Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:15:06 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'

ENTERTAINMENT News Punjabi(ਤੜਕਾ ਪੰਜਾਬੀ)

ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'

  • Edited By Sunaina,
  • Updated: 08 May, 2026 12:24 PM
Entertainment
kunika sadanand s sharp target on the government
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - 'ਬਿੱਗ ਬੌਸ 19' ਤੋਂ ਬਾਹਰ ਆਉਣ ਤੋਂ ਬਾਅਦ ਅਨੁਭਵੀ ਅਦਾਕਾਰਾ ਕੁਨਿਕਾ ਸਦਾਨੰਦ ਇਕ ਵਾਰ ਫਿਰ ਸੁਰਖੀਆਂ 'ਚ ਹੈ। ਇਸ ਵਾਰ ਅਦਾਕਾਰਾ ਨੇ ਦੇਸ਼ ਦੀ ਸੱਤਾਧਾਰੀ ਪਾਰਟੀ (ਬੀ.ਜੇ.ਪੀ.) 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਕੁਨਿਕਾ ਨੇ ਕਿਹਾ ਹੈ ਕਿ ਸੱਤਾਧਾਰੀ ਪਾਰਟੀ ਨੇ ਨਾ ਸਿਰਫ ਦੇਸ਼ ਦੀਆਂ ਸੰਸਥਾਵਾਂ ਨੂੰ ਨਸ਼ਟ ਕੀਤਾ ਹੈ, ਬਲਕਿ ਲੋਕਾਂ ਦੇ ਦਿਮਾਗਾਂ ਨੂੰ ਵੀ ਖਤਮ ਕਰ ਦਿੱਤਾ ਹੈ।

ਟਵਿੱਟਰ 'ਤੇ ਸਾਂਝੇ ਕੀਤੇ ਆਪਣੇ ਵਿਚਾਰ

ਕੁਨਿਕਾ ਸਦਾਨੰਦ ਨੇ ਆਪਣੇ ਟਵਿੱਟਰ (ਹੁਣ ਐਕਸ) ਹੈਂਡਲ 'ਤੇ ਲਿਖਿਆ ਕਿ ਭਾਰਤ ਅੱਜ ਅਜਿਹੇ ਮੋੜ 'ਤੇ ਪਹੁੰਚ ਗਿਆ ਹੈ ਜਿੱਥੇ ਜੇਕਰ ਕੋਈ ਸਮਝਦਾਰੀ ਵਾਲੀ ਗੱਲ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਗਾਲਾਂ ਕੱਢੀਆਂ ਜਾਂਦੀਆਂ ਹਨ ਅਤੇ ਧਮਕਾਇਆ ਜਾਂਦਾ ਹੈ। ਉਸ ਨੇ ਇੱਥੋਂ ਤੱਕ ਕਿਹਾ ਕਿ ਲੋਕਾਂ ਨੂੰ ਸੜਕਾਂ 'ਤੇ ਕੁੱਟ-ਕੁੱਟ ਕੇ ਮਾਰਨ ਤੱਕ ਦੀ ਨੌਬਤ ਆ ਜਾਂਦੀ ਹੈ ਅਤੇ ਉਸ ਮੁਤਾਬਕ ਇਹ ਸੱਤਾਧਾਰੀ ਪਾਰਟੀ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

ਬੰਗਾਲ ਹਿੰਸਾ ਅਤੇ ਯੂਜ਼ਰਸ ਦੀ ਪ੍ਰਤੀਕਿਰਿਆ

ਅਦਾਕਾਰਾ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ ਹੈ। ਜਿੱਥੇ ਕੁਝ ਲੋਕਾਂ ਨੇ ਉਸ ਦਾ ਸਮਰਥਨ ਕੀਤਾ, ਉੱਥੇ ਹੀ ਬਹੁਤ ਸਾਰੇ ਯੂਜ਼ਰਸ ਨੇ ਉਸ ਦੀ ਨਿੰਦਾ ਵੀ ਕੀਤੀ ਹੈ। ਲੋਕਾਂ ਨੇ ਕੁਨਿਕਾ ਨੂੰ ਪੱਛਮੀ ਬੰਗਾਲ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਯਾਦ ਦਿਵਾਈ, ਜਿੱਥੇ ਭਾਜਪਾ ਦੀ ਜਿੱਤ ਤੋਂ ਬਾਅਦ ਤਣਾਅ ਦਾ ਮਾਹੌਲ ਹੈ। 

ਯੂਜ਼ਰਸ ਨੇ ਹਾਲ ਹੀ 'ਚ ਹੋਈ ਸ਼ੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਚੰਦਰਨਾਥ ਰਥ ਦੀ ਹੱਤਿਆ ਦਾ ਹਵਾਲਾ ਦਿੰਦੇ ਹੋਏ ਕੁਨਿਕਾ 'ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਏ ਹਨ। ਜ਼ਿਕਰਯੋਗ ਹੈ ਕਿ ਬੰਗਾਲ ਵਿਧਾਨ ਸਭਾ ਚੋਣਾਂ 'ਚ ਮਮਤਾ ਬੈਨਰਜੀ ਦੀ ਹਾਰ ਤੋਂ ਬਾਅਦ ਉੱਥੇ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਮਮਤਾ ਬੈਨਰਜੀ ਦੀ ਵੀ ਕਾਫੀ ਆਲੋਚਨਾ ਹੋ ਰਹੀ ਹੈ।

ਕੁਨਿਕਾ ਦੇ ਟਵੀਟ ਨੇ ਰਾਜਨੀਤਿਕ ਗਲਿਆਰਿਆਂ 'ਚ ਚਰਚਾ ਛੇੜ ਦਿੱਤੀ ਹੈ ਕਿ ਕੀ ਇਕ ਕਲਾਕਾਰ ਵਜੋਂ ਅਜਿਹੀ ਬਿਆਨਬਾਜ਼ੀ ਜਾਇਜ਼ ਹੈ ਜਾਂ ਇਹ ਸਿਰਫ਼ ਸੁਰਖੀਆਂ 'ਚ ਰਹਿਣ ਦਾ ਇਕ ਤਰੀਕਾ ਹੈ।

  • KunikaSadanand
  • ModiGovernment
  • PoliticalControversy
  • IndianPolitics
  • PM MODI

400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ

NEXT STORY

Stories You May Like

  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • mining  kewal singh dhillon  punjab government
    ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • supreme court  central government  metro  trains  passengers
    'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ
  • bikram majithia targets the government over ed raids
    ਬਿਕਰਮ ਮਜੀਠੀਆ ਨੇ ED ਦੀਆਂ ਰੇਡਾਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • some major industrialists are blocking starlink  s entry into india
    'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ ਮਸਕ ਨੇ ਸਾਧਿਆ ਨਿਸ਼ਾਨਾ
  • pakistan  digital dependency  china
    CPEC 2.0 ਤਹਿਤ ਚੀਨ 'ਤੇ ਨਿਰਭਰ ਹੋ ਰਿਹਾ ਪਾਕਿ ਦਾ ਡਿਜੀਟਲ ਤੇ ਤਕਨੀਕੀ ਬੁਨਿਆਦੀ ਢਾਂਚਾ
  • rp singh targets aap government over another suicide case
    ਇਕ ਹੋਰ ਖੁਦਕੁਸ਼ੀ ਮਾਮਲੇ 'ਚ RP ਸਿੰਘ ਨੇ ਆਪ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਨਾਮਜ਼ਦਾਂ ਵਿਰੁੱਧ FIR ਦੀ ਕੀਤੀ ਮੰਗ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +