Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    8:16:19 AM

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ੋਅ ਰੱਦ ਹੋਣ 'ਤੇ ਭੜਕੇ ਕੁਨਾਲ ਕਾਮਰਾ, ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੂੰ ਚਿੱਠੀ ਲਿਖ ਦਿੱਤੀ ਵੱਡੀ ਚੁਣੌਤੀ

ENTERTAINMENT News Punjabi(ਤੜਕਾ ਪੰਜਾਬੀ)

ਸ਼ੋਅ ਰੱਦ ਹੋਣ 'ਤੇ ਭੜਕੇ ਕੁਨਾਲ ਕਾਮਰਾ, ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੂੰ ਚਿੱਠੀ ਲਿਖ ਦਿੱਤੀ ਵੱਡੀ ਚੁਣੌਤੀ

  • Edited By Sunita,
  • Updated: 12 Sep, 2022 10:56 AM
Mumbai
kunal kamra slams on bajrang dal and vhp
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਸਟੈਂਡ ਅੱਪ ਕਾਮੇਡੀਅਨ ਕੁਨਾਲ ਕਾਮਰਾ ਨੇ ਵਿਸ਼ਵ ਹਿੰਦੂ ਪਰਿਸ਼ਦ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ, ਜਿਸ 'ਚ ਮਹਾਤਮਾ ਗਾਂਧੀ ਕਾਤਲ ਨੱਥੂਰਾਮ ਗੋਡਸੇ ਦੀ ਨਿੰਦਾ ਕਰਨ ਦੀ ਸਿੱਧੀ ਚੁਣੌਤੀ ਦਿੱਤੀ ਗਈ ਹੈ। ਦਰਅਸਲ ਵਿਸ਼ਵ ਹਿੰਦੂ ਸੰਗਠਨ ਤੇ ਬਜਰੰਗ ਦਲ ਦੀ ਮੰਗ ਅਤੇ ਕੁਨਾਲ ਕਾਮਰਾ ਦਾ ਗੁਰੂਗ੍ਰਾਮ 'ਚ ਸ਼ੋਅ ਰੱਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਟਵਿੱਟਰ 'ਤੇ ਖੁੱਲ੍ਹੀ ਚਿੱਠੀ ਲਿਖੀ ਹੈ। ਕਾਮਰਾ ਨੇ ਟਵਿੱਟਰ 'ਤੇ ਚਿੱਠੀ ਸਾਂਝੀ ਕਰਦਿਆਂ ਲਿਖਿਆ, "ਮੈਂ ਜ਼ੋਰ ਨਾਲ ਤੇ ਮਾਣ ਨਾਲ ਜੈ ਸ਼੍ਰੀ ਸੀਤਾ-ਰਾਮ ਤੇ ਜੈ ਰਾਧਾ ਕ੍ਰਿਸ਼ਨ ਕਹਿੰਦਾ ਹਾਂ, ਜੇਕਰ ਹੁਣ ਤੁਸੀਂ ਸੱਚ 'ਚ ਭਾਰਤ ਦੇ ਪੁੱਤ ਹੋ ਤਾਂ ਗੋਡਸੇ ਮੁਰਦਾਬਾਦ ਲਿਖਕੇ ਭੇਜੋ, ਨਹੀਂ ਤਾਂ ਮੈਂ ਸਮਝਾਂਗਾ ਕਿ ਤੁਸੀ ਹਿੰਦੂ ਵਿਰੋਧੀ ਤੇ ਅੱਤਵਾਦ ਦੇ ਸਮਰਥਕ ਹੋ, ਮੈਨੂੰ ਨਾ ਦੱਸੋ ਕਿ ਤੁਸੀਂ ਗੋਡਸੇ ਨੂੰ ਰੱਬ ਮੰਨਦੇ ਹੋ, ਜੇ ਮੰਨਦੇ ਹੋ ਤਾਂ ਅੱਗੇ ਵੀ ਮੇਰੇ ਸ਼ੋਅਜ਼ ਰੱਦ ਕਰਵਾਉਂਦੇ ਰਹਿਣਾ। ਮੈਨੂੰ ਸਿਰਫ਼ ਇਸ ਗੱਲ ਦੀ ਖ਼ੁਸ਼ੀ ਹੋਵੇਗੀ ਕਿ ਮੈਂ ਤੁਹਾਡੇ ਤੋਂ ਜ਼ਿਆਦਾ ਹਿੰਦੂ ਹੋਣ ਦੇ ਮੁਕਾਬਲੇ 'ਚ ਥੋਡੇ ਤੋਂ ਜਿੱਤ ਗਿਆ। ਮੈਂ ਜੋ ਕੁਝ ਵੀ ਕਰਾਂਗਾ, ਆਪਣੀ ਮਿਹਨਤ ਦੀ ਹੀ ਰੋਟੀ ਖਾਵਾਂਗਾ ਕਿਉਂਕਿ ਮੈਨੂੰ  ਤੁਹਾਡੇ ਤੋਂ ਵੱਡਾ ਹਿੰਦੂ ਹੋਣ ਦੇ ਨਾਤੇ ਲੱਗਦਾ ਹੈ ਕਿ ਕੇਸ ਨੂੰ ਡਰਾ-ਧਮਕਾ ਕੇ ਟੁਕੜੇ ਖਾਣਾ ਪਾਪ ਹੈ।"

मेरा जवाब @VHPDigital pic.twitter.com/J9Ah8ad5ur

— Kunal Kamra (@kunalkamra88) September 11, 2022

ਦੱਸ ਦਈਏ ਕਿ ਇਸ ਚਿੱਠੀ 'ਚ ਉਸ ਨੇ ਇਸ ਗੱਲ ਦਾ ਸਬੂਤ ਪੇਸ਼ ਕਰਨ ਦੀ ਮੰਗ ਕੀਤੀ ਹੈ ਕਿ ਉਸ ਨੇ ਕਿਸ ਸ਼ੋਅ 'ਚ ਹਿੰਦੂ ਦੇਵੀ-ਦੇਵਤਿਆਂ ਦਾ ਮਜ਼ਾਕ ਉਡਾਇਆ ਹੈ। ਕਾਮਰਾ ਨੇ ਕਿਹਾ ਜੇ ਕੋਈ ਅਜਿਹੀ ਵੀਡੀਓ ਤਾਂ ਸਾਂਝੀ ਕੀਤੀ ਜਾਵੇ, ਮੈਂ ਸਿਰਫ਼ ਸਰਕਾਰ ਦਾ ਮਜ਼ਾਕ ਉਡਾਉਂਦਾ ਹਾਂ।

PunjabKesari

ਦੱਸਣਯੋਗ ਹੈ ਕਿ ਹਰਿਆਣਾ ਦੇ ਗੁਰੂਗ੍ਰਾਮ 'ਚ ਕੁਨਾਲ ਕਾਮਰਾ ਦਾ ਹੋਣ ਦਾ ਸ਼ੋਅ ਰੱਦ ਕਰ ਦਿੱਤਾ ਗਿਆ ਸੀ। ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੇ ਗੁਰੂਗ੍ਰਾਮ ਪ੍ਰਸ਼ਾਸਨ ਤੋਂ ਕਾਮੇਡੀਅਨ ਦਾ ਸ਼ੋਅ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਾਮਰਾ 17 ਸਤੰਬਰ ਨੂੰ ਇੱਕ ਸ਼ੋਅ ਕਰਨ ਜਾ ਰਹੇ ਹਨ ਤੇ ਉਹ ਆਪਣੇ ਸ਼ੋਅ 'ਚ ਹਿੰਦੂ ਦੇਵੀ-ਦੇਵਤਿਆਂ ਦਾ ਮਜ਼ਾਕ ਉਡਾਉਂਦੇ ਹਨ। ਅਜਿਹੇ 'ਚ ਹਲਾਤ ਖ਼ਰਾਬ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਇਸਦਾ ਸਖ਼ਤ ਵਿਰੋਧ ਕਰੇਗਾ, ਜਿਸ ਤੋਂ ਬਾਅਦ ਇਸ ਸ਼ੋਅ ਨੂੰ ਰੱਦ ਕੀਤਾ ਗਿਆ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • kunal kamra
  • Sams
  • Bajrang Dal
  • VHP
  • ਸਟੈਂਡ ਅੱਪ ਕਾਮੇਡੀਅਨ
  • ਕੁਨਾਲ ਕਾਮਰਾ

'ਬ੍ਰਹਮਾਸਤਰ' ਦਾ ਦੁਨੀਆ 'ਚ ਵੱਡਾ ਧਮਾਕਾ, 2 ਦਿਨਾਂ 'ਚ ਕੀਤੀ ਰਿਕਾਰਡਤੋੜ ਕਮਾਈ

NEXT STORY

Stories You May Like

  • narowal hindu temple
    ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ
  • singer ninja gets angry at sound operator after mic goes off
    ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ ਦਿਮਾਗ...
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • bjp hindu leader punjab police
    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ ਕੀਤਾ ਅਲਰਟ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • trump furious over us army intelligence leak
    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ ਟਰੰਪ, ਪੈਂਟਾਗਨ ਦੇ 50 ਅਧਿਕਾਰੀਆਂ ਦਾ ਹੋਇਆ ਪੌਲੀਗ੍ਰਾਫ ਟੈਸਟ
  • punjab major police crackdown on gun houses
    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • simi chahal  mandy takhar  punjabi film
      ਸਿੰਮੀ ਚਾਹਲ ਤੇ ਮੈਂਡੀ ਤੱਖਰ ਦੀ 9 ਸਾਲ ਬਾਅਦ ਮੁੜ ਬਣੀ ਜੋੜੀ, ‘ਟੁੱਟ ਪੈਣੀ...
    • haryana singer diler kharkiya car
      ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ,...
    • actor raza murad shared a video with navjot singh sidhu
      ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
    • six new faces make their debut in luv ranjan s  pahla pyaar doosri baar
      ਨਿਰਮਾਤਾ ਲਵ ਰੰਜਨ ਨੇ "ਪਹਿਲਾ ਪਿਆਰ ਦੂਜੀ ਬਾਰ" ਰਾਹੀਂ 6 ਨਵੇਂ ਚਿਹਰੇ ਕੀਤੇ ਪੇਸ਼
    • gandhari   sets new netflix record  9 6 million views in the second week
      "ਗਾਂਧਾਰੀ" ਨੇ ਬਣਾਇਆ ਨਵਾਂ ਨੈੱਟਫਲਿਕਸ ਰਿਕਾਰਡ, ਦੂਜੇ ਹਫ਼ਤੇ ਮਿਲੇ 9.6 ਮਿਲੀਅਨ...
    • trailer released for sidharth malhotra and tamannaah bhatia  s film   the vvaan
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ "ਦਿ ਵਨ" ਦਾ ਟ੍ਰੇਲਰ ਰਿਲੀਜ਼
    • having two daughters is a double bonus for me  anil kapoor
      ਦੋ ਧੀਆਂ ਦਾ ਹੋਣਾ ਮੇਰੇ ਲਈ ਡਬਲ ਬੋਨਸ ਹੈ: ਅਨਿਲ ਕਪੂਰ
    • vijay varma begins shooting for  matka king  season 2
      ਵਿਜੇ ਵਰਮਾ ਨੇ ਸ਼ੁਰੂ ਕੀਤੀ 'ਮਟਕਾ ਕਿੰਗ' ਸੀਜ਼ਨ 2 ਦੀ ਸ਼ੂਟਿੰਗ
    • first look of  pratap  released  amit sadh seen as a police officer
      ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ...
    • preity zinta
      ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +