Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:27:05 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੇ. ਆਰ. ਕੇ. ਨੇ ਆਪਣੇ ਨਾਂ ਤੋਂ ਹਟਾਇਆ ਖ਼ਾਨ, ਨਾਲ ਜੋੜਿਆ ਪਤਨੀ ਦਾ ਸਰਨੇਮ

ENTERTAINMENT News Punjabi(ਤੜਕਾ ਪੰਜਾਬੀ)

ਕੇ. ਆਰ. ਕੇ. ਨੇ ਆਪਣੇ ਨਾਂ ਤੋਂ ਹਟਾਇਆ ਖ਼ਾਨ, ਨਾਲ ਜੋੜਿਆ ਪਤਨੀ ਦਾ ਸਰਨੇਮ

  • Author Rahul Singh,
  • Updated: 21 Aug, 2022 12:00 PM
Mumbai
krk changed his surname
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਖ਼ੁਦ ਨੂੰ ਕ੍ਰਿਟਿਕਸ ਦਾ ਬਾਦਸ਼ਾਹ ਸਮਝਣ ਵਾਲੇ ਕਮਾਲ ਰਾਸ਼ਿਦ ਖ਼ਾਨ (ਕੇ. ਆਰ. ਕੇ.) ਨੇ ਟਵਿਟਰ ’ਤੇ ਆਪਣਾ ਨਾਂ ਬਦਲ ਲਿਆ ਹੈ। ਕੇ. ਆਰ. ਕੇ. ਨੇ ਇਹ ਫ਼ੈਸਲਾ ਲਿਆ ਹੈ ਕਿ ਹੁਣ ਉਹ ਆਪਣੇ ਨਾਂ ਪਿੱਛੇ ਖ਼ਾਨ ਸਰਨੇਮ ਨਹੀਂ ਲਗਾਉਣਗੇ। ਖ਼ਾਨ ਦੀ ਜਗ੍ਹਾ ਹੁਣ ਕੇ. ਆਰ. ਕੇ. ਆਪਣੀ ਪਤਨੀ ਦਾ ਸਰਨੇਮ ਕੁਮਾਰ ਲਗਾਉਣਗੇ।

ਅਸਲ ’ਚ 20 ਅਗਸਤ ਨੂੰ ਕੇ. ਆਰ. ਕੇ. ਨੇ ਟਵਿਟਰ ’ਤੇ ਆਪਣਾ ਨਾਂ ਬਦਲਦਿਆਂ ਟਵੀਟ ਕੀਤਾ ਕਿ ਉਹ ਆਪਣੇ ਨਾਂ ਤੋਂ ਖ਼ਾਨ ਸਰਨੇਮ ਹਟਾ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਇਸ ਪਿੱਛੇ ਦੀ ਵਜ੍ਹਾ ਨਹੀਂ ਦੱਸੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ 'ਚ ਇਸ ਕਲਾਕਾਰ ਨੇ ਬਣਾਏ ਟਰੈਕਟਰ-5911 ਦੇ ਮਾਡਲ, ਦਿੱਤੀ ਸ਼ਰਧਾਂਜਲੀ

ਕੇ. ਆਰ. ਕੇ. ਨੇ ਟਵੀਟ ਕਰਦਿਆਂ ਲਿਖਿਆ, ‘‘ਅੱਜ ਮੈਂ ਇਹ ਫ਼ੈਸਲਾ ਲਿਆ ਹੈ ਕਿ ਮੈਂ ਆਪਣੇ ਨਾਂ ਤੋਂ ਖ਼ਾਨ ਸਰਨੇਮ ਹਟਾ ਰਿਹਾ ਹਾਂ। ਮੇਰੀ ਪਤਨੀ ਦਾ ਨਾਂ ਅਨੀਤਾ ਕੁਮਾਰ ਹੈ, ਇਸ ਲਈ ਹੁਣ ਤੋਂ ਮੇਰਾ ਨਾਂ ਕਮਾਲ ਰਾਸ਼ਿਦ ਕੁਮਾਰ ਰਹੇਗਾ।’’

ਕੇ. ਆਰ. ਕੇ. ਦੇ ਟਵੀਟ ਨੂੰ ਦੇਖ ਕੇ ਪ੍ਰਸ਼ੰਸਕ ਉਸ ਨੂੰ ਟਰੋਲ ਕਰ ਰਹੇ ਹਨ। ਹਾਲਾਂਕਿ ਸੋਸ਼ਲ ਮੀਡੀਆ ’ਤੇ ਯੂਜ਼ਰਸ ਇਹ ਜ਼ਰੂਰ ਜਾਣਨਾ ਚਾਹੁੰਦੇ ਹਨ ਕਿ ਕੇ. ਆਰ. ਕੇ. ਨੇ ਅਜਿਹਾ ਕਿਉਂ ਕੀਤਾ ਹੈ?

PunjabKesari

ਸੋਸ਼ਲ ਮੀਡੀਆ ’ਤੇ ਇਕ ਯੂਜ਼ਰ ਨੇ ਲਿਖਿਆ, ‘‘ਇਹ ਬਹੁਤ ਹੀ ਬੋਲਡ ਫ਼ੈਸਲਾ ਹੈ। ਭਾਰਤ ’ਚ ਆਮ ਤੌਰ ’ਤੇ ਵਿਆਹ ਤੋਂ ਬਾਅਦ ਔਰਤਾਂ ਪਤੀ ਦਾ ਸਰਨੇਮ ਲਗਾਉਂਦੀਆਂ ਹਨ ਪਰ ਤੁਸੀਂ ਸਮਾਜ ’ਚ ਬਦਲਾਅ ਲਿਆ ਰਹੇ ਹੋ।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Kamal Rashid Kumar
  • KRK
  • Surname
  • Film Critic

ਭੇਡਾਂ ਚਰਾਉਂਦੀ ਦਿਸੀ ਰਾਖੀ ਸਾਵੰਤ, ਦੇਖੋ ਮਜ਼ੇਦਾਰ ਵੀਡੀਓ

NEXT STORY

Stories You May Like

  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • phone hacked in the name of kyc update  fraud committed
    KYC ਅਪਡੇਟ ਦੇ ਨਾਂ ’ਤੇ ਫੋਨ ਹੈਕ ਕਰਕੇ ਖ਼ਾਤੇ ’ਚੋਂ ਉਡਾਏ 3.41 ਲੱਖ ਰੁਪਏ
  • russia  indian youth  police  arrested  wife  help  yogi adityanath
    ਰੂਸ 'ਚ ਭਾਰਤੀ ਨੌਜਵਾਨ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ! ਪਤਨੀ ਨੇ ਰੋ-ਰੋ ਕੇ CM ਯੋਗੀ ਅੱਗੇ ਲਾਈ ਮਦਦ ਦੀ ਗੁਹਾਰ
  • bhagwat silenced the opponents with his address
    ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
  • punjab and haryana highcourt big decision
    ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ : ਹਾਈਕੋਰਟ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • wife  husband  dance class  food  hospital
    'ਡਾਂਸ ਕਲਾਸ' ਪਿੱਛੇ ਪਤਨੀ ਨੇ ਖਾਣਾ ਬਣਾਉਣ ਤੋਂ ਕੀਤਾ ਇਨਕਾਰ ! ਗੁੱਸੇ 'ਚ ਧੁੱਤ ਪਤੀ ਨੇ ਜੋ ਕੀਤਾ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bigg boss 20    salman khan tells manoj tiwari  s daughter  baap pe mat jaana
      ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ...
    • hanuman ansh   earns rs 100 crore at box office
      ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ...
    • kartik aaryan shares first look of the film   captain india
      ਕਾਰਤਿਕ ਆਰੀਅਨ ਨੇ ਫਿਲਮ "ਕੈਪਟਨ ਇੰਡੀਆ" ਦਾ ਪਹਿਲਾ ਲੁੱਕ ਕੀਤਾ ਸਾਂਝਾ
    • famous social media influencer
      ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...
    • bir singh
      ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ...
    •   mirzapur  the movie   grosses over  65 crore at the box office
      "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ...
    • singer ankit balyan case
      ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ...
    • fans are excited about mohanlal  s film   operation ganga
      ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ
    • riteish genelia and jatinder attend dahi handi festival
      ਦਹੀ-ਹਾਂਡੀ ਉਤਸਵ ’ਚ ਸ਼ਾਮਿਲ ਹੋਏ ਰਿਤੇਸ਼-ਜੇਨੇਲੀਆ ਤੇ ਜਤਿੰਦਰ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +