Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:39:56 PM

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

  • innocent girl killed by dogs dies a painful death

    ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਰਿਲੀਜ਼ ਹੁੰਦੇ ਟਰੈਂਡਿੰਗ 'ਚ ਛਾਇਆ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਗੀਤ 'ਦਿਲ ਚੰਦਰਾ'

ENTERTAINMENT News Punjabi(ਤੜਕਾ ਪੰਜਾਬੀ)

ਰਿਲੀਜ਼ ਹੁੰਦੇ ਟਰੈਂਡਿੰਗ 'ਚ ਛਾਇਆ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਗੀਤ 'ਦਿਲ ਚੰਦਰਾ'

  • Edited By Sunita,
  • Updated: 24 May, 2024 11:26 AM
Jalandhar
kudi haryane val di 2nd song dil chandra
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸਹਿਜ ਕੌਰ) - ਅਦਾਕਾਰਾ ਸੋਨਮ ਬਾਜਵਾ ਤੇ ਅਦਾਕਾਰ ਐਮੀ ਵਿਰਕ ਆਪਣੀ ਆਉਣ ਵਾਲੀ ਫਿਲਮ ‘ਕੁੜੀ ਹਰਿਆਣੇ ਵੱਲ ਦੀ’ ਨੂੰ ਲੈ ਕੇ ਲਗਾਤਾਰ ਸੁਰਖੀਆਂ ’ਚ ਬਣੇ ਹੋਏ ਹਨ। ਹਾਲ ਹੀ ’ਚ ਫਿਲਮ ਦਾ ਦੂਜਾ ਗੀਤ ‘ਦਿਲ ਚੰਦਰਾ’ ਰਿਲੀਜ਼ ਹੋਇਆ ਹੈ, ਜਿਸ ਨੂੰ ਫੈਨਜ਼ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਯੂਟਿਊਬ 'ਤੇ ਇਹ ਗੀਤ ਟਰੈਂਡਿੰਗ ਨੰਬਰ 31 'ਤੇ ਚੱਲ ਰਿਹਾ ਹੈ। ਇਸ ਗੀਤ ਨੂੰ ਐਮੀ ਵਿਰਕ ਤੇ ਗਾਇਕਾ ਮੰਨਤ ਨੂਰ ਨੇ ਆਪਣੀ ਖ਼ੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ, ਜਿਸ ਦਾ ਸੰਗੀਤ ਵੀ ਰੈਕਸ ਮਿਊਜ਼ਿਕ ਵਲੋਂ ਤਿਆਰ ਕੀਤਾ ਗਿਆ ਹੈ। ਇਹ ਪੂਰਾ ਗੀਤ ਸੋਨਮ ਬਾਜਵਾ ਤੇ ਐਮੀ ਵਿਰਕ ’ਤੇ ਫਿਲਮਾਇਆ ਗਿਆ ਹੈ। ਇਸ ਤੋਂ ਪਹਿਲਾਂ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਬਹੁਤ ਪਿਆਰ ਮਿਲਿਆ।

PunjabKesari

ਦੱਸ ਦਈਏ ਕਿ ਫਿਲਮ ’ਚ ਸੋਨਮ ਬਾਜਵਾ ਹਰਿਆਣਵੀ ਛੋਰੀ ਦਾ ਕਿਰਦਾਰ ਨਿਭਾਅ ਰਹੀ ਹੈ। ਉਸ ਨਾਲ ਪੰਜਾਬੀ ਗਾਇਕ ਤੇ ਐਕਟਰ ਐਮੀ ਵਿਰਕ ਵੀ ਮੁੱਖ ਕਿਰਦਾਰ ’ਚ ਹਨ। ਇਸ ਤੋਂ ਇਲਾਵਾ ਫਿਲਮ ’ਚ ਲੈਜੇਂਡਰੀ ਅਦਾਕਾਰਾ ਨਿਰਮਲ ਰਿਸ਼ੀ ਦਾ ਵੀ ਅਹਿਮ ਕਿਰਦਾਰ ਹੈ। ਫਿਲਮ ਦੀ ਕਹਾਣੀ ਬਿਲਕੁੱਲ ਵੱਖਰੀ ਹੈ। ਇਸ ਤਰ੍ਹਾਂ ਦੀ ਕਹਾਣੀ ਪਹਿਲਾਂ ਕਦੇ ਤੁਸੀਂ ਸ਼ਾਇਦ ਹੀ ਕਿਸੇ ਪੰਜਾਬੀ ਫਿਲਮ ’ਚ ਦੇਖੀ ਹੋਵੇਗੀ। ਹੁਣ ਐੱਨ. ਆਰ. ਆਈਜ਼. ਦੀ ਕਹਾਣੀ ਤੋਂ ਧਿਆਨ ਹਟਾ ਕੇ ਥੋੜ੍ਹਾ ਵੱਖਰੇ ਕਨਸੈਪਟ ਵੱਲ ਧਿਆਨ ਦਿੱਤਾ ਗਿਆ ਹੈ। ਹੁਣ ਦੇਖਣਾ ਹੈ ਕਿ ਇਹ ਵੱਖਰੀ ਕਹਾਣੀ ਦਰਸ਼ਕਾਂ ਦਾ ਦਿਲ ਜਿੱਤਣ ’ਚ ਕਾਮਯਾਬ ਹੋ ਸਕੇਗੀ ਜਾਂ ਨਹੀਂ।

ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕਾਮੇਡੀ, ਰੋਮਾਂਸ ’ਤੇ ਅਧਾਰਿਤ ਹੋਵੇਗੀ। ਇਸ ’ਚ ਕੁਸ਼ਤੀ ਅਤੇ ਖੇਡ ਜਗਤ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ’ਚ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਅਤੇ ਭਾਰਤ ਦੇ ਜੱਟ ਅਤੇ ਜਾਟ ਸੱਭਿਆਚਾਰਾਂ ਵਾਲੀ ਸਟਾਰ ਕਾਸਟ ਅਹਿਮ ਭੂਮਿਕਾ ’ਚ ਨਜ਼ਰ ਆਵੇਗੀ। ਫਿਲਮ ’ਚ ਸੋਨਮ ਬਾਜਵਾ ਅਤੇ ਐਮੀ ਵਿਰਕ ਤੋਂ ਇਲਾਵਾ ਹਰਿਆਣਵੀ ਸੁਪਰਸਟਾਰ ਅਜੇ ਹੁੱਡਾ, ਮਹਾਨ ਹਰਿਆਣਵੀ ਅਤੇ ਬਾਲੀਵੁੱਡ ਅਭਿਨੇਤਾ ਯਸ਼ਪਾਲ ਸ਼ਰਮਾ ਹਨ। ਇਸ ਤੋਂ ਇਲਾਵਾ ਪੰਜਾਬੀ ਸਟਾਰ ਯੋਗਰਾਜ ਸਿੰਘ, ਹਰਦੀਪ ਗਿੱਲ, ਸੀਮਾ ਕੌਸ਼ਲ ਦੀ ਸ਼ਾਨਦਾਰ ਅਦਾਕਾਰੀ ਵੇਖਣ ਨੂੰ ਮਿਲੇਗੀ।

ਦੱਸਣਯੋਗ ਹੈ ਕਿ ਇਹ ਫਿਲਮ ਨਿਰਦੇਸ਼ਕ ਰਾਕੇਸ਼ ਧਵਨ ਵੱਲੋਂ ਲਿਖੀ ਅਤੇ ਨਿਰਦੇਸ਼ਿਤ ਹੈ। ਫਿਲਮ ਦਾ ਨਿਰਮਾਣ ਪਵਨ ਗਿੱਲ, ਅਮਨ ਗਿੱਲ ਅਤੇ ਸੰਨੀ ਗਿੱਲ ਵੱਲੋਂ ਕੀਤਾ ਗਿਆ ਹੈ, ਜੋ ਕਿ ਬਲਾਕਬਸਟਰ ਪੰਜਾਬੀ ਐਂਟਰਟੇਨਰਾਂ ‘ਛੜਾ’ ਅਤੇ ‘ਪੁਆੜਾ’ ਫਿਲਮਾਂ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਦੀ ਕੰਪਨੀ ਰਮਾਰਾ ਫਿਲਮਜ਼ ਦੇ ਅਧੀਨ ਪੇਸ਼ ਕੀਤੀ ਗਈ ਹੈ। ‘ਕੁੜੀ ਹਰਿਆਣੇ ਵੱਲ ਦੀ’ 14 ਜੂਨ, 2024 ਨੂੰ ਸਿਨੇਮਾਘਰਾਂ ’ਚ ਰਿਲੀਜ਼ ਲਈ ਤਿਆਰ ਹੈ।
 

  • Dil Chandra
  • Kudi Haryane Val Di
  • Ammy Virk
  • Sonam Bajwa
  • Mannat Noor
  • V Rakx
  • Happy Raikoti

ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਸਮਰਪਿਤ ਗਜ਼ਲ ਮੰਚ ਸਰੀ ਵੱਲੋਂ ਸੰਗੀਚਕ ਸ਼ਾਮ ਦਾ ਆਯੋਜਨ

NEXT STORY

Stories You May Like

  • pati patni aur woh 2   releases second song    dil wale chor
    "ਪਤੀ ਪਤਨੀ ਔਰ ਵੋਹ ਦੋ" ਦਾ ਦੂਜਾ ਗੀਤ "ਦਿਲ ਵਾਲੇ ਚੋਰ" ਰਿਲੀਜ਼
  • ram charan  s   peddi   release date out
    ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
  • son of the hills is preparing to push again
    ਮੁੜ ਤੋਂ ਧੱਕ ਪਾਉਣ ਦੀ ਤਿਆਰੀ 'ਚ ਟਿੱਬਿਆਂ ਦਾ ਪੁੱਤ, ਕੁਝ ਮਿੰਟ 'ਚ ਰਿਲੀਜ਼ ਹੋ ਰਿਹਾ ਨਵੇਂ ਗੀਤ ਦਾ ਟੀਜ਼ਰ
  • trailer of the film   kara   released  dhanush looks stunning
    ਫ਼ਿਲਮ ‘ਕਾਰਾ’ ਦਾ ਟ੍ਰੇਲਰ ਰਿਲੀਜ਼, ਦਮਦਾਰ ਅੰਦਾਜ਼ ’ਚ ਨਜ਼ਰ ਆਏ ਧਨੁਸ਼
  • security guard suffers heart attack while returning home from duty
    ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
  • teaser of sidhu moosewala  s new song
    ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼ ਹੋਵੇਗਾ ਨਵੇਂ ਗੀਤ ਦਾ ਟੀਜ਼ਰ
  • sudden announcements made in gurdwaras sahib fire in the fields
    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
  • indian film released in 1932  name is registered in guinness book record
    1932 'ਚ ਰਿਲੀਜ਼ ਹੋਈ ਭਾਰਤੀ ਫ਼ਿਲਮ ਨੇ ਗੱਡੇ ਝੰਡੇ, ਗਿਨੀਜ਼ ਬੁੱਕ 'ਚ ਨਾਂ ਹੈ ਦਰਜ, ਹਾਲੇ ਤੱਕ ਨਹੀਂ ਟੁੱਟਿਆ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • love insurance company   begins may 6 on prime video
      6 ਮਈ ਤੋਂ ਪ੍ਰਾਈਮ ਵੀਡੀਓ 'ਤੇ ਵਿਸ਼ੇਸ਼ ਤੌਰ 'ਤੇ ਸਟ੍ਰੀਮ ਹੋਵੇਗੀ 'ਲਵ...
    • boman irani shares a heartwarming story during   spiral bound   celebrations
      ਬੋਮਨ ਈਰਾਨੀ ਨੇ ਸਪਾਈਰਲ ਬਾਉਂਡ ਸਮਾਰੋਹ 'ਚ ਸੁਣਾਈ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ
    • bengal files   producer abhishek agarwal reacts to assembly poll
      "ਬੰਗਾਲ ਦੇ ਲੋਕਾਂ ਨੇ ਇਨਸਾਫ਼ ਕੀਤਾ": ਬੰਗਾਲ 'ਚ BJP ਦੀ ਜਿੱਤ 'ਤੇ ਗਦ-ਗਦ ਹੋਏ...
    • karan johar attends met gala wearing an outfit designed by manish malhotra
      ਮੇਟ ਗਾਲਾ 'ਚ ਕਰਨ ਜੌਹਰ ਦਾ ਡੈਬਿਊ, ਕੱਪੜਿਆਂ 'ਚ ਦਿਖੀ ਭਾਰਤੀ ਸੱਭਿਆਚਾਰ ਦੀ ਝਲਕ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • the kerala story   completes three years
      "ਦਿ ਕੇਰਲ ਸਟੋਰੀ" ਦੀ ਰਿਲੀਜ਼ ਨੂੰ 3 ਸਾਲ ਹੋਏ ਪੂਰੇ, ਸਨਸ਼ਾਈਨ ਪਿਕਚਰਜ਼ ਮਨਾਇਆ...
    • b praak promises his new song is  too much dark
      "ਅਗਲਾ ਗਾਣਾ ਬਹੁਤ ਜ਼ਿਆਦਾ ਡਾਰਕ ਹੈ"; ਬੀ ਪਰਾਕ ਨੇ ਨਵੇਂ ਗੀਤ ਦਾ ਕੀਤਾ ਐਲਾਨ
    • pati patni aur woh 2  trailer released
      'ਪਤੀ ਪਤਨੀ ਔਰ ਵੋਹ ਦੋ' ਦਾ ਟ੍ਰੇਲਰ ਰਿਲੀਜ਼
    • a famous bollywood actress will become a bride at the age of 39
      ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +