ ਬਿਹਤਰ ਤਰੀਕੇ ਨਾਲ ਪੇਸ਼ ਕਰਨਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਆਫ਼-ਸਕ੍ਰੀਨ ਬੌਂਡਿੰਗ ਹੁਣ ਪਰਦੇ 'ਤੇ ਸ਼ਾਨਦਾਰ ਕੈਮਿਸਟਰੀ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ, ਜਿਸ ਨੂੰ ਲੋਕ ਖ਼ੂਬ ਪਸੰਦ ਕਰ ਰਹੇ ਹਨ।

  • Kritika Kamra
  • Vijay Varma
  • Matka King

'ਟੌਕਸਿਕ: ਏ ਫੇਅਰੀਟੇਲ ਫਾਰ ਗ੍ਰੋਨ-ਅਪਸ': ਰਾਕਿੰਗ ਸਟਾਰ ਯਸ਼ ਨੇ ਖੋਲ੍ਹੇ ਫਿਲਮ ਦੀ ਕਹਾਣੀ ਤੇ ਐਕਸ਼ਨ ਦੇ ਰਾਜ਼

NEXT STORY

Stories You May Like

  • pulse  disease  heart  kidney  kritika  patient
    ਨਬਜ਼ ਦੇਖ ਕੇ ਦਿਲ ਤੇ ਫੇਫੜਿਆਂ ਦੀਆਂ ਬੀਮਾਰੀਆਂ ਦੱਸ ਰਹੀ 6 ਸਾਲ ਦੀ ਕ੍ਰਿਤਿਕਾ ! ਜਾਣੋ ਪੂਰਾ ਮਾਮਲਾ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • violent collision between a car and a motorcycle
    ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਬਿਜਲੀ ਦਾ ਖੰਭਾ ਟੁੱਟ ਕੇ ਡਿੱਗਾ
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • rashmika mandanna and vijay deverakonda meet tamil nadu chief minister
    ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
  • asian games  pranavi urs wins gold in golf
    ਏਸ਼ੀਆਈ ਖੇਡਾਂ : ਗੋਲਫ਼ 'ਚ ਪ੍ਰਣਵੀ ਉਰਸ ਨੇ ਜਿੱਤਿਆ ਗੋਲਡ, ਮਹਿਲਾ ਟੀਮ ਨੂੰ ਮਿਲਿਆ ਸਿਲਵਰ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +