Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    11:58:35 AM

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • indian student in canada

    ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ...

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

  • punjab weather update

    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਪਿਲ ਸ਼ਰਮਾ ਦੇ ਸ਼ੋਅ ’ਚ ‘ਦਿ ਕਸ਼ਮੀਰ ਫਾਈਲਜ਼’ ਦੀ ਪ੍ਰਮੋਸ਼ਨ ਲਈ ਮੰਗੇ 25 ਲੱਖ ਰੁਪਏ! ਕੇ. ਆਰ. ਕੇ. ਨੇ ਕੀਤਾ ਦਾਅਵਾ

ENTERTAINMENT News Punjabi(ਤੜਕਾ ਪੰਜਾਬੀ)

ਕਪਿਲ ਸ਼ਰਮਾ ਦੇ ਸ਼ੋਅ ’ਚ ‘ਦਿ ਕਸ਼ਮੀਰ ਫਾਈਲਜ਼’ ਦੀ ਪ੍ਰਮੋਸ਼ਨ ਲਈ ਮੰਗੇ 25 ਲੱਖ ਰੁਪਏ! ਕੇ. ਆਰ. ਕੇ. ਨੇ ਕੀਤਾ ਦਾਅਵਾ

  • Author Rahul Singh,
  • Updated: 11 Mar, 2022 07:28 PM
Mumbai
krk on kapil sharma vivek agnihotri controversy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਗੱਲ ਰਾਜਨੀਤੀ ਦੀ ਹੋਵੇ ਜਾਂ ਬਾਲੀਵੁੱਡ ਸਿਤਾਰਿਆਂ ਦੀ, ਫ਼ਿਲਮ ਸਮੀਖਿਅਕ ਕਮਾਲ ਰਾਸ਼ਿਦ ਖ਼ਾਨ (ਕੇ. ਆਰ. ਕੇ.) ਤੋਂ ਟਿੱਪਣੀ ਕੀਤੇ ਬਿਨਾਂ ਨਹੀਂ ਰਿਹਾ ਜਾਂਦਾ। ਚੋਣਾਂ ’ਤੇ ਟਵੀਟ ਕਰਨ ਤੋਂ ਬਾਅਦ ਹੁਣ ਕੇ. ਆਰ. ਕੇ. ਨੇ ਵਿਵੇਕ ਅਗਨੀਹੋਤਰੀ ਤੇ ਕਪਿਲ ਸ਼ਰਮਾ ਦੇ ਮੁੱਦੇ ’ਤੇ ਆਪਣੀ ਰਾਏ ਰੱਖੀ ਹੈ।

ਇਸ ਵਾਰ ਕੇ. ਆਰ. ਕੇ. ਨੇ ਆਪਣੀ ਗੱਲ ਟਵੀਟ ਰਾਹੀਂ ਨਹੀਂ, ਸਗੋਂ ਵੀਡੀਓ ਬਣਾ ਕੇ ਕੀਤੀ ਹੈ। ਕੁਝ ਸਮਾਂ ਪਹਿਲਾਂ ਹੀ ਵਿਵੇਕ ਅਗਨੀਹੋਤਰੀ ਨੇ ਇਕ ਟਵੀਟ ਰਾਹੀਂ ‘ਦਿ ਕਪਿਲ ਸ਼ਰਮਾ ਸ਼ੋਅ’ ’ਤੇ ਉਨ੍ਹਾਂ ਦੀ ਫ਼ਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਪ੍ਰਮੋਟ ਨਾ ਕਰਨ ਦਾ ਦੋਸ਼ ਲਗਾਇਆ। ਵਿਵੇਕ ਦੇ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਪਿਲ ਸ਼ਰਮਾ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਗੱਲਾਂ ਹੋਣ ਲੱਗੀਆਂ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਗੈਰੀ ਸੰਧੂ ਨੇ ਕੀਤੀ ਟਿੱਪਣੀ, ਕਿਹਾ– ‘ਮੌਤ ਮਾਰਦੀ ਨਾ ਬੰਦੇ ਨੂੰ...’

ਇਸ ਤੋਂ ਬਾਅਦ ਕਪਿਲ ਨੇ ਇਕ ਯੂਜ਼ਰ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਕਦੇ ਇਕ ਤਰਫ਼ਾ ਸਟੋਰੀ ’ਚ ਯਕੀਨ ਨਹੀਂ ਕਰਨਾ ਚਾਹੀਦਾ। ਮਤਲਬ ਦਾਲ ’ਚ ਕੁਝ ਕਾਲਾ ਜ਼ਰੂਰ ਹੈ।

ਇਹ ਤਾਂ ਗੱਲ ਹੋਈ ਕਪਿਲ ਸ਼ਰਮਾ ਤੇ ਵਿਵੇਕ ਦੀ। ਹੁਣ ਦੱਸਦੇ ਹਾਂ ਕਿ ਇਸ ਪੂਰੇ ਮਾਮਲੇ ’ਤੇ ਕੇ. ਆਰ. ਕੇ. ਦਾ ਕੀ ਕਹਿਣਾ ਹੈ। ਵੀਡੀਓ ’ਚ ਸਭ ਤੋਂ ਪਹਿਲਾਂ ਕੇ. ਆਰ. ਕੇ. ਵਿਵੇਕ ਅਗਨੀਹੋਤਰੀ ਦੀ ਫ਼ਿਲਮ ‘ਦਿ ਕਸ਼ਮੀਰ ਫਾਈਲਜ਼’ ਦਾ ਜ਼ਿਕਰ ਕਰਦੇ ਹਨ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਦੇਖੋ ਇਹ ਕਪਿਲ ਸ਼ਰਮਾ ਦਾ ਸ਼ੋਅ ਨਹੀਂ ਹੈ। ਕਪਿਲ ਸ਼ਰਮਾ ਸਿਰਫ ਅਦਾਕਾਰੀ ਕਰਕੇ ਪੈਸੇ ਲੈਂਦੇ ਹਨ ਤੇ ਘਰ ਚਲੇ ਜਾਂਦੇ ਹਨ। ਇਸ ਲਈ ਇਹ ਕਪਿਲ ਸ਼ਰਮਾ ਦੇ ਹੱਥ ’ਚ ਨਹੀਂ ਹੈ ਕਿ ਸ਼ੋਅ ’ਤੇ ਕੌਣ ਆਵੇਗਾ ਜਾਂ ਕੌਣ ਨਹੀਂ।

ਵੀਡੀਓ ’ਚ ਅੱਗੇ ਕੇ. ਆਰ. ਕੇ. ਦਾਅਵਾ ਕਰਦੇ ਹਨ ਕਿ ਵਿਵੇਕ ਦੀ ਪੀ. ਆਰ. ਟੀਮ ਨੇ ਸੋਨੀ ਟੀ. ਵੀ. ਰਾਹੀਂ ਕਪਿਲ ਸ਼ਰਮਾ ਨਾਲ ਅਪ੍ਰੋਚ ਕੀਤਾ ਹੋਵੇਗਾ। ਇਸ ਦੌਰਾਨ ਸੋਨੀ ਟੀ. ਵੀ. ਨੇ ਉਨ੍ਹਾਂ ਤੋਂ 25 ਲੱਖ ਰੁਪਏ ਮੰਗ ਲਏ। ਇਹ ਗੱਲ ਪਤਾ ਲੱਗਣ ਤੋਂ ਬਾਅਦ ਵਿਵੇਕ ਨੇ ਕਿਹਾ ਹੋਵੇਗਾ ਕਿ ਉਨ੍ਹਾਂ ਦੀ ਫ਼ਿਲਮ ਤਾਂ ਘੱਟ ਬਜਟ ਵਾਲੀ ਹੈ। ਉਹ ਪ੍ਰਮੋਸ਼ਨ ਲਈ ਇੰਨੇ ਪੈਸੇ ਨਹੀਂ ਦੇ ਸਕਦੇ। ਉਨ੍ਹਾਂ ਦੀ ਫ਼ਿਲਮ ਦੀ ਪ੍ਰਮੋਸ਼ਨ ਫ੍ਰੀ ’ਚ ਹੋਣੀ ਚਾਹੀਦੀ ਹੈ। ਬਸ ਇਸੇ ਗੱਲ ’ਤੇ ਵਿਵੇਕ ਨਾਰਾਜ਼ ਹੋ ਗਏ ਤੇ ਸੋਸ਼ਲ ਮੀਡੀਆ ’ਤੇ ਖ਼ਬਰ ਦੇ ਦਿੱਤੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • KRK
  • Kapil Sharma
  • Vivek Agnihotri
  • The Kashmir Files
  • Controversy

ਜਦੋਂ ਸ਼ਾਹਰੁਖ਼ ਖ਼ਾਨ ਤੋਂ ਦੂਰ ਚਲੀ ਗਈ ਸੀ ਗੌਰੀ ਖ਼ਾਨ, ਇਹ ਸੀ ਅਲੱਗ ਹੋਣ ਦਾ ਕਾਰਨ

NEXT STORY

Stories You May Like

  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • blackmailer arrested
    ਗਰਲਫ਼ਰੈਂਡ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ 5 ਲੱਖ!
  • from june 25  b  l  o s  will go door to door to fill in enumeration forms
    25 ਜੂਨ ਤੋਂ ਘਰ-ਘਰ ਜਾ ਕੇ ਬੀ. ਐੱਲ. ਓਜ਼. ਭਰਵਾਉਣਗੇ ਇਨੂਮਰੇਸ਼ਨ ਫਾਰਮ
  • 25 year old married woman  serious charges
    25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
  • meloni kept asking for photos trump repeats claim
    'ਮੇਲੋਨੀ ਨੇ ਫੋਟੋ ਲਈ ਪਾਈਆਂ ਮਿੰਨਤਾਂ, ਪਰ ਮੈਂ...', ਡੋਨਾਲਡ ਟਰੰਪ ਨੇ ਮੁੜ ਕੀਤਾ ਦਾਅਵਾ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

i have been in relationships with some girls  actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • doing a reality show   the alliance   for the first time  kunal khemu
      ਪਹਿਲੀ ਵਾਰ ਕਰ ਰਿਹਾ ਹਾਂ ਰਿਐਲਿਟੀ ਸ਼ੋਅ, ‘ਦਿ ਅਲਾਇੰਸ’ ’ਚ ਦੋਸਤ ਕਦੇ ਵੀ ਦੁਸ਼ਮਣ...
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • actor preity zinta moves hc against deepfakes  ai generated and morphed content
      ਪ੍ਰੀਤੀ ਜ਼ਿੰਟਾ ਨੇ ਡੀਪਫੇਕਸ, AI-ਜਨਰੇਟਿਡ ਤੇ ਮੋਰਫਡ ਸਮੱਗਰੀ ਵਿਰੁੱਧ ਹਾਈ ਕੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +