helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAY 11, 2025
ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, ਲਾਗੂ ਹੋਏ ਨਵੇਂ...
ਇਟਲੀ 'ਚ ਅਰਮਨਪ੍ਰੀਤ ਸਿੰਘ ਨੇ ਵਧਾਇਆ ਭਾਈਚਾਰੇ ਦਾ...
IPL ਸ਼ੁਰੂ ਹੋਣ ਦਾ ਰਸਤਾ ਸਾਫ... ਜਾਣੋ ਕਦੋਂ ਮੁੜ...
ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ...
ਪੰਜਾਬ
ਮਨੋਰੰਜਨ
Photos
Videos
ਲਾਸ ਏਂਜਲਸ (ਬਿਊਰੋ) — ਹਾਲੀਵੁੱਡ ਅਦਾਕਾਰਾ ਕਾਇਲੀ ਜੇਨਰ ਹਮੇਸ਼ਾ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਨ੍ਹਾਂ ਨੂੰ ਅਕਸਰ ਜਿੱਥੇ ਕਿਤੇ ਵੀ ਸਪਾਟ ਕੀਤਾ ਜਾਂਦਾ ਹੈ ਤਾਂ ਹਮੇਸ਼ਾ ਉਨ੍ਹਾਂ ਦਾ ਸਟਨਿੰਗ ਲੁੱਕ ਦੇਖਣ ਨੂੰ ਮਿਲਦਾ ਹੈ। ਬੀਤੇ ਵੀਰਵਾਰ ਕਾਇਲੀ ਨੂੰ ਇਕ ਰੈਸਟੋਰੈਂਟ ਦੇ ਬਾਹਰ ਸਪਾਟ ਕੀਤਾ ਗਿਆ, ਜਿਸ ਦੀਆਂ ਤਸਵੀਰਾਂ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। ਹਾਲ ਹੀ ਵਿਚ ਕਾਇਲੀ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਉੱਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਕਾਇਲੀ ਜੇਨਰ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਾਲਾਂਕਿ ਕੁਝ ਹੋਰ ਤਸਵੀਰਾਂ ਵੀ ਕਾਇਲੀ ਨੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿਚ ਉਹ ਵੱਖ-ਵੱਖ ਆਊਟਫਿੱਟ ਵਿਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਇਲੀ ਜੇਨਰ ਕਈ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਏ ਸਨ। ਕੁਝ ਦਿ ਪਹਿਲਾਂ ਹੀ ਕਾਇਲੀ ਨੇ ਬਾਥਟਬ ਵਿਚ ਨਿਊਡ ਹੋ ਕੇ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਸਾਂਝੀਆਂ ਕੀਤੀਆਂ ਸਨ। ਕਾਇਲੀ ਦੀਆਂ ਤਸਵੀਰਾਂ ਨੂੰ ਹਮੇਸ਼ਾ ਹੀ ਪ੍ਰਸ਼ੰਸਕਾਂ ਵਲੋਂ ਪਸੰਦ ਕੀਤਾ ਜਾਂਦਾ ਹੈ। ਕੰਮ ਦੀ ਗੱਲ ਕਰੀਏ ਤਾਂ ਕਾਇਲੀ ਦੀ ਆਖਰੀ ਫ਼ਿਲਮ 'ਵੈਪ' ਅਤੇ 'ਸਟਕ ਵਿਦ ਯੂ' ਸੀ। ਇਨ੍ਹਾਂ ਫ਼ਿਲਮਾਂ 'ਚ ਕਾਇਲੀ ਜੇਨਰ ਦੇ ਕਿਰਦਾਰ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ।
ਕੀਮੋਥੈਰੇਪੀ ਤੋਂ ਬਾਅਦ ਹੱਡੀਆਂ ਦੀ ਮੁੱਠ ਬਣੇ ਸੰਜੇ ਦੱਤ, ਚਿਹਰੇ ਦੀ ਰੰਗਤ ਵੇਖ ਹੋਵੋਗੇ ਹੈਰਾਨ (ਤਸਵੀਰਾਂ)
Stories You May Like
ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ...
ਪਾਕਿਸਤਾਨ ਅਤੇ ਭਾਰਤ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਨੇਪਾਲ ਚਿੰਤਤ
ਭਾਰਤ-ਨੇਪਾਲ ਸੁਰੱਖਿਆ ਕਰਮਚਾਰੀਆਂ ਨੇ ਘੁਸਪੈਠ ਰੋਕਣ ਲਈ ਨਿਗਰਾਨੀ ਕੀਤੀ ਤੇਜ਼
ਯੂਕ੍ਰੇਨੀ ਰਾਸ਼ਟਰਪਤੀ ਨੇ ਰੂਸੀ ਪਹਿਲਕਦਮੀ ਦਾ ਕੀਤਾ ਸਵਾਗਤ
ਗਾਜ਼ਾ 'ਚ ਇਜ਼ਰਾਈਲੀ ਹਮਲੇ, 10 ਲੋਕਾਂ ਦੀ ਮੌਤ
ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ...
ਟੂਰਨਾਮੈਂਟ ਖੇਡਣ ਜਾਂਦੇ ਸਮੇਂ ਪੰਜਾਬ 'ਚ 6 ਕਬੱਡੀ ਖਿਡਾਰੀਆਂ ਨਾਲ ਵਾਪਰਿਆ ਵੱਡਾ...
ਪਾਰਸਲ ਘੁਟਾਲੇ 'ਚ ਗੁਜਰਾਤੀ-ਭਾਰਤੀ ਨੂੰ ਸੁਣਾਈ ਗਈ ਸਜ਼ਾ
ਕੇਕੜਿਆਂ ਦੀ ਤਸਕਰੀ, ਤਿੰਨ ਚੀਨੀ ਨਾਗਰਿਕ ਗ੍ਰਿਫ਼ਤਾਰ
Trump ਨੇ ਜੰਗਬੰਦੀ ਲਈ ਭਾਰਤ ਅਤੇ ਪਾਕਿਸਤਾਨ ਲੀਡਰਸ਼ਿਪ ਦੀ ਕੀਤੀ ਪ੍ਰਸ਼ੰਸਾ
ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ...
ਅਮਰੀਕਾ 'ਚ ਖਸਰੇ ਦੇ ਮਾਮਲੇ 1,000 ਤੋਂ ਉੱਪਰ
ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ...
ਮਿਆਂਮਾਰ ਦੀ ਫੌਜੀ ਸਰਕਾਰ ਦੇ ਮੁਖੀ ਨੇ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਜ ਗਏ ਖ਼ਤਰੇ ਦੇ ਘੁੱਗੂ! ਰਾਤ 8 ਤੋਂ ਸਵੇਰੇ 6 ਵਜੇ...
ਜੰਗਬੰਦੀ ਲਈ ਰੂਸ 'ਤੇ ਦਬਾਅ, ਯੂਰਪੀ ਨੇਤਾ ਪਹੁੰਚੇ ਕੀਵ
ਭਾਰਤ ਨਾਲ ਤਣਾਅ ਵਿਚਕਾਰ ਪਾਕਿਸਤਾਨ 'ਮੁਸ਼ਕਲ ਸਥਿਤੀ' 'ਚ
ਇਟਲੀ ਦਾ ਭਾਰਤੀ ਸਿੱਖ ਭਾਈਚਾਰਾ ਮਹਾਨ ਭਾਰਤ ਨਾਲ ਚਟਾਨ ਵਾਂਗ ਖੜ੍ਹਾ
Subscribe Now!